Home / ਪੰਜਾਬ (page 141)

ਪੰਜਾਬ

ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਰਣਵੀਰ-ਦੀਪਿਕਾ ਸ੍ਰੀ ਹਰਿਮੰਦਰ ਸਾਹਿਬ ਵਿਖ.....

ਦੀਪਿਕਾ ਪਾਦੁਕੋਨ ਤੇ ਰਣਵੀਰ ਸਿੰਘ ਦੇ ਵਿਆਹ ਦੀ ਬਿਤੇ ਦਿਨੀਂ ਪਹਿਲੀ ਵਰ੍ਹੇਗੰਢ ਸੀ। ਦੀਪਿਕਾ-ਰਣਵੀਰ ਨੇ 14 – 15 ਨਵੰਬਰ ਨੂੰ ਇਟਲੀ ਵਿੱਚ ਕੋਂਕਣੀ ਤੇ ਸਿੰਧੀ ਰੀਤੀ ਰਿਵਾਜਾਂ ਨਾਲ ਵਿਆਹ ਹੋਇਆ ਸੀ। ਆਪਣੀ ਪਹਿਲੀ ਵਰ੍ਹੇਗੰਢ ‘ਤੇ ਬੀਤੇ ਦਿਨੀਂ ਦੀਪਿਕਾ-ਰਣਵੀਰ ਦੀਪਿਕਾ ਪਹਿਲਾਂ ਤੀਰੁਪਤੀ ਦੇ ਵੈਂਕਟੇਸ਼ਵਰ ਮੰਦਿਰ ਆਸ਼ਿਰਵਾਦ ਲੈਣ ਗਏ ਤੇ ਅੱਜ ਸ਼ੁੱਕਰਵਾਰ …

Read More »

25 ਸਾਲ ਬਾਅਦ ਜੇਲ੍ਹ ਚੋਂ ਰਿਹਾਅ ਹੋਏ ਨੰਦ ਸਿੰਘ

ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਨੰਦ ਸਿੰਘ ਨੂੰ ਵੀਰਵਾਰ ਸ਼ਾਮ ਰਿਹਾਅ ਕਰ ਦਿੱਤਾ ਗਿਆ ਹੈ। ਨੰਦ ਸਿੰਘ ਨੂੰ ਲੈਣ ਲਈ ਬੀਤੇ ਦੀਨੀਂ ਕੇਂਦਰੀ ਜੇਲ੍ਹ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਹੁੰਚੇ। ਜੇਲ੍ਹ ਤੋਂ ਬਾਹਰ ਆ ਉਨ੍ਹਾਂ ਕੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਸਾਰੀ ਸਿੱਖ ਜੱਥੇਬੰਦੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਉਹ …

Read More »

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਬਰਨਾਲਾ ਜੇਲ੍ਹ ‘ਚੋਂ ਰਿਹਾਅ

ਬਰਨਾਲਾ: ਜ਼ਿਲ੍ਹਾ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਿਸਾਨ ਆਗੂ ਮਨਜੀਤ ਧਨੇਰ ਨੂੰ ਬੀਤੀ ਸ਼ਾਮ ਰਹਾਅ ਕਰ ਦਿੱਤਾ ਗਿਆ। ਰਾਜਪਾਲ ਪੰਜਾਬ ਵੀਪੀ.ਸਿੰਘ ਬਦਨੌਰ ਦੀ ਪ੍ਰਵਾਨਗੀ ਤੋਂ ਬਾਅਦ ਬੀਤੀ ਦੇਰ ਸ਼ਾਮ ਹੀ ਜੇਲ੍ਹ ‘ਚੋਂ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਤੁਹਾਨੂੰ ਦੱਸ ਦਈਏ ਕਿ ਧਨੇਰ ਪਿਛਲੇ ਤਕਰੀਬਨ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ- ਇਤਿਹਾਸ ਤੇ ਵਰਤਮਾਨ

-ਪ੍ਰੋ ਪਰਮਜੀਤ ਸਿੰਘ ਢੀਂਗਰਾ ਸਿੱਖ ਇਤਿਹਾਸ ਵਿਚ ਗੁਰਦੁਆਰੇ ਦਾ ਵਿਸ਼ੇਸ਼ ਸਥਾਨ ਹੈ। ਇਹ ਸਿੱਖਾਂ ਲਈ ਸਿਰਫ ਅਕਾਲ ਪੁਰਖ ਦਾ ਨਾਂ ਲੈਣ ਜਾਂ ਸਾਧਨਾ ਕਰਨ ਦਾ ਹੀ ਕੇਂਦਰ ਨਹੀਂ ਸਗੋਂ ਇਸ ਤੋਂ ਵੀ ਵਧ ਇਹਦੀ ਮਹੱਤਤਾ ਸਮਾਜਕ ਜ਼ਿੰਦਗੀ ਵਿਚ ਨਿਰੰਤਰ ਬਣੀ ਹੋਈ ਹੈ। ਭਾਈ ਕਾਹਨ ਸਿੰਘ ਨਾਭਾ ਲਿਖਦੇ ਹਨ- ਗੁਰਦੁਆਰੇ ਤੋਂ …

Read More »

ਬਾਬਾ ਮਿੱਟੀ ਤੇਰੇ ਮੁਲਕ ਦੀ, ਖੁਸ਼ਬੂ ਲਵੇ ਜਹਾਨ

-ਅਵਤਾਰ ਸਿੰਘ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਕਰਤਾਰ ਸਾਹਿਬ ਦੀ ਧਰਤੀ ‘ਤੇ ਖੇਤੀ ਕੀਤੀ ਅਤੇ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਇਸ ਧਰਤੀ ਨੂੰ ਕੁਲ ਜਹਾਨ ਵਿਚ ਵਸਦੇ ਨਾਨਕ ਨਾਮ ਲੇਵਾ ਸ਼ਰਧਾਲੂ ਨਤਮਸਤਕ ਹੋਣ ਦੀ ਤਾਂਘ ਵਿੱਚ ਹਨ। 550ਵੇਂ ਪ੍ਰਕਾਸ਼ …

Read More »

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀਆਂ ਮੁਸ਼ਕਲਾਂ ਕੌਣ ਕਰੇਗਾ ਹੱਲ ?

