Home / ਪੰਜਾਬ (page 238)

ਪੰਜਾਬ

ਪਟਿਆਲਾ ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾ ਫਾਸ਼, 5 ਕੁੜੀਆਂ ਸਣੇ 6 ਕਾਬੂ, ਪੁਲਿਸ ਨ.....

ਪਟਿਆਲਾ : ਪਟਿਆਲਾ ਪੁਲਿਸ ਨੇ ਸ਼ਹਿਰ ਦੇ ਕੇਂਦਰ ਵਿੱਚ ਸਥਿਤ ਇੱਕ ਬਹੁ ਕਰੋੜੀ ਮਾਲ ਅੰਦਰ ਚੱਲ ਰਹੇ ਹਾਈ ਪ੍ਰੋਫਾਇਲ ਦੇਹ ਵਪਾਰ ਦੇ ਧੰਦੇ ਪਰਦਾ ਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਅੱਜ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੋਂ 5 ਲੜਕੀਆਂ ਤੇ ਇੱਕ ਲੜਕੇ ਸਣੇ ਕੁੱਲ 6 ਵਿਅਕਤੀਆਂ ਨੂੰ ਕਾਬੂ …

Read More »

ਕਾਂਗਰਸੀਆਂ ਦੀ ਰੈਲੀ ‘ਚ ਪਿਆ ਭੰਗੜਾ ਤਾਂ ਸਿੱਧੂ ਨੂੰ ਆ ਗਿਆ ਗੁੱਸਾ, ਕਹਿੰਦਾ.....

ਤਰਨਤਾਰਨ : ਲੋਕ ਸਭਾ ਚੋਣਾਂ ਦਾ ਮਹੌਲ ਹੈ ਤੇ ਹਰ ਪਾਰਟੀ ਵੱਲੋਂ ਆਪਣਾ ਆਪਣਾ ਚੋਣ ਪ੍ਰਚਾਰ ਬੜੇ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸ ਲਈ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਰੈਲੀਆਂ ਦੌਰਾਨ ਵਿਰੋਧੀਆਂ ‘ਤੇ ਨਿਸ਼ਾਨੇ ਸਾਧਣੇ ਆਮ ਗੱਲ ਹੈ, ਉੱਥੇ ਇਸੇ ਮਹੌਲ ‘ਚ ਕਾਂਗਰਸ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ …

Read More »

ਕੈਪਟਨ ਨੇ ਹਰਸਿਮਰਤ ਨੂੰ ਸੁਣਾਈਆਂ ਖਰੀਆਂ ਖਰੀਆਂ, ਤੇ ਯਾਦ ਕਰਵਾਇਆ ਪੰਜਾਬੀਆਂ.....

ਅੰਮ੍ਰਿਤਸਰ : ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ ਤੇ ਸਾਰੀਆਂ ਪਾਰਟੀਆਂ ਨੇ ਆਪਣੀਆਂ ਆਪਣੀਆਂ ਚੋਣ ਗਤੀਵਿਧੀਆਂ ਤੇਜ ਕਰ ਦਿੱਤੀਆਂ ਨੇ। ਇਸੇ ਮਹੌਲ ‘ਚ ਹਰ ਸਿਆਸੀ ਆਗੂ ਵੱਲੋਂ  ਆਪਣੇ ਵਿਰੋਧੀਆਂ ‘ਤੇ ਵੀ ਖੂਬ ਬਿਆਨਬਾਜੀਆਂ ਕੀਤੀਆਂ ਜਾ ਰਹੀਆ ਨੇ। ਹੁਣ ਇਸ ਸਿਆਸੀ ਬਿਆਨਬਾਜੀ ਦੇ ਮਹੌਲ ‘ਚ ਸ਼੍ਰੋਮਣੀ ਅਕਾਲੀ ਦਲ ਦੀ …

Read More »

ਸੌ ਸਾਲ ਬਾਅਦ ਜੱਲ੍ਹਿਆਂ ਵਾਲੇ ਬਾਗ਼ ‘ਚ ਘਟੀ ਅਜਿਹੀ ਘਟਨਾ, ਦਰ-ਦਰ ਭਟਕਣ ਲਾ ਤੇ .....

