Home / ਪੰਜਾਬ (page 13)

ਪੰਜਾਬ

ਕਾਂਗਰਸ ਅਤੇ ਬਾਦਲਾਂ ਨੇ ਸਰਕਾਰੀ ਯੂਨੀਵਰਸਟੀਆਂ, ਕਾਲਜਾਂ ਤੇ ਸਕੂਲਾਂ ਨੂੰ ਗਿ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਿੱਖਿਆ ਦੇ ਖੇਤਰ ‘ਚ ਸੂਬੇ ਦੀ ਤਰਸਯੋਗ ਹਾਲਤ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ, ਕਾਲਜਾਂ , ਸਕੂਲਾਂ ਅਤੇ ਹੋਰ ਸਰਕਾਰੀ ਸਿੱਖਿਆ ਸੰਸਥਾਵਾਂ …

Read More »

ਵੀ. ਕੇ. ਭਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਵਜੋਂ ਨਿਯੁਕਤ

ਚੰਡੀਗੜ੍ਹ – ਵੀ. ਕੇ. ਭਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਵਜੋਂ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਪੀਐੱਸਸੀ ਦੇ ਪੈਨਲ ‘ਚ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਮ ਆਏ ਸਨ । ਇਨ੍ਹਾਂ ਤਿੰਨਾਂ ‘ਚ ਦਿਨਕਰ ਗੁਪਤਾ, ਵਿਰੇਸ਼ ਕੁਮਾਰ ਭਵਰਾ …

Read More »

ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ,ਅਸੈਂਬਲੀ ਹਾਲ ‘ਚ ਭਾਜਪਾ ਅ.....

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ।  ਊਨ੍ਹਾ ਨੂੰ ਕੁਲ 28 ਵੋਟਾਂ ਮਿਲੀਆਂ ਹਨ। ਕਾਂਗਰਸ ਅਤੇ ਅਕਾਲੀ ਦਲ ਦੇ ਕੌਂਸਲਰ ਮੇਅਰ ਦੀ ਚੋਣ ਲਈ ਨਿਗਮ ਵਿੱਚ ਨਹੀਂ …

Read More »

ਮੁੱਖ ਮੰਤਰੀ ਚੰਨੀ ਦੇ ਪਰਿਵਾਰ ਦੇ 3 ਮੈਂਬਰ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ: ਮੁੱਖ ਮੰਤਰੀ ਚੰਨੀ ਦੀ ਪਤਨੀ ਡਾ ਕਮਲਜੀਤ ਕੌਰ, ਪੁੱਤਰ ਨਵਜੀਤ ਸਿੰਘ ਤੇ ਨੂੰਹ ਸਿਮਰਨਧੀਰ ਕੌਰ ਇਨ੍ਹਾਂ ਤਿੰਨਾਂ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਸੈਂਪਲ ਪਾਜ਼ਿਟਿਵ ਆਏ ਹਨ । ਉਨ੍ਹਾਂ ਨੂੰ ਘਰ ਵਿੱਚ ਹੀ ‘ਇਕਾਂਤਵਾਸ’ ਕੀਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੀ ਆਪਣਾ ਟੈਸਟ ਕਰਵਾਇਆ ਹੈ । ਮੁੱਖ ਮੰਤਰੀ …

Read More »

ਪ੍ਰਧਾਨਮੰਤਰੀ ਦੀ ਸੁਰੱਖਿਆ ਚ ਅਣਗਹਿਲੀ ਮਾਮਲੇ ‘ਚ ਪੰਜਾਬ ਸਰਕਾਰ ਨੇ ਕੇਂਦ.....

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕੇਂਦਰ ਗ੍ਰਹਿ ਮੰਤਰਾਲੇ ਨੂੰ ਪ੍ਰਧਾਨਮੰਤਰੀ ਦੇ ਪੰਜਾਬ ਦੌਰੇ ਦੌਰਾਨ  ਸੁਰੱਖਿਆ ਪ੍ਰਬੰਧਾਂ ਚ ਹੋਈ ਕੋਤਾਹੀ ਦੇ ਮਾਮਲੇ ਚ ਰਿਪੋਰਟ ਬਣਾ ਕੇ ਭੇਜ ਦਿੱਤੀ ਗਈ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਦੋ ਮੈਂਬਰੀ ਕਮੇਟੀ ਨੇ ਜਾਂਚ ਤੋਂ ਬਾਅਦ ਇਸ ‘ਚ ਕਾਰਨ …

Read More »

ਹਿੰਦੂ ਡੇਰਿਆਂ ਦੇ ਮਹੰਤਾਂ ਵੱਲੋਂ ਆਪਣੇ ਉਤਰ-ਅਧਿਕਾਰੀ ਦੇ ਕੀਤੇ ਫੈਸਲੇ ਨੂੰ .....

ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਹਿੰਦੂ ਧਾਰਮਿਕ ਡੇਰਿਆਂ ਦੇ ਮਹੰਤਾਂ ਤੇ ਸਾਧੂ ਸਮਾਜ ਵੱਲੋਂ ਆਪਣੇ ਉਤਰਾ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ। ਮੁੱਖ ਮੰਤਰੀ ਸ. ਚੰਨੀ, ਅੱਜ ਇੱਥੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਮਹੰਤ ਸ੍ਰੀ ਆਤਮਾ ਰਾਮ ਦੀ ਪਹਿਲਕਦਮੀ ‘ਤੇ ਸਰਵ …

Read More »

ਪੀ.ਐਸ.ਆਈ.ਈ.ਸੀ. ਨੇ ਫਲਿੱਪਕਾਰਟ ਦੇ ‘ਸਮਰੱਥ’ ’ਤੇ ਆਪਣਾ ਬ੍ਰਾਂਡ ‘ਫੁਲਕਾਰੀ’ ਪ.....

ਚੰਡੀਗੜ:ਆਪਣੇ ਦਸਤਕਾਰੀ ਅਤੇ ਪਰੰਪਰਾਗਤ ਕਲਾ ਉਦਯੋਗ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਕਾਰੀਗਰਾਂ ਨੂੰ ਅਗਾਂਹਵਧੂ ਸੰਪਰਕ ਸਥਾਪਤ ਕਰਨ ਦੇ ਉਦੇਸ਼ ਨਾਲ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ) ਨੇ ਫਲਿੱਪਕਾਰਟ ਦੀ ਸਮਰਥ ਪਹਿਲ ‘ਤੇ ਆਪਣੇ ਬ੍ਰਾਂਡ ‘ਫੁਲਕਾਰੀ’ ਨੂੰ ਆਨ-ਬੋਰਡ ਕਰਕੇ ਈ-ਕਾਮਰਸ ਮਾਰਕੀਟ ਵਿੱਚ ਆਪਣੀ ਮੌਜੂਦਗੀ ਦਰਜ ਕੀਤੀ। ਪੰਜਾਬ ਦੇ ਉਦਯੋਗ …

Read More »

ਪੰਜਾਬ ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹ.....

ਚੰਡੀਗੜ: ਰਾਜ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਂਬਰਿਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ। ਕੈਮਬਿ੍ਰਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਕੈਂਬਿ੍ਰਜ਼ ਯੂਨੀਵਰਸਿਟੀ ਪ੍ਰੈਸ ਯੂਕੇ ਦੀ ਇੱਕ …

Read More »

ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤ.....

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਨਿਯੁਕਤੀ …

Read More »