ਚੰਡੀਗੜ੍ਹ: ਪਲਾਸਟਿਕ ਦੀ ਵਰਤੋਂ ਖਿਲਾਫ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਤਹਿਤ ਸੂਬਾ ਵਾਸੀਆਂ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ਦੀ ਪੂਰਨ ਪਾਬੰਦੀ ਦਾ ਸੱਦਾ ਦੇਣਗੇ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ …
Read More »ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ …
Read More »ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀਐਸਟੀ ਲਗਾਉਣਾ ਮੰਦਭਾਗਾ: SGPC
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ …
Read More »ਨਸ਼ਿਆਂ ਵਿਰੁੱਧ ਜੰਗ: ਇੱਕ ਮਹੀਨੇ ‘ਚ ਫੜੇ ਗਏ 2205 ਨਸ਼ਾ ਤਸਕਰਾਂ ਵਿੱਚੋਂ 260 ਵੱਡੀਆਂ ਮੱਛੀਆਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਲਗਭਗ ਇੱਕ ਮਹੀਨਾ ਪੂਰਾ ਹੋਣ ਦੇ ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ …
Read More »ਹੁਣ ਮੋਗਾ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਰਿਮਾਂਡ
ਮੋਗਾ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੋਗਾ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੋਗਾ ਪੁਲਿਸ ਨੂੰ ਲਾਰੈਂਸ ਦਾ 10 ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਮੋਗਾ ਪੁਲਿਸ ਨੂੰ ਇਹ ਰਿਮਾਂਡ 209/21 ਨੰਬਰ ਮੁਕੱਦਮੇ ਦੇ ਸਬੰਧ ਵਿਚ ਮਿਲਿਆ ਹੈ। ਲਾਰੈਂਸ ਦੇ ਸ਼ਾਰਪਸ਼ੂਟਰ ਮੋਨੂ ਡਾਗਰ ਵੱਲੋਂ ਡਿਪਟੀ ਮੇਅਰ ਦੇ ਭਤੀਜੇ ’ਤੇ …
Read More »ਰਾਘਵ ਚੱਢਾ ਨੇ ਸੰਸਦ ‘ਚ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਦੀ ਕੀਤੀ ਮੰਗ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ‘ਚ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੇ ਦੌਰਾਨ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲਏ ਜਾਣ ਅਤੇ ਲਖੀਮਪੁਰ ਦੇ ਵਿੱਚ ਹੋਏ ਕਿਸਾਨਾਂ ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ …
Read More »ਪਟਿਆਲਾ ਦੀ ਡਿਪਟੀ ਕਮਿਸ਼ਨਰ ਕੋਰੋਨਾ ਪਾਜ਼ੀਟਿਵ
ਪਟਿਆਲਾ : ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਸਾਕਸ਼ੀ ਸਾਹਨੀ ਨੇ ਟਵੀਟ ‘ਚ ਲਿਖਿਆ ਕਿ ਉਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹ ਪ੍ਰੋਟੋਕੋਲ ਦੇ ਅਨੁਸਾਰ ਇਕਾਂਤਵਾਸ ਹੋ ਗਈ ਹੈ। ਉਨ੍ਹਾਂ …
Read More »ਜੈਰਮੀ ਲਾਲਨਿਰੁੰਗਾ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨੇ ਦਾ ਤਮਗਾ,CM ਮਾਨ ਨੇ ਦਿੱਤੀ ਵਧਾਈ
ਚੰਡੀਗੜ੍ਹ: ਜੈਰਮੀ ਲਾਲਰਿਨੁੰਗਾ ਨੇ ਬਰਮਿੰਘਮ ਵਿੱਚ ਜਾਰੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਨੂੰ ਪੰਜਵਾਂ ਤਮਗਾ ਦਿਵਾਇਆ ਹੈ। 19 ਸਾਲਾ ਜੈਰਮੀ ਲਾਲਰਿਨੁੰਗਾ ਨੇ ਵੇਟਲਿਫਟਿੰਗ ਦੇ ਪੁਰਸ਼ਾਂ ਦੇ 67 ਕਿਲੋ ਵਰਗ ਵਿੱਚ ਭਾਰਤ ਨੂੰ ਸੋਨ ਤਗ਼ਮਾ ਦਿਵਾਇਆ ਹੈ। ਲਾਲਨਿਰੁੰਗਾ 300 ਕਿਲੋਗ੍ਰਾਮ ਭਾਰ ਚੁੱਕਣ ਦੀ ਕੋਸ਼ਿਸ਼ ਵਿਚ ਸੋਨ ਤਮਗਾ ਦਿਵਾਉਣ ਵਿਚ ਸਫਲ ਰਿਹਾ। …
Read More »CM ਮਾਨ ਨੇ ਸਰਹੱਦੀ ਸੁਰੱਖਿਆ ਨੂੰ ਲੈ ਕੇ DG ਪੰਕਜ ਕੁਮਾਰ ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਐੱਸਐੱਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ।ਇਸ ਮੌਕੇ ਮੁੱਖ ਮੰਤਰੀ ਨੇ ਡੀਜੀ ਨੂੰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੀਆਂ ਸਰਹੱਦਾਂ ਉਤੇ ਚੌਕਸੀ ਵਧਾਉਣ ਲਈ ਜ਼ੋਰ ਦਿੱਤਾ। ਬੀਐਸਐਫ …
Read More »ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 3 ਵਜੇ ਤੱਕ ਚੱਲਦਾ ਰਹੇਗਾ। ਯੂਨਾਈਟਿਡ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਹੋਰ ਮੰਗਾਂ ਨੂੰ …
Read More »