Home / ਪੰਜਾਬ (page 250)

ਪੰਜਾਬ

ਨਰਪਾਲ ਸਿੰਘ ਸ਼ੇਰਗਿੱਲ, ਕੇਹਰ ਸ਼ਰੀਫ ਅਤੇ ਪ੍ਰੀਤ ਗਿੱਲ ਦਾ ਸਨਮਾਨ

ਚੰਡੀਗੜ੍ਹ: ਇਥੋਂ ਦੇ ਸੈਕਟਰ 46 ਸਥਿਤ ਉੱਤਮ ਰੈਸਟੋਰੈਂਟ ਵਿੱਚ ਗਲੋਬਲ ਪੰਜਾਬ ਫਾਊਂਡੇਸ਼ਨ, ਪਟਿਆਲਾ ਵਲੋਂ ਰਾਈਟਰਜ਼ ਕਲੱਬ, ਚੰਡੀਗੜ੍ਹ ਦੇ ਸਹਿਯੋਗ ਨਾਲ ਤਿੰਨ ਅੰਤਰਰਾਸ਼ਟਰੀ ਸਾਹਿਤਕ ਅਤੇ ਪੱਤਰਕਾਰੀ ਦੀਆਂ ਸਖਸ਼ੀਅਤਾਂ ਦਾ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸ਼ਾਮ ਸਿੰਘ ਅੰਗ-ਸੰਗ ਨੇ ਅੰਤਰਰਾਸ਼ਟਰੀ ਪੱਤਰਕਾਰ ਤੇ ਸਮਾਗਮ ਦੇ ਵਿਸ਼ੇਸ਼ ਮਹਿਮਾਨ ਨਰਪਾਲ ਸਿੰਘ ਸ਼ੇਰਗਿੱਲ, …

Read More »

ਦੁਬਈ ਫ਼ਸੇ 8 ਨੌਜਵਾਨਾਂ ਨੂੰ ਲੈ ਕੇ  ਮੋਹਾਲੀ ਹਵਾਈ ਅੱਡੇ ਤੇ ਪਹੁੰਚੇ ਡਾ.ਓਬਰਾ.....

ਚੰਡੀਗੜ੍ਹ –  ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ‘ਚੋਂ 8 ਨੌਜਵਾਨ ਅੱਜ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਮੁਹਾਲੀ ਹਵਾਈ ਅੱਡੇ ਤੇ ਪਹੁੰਚੇ …

Read More »

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤ.....

ਚੰਡੀਗੜ੍ਹ : ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਖੇ ਹਿਮਾਚਲ ਦੇ ਮੁੱਖ …

Read More »

ਖਹਿਰਾ ਨੇ ਬੱਚਿਆਂ ਦੀ ਮੌਤ ‘ਤੇ ਕੀਤਾ ਗਹਿਰਾ ਦੁੱਖ ਪ੍ਰਗਟ, ਲਗਾਏ ਗੰਭੀਰ ਦੋਸ਼

ਸੰਗਰੂਰ : ਅੱਜ ਲੋਂਗੋਵਾਲ ਵਿਖੇ ਸਕੂਲ ਵੈਨ ਵਿੱਚ ਚਾਰ ਮਾਸੂਮ ਬੱਚਿਆਂ ਦੇ ਜ਼ਿੰਦਾ ਜਲ ਜਾਣ ਉੱਪਰ ਖਹਿਰਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਸਰਕਾਰੀ ਸ਼ਹਿ ਪ੍ਰਾਪਤ ਕਤਲ ਐਲਾਨ ਦਿੱਤਾ ਕਿਉਂਕਿ ਸਰਕਾਰ ਨੇ ਇਸ ਤੋਂ ਪਹਿਲਾਂ ਹੋਏ ਮੁਹਾਵਾ(ਅਟਾਰੀ) ਹਾਦਸੇ ਜਾਂ ਨਕੋਦਰ ਹਾਦਸੇ ਵਰਗੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ …

Read More »

ਸਕੂਲ ਵੈਨ ਹਾਦਸੇ ‘ਚ 4 ਬੱਚੇ ਜਿੰਦਾ ਸੜੇ, ਮੁੱਖ ਮੰਤਰੀ ਨੇ ਦਿੱਤੇ ਮੈਜਿਸਟ੍ਰੇਟ.....