-ਅਵਤਾਰ ਸਿੰਘ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵੱਲੋਂ 9 ਨਵੰਬਰ ਨੂੰ ਲਾਂਘਾ ਤਾਂ ਭਾਵੇਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ, ਪਰ ਸ਼ਰਧਾਲੂਆਂ ਦੀ ਗਿਣਤੀ ਘਟ ਗਈ ਹੈ। ਇਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਤਿਆਰ ਕੀਤੀ ਗਈ ਗੁੰਝਲਦਾਰ ਪ੍ਰਕਿਰਿਆ ਹੈ। ਇਸ ‘ਤੇ ਸਿਆਸਤ ਸ਼ੁਰੂ …

Read More »

ਇਸ ਕਿਸਾਨ ਨੇ ਕੱਢ ਲਿਆ ਪਰਾਲੀ ਦਾ ਹੱਲ , ਹੁਣ ਪਰਾਲੀ ਦੇ ਕਿਸਾਨਾਂ ਨੂੰ ਮਿਲਣਗੇ .....

ਇਨ੍ਹੀਂ ਦਿਨੀਂ ਪੰਜਾਬ ਤੇ ਹਰਿਆਣਾ ‘ਚ ਪਰਾਲੀ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਹੈ। ਪਿੱਛਲੇ ਕੁਝ ਦਿਨਾਂ ਤੋਂ ਕਿਸਾਨਾਂ ਵੱਲੋਂ ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਕਾਰਨ ਪੈਦਾ ਹੋਏ ਧੂਏ ਤੋਂ ਪੰਜਾਬ, ਹਰਿਆਣਾ ਤੇ ਦਿੱਲੀ ‘ਚ ਵਾਤਾਵਰਨ ਬਹੁਤ ਪ੍ਰਦੂਸ਼ਿਤ ਹੋ ਗਿਆ ਹੈ। ਜਿਸ ਕਾਰਨ ਇਨ੍ਹਾਂ ਇਲਾਕਿਆਂ ਦੇ ਲੋਕ ਬਹੁਤ ਪਰੇਸ਼ਾਨ ਹਨ। …

Read More »

ਸਰਕਾਰ ਦਾ ਵੱਡਾ ਫੈਸਲਾ, ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤ.....

ਚੰਡੀਗੜ੍ਹ: ਸੂਬੇ ਦੀ ਸਰਕਾਰ ਨੇ ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਜ਼ਮੀਨ ‘ਤੇ ਗੈਰ-ਬਾਸਮਤੀ ਝੋਨਾ ਲਗਾਉਣ ਵਾਲੇ, 5 ਏਕੜ ਜ਼ਮੀਨ ਦੇ ਮਾਲਕ ਨੂੰ ਪਰਾਲੀ ਨਾ ਜਲਾਉਣ ਦੇ ਬਦਲੇ …

Read More »

ਇਟਲੀ ਤੋਂ ਆਪਣੇ ਪਰਿਵਾਰ ਨੂੰ ਲੈਣ ਆਏ ਵਿਅਕਤੀ ਦੀ ਸ਼ੱਕੀ ਹਾਲਤਾਂ ‘ਚ ਮੌਤ

ਜਲੰਧਰ: ਬੀਤੇ ਦਿਨੀਂ ਮੁੱਧਾ ਪਿੰਡ ‘ਚ ਇੱਕ ਦਿਨ ਪਹਿਲਾਂ ਇਟਲੀ ਤੋਂ ਆਏ 37 ਸਾਲਾ ਨੌਜਵਾਨ ਦੀ ਮੰਗਲਵਾਰ ਨੂੰ ਦੋਸਤ ਦੇ ਘਰ ਭੇਦਭਰੇ ਹਾਲਤਾਂ ‘ਚ ਮੌਤ ਹੋ ਗਈ। ਮ੍ਰਿਤ ਜਤਿੰਦਰ ਸਿੰਘ ਦੇ ਭਰਾ ਨੂੰ ਸ਼ੱਕ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਪੁਲਿਸ ਨੇ ਇਸ ਬਿਆਨ ਦੇ ਆਧਾਰ …

Read More »

ਨਵਜੋਤ ਸਿੱਧੂ ਦੇ ਸਵਾਗਤ ਲਈ ਤਿਆਰ ਕੀਤਾ ਗਿਆ ਸੀ ਡੇਢ ਕੁਇੰਟਲ ਦਾ ਹਾਰ

-ਅਵਤਾਰ ਸਿੰਘ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਾਗਮਾਂ ਤੋਂ ਬਾਅਦ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਵਿੱਚ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਧ ਤੋਂ ਵੱਧ ਸੰਗਤ ਦੀ ਹਾਜ਼ਰੀ ਲਈ ਲੱਖਾਂ ਰੁਪਏ ਖਰਚ ਕੇ ਪੰਡਾਲ ਤਿਆਰ ਕਰਵਾਏ …

Read More »