Home / ਪੰਜਾਬ (page 120)

ਪੰਜਾਬ

ਪ੍ਰੇਮੀ ਜੋੜੇ ਦੀ ਵਿਚੋਲਾ ਬਣੀ ਪੰਜਾਬ ਪੁਲਿਸ, ਥਾਣੇ ਅੰਦਰ ਕਰਵਾਇਆ ਮੁੰਡੇ-ਕੁ.....

ਸੰਗਰੂਰ: ਤੁਸੀਂ ਅਕਸਰ ਪੰਜਾਬ ਪੁਲਿਸ ਵੱਲੋਂ ਥਾਣੇ ਅੰਦਰ ਲੜਾਈ ਝਗੜਿਆ ਦਾ ਹੱਲ ਕਰਨ ਦੀ ਗੱਲ ਤਾਂ ਆਮ ਸੁਣੀ ਹੋਵੇਗੀ ਪਰ ਤੁਸੀ ਕਦੇ ਥਾਣੇ ਅੰਦਰ ਵਿਆਹ ਹੋਣ ਦੀ ਗੱਲ ਸੁਣੀ ਹੈ। ਸੰਗਰੂਰ ਦੇ ਧੁਰੀ ਸਟੇਸ਼ਨ ‘ਚ ਲੜਕਾ-ਲੜਕੀ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ‘ਚ ਇੱਕ ਦੁਜੇ ਨੂੰ ਹਾਰ ਪਾ ਕੇ ਵਿਆਹ ਦੀ …

Read More »

ਗੁਰਦੁਆਰਾ ਸਾਹਿਬਾਨ ਅੰਦਰ ਕਿਸੇ ਤਰ੍ਹਾਂ ਦੀ ਪ੍ਰਬੰਧਕੀ ਅਣਗਹਿਲੀ ਬਰਦਾਸ਼ਤ ਨ.....

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਥੇ ਸਥਿਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਕੀਤੀ ਗਈ ਇਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਗੁਰੂ ਘਰਾਂ ਅੰਦਰ ਪ੍ਰਬੰਧਕੀ ਅਣਗਹਿਲੀ ਨੂੰ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ …

Read More »

ਸੁੰਦਰ ਸ਼ਾਮ ਅਰੋੜਾ ਦਾ ਬੈਂਸ ਨੂੰ ਜਵਾਬ, ਕੂੜ ਪ੍ਰਚਾਰ ਫੈਲਾ ਕੇ ਲੋਕਾਂ ਨੂੰ ਨਾ .....

ਚੰਡੀਗੜ੍ਹ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੋਕ ਇਨਸਾਫ ਪਾਰਟੀ (ਐਲ.ਆਈ.ਪੀ.) ਦੇ ਮੁਖੀ ਸਿਮਰਜੀਤ ਬੈਂਸ ‘ਤੇ ਵਰ੍ਹਦਿਆਂ ਆਖਿਆ ਕਿ ਉਹ ਸਨਅਤੀ ਵਿਕਾਸ ਲਈ ਪੇਂਡੂ ਖੇਤਰਾਂ ਵਿੱਚ ਲੈਂਡ ਬੈਕਾਂ ਬਣਾਉਣ ਲਈ ਸੂਬਾ ਸਰਕਾਰ ਦੇ ਫੈਸਲੇ ਵਿਰੁੱਧ ਕੂੜ ਪ੍ਰਚਾਰ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਬੈਂਸ ‘ਤੇ …

Read More »

ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਪੰਜਾਬੀ ਜਵਾਨ ਸ਼ਹੀਦ

ਮੁਕੇਰੀਆਂ: ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ‘ਚ ਭਾਰਤੀ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਸੁਖਬਿੰਦਰ ਸਿੰਘ ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਦੇ ਪਿੰਡ ਫ਼ਤਹਿਪੁਰ ਦੇ ਰਹਿਣ ਵਾਲੇ ਸਨ ਤੇ ਸਾਲ 2017 ‘ਚ ਭਾਰਤੀ ਫ਼ੌਜ ‘ਚ ਭਰਤੀ ਹੋਏ ਸੀ। ਸੁਖਬਿੰਦਰ ਸਿੰਘ 18JK ਰਾਈਫਲ ਯੁਨਿਟ ‘ਚ ਸ਼ਾਮਲ ਸਨ ਜੋ ਕਸ਼ਮੀਰ ਘਾਟੀ …

Read More »