ਸੰਗਰੂਰ : ਅੱਜ ਕੁਝ ਸਮਾਂ ਪਹਿਲਾਂ ਇੱਥੋਂ ਦੇ ਲੌਂਗੋਵਾਲ ਇਲਾਕੇ ਅੰਦਰ ਵਾਪਰੇ ਭਿਆਨਕ ਹਾਦਸੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਦਰਅਸਲ ਅੱਜ ਇੱਥੇ ਸਕੂਲ ਵੈਨ ਵਿੱਚ ਅਚਾਨਕ ਅੱਗ ਲੱਗ ਜਾਣ ਕਾਰਨ ਭਿਆਨਕ ਹਾਦਸਾ ਵਾਪਰਿਆ ਸੀ। ਇਸ ਦੌਰਾਨ ਚਾਰ ਬੱਚੇ ਜਿੰਦਾ ਸੜ ਗਏ ਸਨ। …

Read More »

ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ, ਚਾਰ ਬੱਚੇ ਜਿਉਂਦੇ ਸੜੇ

ਲੌਂਗੋਵਾਲ : ਲੌਗੋਂਵਾਲ ਦੇ ਪਿੰਡ ਸਿੱਧ ਸਮਾਧਾਂ ਰੋਡ ‘ਤੇ ਸਥਿਤ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਚਾਰ ਤੋਂ ਪੰਜ ਸਾਲ ਦੀ ਉਮਰ ਦੇ 4 ਬੱਚੇ ਜਿੰਦਾ ਸੜ ਗਏ ਹਨ।  ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਦੀ ਵੈਨ ਛੁੱਟੀ ਤੋਂ ਬਾਅਦ …

Read More »

ਦਿੱਲੀ ਜਿੱਤੀ ਤੇ ਹੁਣ ਦੇਸ਼ ਜਿੱਤਾਂਗੇ : ਭਗਵੰਤ ਮਾਨ

ਚੰਡੀਗੜ੍ਹ: ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਹੁਣ ਪਾਰਟੀ ਨੇ ਪੰਜਾਬ ‘ਚ ਵੀ ਤਿਆਰੀ ਖਿੱਚੀ ਹੈ। ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ 2020 ‘ਚ ਹੋਣ ਜਾ ਰਹੀਆਂ ਹਨ ਤੇ ਕੇਜਰੀਵਾਲ ਦੀ ਦਿੱਲੀ ਦੀ ਜਿੱਤ ਚ ਪੰਜਾਬ ਦੀ ਇਕਾਈ ਨੂੰ ਵੀ ਵੱਡੀ ਉਮੀਦ …

Read More »

ਭੋਲਾ ਡਰੱਗ ਰੈਕੇਟ ਮਾਮਲੇ ‘ਚ ਵੱਡੀ ਕਾਰਵਾਈ, 15 ਐਨਆਰਆਈਜ਼ ਖਿਲਾਫ ਗੈਰ ਜ਼ਮਾਨ.....

ਮੁਹਾਲੀ: ਪੰਜਾਬ ਦੇ ਸਭ ਤੋਂ ਵੱਡੇ 6,000 ਕਰੋੜ ਭੋਲਾ ਡਰੱਗ ਰੈਕੇਟ ਦੇ ਵਿੱਚ ਮੁਹਾਲੀ ਕੋਰਟ ਨੇ 15 ਐਨਆਰਆਈਜ਼ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮੁਹਾਲੀ ਕੋਰਟ ਨੇ ਇਨ੍ਹਾਂ ਐਨਆਰਆਈਜ਼ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਭੋਲਾ ਡਰੱਗ ਕੇਸ ਦੀ ਈਡੀ ਜਾਂਚ ਕਰ ਰਹੀ ਹੈ। ਮੁਹਾਲੀ ਕੋਰਟ ਵੱਲੋਂ ਗ਼ੈਰ ਜ਼ਮਾਨਤੀ …

Read More »

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾ.....

ਚੰਡੀਗੜ੍ਹ: ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ …

Read More »

ਪੰਜਾਬ ਸਰਕਾਰ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਲਈ ਹਮਦਰਦੀ ਨਾਲ ਵਿਚਾਰ ਕਰਾਂਗ.....

ਚੰਡੀਗੜ੍ਹ: ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰਿਆ ਜਾਵੇਗਾ। ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ …

Read More »