Home / ਪੰਜਾਬ (page 260)

ਪੰਜਾਬ

ਇਨਸਾਨੀਅਤ ਸ਼ਰਮਸਾਰ : ਗਟਰ ਵਿੱਚੋ ਮਿਲੀ ਨਵਜੰਮੀ ਬੱਚੀ ਦੀ ਲਾਸ਼

ਚੰਡੀਗੜ੍ਹ : ਅੱਜ ਦੇ ਸਮੇਂ ਵਿਚ ਕੁੜੀਆਂ ਸਭ ਤੋਂ ਅੱਗੇ ਹਨ। ਇਥੇ ਹੀ ਬੱਸ ਨਹੀਂ ਕੁੜੀ ਨੂੰ ਲਕਸ਼ਮੀ ਦਾ ਰੂਪ ਮੰਨਿਆ ਹੈ। ਪਰ ਫਿਰ ਵੀ ਕੁਝ ਲੋਕ ਬੱਚੀ ਨੂੰ ਜਨਮ ਲੈਣ ਤੋਂ ਬਾਅਦ ਉਸ ਨੂੰ ਮਾਰ ਦਿੰਦੇ ਹਨ। ਕੁਝ ਅਜਿਹਾ ਹੀ ਮਾਮਲਾ ਚੰਡੀਗੜ੍ਹ ਚ ਵੀ ਸਾਹਮਣੇ ਆਇਆ ਹੈ। ਇਥੇ ਇਕ …

Read More »

ਰਣਜੀਤ ਸਿੰਘ ਢੱਡਰੀਆਂ ਵਾਲੇ ਹੋਣਗੇ ਅਕਾਲ ਤਖ਼ਤ ਸਾਹਿਬ ਤੇ ਪੇਸ਼! ਰੱਖੀ ਆਹ ਸ਼ਰਤ

ਨਿਊਜ਼ ਡੈਸਕ : ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੋਈ ਨਾ ਕੋਈ ਵਿਵਾਦ ਜੁੜਦਾ ਹੀ ਰਹਿੰਦਾ ਹੈ। ਇਸ ਦੇ ਚਲਦਿਆ ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਸਿੱਖ ਜਥੇਬੰਦੀਆਂ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਧਾਰਮਿਕ ਦੀਵਾਨ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦਾ ਸੋਧ ਲਾਉਣ ਦੀ ਧਮਕੀ ਦਿਤੀ …

Read More »

ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-2 ਜਿਲਾ ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਜਸਵੀਰ ਕੌਰ ਵਾਸੀ ਢਿਲੋ ਨਗਰ, ਜਿਲਾ ਬਰਨਾਲਾ …

Read More »

ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਸੜਕ ਸੁਰੱਖਿਆ ਵਿਚ ਸੁਧਾਰ ਲਿਆਉਣ ਅਤੇ ਵਿਗਿ.....

ਆਈ.ਆਈ.ਟੀ. ਦਿੱਲੀ ਨੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਤਿੰਨ ਸ਼ਹਿਰਾਂ ਐਸ.ਏ.ਐੱਸ. ਨਗਰ, ਹੁਸ਼ਿਆਰਪੁਰ ਅਤੇ ਬਠਿੰਡਾ ਦੀ ਕੀਤੀ ਚੋਣ ਚੰਡੀਗੜ੍ਹ : ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਸੂਬੇ ਵਿੱਚ ਆਈ.ਆਈ.ਟੀ. ਦਿੱਲੀ ਦੇ ਸਹਿਯੋਗ ਨਾਲ ਸੰਯੁਕਤ ਰਾਸਟਰ ਦੇ ਟਰਾਂਸਪੋਰਟ ਅਤੇ ਵਾਤਾਵਰਣ ਨਾਲ ਜੁੜੇ ਸਥਾਈ ਵਿਕਾਸ ਮੁਖੀ ਟੀਚਿਆਂ ਨੂੰ …

Read More »

ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚ.....