ਗੈਂਗਸਟਰ ਸੁਖਪ੍ਰੀਤ ਬੁੱਢਾ ਤੋਂ ਪੁੱਛਗਿਛ ਮਗਰੋਂ 15 ਸਾਥੀ ਕਾਬੂ

ਚੰਡੀਗੜ੍ਹ: ਅਰਮੀਨੀਆ ਤੋਂ ਲਿਆਏ ਗਏ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਡਾ ਤੋਂ ਪੁੱਛ ਪੜਤਾਲ ਦੇ ਆਧਾਰ ‘ਤੇ ਉਸ ਦੇ 15 ਅਤੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕੋਲੋਂ ਵੱਡੀ ਗਿਣਤੀ ਵਿੱਚ ਹਥਿਆਰ, ਨਸ਼ੀਲੇ ਪਦਾਰਥ ਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਿਦੀ ਚੰਦ …

Read More »

ਜਨਗਣਨਾ 2021 ਲਈ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ: ਡਾਇਰੈਕਟੋਰੇਟ ਆਫ਼ ਜਨਗਣਨਾ ਆਪਰੇਸ਼ਨਸ, ਪੰਜਾਬ ਵਲੋਂ ਸੋਮਵਾਰ ਨੂੰ ਇਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸੀਪਾ) ਵਿਖੇ ਘਰਾਂ ਦੀ ਗਣਨਾ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਸਬੰਧੀ ਜਨਗਣਨਾ -2021 ਦੇ ਪਹਿਲੇ ਪੜਾਅ ਤਹਿਤ ਮਾਸਟਰ ਟ੍ਰੇਨਰਾਂ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਮਾਸਟਰ …

Read More »

ਸਾਰੇ ਸਫਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ‘ਤੇ ਬਰਾਬਰ ਤਨਖਾਹ ਮਿਲੇ: ਕਮਿਸ਼ਨ

ਪਟਿਆਲਾ: ਜ਼ਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਸਫਾਈ ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਤੈਅ ਕੀਤੇ ਜਾਣ ਵਾਲੀ ਘੱਟੋ-ਘੱਟ ਉਜਰਤ ਦਰ ਜਾਂ ਡੀ.ਸੀ. ਰੇਟ ਦੇ ਬਰਾਬਰ ਤਨਖਾਹ ਮਿਲਣੀ ਚਾਹੀਦੀ ਹੈ। ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਅੱਜ ਮਿੰਨੀ ਸਕੱਤਰੇਤ ਵਿੱਚ ਜ਼ਿਲ੍ਹੇ ਦੇ ਨਗਰ ਨਿਗਮ, ਨਗਰ ਕੌਂਸਲ ਦੇ …

Read More »

ਬਿਆਸ ਬਲਾਤਕਾਰ ਮਾਮਲਾ: ਸਕੂਲ ਪ੍ਰਬੰਧਕ ਖਿਲਾਫ ਸੜਕਾਂ ‘ਤੇ ਉੱਤਰੇ ਲੋਕ

ਬਿਆਸ: ਬਾਬਾ ਬਕਾਲਾ ਦੇ ਸੈਕਰੇਡ ਹਾਰਟ ਸਕੂਲ ਵਿੱਚ 8 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ ‘ਚ ਸੋਮਵਾਰ ਨੂੰ ਭੜਕੇ ਲੋਕ ਸੜਕਾਂ ‘ਤੇ ਉੱਤਰ ਆਏ। ਲੋਕ ਸਵੇਰੇ ਹੀ ਸਕੂਲ ਦੇ ਬਾਹਰ ਇੱਕਠੇ ਹੋ ਗਏ ਤੇ ਧਰਨੇ ‘ਤੇ ਬੈਠ ਗਏ। ਉੱਥੇ ਹੀ, ਕੁੱਝ ਲੋਕਾਂ ਨੇ ਜਲੰਧਰ – ਅੰਮ੍ਰਿਤਸਰ ਹਾਈਵੇਅ ਵੀ …

Read More »

ਮੁੱਖ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ .....

ਚੰਡੀਗੜ੍ਹ: ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਚਲ ਰਹੇ ਪ੍ਰੋਗਰਾਮ ਅਧੀਨ ਅੱਜ ਇਥੇ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਸੂਬੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੋਪੀਆਂ ਗਈਆਂ। ਇਸ ਮੌਕੇ ਬੋਲਦਿਆ ਡਾ. ਰਾਜੂ ਨੇ ਕਿਹਾ ਕਿ 01.01.2020 ਨੂੰ ਵੋਟਰ …

Read More »

ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ‘ਚ ਆਈ ਵੱਡੀ ਕ.....

ਚੰਡੀਗੜ੍ਹ: ਡਰੱਗ ਅਤੇ ਕਾਸਮੈਟਿਕ ਐਕਟ ਤਹਿਤ 938 ਫਰਮਾਂ ਤੋਂ ਤਕਰੀਬਨ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਨਾਲ ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਸ਼ੀਲੀਆਂ ਦਵਾਈਆਂ …

Read More »