Home / ਪੰਜਾਬ (page 28)

ਪੰਜਾਬ

ਅਕਾਲੀਆਂ ਨੇ ਭਾਜਪਾ ਨਾਲ ਮਿਲ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕੀ.....

ਚੰਡੀਗੜ੍ਹ: ਅਕਾਲੀ ਦਲ ‘ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਨੂੰ ਵਧੇਰੇ ਹੱਕ ਦੇਣ, ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਵਰਗੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਹਮੇਸ਼ਾ ਸਿਆਸਤ ਦੇ ਸੌੜੇ ਨਜ਼ਰੀਏ ਤੋਂ …

Read More »

ਸਪੀਕਰ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ‘ਚੋਂ ਕੀਤਾ ਬਾਹਰ

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਅਕਾਲੀ ਦਲ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ‘ਚੋਂ ਸਪੀਕਰ ਨੇ ਬਾਹਰ ਕੱਢ ਦਿੱਤਾ ਗਿਆ,  ਅਕਾਲੀ ਦਲ ਦੇ ਵਿਧਾਇਕ ਹੁਣ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਨਹੀਂ ਲੈ ਸਕਣਗੇ । ਵਿਧਾਨ ਸਭਾ ਦੇ ਨਿਯਮਾਂ ਤਹਿਤ ਇਸ ਨੂੰ ‘ਨੇਮ’ ਕਰਨਾ ਕਹਿੰਦੇ ਹਨ। ਅਸਲ ਵਿੱਚ ਪੰਜਾਬ ਵਿਧਾਨ ਸਭਾ …

Read More »

ਅਕਾਲੀ ਆਗੂ ਨੋਨੀ ਮਾਨ ਤੇ ਉਨ੍ਹਾਂ ਦੇ ਡਰਾਈਵਰ ਖ਼ਿਲਾਫ਼ FIR ਦਰਜ

ਫ਼ਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਖ਼ਿਲਾਫ਼ ਇਰਾਦਾ-ਏ-ਕਤਲ ਸਣੇ ਹੋਰ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੋਨੀ ਮਾਨ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੇ ਖਿਲਾਫ਼ ਥਾਣਾ ਫ਼ਿਰੋਜ਼ਪੁਰ ਸਿਟੀ ਵਿੱਚ ਧਾਰਾ 307, ਆਰਮਜ਼ ਐਕਟ ਅਤੇ ਹੋਰ ਸੰਬੰਧਤ …

Read More »

BREAKING : ਸੁਖਪਾਲ ਖਹਿਰਾ ਨੂੰ ਈ.ਡੀ. ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਵੱਡੀ ਖ਼ਬਰ ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਹੋਈ ਹੈ। ਸੁਖਪਾਲ ਸਿੰਘ ਖਹਿਰਾ ਨੂੰ ਈ.ਡੀ. ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਮਨੀ ਲਾਂਡਰਿੰਗ ਕੇਸ ਕਾਰਨ ਹੋਈ ਦੱਸੀ ਜਾ ਰਹੀ ਹੈ। ਖਹਿਰਾ ਨੂੰ ਈ.ਡੀ. ਦੀ ਟੀਮ ਨੇ ਚੰਡੀਗੜ੍ਹ ਵਿਖੇ ਹਿਰਾਸਤ ਵਿਚ ਲਿਆ ਹੈ। ਦੱਸਣਯੋਗ ਹੈ ਕਿ ਮਨੀ …

Read More »

ਖੇਤੀ ਕਾਨੂੰਨਾਂ ਸਬੰਧੀ ਹੋ ਰਹੀ ਬਹਿਸ ਦੌਰਾਨ ਅਕਾਲੀ ਤੇ ਕਾਂਗਰਸੀ ਵਿਧਾਇਕ ਆਪ.....

