Home / ਪੰਜਾਬ (page 237)

ਪੰਜਾਬ

ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ 66 ਨਾਮਧਾਰੀ .....

ਚੰਡੀਗੜ•/ਮਲੇਰਕੋਟਲਾ, 17 ਜਨਵਰੀ: * ਸ਼੍ਰੀ ਭੈਣੀ ਸਾਹਿਬ ਦਾ ਹਸਪਤਾਲ ਹੋਵੇਗਾ ਅਪਗ੍ਰੇਡ, ਲੋੜ ਮੁਤਾਬਕ ਡਾਕਟਰ ਵੀ ਹੋਣਗੇ ਤਾਇਨਾਤ: ਬਲਬੀਰ ਸਿੰਘ ਸਿੱਧੂ * ਸ਼੍ਰੀ ਭੈਣੀ ਸਾਹਿਬ ਵਿਖੇ ਕੌਮੀ ਖੇਡ ਹਾਕੀ ਦਾ ਐਸਟਰੋਟਰਫ਼ ਬਣਾਉਣ ਦਾ ਵੀ ਐਲਾਨ * ਸ਼ਹੀਦਾਂ ਨੂੰ ਕੈਬਨਿਟ ਮੰਤਰੀ ਸਿੱਧੂ, ਵਿਧਾਇਕ ਨਵਤੇਜ ਸਿੰਘ ਚੀਮਾ, ਐਚ.ਐਸ ਹੰਸਪਾਲ ਸਮੇਤ ਹੋਰਾਂ ਵੱਲੋਂ ਸ਼ਰਧਾਂਜਲੀਆਂ …

Read More »

ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ‘ਆਪ’ ਨੇ ਕੀਤਾ ਮਤੇ ਦਾ ਸਮਰਥਨ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਆਬਾਦੀ ਰਜਿਸਟਰ (ਐਨਪੀਆਰ) ਦੇ ਵਿਰੋਧ ‘ਚ ਪੰਜਾਬ ਸਰਕਾਰ ਵੱਲੋਂ ਸਦਨ ‘ਚ ਪੇਸ਼ ਮਤੇ ਦਾ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸਮਰਥਨ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਬੇਲੋੜੇ ਅਤੇ ਗੈਰ ਜ਼ਰੂਰੀ ਦੱਸਦੇ ਹੋਏ ਦੇਸ਼ ਨੂੰ …

Read More »

ਕੈਪਟਨ ਨੇ ਪਾਣੀ ਦੇ ਸੰਕਟ ਨਾਲ ਨਜਿੱਠਣ ਸਬੰਧੀ ਰਣਨੀਤੀ ਘੜਨ ਲਈ ਸੱਦੀ ਸਰਬ ਪਾਰ.....

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ ਨਾਲ ਘਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਪਾਣੀ ਦੀ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ 23 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਸਦਨ ਦੇ ਦੋ-ਦਿਨਾਂ ਵਿਸ਼ੇਸ਼ ਇਜਲਾਸ …

Read More »

ਪੀ.ਟੀ.ਸੀ. ਨੇ ਗੁਰਬਾਣੀ ਨੂੰ ਆਪਣੀ ਬੌਧਿਕ ਜਗੀਰ ਦੱਸ ਕੇ ਬੇਅਦਬੀ ਕੀਤੀ: ਸਿੱਖ ਨ.....

ਚੰਡੀਗੜ੍ਹ: ਪੀ.ਟੀ.ਸੀ. ਵਲੋਂ ਗੁਰਬਾਣੀ ਬਾਰੇ ਕੀਤੇ ਗਏ ਦਾਅਵਿਆਂ ਬਾਰੇ ਅਗਲੇਰੀ ਕਾਰਵਾਈ ਵਿਚਾਰਨ ਲਈ ਸਿੱਖ ਸੰਗਤ ਦੀ ਇਕ ਅਹਿਮ ਇਕੱਤਰਤਾ ਅੱਜ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਵੱਖ-ਵੱਖ ਸਿੱਖ ਸਖਸ਼ੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲਅਤ ਕੀਤੀ। ਇਸ ਇਕਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਜਗਮੋਹਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ …

Read More »

ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ

ਚੰਡੀਗੜ੍ਹ : ਭਾਜਪਾ ਦੇ ਕੌਂਸਲਰ ਤੇ ਸਾਬਕਾ ਮੇਅਰ ਅਰੁਣ ਸੂਦ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ ਬਣ ਗਏ ਹਨ। ਇਸ ਤੋਂ ਪਹਿਲਾਂ ਸੰਜੇ ਟੰਡਨ 10 ਸਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਦੇ ਅਹੁਦੇ ਤੇ ਬਿਰਾਜਮਾਨ ਰਹੇ ਹਨ। ਉਨ੍ਹਾਂ ਤੋਂ ਬਾਅਦ ਅਰੁਣ ਸੂਦ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਬੀਜੇਪੀ …

Read More »

ਮਹਿੰਗੀ ਬਿਜਲੀ ਦੇ ਮੁੱਦੇ ‘ਤੇ ‘ਆਪ’ ਵੱਲੋਂ ਸਦਨ ਦੇ ਅੰਦਰ ਤੇ ਬਾਹਰ ਜ਼ੋਰ.....

