Home / ਪੰਜਾਬ (page 292)

ਪੰਜਾਬ

ਆਹ ਥਾਣੇਦਾਰ ਮਹਿਲਾ ਪੁਲਿਸ ਨਾਲ ਅਸ਼ਲੀਲ ਵੀਡੀਓ ਬਣਾਕੇ ਫੈਲਾ ਰਿਹਾ ਸੀ ਅਸ਼ਲੀਲਤ.....

ਗੁਰਦਾਸਪੁਰ : ਪੰਜਾਬ ਪੁਲਿਸ ਹਰ ਦਿਨ ਕਿਸੇ ਨਾ ਕਿਸੇ ਨਵੇਂ ਕਾਰਨ ਵਿਵਾਦ ਕਾਰਨ ਚਰਚਾ ‘ਚ ਰਹਿੰਦੀ ਹੈ। ਬੀਤੀ ਕੱਲ੍ਹ ਹੀ ਫਿਰੋਜ਼ਪੁਰ ਤੋਂ ਇੱਕ ਥਾਣੇਦਾਰ ਵੱਲੋਂ ਨਸ਼ਾ ਕਰਨ ਦੇ ਸਾਹਮਣੇ ਆਏ ਮਾਮਲੇ ਦੀਆਂ ਖਬਰਾਂ ਵਾਲੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਇਹੋ ਜਿਹੇ ਹੀ ਇੱਕ ਹੋਰ ਮਾਮਲੇ ਨੇ ਪੰਜਾਬ ਪੁਲਿਸ …

Read More »

ਭੁੱਬਾਂ ਨਿੱਕਲ ਜਾਂਦੀਆਂ ਨੇ ਝੂਠੇ ਪੁਲਿਸ ਮੁਕਾਬਲੇ ਦੇ ਪੀੜਤ ਪਰਿਵਾਰ ਦੀਆਂ, .....

ਚੰਡੀਗੜ੍ਹ : ਹਰਜੀਤ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ‘ਚ 4 ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮੁਆਫ਼ ਕਰਨ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਸਬੰਧ ਬੀਤੀ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝੂਠੇ ਪੁਲਿਸ ਮੁਕਾਬਲੇ ਤੋਂ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਨਾਲ …

Read More »

ਸਿੱਖ ਮਸਲਿਆਂ ‘ਚ ਘਿਰੇ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਕਾਰਨ ਮੁਸੀਬਤਾਂ ਵਧੀ.....

ਖਡੂਰ ਸਾਹਿਬ : ਹਮੇਸ਼ਾ ਵਿਵਾਦਾਂ ‘ਚ ਘਿਰੇ ਰਹਿਣ ਵਾਲੀ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹੁਣ ਇੱਕ ਹੋਰ ਸੰਕਟ ਨੇ ਆਣ ਘੇਰਿਆ ਹੈ। ਭਾਵੇਂ ਕਿ ਇਹ ਸੰਕਟ ਕੋਈ ਨਵਾਂ ਨਹੀਂ ਹੈ ਪਰ ਇਹ ਜਰੂਰ ਕਿਹਾ ਜਾ ਸਕਦਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਸੰਕਟ …

Read More »

Big Breaking: ਬੀਬੀ ਜਗੀਰ ਕੌਰ ਜਾਣਗੇ ਜੇਲ੍ਹ ? ਸੁਪਰੀਮ ਕੋਰਟ ‘ਚ ਹੋਗੀ ਅਪੀਲ ਦਾਖਲ

ਬੀਬੀ ਜਗੀਰ ਕੌਰ ਦੀ ਲੜਕੀ ਦੇ ਕਤਲ ਕੇਸ ਸਬੰਧਤ ਹੁਣ ਜਗੀਰ ਕੌਰ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਕਿਉਂਕਿ ਇਸ ਮਾਮਲੇ ‘ਚ ਮ੍ਰਿਤਕ ਲੜਕੀ ਦੇ ਘਰਵਾਲੇ ਕਮਲਜੀਤ ਸਿੰਘ ਨੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਸ ਅਪੀਲ ਨੂੰ ਮਨਜ਼ੂਰ ਕਰ ਲਿਆ। …

Read More »

ਹਨੀ ਸਿੰਘ ਦੇ ਗੀਤ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਨੋਟਿਸ

Honeyingh in Honey singh in trouble for 'vulgar' lyrics in Makhna trouble for 'vulgar' lyrics in Makhna

ਪੰਜਾਬੀ ਰੈਪਰ ਹਨੀ ਸਿੰਘ ਆਪਣੇ ਗਾਣੇ ਮੱਖਣਾ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਣੇ ‘ਚ ਇਸਤੇਮਾਲ ਕੀਤੇ ਗਏ ਬੋਲ ਤੇ ਇਤਰਾਜ਼ ਜਤਾਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਗਈ ਹੈ। ਇਸ ਬਾਰੇ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ …

Read More »

ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਸਾਥੀ ਘੇਰ ਲਏ ਪੁਲਿਸ ਨੇ, ਮਾਰ ਮਾਰ ਉਤਾਰਤੀਆਂ ਪ.....

