Home / ਪੰਜਾਬ (page 110)

ਪੰਜਾਬ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਕੈਪਟਨ ਹਰਮਿੰਦਰ .....

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸ ਚੰਡੀਗੜ੍ਹ :ਕੈਪਟਨ ਹਰਮਿੰਦਰ ਸਿੰਘ ਨੇ ਅੱਜ ਇਥੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਿਲਕਫੈੱਡ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਕੈਬਨਿਟ ਮੰਤਰੀ ਰੰਧਾਵਾ ਨੇ ਨਵ …

Read More »

ਰੰਧਾਵਾ ਦੀ ਕਥਿਤ ਵਾਇਰਲ ਵੀਡੀਓ ਦਾ ਮਾਮਲਾ ਪਹੁੰਚਿਆ ਅਕਾਲ ਤਖਤ ਸਾਹਿਬ!

ਅੰਮ੍ਰਿਤਸਰ :- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈ ਕੇ ਕਥਿਤ ਤੌਰ ‘ਤੇ ਵਰਤੀ ਗਈ ਗਲਤ ਸ਼ਬਦਾਵਲੀ ਦੇ ਵਿਰੁੱਧ 

Read More »

ਕੜਾਕੇਦਾਰ ਠੰਢ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਨਜੀਵਨ

ਨਵੀਂ ਦਿੱਲੀ : ਇੰਨੀ ਦਿਨੀਂ ਪੈ ਰਹੀ ਠੰਢ ਨੇ ਲੋਕਾਂ ਦੇ ਨੱਕ ‘ਚ ਦਮ ਕਰ ਦਿੱਤਾ ਹੈ। ਇਸ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਇਸ ਕੜਾਕੇਦਾਰ ਠੰਢ ਵਿੱਚ ਰੇਲਾਂ ਅਤੇ ਹਵਾਈ ਉਡਾਣਾਂ ਆਪਣੇ ਨਿਰਧਾਰਿਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਿਕ ਇਹ ਹਵਾਈ ਉਡਾਨਾ ਲਗਭਗ …

Read More »

ਜੇਲ੍ਹ ਅੰਦਰ ਮੋਬਾਇਲ ਮਿਲਣ ‘ਤੇ ਵਾਰਡਨ ਹੋਵੇਗਾ ਡਿਸਮਿਸ?

ਚੰਡੀਗੜ੍ਹ : ਇੰਨੀ ਦਿਨੀਂ ਜੇਲ੍ਹਾਂ ਅੰਦਰੋਂ ਮੋਬਾਇਲ ਮਿਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਨੂੰ ਦੇਖਦਿਆਂ ਹੁਣ ਜੇਲ੍ਹ ਪ੍ਰਸ਼ਾਸਨ ਵੀ ਸਖਤ ਹੁੰਦਾ ਜਾਪ ਰਿਹਾ ਹੈ। ਰਿਪੋਰਟਾਂ ਮਿਲ ਰਹੀਆਂ ਹਨ ਕਿ ਹੁਣ ਜੇਲ੍ਹਾਂ ਅੰਦਰ ਹਰ ਬੈਰਕ ਦੇ ਬਾਹਰ ਤਿੰਨ-ਤਿੰਨ ਵਾਰਡਨ ਨਿਯੁਕਤ ਕੀਤੇ ਜਾ ਰਹੇ ਹਨ ਅਤੇ ਜੇਕਰ ਕਿਸੇ ਜੇਲ੍ਹ …

Read More »

ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ ‘ਤੇ ਤੇਜ਼ੀ ਨਾਲ ਕਰ ਰਿਹੈ ਅਮ.....

ਚੰਡੀਗੜ੍ਹ: ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜ੍ਹਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਤ ਵਿਭਾਗਾਂ ਨਾਲ ਰਾਬਤਾ ਰੱਖ ਕੇ ਲੋੜੀਂਦੀ ਕਾਰਵਾਈ ਨੂੰ ਪਰਮ ਅਗੇਤ ਦਿੰਦਿਆਂ ਅਤੇ ਸਬੰਧਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇਜ਼ੀ ਨਾਲ ਕਾਰਜ ਕੀਤਾ …

Read More »

ਪੰਜਾਬ ‘ਚ ਠੰਢ ਦਾ ਜ਼ੀਰੋ ਡਿਗਰੀ ਟਾਰਚਰ: 16 ਸਾਲ ਬਾਅਦ – 0.1 ਤੱਕ ਡਿੱਗਿਆ ਪਾਰ.....

ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਿੱਚ ਸੀਜ਼ਨ ਦਾ ਪਹਿਲਾ ਜ਼ੀਰੋ ਡਿਗਰੀ ਰਿਕਾਰਡ ਕੀਤਾ ਗਿਆ। ਹੁਸ਼ਿਆਰਪੁਰ ਵਿੱਚ ਠੰਡੀਆਂ ਹਵਾਵਾਂ ਅਤੇ ਕੋਹਰੇ ਦੇ ਚਲਦਿਆਂ ਪਾਰਾ -0 . 1 ਡਿਗਰੀ ਤੱਕ ਡਿੱਗ ਗਿਆ। ਫਰੀਦਕੋਟ ਜ਼ਿਲ੍ਹੇ ਵਿੱਚ ਵੀ ਹੇਠਲਾ ਤਾਪਮਾਨ 0.7 ਡਿਗਰੀ ਰਿਕਾਰਡ ਕੀਤਾ ਗਿਆ। ਇਸ ਤੋਂ ਪਹਿਲਾਂ ਦਸੰਬਰ 2015 ਵਿੱਚ ਵੱਧ ਤੋਂ ਵੱਧ ਪਾਰਾ …

Read More »

ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ ‘ਤੇ ਤੇਜ਼ੀ ਨਾਲ ਕਰ ਰਿਹਾ ਹੈ .....

ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜ੍ਹਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈ। 

Read More »

ਮਹਿੰਗੀ ਬਿਜਲੀ ਨੂੰ ਲੈ ਕੇ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ‘ਤੇ ਮੰਗ ਪੱਤਰ ਸੌਂਪ.....

ਚੰਡੀਗੜ੍ਹ : ਪੰਜਾਬ ਅੰਦਰ ਬਿਜਲੀ ਦਰਾਂ ‘ਚ ਵਾਰ-ਵਾਰ ਕੀਤੇ ਜਾ ਰਹੇ ਵਾਧੇ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੀਆਂ ਜ਼ਿਲ੍ਹਾ ਇਕਾਈਆਂ 31 ਦਸੰਬਰ 

Read More »

ਠੰਢ ਨੇ ਪੰਜਾਬ ਵਿੱਚ ਕੱਢੇ ਵੱਟ, ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਇੱਕ ਤਾਰੀਖ .....

ਲੁਧਿਆਣਾ : ਸੂਬੇ ਵਿੱਚ ਪੈ ਰਹੀ ਠੰਢ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਇਸ ਕਾਰਨ ਇੰਨੀ ਦਿਨੀਂ ਸਕੂਲਾਂ ਵਿੱਚ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 31 ਦਸੰਬਰ 2019 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪਰ ਰਿਕਾਰਡ ਤੋੜ ਪੈ ਰਹੀ ਇਸ ਠੰਢ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਦੇ …

Read More »

ਨਾਗਰਿਕਤਾ ਸੋਧ ਐਕਟ ਪੰਜਾਬ ਵਿੱਚ ਲਾਗੂ ਨਹੀਂ ਕਰਾਂਗੇ, ਇਸ ਵਿਰੁੱਧ ਡਟ ਕੇ ਲੜਾ.....

ਲੁਧਿਆਣਾ : ਸੰਵਿਧਾਨ ਦੀ ਪ੍ਰਸਤਾਵਨਾ ਬਦਲਣ ਦੇ ਕੀਤੇ ਜਾ ਰਹੇ ਯਤਨਾਂ ਲਈ ਭਾਰਤੀ ਜਨਤਾ ਪਾਰਟੀ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਾਤਕ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਰਾਹੀਂ ਮੁਲਕ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰਨ ਲਈ ਭਾਜਪਾ ਦੀਆਂ ਫੁੱਟਪਾਊ ਅਤੇ ਘਾਤਕ ਕੋਸ਼ਿਸ਼ਾਂ ਵਿਰੁੱਧ ਸਮੁੱਚੇ ਦੇਸ਼ …

Read More »