Home / ਪੰਜਾਬ (page 239)

ਪੰਜਾਬ

ਮੁਹਾਲੀ ਦੇ ਮਾਲ ‘ਚ ਸਵੇਰੇ ਸਵੇਰੇ ਲੱਗੀ ਭਿਆਨਕ ਅੱਗ

ਐੱਸਏਐੱਸ ਨਗਰ: ਮੁਹਾਲੀ ਦੇ ਫੇਜ਼ 5 ਵਿੱਚ ਅੱਗ ਲੱਗਣ ਦੇ ਨਾਲ ਹਰ ਪਾਸੇ ਸਨਸਨੀ ਫੈਲ ਗਈ। ਇਹ ਘਟਨਾ ਵਿਸ਼ਾਲ ਮੈਗਾ ਮਾਰਟ ਵਿੱਚ ਵਾਪਰੀ ਹੈ। ਸਵੇਰੇ 8:30 ਵਜੇ ਇਸ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਦੀਆਂ ਲਪਟਾਂ ਨੂੰ ਦੇਖੀਆਂ ਗਈਆਂ, ਜੋ ਹੌਲੀ ਹੌਲੀ ਵਧਦੀਆਂ ਗਈਆਂ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਅੱਗ …

Read More »

ਪੰਜਾਬ ਦੇ ਨੌਜਵਾਨਾਂ ਨੂੰ ਹੁਣ ਇਸ ਮਹੀਨੇ ਮਿਲਣਗੇ ਕੈਪਟਨ ਦੇ ਸਮਾਰਟ ਫੋਨ

ਚੰਡੀਗੜ੍ਹ: ਪੰਜਾਬ ਸਰਕਾਰ ਨੌਜਵਾਨਾਂ ਨੂੰ ਸਮਾਰਟਫੋਨ ਹੁਣ ਅਪ੍ਰੈਲ ਮਹੀਨੇ ਦੇਣ ਦਾ ਦਾਅਵਾ ਕਰ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿੱਚ ਸਮਾਰਟਫੋਨ ਦੇ ਲਈ 100 ਕਰੋੜ ਰੁਪਏ ਦੇ ਫੰਡ ਰੱਖੇ ਹੋਏ ਹਨ ਹਾਲਾਂਕਿ ਪਿਛਲੇ ਸਾਲ ਸਰਕਾਰ ਨੇ ਮੋਬਾਇਲ ਫੋਨ ਦੇਣ ਦੇ ਲਈ 200 ਕਰੋੜ …

Read More »

ਖਿੱਚ ਲੋ ਤਿਆਰੀਆਂ ਕੈਪਟਨ ਸਾਹਿਬ ਹੁਣ ਦੇਣਗੇ ਨੌਕਰੀਆਂ

ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਨੇ ਸਾਲ 2020-21 ਦੇ ਲਈ ਬਜਟ ਪੇਸ਼ ਕਰ ਦਿੱਤਾ ਹੈ। ਇਸ ਬਜਟ ਵਿੱਚ ਕੈਪਟਨ ਸਰਕਾਰ ਨੇ ਸੂਬੇ ‘ਚ ਰੁਜ਼ਗਾਰ ਪੈਦਾ ਕਰਨ ਦਾ ਦਾਅਵਾ ਕੀਤਾ। ਕੈਪਟਨ ਸਰਕਾਰ ਮੁਤਾਬਕ ਇਸ ਸਾਲ 1 ਲੱਖ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 70,000 ਦੇ ਕਰੀਬ ਬੇਰੁਜ਼ਗਾਰ …

Read More »

ਬਜ਼ਟ ‘ਤੇ ਭੜਕਿਆ ਮਾਨ! ਕੈਪਟਨ ਨੂੰ ਸੁਣਾਈਆਂ ਖਰੀਆਂ ਖਰੀਆਂ

ਫਰੀਦਕੋਟ : ਅੱਜ ਪੰਜਾਬ ਵਿਧਾਨ ਸਭਾ ਅੰਦਰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2020-21 ਦਾ ਬਜ਼ਟ ਪੇਸ਼ ਕੀਤਾ। ਪਰ ਇਸ ਬਜ਼ਟ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਮਾਨ ਨੇ ਬੋਲਦਿਆਂ ਇਸ ਨੂੰ ਬਿਲਕੁਲ ਹੀ ਜ਼ੀਰੋ ਗਰਦਾਨ ਦਿੱਤਾ ਹੈ। ਪੰਜਾਬ …

Read More »

ਰੇਤ ਮਾਫ਼ੀਆ ਵਿਰੁੱਧ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਸਾਹਮਣੇ ਕੀਤਾ ਜ਼ੋਰਦ.....

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰੇਤਾ ਬਜਰੀ ਮਾਫ਼ੀਆ ਦੇ ਖ਼ਿਲਾਫ਼ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੌਜੂਦਾ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ …

Read More »

ਪੀ.ਏ.ਯੂ. ਵਿੱਚ ਨੌਜਵਾਨਾਂ ਨੂੰ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਖੇਤਰੀ.....

