Home / ਪੰਜਾਬ (page 131)

ਪੰਜਾਬ

ਨਵਜੋਤ ਸਿੰਘ ਸਿੱਧੂ ਨੇ ਕੀਤਾ ਇੱਕ ਹੋਰ ਅਜਿਹਾ ਟਵੀਟ ਕਿ ਪੈ ਗਈਆਂ ਭਾਜੜਾਂ?

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਬੀਤੀ ਕੱਲ੍ਹ ਯਾਨੀਕਿ ਮੰਗਲਵਾਰ ਨੂੰ ਆਪਣੇ ਟਵੀਟਰ ਹੈਂਡਲ ‘ਤੇ ਟਵੀਟ ਕਰਕੇ ਸਿਆਸੀ ਮਾਹਰਾਂ ਅਨੁਸਾਰ ਇਹ ਇਸ਼ਾਰਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ, “ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਹੋਰ ਮੰਤਰੀਆਂ ਦੁਆਰਾ …

Read More »

ਜਸਪਾਲ ਸਿੰਘ ਕਤਲ ਮਾਮਲੇ ‘ਚ ਕੀਤਾ ਵੱਡਾ ਇਕੱਠ, ਸਰਕਾਰ ਨੂੰ ਡਰ ਮੁੜ ਨਾ ਬਣ ਜਾ.....

ਫ਼ਰੀਦਕੋਟ : ਪੁਲਿਸ ਹਿਰਾਸਤ ‘ਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਮਾਮਲੇ ‘ਚ ਫਰੀਦਕੋਟ ਪੁਲਿਸ ਵਲੋਂ ਬਣਾਈ ਗਈ ਜਾਂਚ ਟੀਮ ਨੇ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੀ ਸੀ ਕਿ ਇਨ੍ਹਾਂ ‘ਚੋਂ 2 ਦੀ ਵਿਅਕਤੀਆਂ ਦੀ ਮਾਮਲੇ ‘ਚ ਸ਼ਮੂਲੀਅਤ ਨਾ ਦੇਖਦੇ ਹੋਏ ਛੱਡ ਵੀ ਦਿੱਤਾ ਗਿਆ ਹੈ। ਇਸ ਮਾਮਲੇ …

Read More »

ਲਓ ਬਈ ! ਆਉਂਦਿਆਂ ਹੀ ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਵੱਡਾ ਧਮਾਕਾ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਾਪਸੀ ਦੇ ਨਾਲ ਹੀ ਐੱਸਆਈਟੀ ਨੇ ਵੱਡੀ ਕਾਰਵਾਈ ਕੀਤੀ ਹੈ । ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ‘ਚ ਆਈ ਜੀ ਪਰਮਰਾਜ ਉਮਰਾਨੰਗਲ,ਸਾਬਕਾ ਐਸਐਸਪੀ ਚਰਨਜੀਤ ਸ਼ਰਮਾ,ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਏਡੀਸੀਪੀ ਪਰਮਜੀਤ ਸਿੰਘ ਪੰਨੂ, ਡੀਐੱਸਪੀ …

Read More »

ਬਰਖਾਸਤ ਕੀਤੇ ਪੰਜ ਪਿਆਰਿਆਂ ਵਿਚੋਂ ਬਾਕੀ ਚਾਰਾਂ ਨੇ ਆਪਣੇ ਆਹੁਦੇ ‘ਤੇ ਜਾਣ .....

ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਆਪਣੇ ਸਿਆਸੀ ਆਗੂਆਂ ਦੇ ਹੁਕਮ ਦੀ ਤਾਮੀਲ ਕਰਦਿਆਂ ਗੁਰਮੀਤ ਰਾਮ ਰਹੀਮ ਨੂੰ ਬਿਨਾਂ ਮੰਗਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦਿੱਤੀ ਗਈ ।ਤਾਂ ਉਸ ਵੇਲੇ ਤਖ਼ਤ ਤੇ ਪੰਜ ਪਿਆਰਿਆਂ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਇਨ੍ਹਾਂ ਜਥੇਦਾਰਾਂ ਕੋਲੋਂ ਸਪਸ਼ਟੀਕਰਨ ਮੰਗਿਆ। ਉਸ …

Read More »

ਝੂਠੇ ਪੁਲਿਸ ਮੁਕਾਬਲੇ ਬਣਾਉਣ ਵਾਲੇ ਉਮਰਾਨੰਗਲ ਦੀਆਂ ਵਧੀਆਂ ਮੁਸ਼ਕਲਾਂ

ਪੰਜਾਬ ਹਰਿਆਣਾ ਹਾਈ ਕੋਰਟ ਨੇ ਡੀਜੀਪੀ ਸਿਧਾਰਥ ਚਟੋਪਾਧਿਆ ਦੇ ਵਲੋਂ ਲਗਾਈ ਗਈ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ।ਦਰਅਸਲ ਇਹ ਨੋਟਿਸ 25 ਸਾਲ ਪੁਰਾਣੇ ਉਸ ਝੂਠੇ ਮੁਕਾਬਲੇ ‘ਚ ਜਾਰੀ ਕੀਤਾ ਗਿਆ ਹੈ । ਜਿਸ ‘ਚ ਵਿਵਾਦਿਤ ਪੁਲਿਸ ਅਫਸਰ ਪਰਮਰਾਜ ਸਿੰਘ ਉਮਰਾਨੰਗਲ …

Read More »

ਟੋਰਾਂਟੋ ਤੋਂ ਅੰਮ੍ਰਿਤਸਰ ਸ਼ੁਰੂ ਹੋ ਸਕਦੀ ਹੈ ਸਿੱਧੀ ਫਲਾਈਟ, ਕੈਨੇਡਾ ਦੀ ਸੰਸ.....