ਚੰਡੀਗੜ੍ਹ :ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਾਭਪਾਤਰੀਆਂ ਦੀ ਬਾਇਓਮੈਟ੍ਰਿਕ ਲਈ ਫਿੰਗਰ ਪ੍ਰਿੰਟ ਲੈਣ ਵਿੱਚ ਅਸਫਲ ਸਕੈਨਰਾਂ ਸੰਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫਿੰਗਰਪ੍ਰਿੰਟ ਸਕੈਨਰ ਦੇ ਅਸਫਲ ਹੋਣ ਦੀ ਸੂਰਤ ਵਿੱਚ ਸਮੂਹ ਸਿਵਲ ਸਰਜਨਾਂ ਨੂੰ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ …

Read More »

ਗਰੀਬ ਅਤੇ ਦਲਿਤ ਵਿਰੋਧੀ ਹਨ ਕੈਪਟਨ ਤੇ ਮੋਦੀ ਸਰਕਾਰਾਂ- ਆਪ

ਮਾਮਲਾ ਪੋਸਟ ਮੈਟਿ੍ਰਕ ਵਜ਼ੀਫ਼ਿਆਂ ਦੇ 1800 ਕਰੋੜ ਰੁਪਏ ਬਕਾਇਆ ਰਾਸ਼ੀ ਦਾ  ਐਸਸੀ ਤੇ ਘੱਟ ਗਿਣਤੀ ਪਰਿਵਾਰਾਂ ਨਾਲ ਸੰਬੰਧਿਤ ਵਿਦਿਆਰਥੀਆਂ ਦੀ 4 ਸਾਲਾਂ ਤੋਂ ਫਸੀ ਅਰਬਾਂ ਦੀ ਰਾਸ਼ੀ ਨੂੰ ਲੈ ਕੇ ‘ਆਪ’ ਵਿਧਾਇਕ ਪੰਜਾਬ ਅਤੇ ਕੇਂਦਰ ਸਰਕਾਰਾਂ ‘ਤੇ ਵਰ੍ਹੇ  ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗਰੀਬਾਂ-ਦਲਿਤਾਂ ਅਤੇ ਘੱਟ ਗਿਣਤੀ …

Read More »

‘ਆਪ’ ਵੱਲੋਂ ਦਿੱਲੀ ਫ਼ਤਿਹ ਤੋਂ ਬਾਅਦ ਪੰਜਾਬ ਦੀ ਵਾਰੀ-ਭਗਵੰਤ ਮਾਨ

ਅਕਾਲੀ-ਕਾਂਗਰਸ ਨਦਾਰਦ, ‘ਆਪ’ ਦੀ ਚੜ੍ਹਤ ਤੋਂ ਬੁਖਲਾਈ ਭਾਜਪਾ ਫੈਲਾਅ ਰਹੀ ਹੈ ਨਫ਼ਰਤ ਦਾ ਜ਼ਹਿਰ ਭਗਵੰਤ ਮਾਨ ਨੇ ‘ਆਪ’ ਦਾ ਪ੍ਰਚਾਰ ਸਿਖ਼ਰਾਂ ‘ਤੇ ਪਹੁੰਚਾਇਆ ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਦੇ ਚੋਣ ਪ੍ਰਚਾਰ ਨੂੰ ਨਵੀਆਂ ਸਿਖ਼ਰਾਂ ਦਿੰਦੇ ਹੋਏ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਸੰਸਦ …

Read More »

