Home / ਪੰਜਾਬ (page 16)

ਪੰਜਾਬ

ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਦੇ ਪਾਸਪੋਰਟ ਜਮ੍.....

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ‘ਚ ਵਾਧਾ ਕੀਤਾ ਗਿਆ ਹੈ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ …

Read More »

ਮੋਦੀ ਦੇ ਦੌਰੇ ਦੌਰਾਨ ਅਣਗਹਿਲੀਆਂ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਉੱਚ ਪੱਧ.....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਤੇ ਦਿਨੀਂ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ। ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ …

Read More »

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਭਾਜਪਾ ਦਾ ਵਫ਼ਦ ਰਾਜ.....

ਚੰਡੀਗੜ੍ਹ: ਭਾਜਪਾ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਨ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਪੰਹੁਚੇ ਸਨ, ਪਰ ਨਰਿੰਦਰ ਮੋਦੀ ਦਾ ਇਹ ਦੌਰਾ ਰੱਦ ਹੋ ਗਿਆ। ਜਿਸ ਦਾ ਕਾਰਨ ਸੁਰੱਖਿਆ ਪ੍ਰਬੰਧਾਂ ‘ਚ ਕੌਤਾਹੀ ਦੱਸਿਆ ਜਾ ਰਿਹਾ ਹੈ ਤੇ ਕੇਂਦਰ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਹੈ। ਇਸੇ …

Read More »

ਮੰਤਰੀ ਮੰਡਲ ਵੱਲੋਂ ਕੋਵਿਡ ਦੇ ਖਤਰੇ ਦੇ ਮੱਦੇਨਜ਼ਰ ਬਜ਼ੁਰਗਾਂ, ਵਿਧਵਾਵਾਂ, ਨਿ.....

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ ਨੂੰ ਸਿਰਫ ਇਕ ਵਾਰ ਲਈ …

Read More »

ਪੰਜਾਬ ‘ਚ ਲਗਾਇਆ ਜਾਵੇ ਰਾਸ਼ਟਰਪਤੀ ਰਾਜ: ਕੈਪਟਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ। ਇਥੇ ਜਾਰੀ ਬਿਆਨ ‘ਚ ਸਾਬਕਾ ਮੁੱਖ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਅਣਗਹਿਲੀ ਚਿੰਤਾਜਨਕ ਹੈ- ਭਗਵੰਤ ਮਾਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਅਣਗਹਿਲੀ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ ‘ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ …

Read More »

ਮਜੀਠੀਆ ਡਰੱਗ ਮਾਮਲਾ- ਕੈਪਟਨ ਵਾਂਗ ਬਾਦਲਾਂ ਨਾਲ ਨੂਰਾ-ਕੁਸ਼ਤੀ ਖੇਡ ਰਹੇ ਹਨ ਚੰ.....

ਚੰਡੀਗੜ੍ਹ: ਬਹੁ-ਚਰਚਿਤ ਸਿੰਥੈਟਕ ਡਰੱਗ ਕੇਸ ‘ਚ ਘਿਰੇ ਬਾਦਲ ਪਰਿਵਾਰ ਦੇ ਮੈਂਬਰ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੁੱਧਵਾਰ ਵੀ ਰਾਹਤ ਨਾ ਦਿੱਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ …

Read More »

‘PM ਦੀ ਸੁਰੱਖਿਆ ‘ਚ ਨਹੀਂ ਵਰਤੀ ਕੋਈ ਕੁਤਾਹੀ, ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰ.....

ਚੰਡੀਗੜ੍ਹ: ਸੁਰੱਖਿਆ ਪ੍ਰਬੰਧਾਂ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਆਹਮੋ-ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ। ਇਸ ਮਸਲੇ ‘ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਪ੍ਰੈੱਸ ਕਾਨਫਰੰਸ …

Read More »

ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਚੰਨੀ ਸਰਕਾਰ ਵੱਲੋਂ ਤਾਰਪੀਡੋ ਕਰਨਾ ਬੇਹੱਦ ਮ.....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ- ਨਾਲ ਫਿ਼ਰੋਜ਼ਪੁਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਤ ਰੈਲੀ ਨੂੰ ਪੰਜਾਬ ਸਰਕਾਰ ਵੱਲੋਂ ਤਾਰਪੀਡੋ ਕੀਤਾ ਜਾਣਾ ਬੇਹੱਦ …

Read More »

ਸੁਖਬੀਰ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕੀਤ.....

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਂਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ …

Read More »