Home / ਪੰਜਾਬ (page 17)

ਪੰਜਾਬ

ਫਲਾਈਓਵਰ ‘ਤੇ 15-20 ਮਿੰਟ ਫਸਿਆ ਰਿਹਾ ਮੋਦੀ ਦਾ ਕਾਫਲਾ, ਗ੍ਰਹਿ ਮੰਤਰਾਲੇ ਨੇ ਮੰ.....

ਫਿਰੋਜ਼ਪੁਰ: ਪੀਐਮ ਮੋਦੀ ਅੱਜ ਫਿਰੋਜ਼ਪੁਰ ਰੈਲੀ ਵਿੱਚ ਨਹੀਂ ਪਹੁੰਚ ਸਕੇ, ਖ਼ਬਰ ਹੈ ਕਿ ਪੀ.ਐਮ ਦਾ ਕਾਫਲਾ ਸੜਕ ਮਾਰਗ ਰਾਹੀਂ ਰੈਲੀ ਵਿਖੇ ਪਹੁੰਚ ਰਿਹਾ ਸੀ, ਪਰ ਰਸਤੇ ‘ਚ ਉਨ੍ਹਾਂ ਦੀ ਸੁਰੱਖਿਆ ‘ਚ ਸੇਂਧ ਲੱਗ ਗਈ। ਖ਼ਬਰ ਹੈ ਕਿ ਪੀ.ਐਮ ਦੇ ਕਾਫ਼ਲੇ ਨੂੰ ਕਿਸਾਨਾਂ ਵੱਲੋਂ ਰੋਕਣ ਦੀ ਕੋਸ਼ਿਸ ਕੀਤੀ ਗਈ ਤੇ ਉਹ …

Read More »

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤ.....

ਚੰਡੀਗੜ੍ਹ: ਓਮਿਕਰੋਨ ਦੇ ਖਤਰੇ ਅਤੇ ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਵਿਚਕਾਰ, ਉਪ ਮੁੱਖ ਮੰਤਰੀ ਪੰਜਾਬ ਓਪੀ ਸੋਨੀ ਨੇ ਪੰਜਾਬ ਦੇ ਸਿਹਤ ਵਿਭਾਗ ਅਧੀਨ ਅੱਜ 308 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ …

Read More »

ਪ੍ਰਧਾਨ ਮੰਤਰੀ ਮੋਦੀ ਫ਼ਿਰੋਜ਼ਪੁਰ ਰੈਲੀ ‘ਚ ਨਹੀਂ ਹੋਣਗੇ ਸ਼ਾਮਲ, ਹੁਸੈਨੀਵਾ.....

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਫਿਰੋਜ਼ਪੁਰ ਰੈਲੀ ‘ਚ ਸ਼ਾਮਲ ਹੋਣ ਲਈ ਮੋਦੀ ਬਠਿੰਡਾ ਏਅਰਪੋਰਟ ਤੋਂ ਸੜਕ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋਏ ਸਨ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ …

Read More »

ਖਰਾਬ ਮੌਸਮ ਦੇ ਚਲਦਿਆਂ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਤੋਂ ਸੜਕ ਰਾਹੀਂ ਫਿਰੋਜ਼.....

ਬਠਿੰਡਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 5 ਜਨਵਰੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫ਼ਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਬਾਰਸ਼ ਦਾ ਮੌਸਮ ਹੋਣ ਕਾਰਨ ਸੜਕ ਰਸਤੇ ਰਾਹੀਂ ਫਿਰੋਜ਼ਪੁਰ ਜਾ ਰਹੇ ਹਨ। ਰੋਜ਼ਪੁਰ ਵਿੱਚ ਉਹ ਪਹਿਲਾਂ ਹੁਸੈਨੀਵਾਲਾ ਬਾਰਡਰ ਜਾਣਗੇ। ਉੱਥੇ …

Read More »

ਡਰੱਗਜ਼ ਮਾਮਲੇ ‘ਚ ਘਿਰੇ ਮਜੀਠੀਆ ਨੂੰ ਲੈ ਕੇ ਹਾਈਕੋਰਟ ਵਲੋਂ ਪੰਜਾਬ ਸਰਕਾਰ ਨ.....

