Home / ਪੰਜਾਬ (page 22)

ਪੰਜਾਬ

ਕੋਰੋਨਾਵਾਇਰਸ ਦੀ ਦਵਾਈ ਤਿਆਰ ਕਰਨ ‘ਚ PGI ਦਾ ਵੱਡਾ ਕਦਮ, ਨਵੇਂ ਮਾਲੀਕਿਊਲ ਦੀ .....

ਚੰਡੀਗੜ੍ਹ: ਜਿੱਥੇ ਪੂਰੀ ਦੁਨੀਆ ਕੋਰੋਨਾਵਾਇਰਸ ਨਾਲ ਲੜ ਰਹੀ ਹੈ ਉੱਥੇ ਵਿਕਸਿਤ ਦੇਸ਼ ਵੀ ਇਸ ਵਾਇਰਸ ਦਾ ਤੋੜ ਲੱਭਣ ਵਿੱਚ ਲੱਗੇ ਹਨ। ਇਸੇ ਕੜੀ ਵਿੱਚ ਪੀਜੀਆਈ ਦੇ ਡਾਕਟਰਾਂ ਨੇ ਇੱਕ ਸਫਲਤਾ ਹਾਸਲ ਕੀਤੀ ਹੈ। ਪੀਜੀਆਈ ਦੀ ਐਕਸਪੈਰਿਮੈਂਟਲ ਫਾਰਮਾਕੋਲਾਜੀ ਲੈਬੋਰੇਟਰੀ, ਡਿਪਾਰਟਮੈਂਟ ਆਫ ਫਾਰਮਾਕੋਲਾਜੀ ਨੇ ਦੋ ਮਹੀਨੇ ਦੀ ਮਿਹਨਤ ਤੋਂ ਬਾਅਦ ਪੰਜ ਅਜਿਹੇ …

Read More »

ਸ਼ਾਇਰ ਦਿਓਲ ਦੀ ਨਿੱਘੀ ਯਾਦ ਵਿੱਚ ਕਰਵਾਇਆ ਸਮਾਗਮ

ਚੰਡੀਗੜ੍ਹ: ਇਥੇ ਪੰਜਾਬ ਕਲਾ ਭਵਨ ਸੈਕਟਰ 16 ਵਿਚ ਪੰਜਾਬ ਕਲਾ ਪਰਿਸ਼ਦ ਵੱਲੋਂ ਮਰਹੂਮ ਸ਼ਾਇਰ (ਬਖਤਾਵਰ ਸਿੰਘ ਦਿਓਲ) ਦਿਓਲ ਦੀ ਯਾਦ ਵਿੱਚ ‘ਦਿਓਲ ਨੂੰ ਯਾਦ ਕਰਦਿਆਂ’ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ। ਮਿਆਰੀ ਗੀਤ ਗਾਉਣ ਵਾਲੇ ਗਾਇਕ ਗੁਰਿੰਦਰ ਗੈਰੀ ਨੇ ਦਿਓਲ ਦੀਆਂ …

Read More »

ਕਬੱਡੀ ਟੂਰਨਾਮੈਂਟ ਵਿੱਚ ਸ਼ਰੇਆਮ ਚਲੀਆ ਗੋਲੀਆਂ, 1 ਦੀ ਮੌਤ 2 ਜ਼ਖਮੀ

ਜੈਤੋ : ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਹਰ ਦਿਨ ਕੋਈ ਨਾ ਕੋਈ ਕਤਲ ਜਾ ਫਿਰ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਤਾਜਾ ਮਾਮਲਾ ਜੈਤੋ ਤੋ ਸਾਹਮਣੇ ਆਇਆ ਹੈ। ਰਿਪੋਰਟਾਂ ਮੁਤਾਬਿਕ ਇਥੇ ਕਬੱਡੀ ਦੇ ਮੈਚ ਤੋਂ ਬਾਅਦ ਸ਼ਰੇਆਮ ਗੋਲੀਆਂ ਚੱਲੀਆਂ ਹਨ। …

Read More »

ਮਲੇਸ਼ੀਆ ਤੋਂ ਅੰਮ੍ਰਿਤਸਰ ਆ ਰਹੇ ਨੌਜਵਾਨ ਦੀ ਜਹਾਜ਼ ‘ਚ ਸ਼ੱਕੀ ਹਾਲਤ ‘ਚ ਮੌਤ

ਅੰਮ੍ਰਿਤਸਰ: ਏਅਰ ਏਸ਼ੀਆ ਫਲਾਈਟ ‘ਚ ਮਲੇਸ਼ੀਆ ਤੋਂ ਅੰਮ੍ਰਿਤਸਰ ਆ ਰਹੇ ਇੱਕ ਨੌਜਵਾਨ ਦੀ ਜਹਾਜ਼ ਵਿੱਚ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ। ਗੁਰਦਾਸਪੁਰ ਦੇ ਬਟਾਲਾ ਸਥਿਤ ਪਿੰਡ ਗੰਡੇ ਕੇ ਦੇ ਹੁਕਮ ਸਿੰਘ ਪੁੱਤਰ ਸ਼ਿਵ ਸਿੰਘ ਦੇ ਮ੍ਰਿਤਕ ਸਰੀਰ ਨੂੰ ਅੰਮ੍ਰਿਤਸਰ ‘ਚ ਉਤਾਰਣ ਤੋਂ ਬਾਅਦ ਸਿਵਲ ਹਸਪਤਾਲ ਸਥਿਤ ਪੋਸਟਮਾਰਟਮ ਹਾਉਸ ਵਿੱਚ ਲਿਜਾਇਆ …

Read More »

ਕੋਰੋਨਾਵਾਇਰਸ: ਭਾਰਤ ਸਰਕਾਰ ਨੇ ਅਗਲੇ ਹੁਕਮਾਂ ਤੱਕ ਸ੍ਰੀ ਕਰਤਾਰਪੁਰ ਸਾਹਿਬ ਲ.....

