Home / ਪੰਜਾਬ (page 26)

ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ ਸ.....

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਿਟਰਨਿੰਗ ਅਫਸਰਾਂ (ਆਰ.ਓਜ਼) ਅਤੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਲਈ ਇੱਕ ਮੁਲਾਂਕਣ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਸੂਬੇ ਭਰ ਦੇ 111 ਆਰ.ਓਜ਼ ਅਤੇ ਏ.ਆਰ.ਓਜ਼ …

Read More »

ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਸਰਕਾਰ ਉੱਤੇ ਦੋਸ਼ ਲਗਾਇਆ ਕਿ ਸਰਕਾਰ ਦੇ ਉੱਪਰ ਤੋਂ ਹੇਠਾਂ ਤੱਕ ਦੇ ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਤੰਤਰ ਨੇ ਪੰਜਾਬ ਦੇ 500 ਤੋਂ ਵੱਧ ਸ਼ੈਲਰਾਂ ਨੂੰ ਤਬਾਹ ਕਰਕੇ ਰੱਖ ਦਿੱਤਾ, ਜਿਸ ਕਾਰਨ ਸ਼ੈਲਰ …

Read More »

ਯੂਥ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਤੇ ਨਿਰਾਧਾਰ ਕੇਸ ਦ.....

ਚੰਡੀਗੜ੍ਹ : ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਵਿਸ਼ਾਲ ਧਰਨੇ ਦੇ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਝੁਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ ਰੋਸ ਪ੍ਰਗਟ ਕੀਤਾ। ਇਸ ਮੌਕੇ ਐਸ ਐਸ ਪੀਜ਼ ਨੂੰ …

Read More »

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਵੱਲੋਂ ਜੇਲ੍ਹ ‘ਚ CRPF ਦੇ ਜਵਾਨਾਂ ‘ਤੇ ਹ.....

ਬਠਿੰਡਾ: ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ …

Read More »

ਪੰਜਾਬ ਨਰਿੰਦਰ ਮੋਦੀ ਦਾ ਇਤਿਹਾਸਕ ਸਵਾਗਤ ਕਰੇਗਾ ਅਤੇ ਪੰਜਾਬੀਆਂ ਨੂੰ ਪਤਾ ਹੈ.....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਰੈਲੀ ਇੰਚਾਰਜ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ 2022 ਦੀ ਨਵੀਂ ਸਵੇਰ ਦਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 5 ਜਨਵਰੀ ਨੂੰ …

Read More »

ਮੰਡੀ ਗੋਬਿੰਦਗੜ੍ਹ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕਸਰ: ਰਣਦੀਪ ਨਾਭਾ

ਮੰਡੀ ਗੋਬਿੰਦਗੜ੍ਹ: ਪੰਜਾਬ ਦੀ ਆਰਥਿਕ ਤਰੱਕੀ ਵਿਚ ਮੰਡੀ ਗੋਬਿੰਦਗੜ੍ਹ ਦਾ ਅਹਿਮ ਯੋਗਦਾਨ ਹੈ ਤੇ ਇਸ ਸ਼ਹਿਰ ਦੀ ਤਰੱਕੀ ਵਾਸਤੇ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ …

Read More »

ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਗੰਭੀਰ ਨਹੀਂ ਸਰਕਾਰ, ਦੋ ਹਫ਼ਤਿਆਂ ਬਾਅਦ ਵੀ.....

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੀ ਘਟਨਾ ਦੀ ਜਾਂਚ ਨੂੰ ਲੈ ਕੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਧਾਮੀ ਨੇ ਕਿਹਾ ਕਿ ਦੋ ਦਿਨ ਦਾ ਸਮਾਂ ਦੇ ਕੇ ਦੋ ਹਫ਼ਤਿਆਂ ਵਿੱਚ ਵੀ ਰਿਪੋਰਟ ਨਹੀਂ ਆਈ। …

Read More »

ਲੁਧਿਆਣਾ ਬੰਬ ਧਮਾਕਾ: ਗਗਨਦੀਪ ਦੀ ਮਹਿਲਾ ਸਾਥੀ ਨੂੰ ਕੀਤਾ ਗਿਆ ਸਸਪੈਂਡ

ਖੰਨਾ- ਲੁਧਿਆਣਾ ਕੋਰਟ ਬੰਬ ਧਮਾਕਾ ਮਾਮਲੇ ਵਿੱਚ ਗਗਨਦੀਪ ਦੀ ਮਹਿਲਾ ਸਾਥੀ ਕਮਲਜੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐੱਸ.ਐੱਸ.ਪੀ. ਖੰਨਾ ਬਲਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਕਮਲਜੀਤ ਕੌਰ ਨੂੰ ਬਤੌਰ ਪੁਲਿਸ ਮੁਲਾਜ਼ਮ ਇੱਕ ਦੋਸ਼ੀ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਸਸਪੈਂਡ ਕੀਤਾ ਹੈ। ਕਮਲਜੀਤ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ …

Read More »

ਫੇਸਬੁੱਕ ‘ਤੇ ਬੇਅਦਬੀ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ 1 ਗ੍.....

ਮੋਗਾ: ਮੋਗਾ ਪੁਲਿਸ ਵੱਲੋ ਇਕ ਵਿਅਕਤੀ ਵਿਰੁੱਧ ਫੇਸਬੁੱਕ ਪੇਜ ‘ਤੇ ਬੇਅਦਬੀ ਸਬੰਧੀ ਝੂਠੀਆਂ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਪੁਲਿਸ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਮਿਤੀ 30 ਦਸੰਬਰ ਨੂੰ ਫੇਸਬੁੱਕ ਪੇਜ ‘ਲੋਪੋਂ’ ਤੇ ਪਿੰਡ ਮੱਲਕੇ ਜਿਲ੍ਹਾ ਮੋਗਾ ਵਿਖੇ …

Read More »

ਨਵੇਂ ਸਾਲ ਦੇ ਜਸ਼ਨਾਂ ਨੂੰ ਲੱਗਿਆ ਗ੍ਰਹਿਣ, ਚੰਡੀਗੜ੍ਹ ‘ਚ 1 ਜਨਵਰੀ ਤੋਂ ਲੱਗਣ .....

ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਅਤੇ ਓਮੀਕਰੋਨ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ 1 ਜਨਵਰੀ ਤੋਂ ਲਾਗੂ ਹੋਣ ਵਾਲੀਆਂ ਪਾਬੰਦੀਆਂ ਨੂੰ ਹੁਣ 31 ਦਸੰਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਾਰਨ 31 ਦਸੰਬਰ ਤੋਂ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲੇ ਲੋਕਾਂ ਦੇ …

Read More »