Home / ਪੰਜਾਬ (page 210)

ਪੰਜਾਬ

ਲਓ ਟਕਸਾਲੀਆਂ ਦੀ ਮੰਗ ਹੋਈ ਪੂਰੀ, ਸੁਖਬੀਰ ਨੇ ਦੇ ਤਾ ਅਸਤੀਫਾ, ਛੱਡ ਤੀ ਸੂਬੇ ਦੀ .....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਫਿਰੋਜ਼ਪੁਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹਲਕਾ ਜਲਾਲਾਬਾਦ ਦੀ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਉਹ ਹੁਣ ਕੇਂਦਰ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ, ਤੇ ਕਿਹਾ ਜਾ …

Read More »

ਸਿੱਧੂ ਨੂੰ ਲਾਂਭੇ ਕਰਨ ਲਈ ਕੈਪਟਨ ਨੇ ਸੱਦ ਲਈ ਮੀਟਿੰਗ, ਦੋਵਾਂ ਦੀ ਲੜਾਈ ਪਹੁੰਚ.....

ਚੰਡੀਗੜ੍ਹ : ਲੋਕ ਸਭਾ ਚੋਣਾਂ ਦਾ ਦੌਰ ਭਾਵੇਂ ਖਤਮ ਹੋ ਚੁਕਿਆ ਹੈ, ਪਰ ਇੰਝ ਜਾਪਦਾ ਹੈ ਜਿਵੇਂ ਪੰਜਾਬ ਕਾਂਗਰਸ ਅੰਦਰ ਸਿਆਸੀ ਪਾਰਾ ਅਜੇ ਵੀ ਸੱਤਵੇਂ ਆਸਮਾਨ ‘ਤੇ ਹੈ। ਇਸ ਦਾ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਤਲਖ …

Read More »

ਕੈਪਟਨ ਖਿਲਾਫ ਟੁੱਟ ਕੇ ਪੈ ਗਿਆ ਸਿੱਧੂ, ਕਹਿੰਦਾ ਕੈਪਟਨ ਤੇ ਉਨ੍ਹਾਂ ਦਾ ਮੁੰਡਾ .....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਅਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਆਪਣੀ ਹੀ ਪਾਰਟੀ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਬਾਅਦ ਆਖ਼ਰਕਾਰ ਸਿੱਧੂ ਖੁੱਲ੍ਹ ਕੇ ਮੈਦਾਨ ਵਿੱਚ ਆ ਹੀ ਗਏ। ਆਪਣੇ ਵਿਰੁੱਧ ਕੀਤੀ …

Read More »

ਸੁਖਬੀਰ ਨੇ ਕੁੰਵਰ ਵਿਜੇ ਨੂੰ ਕਰਤਾ ਚੈਲੰਜ, ਕਹਿੰਦਾ ਹਿੰਮਤ ਹੈ ਤਾਂ ਅੰਦਰ ਕਰਕ.....

ਫ਼ਰੀਦਕੋਟ : ਇੰਝ ਜਾਪਦਾ ਹੈ ਜਿਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਬੇਹੱਦ ਨਰਾਜ਼ ਹਨ। ਇਹ ਨਰਾਜ਼ਗੀ ਇੱਥੋਂ ਤੱਕ ਵਧ ਚੁੱਕੀ ਹੈ ਕਿ ਇੱਥੇ …

Read More »

ਬੇਅਦਬੀ ਦੀਆਂ ਘਟਨਾਵਾਂ ਡੇਰਾ ਮੁਖੀ, ਸੁਖਬੀਰ ਤੇ ਸੈਣੀ ਦੀ ਸਾਜ਼ਿਸ਼? ਸਿੱਟ ਨੇ ਅਦ.....

ਚੰਡੀਗੜ੍ਹ : ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਜਿਉਂ ਜਿਉਂ ਇਨ੍ਹਾਂ ਮਾਮਲਿਆਂ ਦੀ ਜਾਂਚ ਪੂਰੀ ਕਰਦੀ ਜਾ ਰਹੀ ਹੈ, ਤਿਉਂ ਤਿਉਂ ਇੱਕ ਇੱਕ ਕਰਕੇ ਇਨ੍ਹਾਂ ਕੇਸਾਂ ਦੇ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਰਹੀ ਹੈ। ਇਸੇ ਕੜੀ ਤਹਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਫ਼ਰੀਦਕੋਟ ਦੇ …

Read More »

ਪੰਜਾਬ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਕੈਪਟਨ ਸਰਕਾਰ ਨੇ ਕਿਸਾਨਾਂ ਲਈ ਲਿਆ ਵ.....

