Home / ਪੰਜਾਬ (page 11)

ਪੰਜਾਬ

ਕੋਵਿਡ-19 : ਬਾਜਵਾ ਨੇ 50 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਚ ਜਮਾ ਕਰਵਾਉਣ ਦਾ ਕੀ.....

ਗੁਰਦਾਸਪੁਰ : ਕੋਰੋਨਾ ਵਾਇਰਸ ਦੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਲੋਕ ਨੂੰ ਸਾਵਧਾਨੀ ਵਰਤਣ ਅਤੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਵਿਧਾਇਕਾਂ ਅਤੇ ਹੋਰ ਸਿਆਸਤਦਾਨਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣੀ ਇਕ ਮਹੀਨੇ ਦੀ ਤਨਖਾਹ ਜ਼ ਕਰਵਾਉਣ ਲਈ ਵੀ …

Read More »

ਕੋਵਿਡ-19 : ਮੋਰਾਂਵਾਲੀ ਤੋਂ ਇਕ ਹੋਰ ਵਿਅਕਤੀ ਦੀ ਰਿਪੋਰਟ ਆਈ ਪੌਜ਼ਟਿਵ

ਗੜ੍ਹਸ਼ੰਕਰ : ਇਥੋਂ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਕੋਰੋਨਾ ਵਾਇਰਸ ਦਾ ਨਵਾਂ ਮਰੀਜ਼ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾ ਇਥੇ ਇਕ ਹਰਭਜਨ ਸਿੰਘ ਨਾਮਕ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪੌਜ਼ਟਿਵ ਆਈ ਸੀ ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੀ ਵੀ ਰਿਪੋਰਟ …

Read More »

ਕੋਰੋਨਾ ਵਾਇਰਸ : ਮੁੱਖ ਮੰਤਰੀ ਦੇ ਸ਼ਹਿਰ ਚ ਸੇਨੇਟਾਈਜ਼ਰ ਦਾ ਛਿੜਕਾ

ਪਟਿਆਲਾ : ਸੂਬੇ ਅੰਦਰ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਪ੍ਰਸਾਸ਼ਨ ਵਲੋਂ ਲਗਾਤਾਰ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਟਿਆਲਾ ਵਿਚ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਸੇਨੇਟਾਈਜ਼ਰ ਦਾ ਛਿੜਕਾ ਕੀਤਾ ਗਿਆ । ਦੱਸ ਦੇਈਏ ਕਿ ਪੰਜਾਬ ਵਿਚ ਵੀ ਇਸ ਦਾ …

Read More »

ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਰਾਈਸ ਮਿਲਰ ਐਸੋਸੀਏਸ਼ਨ ਫ਼ਾਜ਼ਿਲਕਾ ਅਤੇ ਲਾ.....

ਫ਼ਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕੀਤਾ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕਾਂ ਲਈ ਦਾਨ ਪਾਇਆ ਜਾ ਸਕੇ। ਪੰਜਾਬ ਮੁੱਖ ਮੰਤਰੀ ਰਿਲੀਫ ਫੰਡ ਵਿੱਚ ਰਾਈਸ ਮਿਲਰ ਐਸੋਸੀਏਸ਼ਨ ਫ਼ਾਜ਼ਿਲਕਾ ਅਤੇ ਲਾਧੂਕਾ ਨੇ ਸ਼ੈਲਰ ਐਸੋਸੀਏਸ਼ਨ ਦੇ ਸੂਬਾ …

Read More »

ਹੁਣ ਖੋਲਾਂਗੇ ਪੰਜਾਬ ਦਾ ਹੱਕ ਮਾਰਨ ਵਾਲਿਆਂ ਦੀ ਪੋਲ: ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਕਾਂਗਰਸੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾ ਨੇ ਕਿਹਾ ਕਿ ਉਹ ਹਾਰ ਨਹੀਂ ਮੰਨਣਗੇ ਅਤੇ ਪੰਜਾਬ ਦਾ ਹੱਕ ਮਾਰਨ ਵਾਲਿਆਂ ਦੀ ਪੋਲ ਖੋਲਣਗੇ। ਅਜਿਹੇ ਲੋਕਾਂ ਦੇ ਖਿਲਾਫ ਸੰਘਰਸ਼ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਪੰਜਾਬ ਇਥੋਂ ਦੇ ਲੋਕਾਂ ਅਤੇ …

Read More »

ਪੰਜਾਬ : ਨਾਭਾ ਦੇ ਪਿੰਡ ਅਗੇਤਾ ਦੇ ਲੋਕਾਂ ਨੇ ਪਿੰਡ ਪੱਧਰ ‘ਤੇ ਕੋਰੋਨਾਵਾਇਰਸ.....

