Home / ਪੰਜਾਬ (page 14)

ਪੰਜਾਬ

ਕੇਜਰੀਵਾਲ ਨੂੰ ਦਿੱਤੀ ਗਈ ਇੱਕ ਵੋਟ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਨੀਂਹ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ” ਗੁਰੂਆਂ ਦੀ ਧਰਤੀ ਹੈ ਮੇਰਾ ਪੰਜਾਬ, ਲੇਕਿਨ ਇਸ ‘ਤੇ ਹੈ ਦੁਸ਼ਮਣਾਂ ਦੀ ਨਜ਼ਰ ਖ਼ਰਾਬ, ਦੁਸ਼ਮਣ ਕਰ ਰਿਹਾ ਹੈ ਕੋਸ਼ਿਸ਼ ਹਜ਼ਾਰ, ਲੇਕਿਨ ਦਿਲ ਨਾਲ ਜੁੜੇ ਹਨ ਸਾਰੇ ਆਪਸੀ ਤਾਰ।” ਚੱਢਾ ਨੇ …

Read More »

PM Security Breach :ਭਾਜਪਾ ਨੇ ਇਹ ਡਰਾਮਾ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ .....

ਚੰਡੀਗੜ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਲਾਹਪਰਵਾਹੀ ਮਾਮਲੇ ‘ਚ ਕਾਂਗਰਸ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ  ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ।ਸਿੱਧੂ ਨੇ ਕਿਹਾ ਕਿ ਇਸ ਮਾਮਲੇ ਨੂੰ ਬੜੀ ਚਲਾਕੀ ਨਾਲ ਡਾਇਵਰਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਿਰਫ਼ ਪੰਜਾਬ ਪੁਲਿਸ ਤਕ ਸੀਮਤ …

Read More »

ਡਾ. ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿ.....

ਚੰਡੀਗੜ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫੇ ਦਾ ਕੇਸ ਭੇਜ ਭੇਜਿਆ ਜਾ …

Read More »

ਰੋਮ ਤੋਂ ਅੰਮਿ੍ਤਸਰ ਆਏ 125 ਯਾਤਰੀਆਂ ‘ਚੋਂ ਪੰਜਾਬ ਆਉਣ ਵਾਲੇ 13 ਕੋਰੋਨਾ ਪਾਜ਼.....

ਅੰਮਿ੍ਤਸਰ : ਰੋਮ ਤੋਂ ਆਈ ਫਲਾਈਟ ਵਿਚੋਂ ਕੋਰੋਨਾ ਪਾਜ਼ੇਟਿਵ ਆਏ 125 ਮਰੀਜ਼ਾਂ ਵਿਚੋਂ 13 ਮਰੀਜ਼ ਜਿਲ੍ਹੇ ਅੰਮਿ੍ਤਸਰ ਦੇ ਹਵਾਈ ਅੱਡੇ ਅਤੇ ਗੁਰੂ ਨਾਨਕ ਹਸਪਤਾਲ ਵਿਚੋਂ ਫਰਾਰ ਹੋ ਗਏ ਹਨ।ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਲੋਕ ਸਿਹਤ ਅਧਿਕਾਰੀਆਂ ਨੂੰ ਗੁੰਮਰਾਹ ਕਰਕੇ ਚਲੇ ਗਏ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖੇੜਾ ਨੇ ਦੱਸਿਆ ਕਿ …

Read More »

ਫ਼ਿਰੋਜ਼ਪੁਰ ਪਹੁੰਚੀ ਕੇਂਦਰੀ ਜਾਂਚ ਟੀਮ, PM ਮੋਦੀ ਦੀ ਸੁਰੱਖਿਆ ਦੇ ਮਾਮਲੇ ਦੀ .....

ਫਿ਼ਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ਦੀ ਜਾਂਚ ਸ਼ੁਰੂ ਹੋ ਗਈ ਹੈ। ਇਸ ਲਈ ਕੇਂਦਰ ਸਰਕਾਰ ਦੀ 3 ਮੈਂਬਰੀ ਟੀਮ ਪੰਜਾਬ ਪਹੁੰਚ ਚੁੱਕੀ ਹੈ। ਟੀਮ ਪਹਿਲਾਂ ਉਸ ਥਾਂ ਗਈ ਜਿੱਥੇ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਗਿਆ ਸੀ। ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜੂਦ …

Read More »

‘ਆਪ’ ਨੇ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਸੂਚੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ‘ਆਮ ਆਦਮੀ ਪਾਰਟੀ’ …

Read More »

ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ ਕਹਾਣੀ, ਮੋਦੀ ਦੇ ਦੌਰ.....

ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਸਾਹਮਣੇ ਆਇਆ ਹੈ। ਮੋਰਚੇ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਪੰਜਾਬ ਦੇ ਪ੍ਰਸਤਾਵਿਤ ਦੌਰੇ ਦੀ ਖ਼ਬਰ ਮਿਲਦਿਆਂ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 10 ਕਿਸਾਨ ਜਥੇਬੰਦੀਆਂ ਨੇ …

Read More »

ਪ੍ਰਧਾਨ ਮੰਤਰੀ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ‘ਚ ਹੋਈ ਅਣਗਹਿਲੀ ਨੂੰ ਲ.....

ਚੰਡੀਗੜ੍ਹ(ਬਿੰਦੂ ਸਿੰਘ): ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਾਰ ਕਾਊਂਸਿਲ ਦੇ ਚੇਅਰਮੈਨ ਮਿੰਦਰਜੀਤ ਯਾਦਵ ਨੇ ਚੀਫ਼ ਜਸਟਿਸ ਨੂੰ ਇਕ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ‘ਚ ਹੋਈ ਅਣਗਹਿਲੀ ਨੂੰ ਲੈ ਕੇ ਸੂ ਮੋਟੋ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ। ਪੱਤਰ ਵਿਚ ਹਾਈ ਕੋਰਟ ਨੂੰ ਬੇਨਤੀ ਕੀਤੀ ਗਈ …

Read More »

ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂ.....

ਟਾਂਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖ਼ਤਾ ਪਲਟਾਉਣਾ ਹੈ। ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ …

Read More »

ਚੰਡੀਗੜ੍ਹ ‘ਚ ਰਾਤ ਦਾ ਕਰਫਿਊ ਲਾਗੂ

ਚੰਡੀਗੜ੍ਹ(ਬਿੰਦੂ ਸਿੰਘ) -ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧਣ ਕਰਕੇ ਯੂਟੀ ਪ੍ਰਸ਼ਾਸਨ ਨੇ ਪਾਬੰਦੀਆਂ ਦੇ ਘੇਰਾ ਵਧਾ ਦਿੱਤਾ ਹੈ।  ਚੰਡੀਗੜ੍ਹ ‘ਚ ਰਾਤ ਦਾ ਕਰਫਿਊ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਹੋ ਗਈਆਂ ਹਨ। ਸਾਰੇ ਸਕੂਲ, ਕਾਲਜ, ਯੂਨੀਵਰਸਿਟੀ, ਕੋਚਿੰਗ …

Read More »