Home / ਪੰਜਾਬ (page 19)

ਪੰਜਾਬ

ਕੋਵਿਡ 19 ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ 01638-264105 ’ਤੇ ਕੀਤਾ ਜ.....

ਫਾਜ਼ਿਲਕਾ : ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ 19 ਦੇ ਪ੍ਰਕੋਪ ਤੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀਆਂ ਸੁਵਿਧਾਵਾਂ ਨੂੰ ਧਿਆਨ ’ਚ ਰੱਖਦਿਆਂ ਸਿਹਤ ਵਿਭਾਗ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ 01638-264105 ਕੰਟਰੋਲ ਰੂਮ ਨੰਬਰ ਸਥਾਪਿਤ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਸੁਰਿੰਦਰ ਸਿੰਘ …

Read More »

ਕੋਰੋਨਾ ਦੀ ਮਾਰ ਦੇ ਨਾਲ ਨਾਲ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸੁਕਾਏ ਸਾਹ!

ਨਿਊਜ਼ ਡੈਸਕ : ਇਕ ਪਾਸੇ ਜਿਥੇ ਅੱਜ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਮਾਰ ਝੱਲਣੀ ਪੈ ਰਹੀ ਹੈ ਉਥੇ ਹੀ ਕੁਦਰਤ ਨੇ ਵੀ ਕਿਸਾਨਾਂ ਨੂੰ ਬੇਚੈਨ ਕਰ ਦਿੱਤਾ ਹੈ। ਸੂਬੇ ਅੰਦਰ ਹੋ ਰਹੀ ਬੇਮੌਸਮੀ ਬਰਸਾਤ ਕਰਨ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਦਰਅਸਲ ਅੱਜ ਆਲੂ ਦੀ ਫ਼ਸਲ ਬਿਲਕੁਲ ਪੱਕ ਗਈ ਹੈ …

Read More »

ਕੋਰੋਨਾ ਵਾਇਰਸ : ਆਪ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ ਵਡਾ ਐਲਾਨ ! ਚਾਰ.....

ਬੁਢਲਾਡਾ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਕਾਰਨ ਸਰਕਾਰ ਵਲੋਂ ਲੋਕਾਂ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ ਉਥੇ ਹੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕਾਂ ਨੂੰ ਆਪਣੀ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਿਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਚਲਦਿਆ ਹੁਣ ਇਸ ਨੇਕ …

Read More »

ਨੌਜ਼ਵਾਨ ਦੇ ਸ਼ਰੀਰ ਤੇ ਕੁੱਟ ਕੁੱਟ ਪਾਏ ਨਿਸ਼ਾਨ! ਦੋਸ਼ ਪੁਲਿਸ ਨੇ ਕੀਤਾ ਬੇਰਹਿਮੀ ਨ.....

ਅੰਮ੍ਰਿਤਸਰ ਸਾਹਿਬ : ਸੂਬੇ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਪ੍ਰਸਾਸ਼ਨ ਨੂੰ ਸਖਤੀ ਨਾਲ ਹੁਕਮ ਦੀ ਪਾਲਣਾ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਪਰ ਦੋਸ਼ ਲੱਗ ਰਹੇ ਹਨ ਕਿ ਪੁਲਿਸ ਪ੍ਰਸਾਸ਼ਨ ਵਲੋਂ ਮਜ਼ਬੂਰੀ ਵਿਚ ਬਾਹਰ ਆ ਰਹੇ ਲੋਕਾਂ ਤੇ ਬੇਰਹਿਮੀ ਨਾਲ ਤਸ਼ੱਦਦ …

Read More »

ਕੋਵਿਡ-19: ਮੋਰਾਂਵਾਲੀ ‘ਚ ਤਿੰਨ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ‘ਚ 3 ਕੋਰੋਨਾ ਵਾਇਰਸ ਦੇ ਹੋਰ ਮਰੀਜ਼ਾਂ ਦੀ ਅੱਜ ਪੁਸ਼ਟੀ ਹੋਈ ਹੈ। ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵਧ ਕੇ 5 ਹੋ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿਤਾ-ਪੁੱਤਰ ਦੇ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਸੀ । ਪਹਿਲਾ ਇਥੇ ਇਕ ਹਰਭਜਨ ਸਿੰਘ ਨਾਮਕ …

Read More »

ਨਵਜੋਤ ਸਿੰਘ ਸਿੱਧੂ ਨੇ ਯੂਟਿਊਬ ਚੈਨਲ ਤੋਂ ਬਾਅਦ ਸ਼ੁਰੂ ਕੀਤਾ ਟਵਿੱਟਰ ਹੈਂਡਲ

ਅੰਮ੍ਰਿਤਸਰ: ਜਿੱਤੇਗਾ ਪੰਜਾਬ ਯੂਟਿਊਬ ਚੈਨਲ ਲਾਂਚ ਕਰਨ ਤੋਂ ਬਾਅਦ ਹੁਣ ਨਵਜੋਤ ਸਿੱਧੂ ਨੇ ਵੀਰਵਾਰ ਨੂੰ ਇੱਕ ਨਵਾਂ ਟਵਿੱਟਰ ਹੈਂਡਲ ਜਿੱਤੇਗਾ ਪੰਜਾਬ ਐੱਨ ਐੱਸ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਪਹਿਲੇ ਟਵੀਟ ਵਿੱਚ ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਕਰਦੇ ਹੋਏ ਲਿਖਿਆ ਹੈ …

Read More »

ਪੰਜਾਬ ਦੇ ਪਹਿਲੇ ਮਰੀਜ਼ ਨੇ ਕੋਰੋਨਾ ਵਾਇਰਸ ਤੋਂ ਜਿੱਤੀ ਲੜਾਈ, ਰਿਪੋਰਟ ਆਈ ਨੈ.....