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਵਧ ਰਹੇ ਕਹਿਰ ਨੂੰ ਵੇਖਦਿਆਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਨੂੰ 16 ਮਾਰਚ 2020 ਤੋਂ ਅਗਲੇ ਹੁਕਮਾਂ ਤੱਕ ਅਸਥਾਈ ਰੂਪ ਨਾਲ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਭਾਰਤ ਵਿੱਚ ਹੁਣ ਤੱਕ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 93 …

Read More »

ਕੋਵਿਡ-19: ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਕੇ ਆਏ 335 ਯਾਤਰੀ ਪੰਜਾਬ ਸਰਕਾਰ ਦੀ ਨਿ.....

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਮੁਤਾਬਕ 350 ਤੋਂ ਵੱਧ ਭਾਰਤੀ ਵਿਦੇਸ਼ਾਂ ਚੋਂ ਵਾਪਸ ਪੰਜਾਬ ਪਰਤੇ ਸਨ ਤੇ ਸੂਬੇ ‘ਚ ਆਉਂਦੇ ਸਾਰ ਹੀ ਇਹ ਸਰਕਾਰ ਦੀ ਨਿਗਰਾਨੀ ਤੋਂ ਗਾਇਬ ਹਨ। ਜਿਸ ਕਰਕੇ ਪੰਜਾਬ ਸਰਕਾਰ ਨੂੰ ਕਾਫੀ ਚਿੰਤਾ ਹੋ ਰਹੀ ਹੈ। ਲੁਧਿਆਣਾ ਪੁਲਿਸ ਵੱਲੋਂ ਵੀ ਕੁੱਝ ਨਾਮ ਜਾਰੀ ਕੀਤੇ ਗਏ ਹਨ …

Read More »

31 ਮਾਰਚ ਤੱਕ ਸੂਬੇ ‘ਚ ਬੰਦ ਰਹਿਣਗੇ ਜਿੰਮ, ਰੈਸਟੋਰੈਂਟ, ਸਿਨੇਮਾ ਘਰ ਸਣੇ ਸ਼ਾਪਿ.....

ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਿੰਮ, ਰੈਸਟੋਰੈਂਟ, ਕਲੱਬ, ਸਿਨੇਮਾ ਘਰ, ਸ਼ਾਪਿੰਗ ਮਾਲ ਨੂੰ 31 ਮਾਰਚ ਤੱਕ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਦੱਸ ਦਈਏ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੂਬੇ ਦੇ ਸਾਰੇ …

Read More »

ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਯੂਨਿਵਰਸਿਟੀਆਂ ਬੰਦ, ਵਾਹਗਾ ਬਾਰਡਰ ‘ਤੇ ਵੀ ਰ.....

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਯੂਨਿਵਰਸਿਟੀਆਂ ਵਿੱਚ 31 ਮਾਰਚ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ ਅਟਾਰੀ- ਵਾਹਗਾ ਬਾਰਡਰ ਦੇ ਰਸਤੇ ਅਫਗਾਨਿਸਤਾਨ ਅਤੇ ਭਾਰਤ ਵਿੱਚ ਹੋਣ ਵਾਲਾ ਵਪਾਰ ਵੀ ਸ਼ਨੀਵਾਰ ਤੋਂ ਬੰਦ ਹੋ ਗਿਆ …

Read More »

ਨਵਜੋਤ ਸਿੰਘ ਸਿੱਧੂ ਨੇ ਸ਼ੁਰੂ ਕੀਤਾ ਆਪਣਾ ਯੂ-ਟਿਊਬ ਚੈਨਲ

ਚੰਡੀਗੜ੍ਹ: ਪਿਛਲੇ ਲੰਮੇ ਸਮੇਂ ਤੋਂ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਹੁਣ ਮੁੜ ਸਰਗਰਮ ਹੋਣ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਇੱਕ ਆਪਣਾ ਨਵਾਂ ਯੂ-ਟਿਊਬ ਚੈਨਲ ਸ਼ੁਰੂ ਕੀਤਾ ਹੈ ‘ਜਿੱਤੇਗਾ ਪੰਜਾਬ’ ਜਿੱਥੇ ਉਹ ਲੋਕਾਂ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਸਿੱਧੂ ਨੇ …

Read More »

ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਵਿਸੇਸ਼ ਗਿਰਦਾਵਰੀ ਤੁਰੰਤ ਕਰਵਾਈ ਜਾਵੇ: ਸੁਨੀ.....

ਚੰਡੀਗੜ੍ਹ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਰਾਜ ਦੇ ਕਈ ਇਲਾਕਿਆਂ ਵਿਚ ਗੜੇਮਾਰੀ ਕਾਰਨ ਫਸਲਾਂ ਅਤੇ ਕਿਨੂੰ ਦੇ ਬਾਗਾਂ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਲਈ ਕਿਹਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਬੀਤੇ ਕੱਲ ਹੋਈ ਗੜੇਮਾਰੀ …

Read More »