ਲੁਧਿਆਣਾ : ਪੀ.ਏ.ਯੂ. ਵਿਖੇ ਅੱਜ ਟਰੱਸਟ ਫਾਰ ਐਡਵਾਂਸਮੈਂਟ ਆਫ਼ ਐਗਰੀਕਲਚਰਲ ਸਾਇੰਸਜ਼ (ਟਾਸ) ਅਤੇ ਅਟਾਰੀ ਦੇ ਸਹਿਯੋਗ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਦੋ ਰੋਜ਼ਾ ਖੇਤਰੀ ਵਰਕਸ਼ਾਪ ਆਰੰਭ ਹੋਈ। ਇਸ ਵਰਕਸ਼ਾਪ ਦਾ ਉਦੇਸ਼ ਨੌਜਵਾਨਾਂ ਨੂੰ ਖੇਤੀ ਖੇਤਰ ਵਿੱਚ ਉਤਸ਼ਾਹਿਤ ਅਤੇ ਪ੍ਰੇਰਿਤ ਕਰਨਾ ਹੈ । ਇਸੇ ਕਾਰਜ ਹਿਤ ਇਸ ਕਾਨਫਰੰਸ ਦਾ ਸਿਰਲੇਖ ‘ਮਾਯਾ’ …

Read More »

ਭੋਜਨ ਸਪਲਾਈ ਲੜੀ ਬਾਰੇ ਦੋ ਰੋਜ਼ਾ ਵਰਕਸ਼ਾਪ ਪੀ.ਏ.ਯੂ. ਵਿੱਚ ਹੋਈ ਸਮਾਪਤ

ਲੁਧਿਆਣਾ : ਪੀ.ਏ.ਯੂ. ਵਿੱਚ ਭੋਜਨ ਸਪਲਾਈ ਲੜੀ ਬਾਰੇ ਦੋ ਰੋਜ਼ਾ ਵਰਕਸ਼ਾਪ ਅੱਜ ਸਮਾਪਤ ਹੋਈ। ਇਸ ਵਰਕਸ਼ਾਪ ਦਾ ਉਦੇਸ਼ ‘ ਦੁਵੱਲੀ ਸਾਂਝ ਰਾਹੀਂ ਭੋਜਨ ਲੜੀ ਦੀ ਖੋਜ ਅਤੇ ਵਿਕਾਸ’ ਸੀ। ਇਸ ਵਿੱਚ ਮੁਨਾਸ਼ ਯੂਨੀਵਰਸਿਟੀ ਆਸਟ੍ਰੇਲੀਆ, ਲਿੰਕਨ ਯੂਨੀਵਰਸਿਟੀ ਬਰਤਾਨੀਆ ਅਤੇ ਪੀ.ਏ.ਯੂ. ਅਕਾਦਮਿਕ ਸਾਂਝ ਰਾਹੀਂ ਭੋਜਨ ਸਪਲਾਈ ਲੜੀ ਦਾ ਸਾਂਝਾ ਨੈਟਵਰਕ ਉਸਾਰਨ ਦੇ …

Read More »

ਕੌਮੀ ਸੁਰੱਖਿਆ ਦੇ ਹਿੱਤ ਵਿੱਚ ਆਈ.ਬੀ. ਦੇ ਕਹਿਣ ‘ਤੇ ਪੰਜਾਬ ਪੁਲੀਸ ਨੇ ਕੁਝ ਸ਼.....

ਸਰਹੱਦੀ ਸੂਬਾ ਹੋਣ ਦੇ ਨਾਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਨਾ ਪੰਜਾਬ ਦੀ ਜ਼ਿੰਮੇਵਾਰੀ-ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ ‘ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ …

Read More »

ਪੰਜਾਬ ਬਜਟ 2020-21 ਉਦਯੋਗ ਪੱਖੀ ਅਤੇ ਵਿਕਾਸ ਮੁਖੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2020-21 ਨੂੰ ਉਦਯੋਗ ਪੱਖੀ ਅਤੇ ਵਿਕਾਸ ਮੁਖੀ ਐਲਾਨਿਆ ਹੈ। ਅਰੋੜਾ ਨੇ ਕਿਹਾ ਕਿ ਏਕਿਤੀ ਬੁਨਿਆਦੀ ਢਾਂਚਾ ਵਿਕਾਸ ਯੋਜਨਾ ਤੇ ਤਹਿਤ ਲੁਧਿਆਣਾ ਫੇਜ਼-4, ਜਲੰਧਰ, ਬਠਿੰਡਾ ਅਤੇ ਮੰਡੀ …

Read More »

ਦਿੱਲੀ ਅੰਦਰ ਲਗਾਤਾਰ ਵਧ ਰਹੀ ਹੈ ਮੌਤਾਂ ਦੀ ਗਿਣਤੀ! ਜਥੇਦਾਰ ਸ੍ਰੀ ਅਕਾਲ ਤਖਤ ਸ.....

ਅੰਮ੍ਰਿਤਸਰ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੁਣ ਤੱਕ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਭੜਕੀ ਹਿੰਸਾ ਵਿੱਚ 43 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਪਹਿਲ ਕਦਮੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ …

Read More »