Home / ਪੰਜਾਬ (page 270)

ਪੰਜਾਬ

ਬਰਨਾਲਾ ਦੀ ਮੁਟਿਆਰ ਨੇ ਮਲੇਸ਼ੀਆ ‘ਚ ਫੇਸਬੁੱਕ ‘ਤੇ ਲਾਈਵ ਹੋ ਕੇ ਕੀਤੀ ਖੁਦਕ.....

ਬਰਨਾਲਾ: ਬਰਨਾਲਾ ਦੀ ਇੱਕ ਲੜਕੀ ਨੇ ਮਲੇਸ਼ੀਆ ਵਿੱਚ ਫੇਸਬੁੱਕ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ। ਵੀਡੀਓ ‘ਚ ਲੜਕੀ ਨੇ ਦੱਸਿਆ ਕਿ ਪੰਜਾਬ ‘ਚ  ਦੋ ਨੌਜਵਾਨਾਂ ਵੱਲੋਂ ਛੇੜਖਾਨੀ ਤੋਂ ਤੰਗ ਆ ਕੇ ਉਸ ਨੇ ਆਪਣਾ ਦੇਸ਼ ਛੱਡ ਦਿੱਤਾ ਸੀ ਇਸ ਤੋਂ ਬਾਅਦ ਵੀ ਦੋਵੇਂ ਉਸਨੂੰ ਫੇਸਬੁੱਕ ਦੇ ਨਕਲੀ ਅਕਾਊਂਟ ਬਣਾ …

Read More »

ਆਲ ਪਾਰਟੀ ਮੀਟਿੰਗ ‘ਚ ਸੱਦਾ ਨਾ ਮਿਲਣ ਤੇ ਬੈਂਸ ਨੇ ਪੰਜਾਬ ਭਵਨ ਦੇ ਬਾਹਰ ਕੀਤ.....

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮੁੱਦੇ ‘ਤੇ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ, ਜਿਸ ‘ਚ ਸੱਦਾ ਨਾ ਮਿਲਣ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵਲੋਂ ਪੰਜਾਬ ਭਵਨ ਬਾਹਰ ਧਰਨਾ ਲਾਇਆ ਗਿਆ। ਇਸ ਦੌਰਾਨ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਬਰਨ ਦਾਖਲ ਹੋਣ …

Read More »

ਪਾਣੀਆਂ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ‘ਚ ਸਾਂਝਾ ਮਤਾ ਕੀਤਾ ਪਾਸ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿੱਚ ਪੰਜਾਬ ਦੇ ਪਾਣੀਆਂ ਦੇ ਮਾਮਲੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਝਾ ਮਤਾ ਪਾਸ ਕੀਤਾ ਗਿਆ ਕਿ ਜੋ ਵੀ ਅੰਤਰਰਾਜੀ ਪਾਣੀਆਂ ਦੇ ਮਾਮਲੇ ਹਨ ਉਨ੍ਹਾਂ ਦਾ ਨਿਪਟਾਰਾ ਕੇਂਦਰ ਸਰਕਾਰ ਵੱਲੋਂ ਬਣਾਇਆ ਟਰਿਬਿਊਨਲ ਕਰੇ ਅਤੇ …

Read More »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲੇ ‘ਚ ਰਵੀਨਾ ਤੇ ਫਰਾਹ ਨੂੰ .....

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਅਤੇ ਫਿਲ‍ਮ ਨਿਰਮਾਤਾ ਫਰਾਹ ਖਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸਾਈਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਦਰਜ ਐੱਫਆਈਆਰ ਦੇ ਮਾਮਲੇ ਵਿੱਚ ਉਨ੍ਹਾਂ ਖਿਲਾਫ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਰਵੀਨਾ ਟੰਡਨ ਅਤੇ ਫਰਾਹ ਖਾਨ ਦੀਆਂ ਪਟੀਸ਼ਨਾਂ …

Read More »

ਚੰਡੀਗੜ੍ਹ ਦੇ ਮਨੀਮਾਜਰਾ ‘ਚ ਮਾਂ, ਪੁੱਤ ਤੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਚੰਡੀਗੜ੍ਹ: ਮਨੀਮਾਜਰਾ ਦੇ ਮਾਡਰਨ ਕੰਪਲੈਕਸ ਸਥਿਤ ਇੱਕ ਘਰ ਵਿੱਚ ਬੁੱਧਵਾਰ ਰਾਤ ਦੋ ਵਜੇ ਮਹਿਲਾ ਤੇ ਉਸਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਤਿੰਨਾਂ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਕਾਤਲ ਘਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ। ਗੁਆਢੀਆਂ ਦੀ ਸੂਚਨਾ ‘ਤੇ ਦੇਰ ਰਾਤ ਪੁਲਿਸ …

Read More »

ਸੁਨਾਮ ‘ਚ ਸ਼ਰੇਆਮ ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ!