ਚੰਡੀਗੜ੍ਹ: ਪੰਜਾਬ ਦੇ ਡਰੱਗਜ਼ ਮਾਮਲੇ ‘ਚ ਘਿਰੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 10 ਤਰੀਕ ਤੱਕ ਪਾ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਵੀ ਕੋਰਟ ਨੇ ਨੋਟਿਸ ਜਾਰੀ ਕਰਕੇ 8 ਜਨਵਰੀ …

Read More »

ਕਿਸਾਨਾਂ ਵਲੋਂ ਮੋਦੀ ਦੀ ਰੈਲੀ ਦਾ ਵਿਰੋਧ, ਪ੍ਰਸ਼ਾਸਨ ਵੱਲੋਂ ਮੀਟਿੰਗ ਲਈ ਪੱਤਰ .....

ਫਿਰੋਜ਼ਪੁਰ: 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਦੇ ਚਲਦੇ ਹਰ ਇੱਕ ਪਾਰਟੀ ਵੱਲੋਂ ਚੋਣ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੇ ਚੱਲਦੇ ਬੀਜੇਪੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਰੈਲੀ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਰਹੀ ਹੈ, ਪਰ ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ …

Read More »

ਕੋਰੋਨਾ ਦੀ ਲਪੇਟ ‘ਚ ਆਏ ਸੁਖਦੇਵ ਢੀਂਡਸਾ, ਖ਼ੁਦ ਨੂੰ ਕੀਤਾ ਇਕਾਂਤਵਾਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ …

Read More »

ਚੰਨੀ ਦੇ ਦਫਤਰ ‘ਚ ਕੋਰੋਨਾ ਦੀ ਐਂਟਰੀ, ਹੁਣ ਮੋਦੀ ਦੀ ਰੈਲੀ ‘ਚ ਨਹੀਂ ਜਾਣਗੇ .....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ ਤੇ ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਦੋ ਜਣੇ ਕੋਵਿਡ ਪਾਜ਼ਿਟਿਵ ਆ ਗਏ ਹਨ। ਇਸ ਕਰਕੇ ਪ੍ਰਧਾਨ ਮੰਤਰੀ ਦਾ ਸਵਾਗਤ ਉਪ ਮੁੱਖ …

Read More »

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ: ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਡਰੱਗਜ਼ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਬੁਰੀ ਤਰ੍ਹਾਂ ਫਸ ਚੁੱਕੇ ਹਨ। ਕੋਰੋਨਾ ਕਾਰਨ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਮਜੀਠੀਆ ਦੇ ਵਕੀਲਾਂ ਦੀਆਂ ਦਲੀਲਾਂ ਫਿਜ਼ੀਕਲ ਦੀ ਬਜਾਏ ਵਰਚੁਅਲ ਸੁਣਵਾਈ ਰਾਹੀਂ ਸੁਣੀਆਂ …

Read More »

ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰੀ ਸੁਰੱਖਿਆ ਬਲ ਤਾਇਨਾਤ

ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਫਿਰੋਜ਼ਪੁਰ ‘ਚ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਕੁਝ ਕਿਸਾਨ ਜਥੇਬੰਦੀਆਂ ਮੋਦੀ ਦੇ ਦੌਰੇ ਦਾ ਵਿਰੋਧ ਕਰ ਰਹੀਆਂ ਹਨ। ਮੋਦੀ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਪੰਜਾਬ ਆ ਰਹੇ ਹਨ, ਜਿਸ ਦੌਰਾਨ ਉਹ 42,750 ਕਰੋੜ ਰੁਪਏ ਦੇ …

Read More »