ਨਾਭਾ : ਜਾਨਲੇਵਾ ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ‘ਚ ਖੌਫ ਦਾ ਮਾਹੌਲ ਹੈ। ਜਿੱਥੇ ਪੰਜਾਬ ਦੇ ਕੁਝ ਪੇਂਡੂ ਇਲਾਕਿਆਂ ਦੇ ਲੋਕਾਂ ਵੱਲੋਂ ਇਸ ਵਾਇਰਸ ਨੂੰ ਹਲਕੇ ‘ਚ ਲਿਆ ਜਾ ਰਿਹਾ ਹੈ ਉਥੇ ਹੀ ਨਾਭਾ (ਪੰਜਾਬ ) ਵਿੱਚ ਪੈਂਦੇ ਇੱਕ ਛੋਟੇ ਜਿਹੇ ਪਿੰਡ ਅਗੇਤਾ ਦੇ ਲੋਕਾਂ ਨੇ ਪਿੰਡ ਪੱਧਰ ‘ਤੇ ਕੋਰੋਨਾਵਾਇਰਸ ਵਿਰੁੱਧ …

Read More »

ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

ਲੁਧਿਆਣਾ: ਖਤਰਨਾਕ ਵਾਇਰਸ ਨੇ ਹੁਣ ਹੌਲੀ ਹੌਲੀ ਪੰਜਾਬ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇੱਥੇ ਦੀ ਇੱਕ ਮਹਿਲਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੇ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ 51 ਸਾਲ ਦੀ ਮਹਿਲਾ ਦੇ ਸੈਂਪਲ ਭੇਜੇ ਗਏ ਸਨ ਜਿਸ ਦੀ ਰਿਪੋਰਟ ਪਾਜ਼ਿਟਿਵ …

Read More »

ਫੂਡ ਇਕਾਈਆਂ ਨੂੰ ਖੁੱਲ੍ਹਾ ਰੱਖਣ ਤੇ ਕਰਮਚਾਰੀਆਂ ਨੂੰ ਉੱਥੇ ਜਾਣ ਦੀ ਆਗਿਆ ਦੇ.....

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਉਦਯੋਗ ਸੰਗਠਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਹਨਾਂ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ ਖੁੱਲ੍ਹਾ ਰੱਖਣ ਅਤੇ ਕਰਮਚਾਰੀਆਂ ਨੂੰ ਉੱਥੇ ਜਾਣ ਦੀ ਆਗਿਆ ਦੇਣ ਸੰਬੰਧੀ ਕੀਤੀ ਬੇਨਤੀ ਉੱਤੇ ਪੂਰੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਸੰਬੰਧੀ …

Read More »

ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਸੈਕਟਰ ਅਫਸਰਾਂ ਦ.....

ਫਿਰੋਜਪੁਰ: ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਭਾਲ ਕਰਨ, ਉਨ੍ਹਾਂ ਨੂੰ ਹੋਮ ਕੁਆਰਨਟਾਈਨ ਕਰਨ ਅਤੇ ਕਰੋਨਾ ਵਾਇਰਸ ਵਾਲੇ ਲੱਛਣਾਂ ਵਾਲੇ ਮਰੀਜਾਂ ਦੀ ਸੂਚਨਾ ਸਿਹਤ ਵਿਭਾਗ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਤੇਜ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਸੈਕਟਰ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਹੈ। ਵਿਸਤ੍ਰਿਤ ਜਾਣਕਾਰੀ ਦਿੰਦਿਆਂ …

Read More »

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਰਫਿਊ ‘ਚ ਨਹੀਂ ਮਿਲੇਗੀ ਢਿੱਲ

ਚੰਡੀਗੜ੍ਹ: ਪੰਜਾਬ ‘ਚ ਲਗਾਏ ਕਰਫਿਊ ਨੂੰ ਲੈ ਕੇ ਕੈਪਟਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੈਪਟਨ ਸਰਕਰ ਨੇ ਕਰਫਿਊ ‘ਚ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਜੇਕਰ ਕਰਫਿਊ ‘ਚ ਜ਼ਰਾ ਵੀ ਢਿੱਲ ਦਿੱਤੀ ਗਈ ਤਾਂ ਬਾਜ਼ਾਰਾਂ ‘ਚ ਲੋਕ ਵੱਡੀ ਗਿਣਤੀ ‘ਚ ਬਾਹਰ ਆਉਣਗੇ ਅਤੇ …

Read More »