ਸੁਨਾਮ : ਸੂਬੇ ‘ਚ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਹਰ ਦਿਨ ਕਿਸੇ ਨਾ ਕਿਸੇ ਦੇ ਕਤਲ ਦੀ ਵਾਰਦਾਤ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਇਸੇ ਸਿਲਸਿਲੇ ਦੇ ਚਲਦਿਆਂ ਹੁਣ ਸੁਨਾਮ ਅੰਦਰ ਵੀ ਸ਼ਰੇਆਮ ਇੱਕ ਨੌਜਵਾਨ ਦੀ ਕਿਰਚਾਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ …

Read More »

ਪਰਾਲੀ ਨੂੰ ਲੈ ਕੇ ਕਿਸਾਨਾਂ ‘ਤੇ ਦਰਜ ਕੇਸ ਤੁਰੰਤ ਰੱਦ ਕਰੇ ਸਰਕਾਰ-ਆਪ

ਸੰਧਵਾਂ ਅਤੇ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਉਠਾਏਗੀ ਮੁੱਦਾ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬੁਲਾਰੇ ਮੀਤ ਹੇਅਰ (ਬਰਨਾਲਾ ਤੋਂ ਵਿਧਾਇਕ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪਰਾਲੀ ਸਾੜਨ ਦੇ ਦੋਸ਼ਾਂ ਹੇਠ ਪੰਜਾਬ …

Read More »

ਆਰਐਸਐਸ ਵਿਰੁੱਧ ਐਸਜੀਪੀਸੀ ਨੇ ਖੋਲ੍ਹਿਆ ਮੋਰਚਾ! ਹੈਰਾਨੀਜਨਕ ਤਸਵੀਰਾਂ ਕੀਤ.....

ਅੰਮ੍ਰਿਤਸਰ : ਭਾਜਪਾ ਅਤੇ ਅਕਾਲੀ ਦਲ ਦੇ ਦਿੱਲੀ ਵਿੱਚ ਟੁੱਟੇ ਗਠਜੋੜ ਦਾ ਅਸਰ ਪੰਜਾਬ ਵਿਚ ਵੀ ਦੇਖਣ ਮਿਲ ਰਿਹਾ ਹੈ। ਇਸ ਕੁੜੱਤਣ ਦੇ ਚੱਲਦਿਆਂ ਹੀ ਅੱਜ ਐਸਜੀਪੀਸੀ ਦੇ ਮੈਬਰ ਕਰਨੈਲ ਸਿੰਘ ਪੰਜੋਲੀ ਨੇ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਕੁਝ ਤਸਵੀਰਾਂ ਰਾਹੀਂ ਆਰਐਸਐਸ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਆਰ ਐਸ …

Read More »

ਗਣਤੰਤਰ ਦਿਵਸ ਪਰੇਡ ਲਈ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ.....

ਗਣਤੰਤਰ ਦਿਵਸ ਪਰੇਡ-2020   ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਨਵੀ ਸਿਧਾਂਤਾਂ ‘ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   ਚੰਡੀਗੜ੍ਹ :ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ 26 ਜਨਵਰੀ ਨੂੰ ਨਵੀਂ …

Read More »

ਪਨਗ੍ਰੇਨ ਦੇ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਨਗ੍ਰੇਨ ਦੇ ਨਵ ਨਿਯੁਕਤ ਨਾਨ ਆਫੀਸਲ ਡਾਇਰੈਕਟਰ ਰਜਨੀਸ਼ ਸ਼ੌਰੀ ਨੇ ਅੱਜ ਪਨਗ੍ਰੇਨ ਦੇ ਚੇਅਰਮੈਨ ਵਾਈ.ਐਸ. ਰੱਤੜਾ,  ਆਈ.ਏ.ਐਸ. (ਸੇਵਾ ਮੁਕਤ) ਅਤੇ ਪਨਗ੍ਰੇਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਆਪਣਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਸ਼ੌਰੀ …

Read More »