ਟੋਰਾਂਟੋ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਦੇਖਦਿਆਂ ਕੈਨੇਡੀਅਨ ਐੱਮ.ਪੀਜ਼. ਵੱਲੋਂ ਕੈਨਡਾ ਦੀ ਸੰਸਦ ‘ਚ ਟੋਰਾਂਟੋ-ਅੰਮ੍ਰਿਤਸਰ ਵਿੱਚ ਫਲਾਈਟ ਸ਼ੁਰੂ ਕਰਨ ਦੀ ਮੰਗ ਰੱਖੀ ਗਈ ਹੈ। ਓਨਟਾਰੀਓ ਦੇ ਉੱਤਰੀ ਬਰੈਂਮਪਟਨ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਦੇ …

Read More »

ਲਓ ਬਈ ! ਸਿੱਧੂ ਦੀ 75-25 ਵਾਲੀ ਗੱਲ ‘ਤੇ ਲੱਗ ਗਈ ਮੋਹਰ, ਕੈਪਟਨ ਤੇ ਬਾਦਲ ਨੇ ਮਾਂਜ .....

ਫਿਰੋਜ਼ਪੁਰ : ਇੰਝ ਜਾਪਦਾ ਹੈ ਜਿਵੇਂ ਕਾਂਗਰਸ ਪਾਰਟੀ ਦੇ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਵਜੋਤ ਸਿੰਘ ਸਿੱਧੂ ਦੇ 75-25 ਵਾਲੇ ਬਿਆਨ ਦੇ ਹੱਕ ਵਿੱਚ ਨਿੱਤਰ ਆਏ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਸ਼ੇਰ ਸਿੰਘ ਘੁਬਾਇਆ ਨੇ ਮੀਡੀਆ ਨੂੰ ਇਹ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਸਿੱਧਾ ਅਸਤੀਫਾ ।

ਬਠਿੰਡਾ ਸੀਟ ਜਿੱਤਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ‘ਚ ਲੋਕਾਂ ਮਿਲਣ ਪਹੁੰਚੇ । ਜਿੱਥੇ ਬਾਦਲ ਨੇ ਵੜਿੰਗ ਦੇ ਧਮਕੀ ਦੇਣ ਵਾਲੇ ਬਿਆਨ ‘ਤੇ ਮੋੜਵਾ ਜਵਾਬ ਦਿੱਤਾ ਹੈ । ਇਸ ਦੇ ਨਾਲ ਪ੍ਰਕਾਸ਼ ਸਿੰਘ ਬਾਦਲ ਨੇ ਧੂਰੀ ‘ਚ ੪ ਸਾਲਾਂ ਦੀ ਬੱਚੀ ਨਾਲ ਹੋਏ ਜਬਰ ਜ਼ਨਾਹ ਮਾਮਲੇ …

Read More »

ਖਹਿਰਾ ਦਾ ਇਹ ਰੂਪ ਤੁਸੀਂ ਪਹਿਲਾਂ ਕਦੀ ਨਹੀਂ ਦੇਖਿਆ ਹੋਵੇਗਾ, ਆਹ ਪੜ੍ਹੋ ਕੀ ਕਹ.....

ਚੰਡੀਗੜ੍ਹ : ਇੰਝ ਜਾਪਦਾ ਹੈ ਜਿਵੇਂ ਪੰਜਾਬ ਜ਼ਮਹੂਰੀ ਗੱਠਜੋੜ ਅਤੇ ਪੰਜਾਬ ਏਕਤਾ ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਹੁਣੇ ਹੁਣੇ ਚੋਣ ਹਾਰੇ ਸੁਖਪਾਲ ਖਹਿਰਾ ਵਿਰੁੱਧ ਇਸੇ ਹਲਕੇ ਤੋਂ ਚੋਣ ਹਾਰੇ ਰਾਜਾ ਵੜਿੰਗ ਨੇ ਇਹ ਬਿਆਨ ਦੇ ਕੇ ਦੁਖਦੀ ਰਗ ‘ਤੇ ਹੱਥ ਰੱਖ ਦਿੱਤਾ ਹੈ, ਕਿ ਖਹਿਰਾ ਨੇ ਬਾਦਲਾਂ ਨਾਲ …

Read More »

ਪੁਲਿਸ ਤੇ ਸਿੱਖਾਂ ਵਿਚਾਲੇ ਪਟਿਆਲਾ ‘ਚ ਹੋਈ ਖੂਨੀ ਝੜੱਪ ਦਾ ਸੱਚ ਆਇਆ ਸਾਹਮਣ.....

ਪਟਿਆਲਾ :  ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਚੰਦ ਦਿਨ ਬਾਅਦ ਬੀਤੀ ਕੱਲ੍ਹ ਪਟਿਆਲਾ ਰਾਜਪੁਰਾ ਰੋਡ ‘ਤੇ ਸ਼ਾਂਤਮਈ ਢੰਗ ਨਾਲ ਧਰਨਾ ਲਾਈ ਬੈਠੀ ਸਿੱਖ ਸੰਗਤ ‘ਤੇ ਪੁਲਿਸ ਵਿਚਕਾਰ ਹੋਏ ਟਕਰਾਅ ਦੀਆਂ ਜਿਹੜੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਉਸ ਨੂੰ ਦੇਖ ਕੇ ਲੋਕਾਂ ਨੇ ਇਸ ਨੂੰ ਪੰਜਾਬ ਪੁਲਿਸ ਦੀ ਬਰਗਾੜੀ ਵਿਖੇ …

Read More »