ਅੰਮ੍ਰਿਤਸਰ : ਜੱਲ੍ਹਿਆਂ ਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਤੇ ਪੰਜਾਬ ਸਰਕਾਰ ਵੱਲੋਂ ਬਾਗ਼ ਅੰਦਰ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਿੱਥੇ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਨਕਈਆ ਨਾਇਡੂ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਿਰਕਤ ਕੀਤੀ, ਉੱਥੇ ਹੋਰਨਾਂ ਤੋਂ ਇਲਾਵਾ ਇਸ ਸਾਕੇ ਵਿੱਚ ਸ਼ਹੀਦ …

Read More »

ਗੜ੍ਹਕ ਕੇ ਬੋਲੋ ਕੈਪਟਨ, ਕੋਈ ਉਮੀਦਵਾਰ ਨਹੀਂ ਬਦਲਾਂਗੇ, ਕਿਹਾ ਇੱਕ ਵਾਰ ਕੇਪੀ ਦ.....

ਚੰਡੀਗੜ੍ਹ : ਲੋਕ ਸਭਾ ਟਿਕਟਾਂ ਦੀ ਵੰਡ ਵੇਲੇ ਕਾਂਗਰਸ ਪਾਰਟੀ ਦੇ ਅਸਲੀ ਬੌਸ ਬਣ ਕੇ ਉੱਭਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਗ਼ੀ ਸੁਰਾਂ ਅਪਣਾਉਣ ਵਾਲੇ ਆਗੂਆਂ ਨੂੰ ਗੜ੍ਹਕ ਕੇ ਕਿਹਾ ਹੈ, ਕਿ ਕੋਈ ਉਮੀਦਵਾਰ ਨਹੀਂ ਬਦਲਿਆ ਜਾਵੇਗਾ। ਲਿਹਾਜਾ ਜਿਹੜੇ ਹਲਕਿਆਂ ਵਿੱਚ ਉਮੀਦਵਾਰਾਂ ਦਾ ਐਲਾਨ ਹੋ ਚੁਕਿਆ ਹੈ, …

Read More »

ਕੈਨੇਡਾ ਸਰਕਾਰ ਨੇ ਕੀਤਾ ਇੱਕ ਹੋਰ ਵੱਡਾ ਐਲਾਨ, ਉੱਥੇ ਜਾ ਕੇ ਵਸਣ ਵਾਲਿਆਂ ਦੇ ਦ.....

ਓਟਾਵਾ : ਨੌਜਵਾਨਾਂ ‘ਚ ਹਰ ਦਿਨ ਵਿਦੇਸ਼ਾਂ ‘ਚ ਜਾ ਕੇ ਵਸਣ ਦਾ ਰੁਝਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਤੇ ਇਸੇ ਰੁਝਾਨ ‘ਚ ਉਹ ਅਕਸਰ ਧੋਖਾਧੜ੍ਹੀ ਦਾ ਵੀ ਸ਼ਿਕਾਰ ਹੋ ਜਾਂਦੇ ਨੇ। ਇਸ ਧੋਖਾਧੜ੍ਹੀ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹੁਣ ਫੈਡਰਲ ਸਰਕਾਰ ਵੱਲੋਂ ਇੱਕ ਨਵਾਂ ਕਾਨੂੰਨ ਬਣਾਇਆ ਗਿਆ ਹੈ। ਜਿਸ ਰਾਹੀਂ …

Read More »

ਮਾਮਲਾ ਪਾਦਰੀ ਦੇ 6 ਕਰੋੜ ਡਕਾਰਨ ਦਾ : ਮੁੱਖ ਮੰਤਰੀ ਨੇ ਕਿਹਾ ਛੇਤੀ ਫੜੋ ਇਨ੍ਹਾਂ .....