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਵਿਧਾਨ ਸਭਾ ਵਿਸ਼ੇਸ਼ ਇਜਲਾਸ ਵਿੱਚ ਖੇਤੀ ਕਾਨੂੰਨਾਂ ਸਬੰਧੀ ਹੋ ਰਹੀ ਬਹਿਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਅਤੇ ਕਾਂਗਰਸ ਵਿਧਾਇਕ ਆਪਸ ਵਿੱਚ ਭਿੜੇ ਗਏ। ਤਲਖੀ ਵਾਲਾ ਮਾਹੌਲ ਉਸ ਵੇਲੇ ਬਣਿਆ ਜਦੋਂ ਚਰਨਜੀਤ ਚੰਨੀ ਨੇ ਆਪਣੀ ਸੀਟ ਤੋਂ ਖੜ੍ਹੇ ਹੋ ਕੇ ਵਾਰ-ਵਾਰ ਕਿਹਾ ਕਿ ਤੁਸੀਂ ਨਸ਼ਿਆਂ ਨਾਲ …

Read More »

ਦੀਵਾਲੀ ਬੰਪਰ ‘ਚ 1 ਕਰੋੜ ਰੁਪਏ ਦਾ ਇਨਾਮ ਜਿੱਤਣ ਵਾਲੇ ਵਿਅਕਤੀ ਦੀ ਭਾਲ ਜਾਰੀ

ਗਿੱਦੜਬਾਹਾ : 8 ਨਵੰਬਰ ਨੂੰ ਪੰਜਾਬ ਸਰਕਾਰ ਦੇ ਦੀਵਾਲੀ ਬੰਪਰ ਦਾ ਡਰਾਅ ਨਿਕਲਿਆ। ਇਸ ਵਿਚ ਦੂਜਾ ਇਨਾਮ 1 ਕਰੋੜ ਰੁਪਏ ਜਿਸ ਵਿਅਕਤੀ ਨੂੰ ਨਿਕਲਿਆ ਉਸ ਦੀ ਲਾਟਰੀ ਵਿਕਰੇਤਾ ਭਾਲ ਕਰ ਰਹੇ ਹਨ। ਪੰਜਾਬ ਸਰਕਾਰ ਦੀਵਾਲੀ ਬੰਪਰ ਲਾਟਰੀ ਦੇ ਜੇਤੂਆਂ ਦੀ ਜਾਰੀ ਲਿਸਟ ਤਹਿਤ 1 ਕਰੋੜ ਰੁਪਏ ਦਾ ਇਨਾਮ ਏ-875367 ਲਾਟਰੀ …

Read More »

BSF ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ: ਕੈਪਟ.....

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਬੀਐੱਸਐੱਫ ਬਾਰੇ ਪਾਸ ਕੀਤੇ ਮਤੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਹੈ, ਇਹ ਸੰਘੀ ਢਾਂਚੇ ਦੇ ਖਿਲਾਫ ਨਹੀਂ ਤੇ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕੈਪਟਨ ਨੇ ਕਿਹਾ  ਇਸ ਨਾਲ ਪੰਜਾਬ ਪੁਲਿਸ ਉੱਤੇ ਕੋਈ ਸਵਾਲ ਨਹੀਂ …

Read More »

ਆਪ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਬਾਈਕਾਟ ਕਰਕੇ ਕੀਤਾ ਜ਼ੋਰਦਾ.....

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਬਾਈਕਾਟ ਕਰਦਿਆਂ ਡੀਏਪੀ ਦੀ ਘਾਟ ਦੇ ਮੁੱਦੇ ਜ਼ੋਰਦਾਰ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਕੋਈ ਧਿਆਨ ਨਹੀਂ …

Read More »

ਉਪ ਮੁੱਖ ਮੰਤਰੀ ਵਲੋਂ BSF ਦਾ ਅਧਿਕਾਰ ਖੇਤਰ ਘਟਾਉਣ ਸਬੰਧੀ ਪੇਸ਼ ਕੀਤਾ ਮਤਾ ਸਰਬ-ਸ.....

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਉਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਘਟਾਉਣ ਦਾ ਮਤਾ ਪੇਸ਼ ਕੀਤਾ ਗਿਆ, ਜੋ ਕਿ ਸਰਬ-ਸੰਮਤੀ ਨਾਲ ਪਾਸ ਹੋ ਗਿਆ ਹੈ। ਰੰਧਾਵਾ ਨੇ ਕਿਹਾ ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ …

Read More »

ਸੁਖ਼ਬੀਰ ਬਾਦਲ ਨੇ ਅਕਾਲੀ ਦਲ ‘ਚ ਕੀਤੀਆਂ 3 ਅਹਿਮ ਨਿਯੁਕਤੀਆਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਟਵੀਟ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ …

Read More »