Home / ਪੰਜਾਬ (page 27)

ਪੰਜਾਬ

ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਆਉਣਗੇ ਪੰਜਾਬ, ਸੂਬੇ ਲਈ ਕਰਨ ਸਕਦੇ ਨੇ ਵੱਡ.....

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ, 2022 ਨੂੰ ਫਿਰੋਜ਼ਪੁਰ ਦੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਦੀ ਪੰਜਾਬ ‘ਚ ਹੋਣ ਵਾਲੀ ਰੈਲੀ ਭਾਜਪਾ ਦਾ ਨਵਾਂ ਇਤਿਹਾਸ ਸਿਰਜੇਗੀ। ਸ਼ਰਮਾ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਦੀ ਦੇਖ-ਰੇਖ ਅਤੇ …

Read More »

ਬੀਰ ਦਵਿੰਦਰ ਸਿੰਘ ਨੇ ਅਕਾਲੀ ਦਲ ਸੰਯੁਕਤ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ ਵਿੱਚ ਬੀਰ ਦਵਿੰਦਰ ਸਿੰਘ ਨੇ ਜਿੱਥੇ ਢੀਂਡਸਾ ਵੱਲੋਂ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝ ਪਾਉਣ ’ਤੇ ਸਵਾਲ ਚੁੱਕੇ ਹਨ, …

Read More »

ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ 28 ਸਪੈਸ਼ਲਿਸਟ ਡਾਕਟਰਾਂ ਦੀ .....

ਚੰਡੀਗੜ੍ਹ: ਓਮੀਕ੍ਰੋਨ ਅਤੇ ਤੀਜੀ ਲਹਿਰ ਦਾ ਖ਼ਤਰਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਅੱਜ 28 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਹਨਾਂ ਵਿੱਚੋਂ 7 ਮੈਡੀਸਨ ਸਪੈਸ਼ਲਿਸਟ, 8 ਐਨੇਸਥੀਟਿਸਟ, 6 ਬਾਲ ਰੋਗ ਮਾਹਿਰ, 5 ਗਾਇਨੀਕੋਲੋਜਿਸਟ ਸ਼ਾਮਲ ਹਨ। ਇਸ ਭਰਤੀ …

Read More »

ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜ.....

Punjabis would give befitting reply to Kejriwal for challenging dignity & honour of their daughters & sisters: CM Channi

ਸੁਨਾਮ  : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ। ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ …

Read More »

ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੀਨਾਨਗਰ ਵਿਚ ਸਹਿਕਾਰੀ ਖੰਡ ਮਿੱਲ ਬ.....

ਦੀਨਾਨਗਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ। …

Read More »

ਪੰਜਾਬ ਸਰਕਾਰ ਨੇ ਓਮੀਕ੍ਰੋਨ ਦੇ ਮੱਦੇਨਜ਼ਰ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ: ਓਮੀਕ੍ਰੋਨ ਦਾ ਖ਼ਤਰਾ ਵਧ ਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਓਮੀਕ੍ਰੋਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਲਿਆ ਹੈ। ਸੂਬੇ ਭਰ ਵਿੱਚ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲਗਵਾਈਆਂ, ਉਨ੍ਹਾਂ ਨੂੰ ਬਚੇ ਰਹਿਣ ਦੀ ਜ਼ਿਆਦਾ ਲੋੜ ਹੈ। …

Read More »

ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਪਛਾਣ ਕਰ.....

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਉਮਰ ਦੇ ਨਵੇਂ ਵੋਟਰਾਂ ਦੀ ਪਛਾਣ ਕਰਕੇ ਉਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਤਾਂ ਜੋ ਯੋਗ ਵੋਟਰਾਂ …

Read More »

ਸੁਖਬੀਰ ਬਾਦਲ ਦਾ ਵੱਡਾ ਐਲਾਨ, ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਸਾਬਕਾ …

Read More »

ਪੁਰਾਣੀਆਂ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਸਿਆਸਤ ਤੋਂ ਤੰਗ ਆ ਚੁੱਕੀ .....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਅਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਜਨਤਾ ਪੁਰਾਣੀਆਂ ਰਿਵਾਇਤੀ ਪਾਰਟੀਆਂ, ਪੁਰਾਣੇ ਆਗੂਆਂ ਅਤੇ ਪੁਰਾਣੀ ਕਿਸਮ ਦੀ ਸਿਆਸਤ ਤੋਂ ਬੁਰੀ ਤਰਾਂ ਤੰਗ ਆ ਚੁੱਕੀ ਹੈ। ਲੋਕ ਭ੍ਰਿਸ਼ਟਤੰਤਰ ਤੋਂ ਨਿਜਾਤ ਚਾਹੁੰਦੇ ਹਨ। …

Read More »