ਚੰਡੀਗੜ੍ਹ : ਲੰਮੇ ਸਮੇਂ ਬਾਅਦ ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ ਆਈ ਹੈ। ਕੈਪਟਨ ਸਰਕਾਰ ਨੇ ਕਿਸਾਨ ਕਰਜ਼ਾ ਮੁਆਫੀ ਤੋਂ ਬਾਅਦ ਕਿਸਾਨਾਂ ਲਈ ਇੱਕ ਕਦਮ ਹੋਰ ਅੱਗੇ ਵਧਾਇਆ ਹੈ। ਸਰਕਾਰ ਨੇ ਫੈਸਲਾ ਲਿਆ ਹੈ ਕਿ ਹੁਣ ਕਿਸਾਨਾਂ ਨੂੰ ਡੀਜ਼ਲ ਉਧਾਰ ਦਿੱਤਾ ਜਾਵੇਗਾ। ਇਸ ਫੈਸਲੇ ਤੋਂ ਬਾਅਦ ਸੂਬੇ ਦਾ ਸਹਿਕਾਰਤਾ ਅਤੇ …

Read More »

ਕੈਪਟਨ ਸਰਕਾਰ ਨੇ ਕਰਤਾ ਵੱਡਾ ਐਲਾਨ, ਹੁਣ ਜਨਰਲ ਵਰਗ ਨੂੰ ਵੀ ਮਿਲੇਗਾ ਰਾਖਵਾਂਕ.....

ਚੰਡੀਗੜ੍ਹ : ਖ਼ਬਰ ਹੈ ਕਿ ਮੱਧ ਵਰਗ ਦੇ ਆਰਥਿਕ ਰੂਪ ਤੋਂ ਕਮਜੋਰ ਵਰਗ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨੌਕਰੀਆਂ ‘ਚ 10 ਫੀਸਦੀ ਰਾਖਵਾਕਰਨ ਦਾ ਲਾਭ ਮਿਲ ਸਕੇਗਾ। ਇਹ ਲਾਭ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ‘ਚ ਮਿਲੇਗਾ। ਚੋਣ ਜਾਬਤਾ ਖਤਮ ਹੁੰਦਿਆਂ ਹੀ ਪੰਜਾਬ ਦੀ ਕਾਂਗਰਸ ਸਰਕਾਰ ਨੇ …

Read More »

ਸੜਕ ‘ਤੇ ਢਾਹ-ਢਾਹ ਕੇ ਚਾੜ੍ਹਿਆ ਮੁੰਡੇ ਦਾ ਕੁਟਾਪਾ, ਪਹੁੰਚਾਇਆ ਹਸਪਤਾਲ (ਦੇਖ.....

ਜਲੰਧਰ : ਇੰਨੀ ਦਿਨੀਂ ਸੋਸ਼ਲ ਮੀਡੀਆ ‘ਤੇ ਕੁਝ ਸੀਸੀਟੀਵੀ ‘ਚ ਕੈਦ ਵੀਡੀਓ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਨੇ। ਇਨ੍ਹਾਂ ਤਸਵੀਰਾਂ ਨੂੰ ਦੇਖਣ ਨਾਲ ਪਤਾ ਲਗਦਾ ਹੈ ਕਿ ਕੁਝ 8-9 ਨੌਜਵਾਨ ਇੱਕ ਮੁੰਡੇ ਨੂੰ ਬਜ਼ਾਰ ‘ਚ ਸ਼ਰੇਆਮ ਕੁੱਟ ਰਹੇ ਹਨ। ਤਸਵੀਰਾਂ ‘ਚ ਸਾਫ ਦਿਖਾਈ ਦਿੰਦਾ ਹੈ ਕਿ ਪਹਿਲਾਂ ਤਾਂ ਇਹ ਇਸ …

Read More »

ਨਵਜੋਤ ਸਿੰਘ ਸਿੱਧੂ ਨੇ ਕੀਤਾ ਇੱਕ ਹੋਰ ਅਜਿਹਾ ਟਵੀਟ ਕਿ ਪੈ ਗਈਆਂ ਭਾਜੜਾਂ?

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਬੀਤੀ ਕੱਲ੍ਹ ਯਾਨੀਕਿ ਮੰਗਲਵਾਰ ਨੂੰ ਆਪਣੇ ਟਵੀਟਰ ਹੈਂਡਲ ‘ਤੇ ਟਵੀਟ ਕਰਕੇ ਸਿਆਸੀ ਮਾਹਰਾਂ ਅਨੁਸਾਰ ਇਹ ਇਸ਼ਾਰਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ, “ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਹੋਰ ਮੰਤਰੀਆਂ ਦੁਆਰਾ …

Read More »

ਜਸਪਾਲ ਸਿੰਘ ਕਤਲ ਮਾਮਲੇ ‘ਚ ਕੀਤਾ ਵੱਡਾ ਇਕੱਠ, ਸਰਕਾਰ ਨੂੰ ਡਰ ਮੁੜ ਨਾ ਬਣ ਜਾ.....

ਫ਼ਰੀਦਕੋਟ : ਪੁਲਿਸ ਹਿਰਾਸਤ ‘ਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਮਾਮਲੇ ‘ਚ ਫਰੀਦਕੋਟ ਪੁਲਿਸ ਵਲੋਂ ਬਣਾਈ ਗਈ ਜਾਂਚ ਟੀਮ ਨੇ ਹੁਣ ਤੱਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੀ ਸੀ ਕਿ ਇਨ੍ਹਾਂ ‘ਚੋਂ 2 ਦੀ ਵਿਅਕਤੀਆਂ ਦੀ ਮਾਮਲੇ ‘ਚ ਸ਼ਮੂਲੀਅਤ ਨਾ ਦੇਖਦੇ ਹੋਏ ਛੱਡ ਵੀ ਦਿੱਤਾ ਗਿਆ ਹੈ। ਇਸ ਮਾਮਲੇ …

Read More »