ਜਲੰਧਰ : ਬੀਤੀ 29 ਮਾਰਚ ਨੂੰ ਖੰਨਾ ਪੁਲਿਸ ਵੱਲੋਂ ਜਲੰਧਰ ਦੇ ਜਿਸ ਪਾਦਰੀ ਐਂਥਨੀ ਤੋਂ ਨਾਕਾਬੰਦੀ ਦੌਰਾਨ ਹਵਾਲਾ ਰਾਸ਼ੀ ਦੱਸ ਕੇ 9 ਕਰੋੜ 66 ਲੱਖ ਰੁਪਏ ਦੀ ਰਕਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਸੀ, ਤੇ ਬਾਅਦ ਵਿੱਚ ਉਸ ਪਾਦਰੀ ਵੱਲੋਂ ਪੁਲਿਸ ‘ਤੇ 6 ਕਰੋੜ 65 ਲੱਖ ਰੁਪਏ ਹੜੱਪ ਲੈਣ …

Read More »

ਕੈਨੇਡਾ ਸਰਕਾਰ ਨੇ ਕਰਤਾ ਅਜਿਹਾ ਐਲਾਨ, ਕਿ ਸਿੱਖਾਂ ਨੇ ਪਾਏ ਭੰਗੜੇ, ਸੰਸਦ ਜਗਮੀ.....

ਟੋਰਾਂਟੋ : 2 ਮਹੀਨੇ ਪਹਿਲਾਂ ਕੈਨੇਡਾ ਸਰਕਾਰ ਨੇ ਆਪਣੀ ਜਿਸ ਸੁਰੱਖਿਆ ਰਿਪੋਰਟ ਵਿੱਚ ਸਿੱਖ ਖਾਲਿਸਤਾਨੀ ਕੱਟੜਵਾਦ ਨੂੰ ਆਪਣੇ ਦੇਸ਼ ਲਈ ਖਤਰਾ ਦੱਸਿਆ ਸੀ, ਉਸ ਖਤਰੇ ਦੀ ਸੂਚੀ ਵਾਲੀ ਰਿਪੋਰਟ ਵਿੱਚੋਂ ਸਿੱਖ ਖਾਲਿਸਤਾਨੀ ਸ਼ਬਦ ਹਟਾ ਲਿਆ ਗਿਆ ਹੈ। ਇਸ ਸਬੰਧੀ ਇੱਕ ਮੰਗ ਉੱਥੋਂ ਦੇ ਸਿੱਖ ਸੰਸਦ ਜਗਮੀਤ ਸਿੰਘ ਨੇ ਬੀਤੇ ਦਿਨੀਂ …

Read More »

ਸਿੱਧੂ ਤੋਂ ਬਾਅਦ ਹੁਣ ਸਰਨਾ ਦਾ ਰੌਲਾ? ਪਾਕਿ ਰਾਜਦੂਤ ਨਾਲ ਯਾਰੀ ‘ਤੇ ਪੱਤਰਕਾ.....

ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਹਰਵਿੰਦਰ ਸਿੰਘ ਸਰਨਾ ਦੀ ਇੱਕ ਅਜਿਹੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇੱਕ ਪੱਤਰਕਾਰ ਨਾਲ ਹੱਥੋਪਾਈ ਹੁੰਦੇ ਦਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਖ਼ਬਰ ਏਜੰਸੀ ਏ.ਐਨ.ਆਈ ਦੇ ਇੱਕ ਪੱਤਰਕਾਰ ਨੇ ਸਰਨਾ ਤੋਂਂ ਇੱਕ ਸਵਾਲ ਪੁੱਛਿਆ ਸੀ ਜਿਸ ਤੇ ਸਰਨਾ ਤੈਸ਼ …

Read More »

100 ਵੀਂ ਬਰਸੀ ‘ਤੇ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਰਾਹੁਲ ਗਾਂਧੀ ਨੇ .....

ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਕਾਂਗਰਸ …

Read More »