ਚੰਡੀਗੜ੍ਹ : ਹਰ ਮੁੱਦੇ ‘ਤੇ ਬੇਬਾਕ ਤਰੀਕੇ ਨਾਲ ਕਦੀ ਸੋਸ਼ਲ ਮੀਡੀਆ ‘ਤੇ ਅਤੇ ਕਦੀ ਵਿਧਾਨ ਸਭਾ ਅੰਦਰ ਬੋਲਣ ਵਾਲੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਹਰ ਦਿਨ ਸੁਰਖੀਆਂ ‘ਚ ਛਾਏ ਰਹਿੰਦੇ ਹਨ। ਅੱਜ ਇੱਕ ਵਾਰ ਫਿਰ ਬੈਂਸ ਮੀਡੀਆ ਦੀਆਂ ਸੁਰਖੀਆਂ ‘ਚ ਉਸ ਵੇਲੇ ਛਾਅ ਗਏ ਜਦੋਂ ਉਹ ਸੂਬੇ …

Read More »

ਥਾਣੇਦਾਰ 6 ਵਿਅਕਤੀਆਂ ਨਾਲ ਲੁਕ ਕੇ ਕਰ ਰਿਹਾ ਸੀ ਗੰਦੀ ਹਰਕਤ, ਫਿਰ ਕਿਸੇ ਨੇ ਮਾਰ.....

ਫਿਰੋਜ਼ਪੁਰ : ਪੰਜਾਬ ਸਰਕਾਰ ਚਾਹੇ ਲੱਖ ਦਾਅਵੇ ਕਰੇ ਪਰ ਸੂਬੇ ‘ਚ ਨਸ਼ੇ ਦਾ ਕਾਰੋਬਾਰ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ। ਹੋਰ ਤਾਂ ਹੋਰ ਨਸ਼ੇ ਦੇ ਇਸ ਕਾਰੋਬਾਰ ‘ਚ ਪੁਲਿਸ ਦੇ ਅਧਿਕਾਰੀਆਂ ਦੀ ਵੀ ਸ਼ਮੂਲੀਅਤ ਸਾਹਮਣੇ ਆ ਰਹੀ ਹੈ। ਇਹ ਅਸੀ ਨਹੀਂ ਕਹਿ ਰਹੇ, ਇਹ ਸਾਬਤ ਹੋਇਆ ਹੈ ਫਿਰੋਜ਼ਪੁਰ ‘ਚ। ਜੀ ਹਾਂ! …

Read More »

ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਾਉਣ ਦੀ ਹੋ ਰਹੀ ਹੈ ਸਾਜਿਸ਼? ਦੇਖੋ ਕਿਵੇਂ ਕਿਵ.....

ਕੁਲਵੰਤ ਸਿੰਘ ਗੁਰਦਾਸਪੁਰ : ਜਿਸ ਦਿਨ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਗੱਲ ਚਰਚਾ ਵਿੱਚ ਆਈ ਹੈ, ਇੰਝ ਜਾਪਦਾ ਹੈ ਜਿਵੇਂ ਉਸ ਦਿਨ ਤੋਂ ਕੁਝ ਅਜਿਹੀਆਂ ਤਾਕਤਾਂ ਸਰਗਰਮ ਹਨ ਜਿਹੜੀਆਂ ਇਹ ਨਹੀਂ ਚਾਹੁੰਦੀਆਂ ਕਿ ਇਹ ਲਾਂਘਾ ਖੁੱਲ੍ਹੇ। ਇਸ ਦਾ ਕਾਰਨ ਇਹ ਮੰਨਿਆ ਜਾ ਰਿਹਾ ਹੈ …

Read More »

ਬਾਬੇ ਨਾਨਕ ਦੀ ਸੇਵਾ ‘ਚ ਲੱਗੇ ਟਰੱਕ ਤੇ ਜੇਸੀਬੀ ਡਰਾਇਵਰ ਮਰ ਰਹੇ ਸਨ ਭੁੱਖੇ, .....

ਗੁਰਦਾਸਪੁਰ : ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਇੰਨੀ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਣ ਲਈ ਉਸਾਰੇ ਜਾ ਰਹੇ ਲਾਂਘੇ ‘ਤੇ ਸੜਕ ਬਣਾਉਣ ਦਾ ਕੰਮ ਜੋਰਾਂ-ਸ਼ੋਰਾਂ ਨਾਲ ਜਾਰੀ ਹੈ। ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਇਹ ਕੰਮ ਪਿਛਲੇ 2 ਮਹੀਨਿਆਂ ਤੋਂ ਦਰਜ਼ਨਾਂ ਟਰੱਕ ਅਤੇ ਜੇਸੀਬੀ ਮਸ਼ੀਨਾਂ ਲਾ ਕੇ ਲਗਾਤਾਰ ਜੰਗੀ ਪੱਧਰ …

Read More »

ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਰਾਮ ਰਹੀਮ ਦਾ ਵੱਡਾ ਐਲਾਨ, ਹਰਿਆਣਾ ਸਰਕਾਰ ਨੂ.....

ਸਿਰਸਾ : ਇੰਨੀ ਦਿਨੀਂ ਸਾਧਵੀਆਂ ਨਾਲ ਬਲਾਤਕਾਰ ਕਰਨ ਅਤੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਕਾਂਡ ‘ਚ ਦੋਸ਼ੀ ਠਹਿਰਾ ਕੇ ਰੋਹਤਕ ਦੀ ਸੁਨਾਰੀਆ ਜੇਲ੍ਹ ਅੰਦਰ ਬੰਦ ਕੀਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦਾ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਸਬੰਧੀ  ਜਿੱਥੇ ਕੁਝ ਸਿਆਸਤਦਾਨਾਂ ਵੱਲੋਂ ਵਿਰੋਧ ਕੀਤਾ ਜਾ …

Read More »