ਪੀ.ਏ.ਯੂ. ਨੇ ਘਰੇਲੂ ਸੋਲਰ ਡਰਾਇਰ ਤਕਨੀਕ ਦੇ ਪਸਾਰ ਲਈ ਕੀਤਾ ਸਮਝੌਤਾ

ਲੁਧਿਆਣਾ: ਪੀ.ਏ.ਯੂ. ਨੇ ਅੱਜ ਰਫ਼ਤਾਰ ਪ੍ਰੋਫੈਸ਼ਨਲ ਇੰਜ. ਕੰਪਨੀ, ਸ਼ੈਡ ਨੰ. 10, ਸਾਇੰਸ ਐਂਡ ਤਕਨਾਲੋਜੀ ਇੰਟਰ ਪ੍ਰੀਨਿਊਰਜ਼ ਪਾਰਕ ਜੀ ਐਨ ਡੀ ਸੀ ਲੁਧਿਆਣਾ ਨਾਲ ਆਪਣੇ ਵਿਕਸਿਤ ਕੀਤੇ ਘਰੇਲੂ ਸੋਲਰ ਡਰਾਇਰ ਤਕਨਾਲੋਜੀ ਦੇ ਵਪਾਰੀਕਰਨ ਲਈ ਇੱਕ ਸਮਝੌਤਾ ਕੀਤਾ । ਇਹ ਸਮਝੌਤਾ ਨਿਰਦੇਸ਼ਕ ਖੋਜ ਡਾ. ਨਵਤੇਜ ਬੈਂਸ ਅਤੇ ਸੰਬੰਧਤ ਫਰਮ ਦੇ ਜ਼ਿੰਮੇਵਾਰ ਅਧਿਕਾਰੀ …

Read More »

ਖੇਤੀ ਇੰਜਨੀਅਰਾਂ ਦੀ ‘ਐਸਕਾਰਟਸ’ ਲਿਮਿਟਡ ਵਿੱਚ ਨੌਕਰੀ ਲਈ ਹੋਈ ਚੋਣ

ਲੁਧਿਆਣਾ: ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਤੋਂ ਖੇਤੀ ਇੰਜਨੀਅਰਿੰਗ ਵਿੱਚ ਗ੍ਰੈਜੂਏਸ਼ਨ ਕਰ ਰਹੇ ਨੌਜਵਾਨ ਇੰਜਨੀਅਰਾਂ ਦੀ ਚੋਣ ਰਾਸ਼ਟਰੀ/ਅੰਤਰਰਾਸ਼ਟਰੀ ਕੰਪਨੀਆਂ ਲਈ ਹੁੰਦੀ ਰਹਿੰਦੀ ਹੈ। ਬੀਤੇ ਦਿਨੀਂ ਐਸਕੋਰਟਸ ਲਿਮਟਿਡ ਕੰਪਨੀ ਨੇ ਕੈਂਪਸ ਪਲੇਸਮੈਂਟ ਰਾਹੀਂ ਪੀ.ਏ.ਯੂ. ਵਿੱਚ ਬੀ-ਟੈਕ (ਖੇਤੀ ਇੰਜਨੀਅਰਿੰਗ) ਕਰ ਰਹੇ ਇੰਜਨੀਅਰਾਂ ਦੀ ਚੋਣ ਨੌਕਰੀ ਲਈ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ …

Read More »

ਰਾਣਾ ਕੇ.ਪੀ ਸਿੰਘ ਵਲੋਂ ਭਾਰਤ ਤੇ ਕੈਨੇਡਾ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕ.....

ਚੰਡੀਗੜ੍ਹ: ਬਰੈਂਪਟਨ ਪੱਛਮੀ ਦੇ ਐਮ.ਐਲ.ਏ (ਐਮ.ਪੀ.ਪੀ) ਅਮਰਜੋਤ ਸੰਧੂ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਸ੍ਰੀ ਸੰਧੂ ਅਜਿਹਾ ਪਹਿਲਾ ਕੈਨੇਡੀਅਨ ਅੰਤਰਰਾਸ਼ਟਰੀ ਵਿਦਿਆਰਥੀ ਹੈ ਜੋ ਓਂਟਾਰੀਓ ਦੀ ਲੈਜਿਸਲੇਟਿਵ ਅਸੈਂਬਲੀ ਵਿੱਚ …

Read More »