ਚੰਡੀਗੜ੍ਹ: ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਅਤੇ ਅੰਦਰ ਫਿਰ ਜ਼ੋਰਦਾਰ ਤਰੀਕੇ ਨਾਲ ਉਠਾਇਆ। ਸ਼ੁੱਕਰਵਾਰ ਸਵੇਰੇ ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ‘ਤੇ ‘ਆਪ’ ਦੇ ਵਿਧਾਇਕਾਂ ਨੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਨਿੱਜੀ ਬਿਜਲੀ ਕੰਪਨੀਆਂ ਨਾਲ …

Read More »

31ਵਾਂ ਕੌਮੀ ਸੜਕ ਸਰੱਖਿਆ ਹਫ਼ਤਾ ਆਵਾਜਾਈ ਨੇਮਾਂ ਦੀ ਪਾਲਣਾ ਕਰਨ ਦਾ ਹੋਕਾ ਦੇ ਕੇ .....

ਪਟਿਆਲਾ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਾਸ਼ਸਨ ਵੱਲੋਂ ਮਨਾਇਆ ਗਿਆ 31ਵਾਂ ਕੌਮੀ ਸੜਕ ਸੁਰੱਖਿਆ ਹਫ਼ਤਾ ਆਵਾਜਾਈ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦਾ ਹੋਕਾ ਦੇ ਕੇ ਸਮਾਪਤ ਹੋ ਗਿਆ। ਇੱਥੇ ਸਰਕਾਰੀ ਬਿਕਰਮ ਕਾਲਜ ਆਫ਼ …

Read More »

ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾ.....

ਚੰਡੀਗੜ੍ਹ: ਕੇਰਲ ਤੋਂ ਬਾਅਦ ਹੁਣ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਾਗਰਿਕਤਾ ਸੋਧ ਕਾਨੂੰਨ ( ਸੀਏਏ ) ਦੇ ਖਿਲਾਫ ਮਤਾ ਪਾਸ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਅਤੇ ਆਖਰੀ ਦਿਨ ਇਹ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ‘ਚ ਪਾਸ ਕਰ ਦਿੱਤਾ ਗਿਆ। ਦੱਸ ਦੇਈਏ ਕਿ …

Read More »

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਹੋਈ ਰੱਦ

ਚੰਡੀਗੜ੍ਹ:  ਕੈਟ ਨੇ ਵੱਡਾ ਫੈਸਲਾ ਸੁਣਾਦਿਆਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਗੁਪਤਾ ਸਮੇਤ ਨਾਵਾਂ ਦਾ ਪੈਨਲ ਭੇਜਿਆ ਸੀ ਤੇ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ ‘ਤੇ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਅਤੇ ਡੀ. ਜੀ. ਪੀ. ਚੱਟੋਪਾਧਿਆਏ …

Read More »

ਸਿੱਖ ਇਤਿਹਾਸਕਾਰ ਅਤੇ ਪੰਜਾਬੀ ਦੇ ਉਘੇ ਲੇਖਕ ਸੁਰਜੀਤ ਹਾਂਸ ਦਾ ਦੇਹਾਂਤ

ਚੰਡੀਗੜ੍ਹ: ਸਿੱਖ ਇਤਿਹਾਸਕਾਰ ਅਤੇ ਪੰਜਾਬੀ ਦੇ ਉਘੇ ਲੇਖਕ ਸੁਰਜੀਤ ਹਾਂਸ ਅੱਜ ਸਵੇਰੇ 6 ਵਜੇ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਜਨਮ 31, ਅਕਤੂਬਰ 1930 ਨੂੰ ਹੋਇਆ। ਲਗਪਗ 70 ਕਿਤਾਬਾਂ ਦੇ ਰਚੇਤਾ ਅਤੇ ਪੰਜਾਬ ਤੇ ਚੰਡੀਗੜ੍ਹ ਸਾਹਿਤ ਅਕਾਦਮੀਆਂ ਦੇ ਇਨਾਮਾਂ ਦੇ ਹਾਸਿਲ ਸੁਰਜੀਤ ਹਾਂਸ ਦੀ ਪੁਸਤਕ “ਮਿੱਟੀ ਦੀ ਢੇਰੀ’ ਬੇਹੱਦ ਮਕਬੂਲ …

Read More »