ਅੰਮ੍ਰਿਤਸਰ: ਗੁਰੂ ਕੀ ਨਗਰੀ ਵਿਖੇ ਮਿਲੇ ਪੰਜਾਬ ਦੇ ਪਹਿਲੇ ਕੋਰੋਨਾ ਦੇ ਮਰੀਜ਼ ਨੇ ਇਸ ਮਹਾਮਾਰੀ ਨੂੰ ਮਾਤ ਦੇ ਦਿੱਤੀ ਹੈ ਅਤੇ ਜਿੰਦਗੀ ਦੀ ਜੰਗ ਜਿੱਤ ਲਈ ਹੈ। ਹੁਸ਼ਿਅਾਰਪੁਰ ਵਾਸੀ 43 ਸਾਲਾ ਵਿਅਕਤੀ ਇਲਾਜ ਤੋਂ ਬਾਅਦ ਕੋਰੋਨਾ ਵਾਇਰਸ ਤੋਂ ਆਜ਼ਾਦ ਹੋ ਗਿਆ ਹੈ। ਇਹ ਵਿਅਕਤੀ ਚਾਰ ਮਾਰਚ ਨੂੰ ਜਰਮਨੀ ਤੋਂ ਪਰਤਿਆ …

Read More »

 ਦੋਆਬੇ ਵਿਚ ਕਿਸ ਦਾ ਇਕ ਹੋਰ ਸੈਂਪਲ ਆਇਆ ਪੌਜ਼ੇਟਵ; ਕਿੰਨੇ ਹੋਰ ਸੈਂਪਲ ਭੇਜੇ ਜਾ.....

ਬੰਗਾ: (ਅਵਤਾਰ ਸਿੰਘ) : ਦੋਆਬੇ ਦੇ ਜ਼ਿਲਾ ਨਵਾਂਸ਼ਹਿਰ ਦੇ ਬੰਗਾ ਇਲਾਕੇ ‘ਚ ਕੋਰੋਨਾ ਵਾਇਰਸ ਦਾ ਕਹਿਰ ਫੈਲਦਾ ਨਜ਼ਰ ਆ ਰਿਹਾ ਹੈ। ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਭਾਲ ਲਈ 25 ਮਾਰਚ ਨੂੰ 11 ਪਿੰਡ ਸੀਲ ਕੀਤੇ ਗਏ ਸਨ। ਤਾਜ਼ਾ ਰਿਪੋਰਟਾਂ ਅਨੁਸਾਰ ਪਿੰਡ ਪਠਲਾਵਾ ਦੇ ਸਰਪੰਚ ਹਰਪਾਲ ਸਿੰਘ ਜੋ ਪਹਿਲਾਂ ਹੀ ਕੋਰੋਨਾ …

Read More »

ਪੰਜਾਬ ਦੇ ਨੌਜਵਾਨਾਂ ਨੂੰ ਕਰਫਿਊ ਦੀਆਂ ਰੋਕਾਂ ਤੋੜਣ ਲਈ ਭੜਕਾਉਣ ’ਤੇ ਐਸ.ਐਫ.ਜ.....

ਚੰਡੀਗੜ :  ਸੂਬੇ ਵਿੱਚ ਕਰਫਿਊ ਅਧੀਨ ਲਾਈਆਂ ਰੋਕਾਂ ਨੂੰ ਅਮਲ ਵਿੱਚ ਲਿਆਉਣ ਲਈ ਨਾਗਰਿਕ ਵਿਰੁੱਧ ਵਧੀਕੀਆਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲੀਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵਧੇਰੇ ਮਾਨਵੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੇ ਹੁਕਮ ਦਿੱਤੇ ਹਨ। ਕੈਪਟਨ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿਹਾੜੀਦਾਰਾਂ ਅਤੇ ਗੈਰ-ਸੰਗਠਿਤ ਕਾਮਿਆਂ ਨੂੰ .....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦਿਹਾੜੀਦਾਰ ਕਾਮਿਆਂ ਅਤੇ ਗੈਰ-ਸੰਗਠਿਤ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ ਤਾਂ ਕਿ ਕੋਵਿਡ-19 ਕਾਰਨ ਕਰਫਿਊ ਲਾਉਣ ਨਾਲ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਉਨਾਂ ਦੀ ਸਹਾਇਤਾ ਕੀਤੀ ਜਾ ਸਕੇ। ਇਕ ਸਰਕਾਰੀ …

Read More »