Home / ਪੰਜਾਬ (page 30)

ਪੰਜਾਬ

ਠੱਗੀ ਦਾ ਸ਼ਿਕਾਰ ਹੋਈ ਮਹਾਰਾਣੀ ਪ੍ਰਨੀਤ ਕੌਰ ਦੀ ਦੁਖਦੀ ਰਗ ‘ਤੇ ਹੱਥ ਰੱਖ ਦਿੱਤਾ ਬੀਰ ਦਵਿੰਦਰ ਸਿੰਘ ਨੇ, ਆਹ ਦੇਖੋ ਕੀ ਕਹਿ ਦਿੱਤਾ

ਪਟਿਆਲਾ : ਇੰਨੀ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨਾਲ ਹੋਈ 23 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਭਾਵੇਂ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਰਾਹੁਲ ਅੱਗਰਵਾਲ ਉਰਫ ਅਤਾ-ਉਲ-ਅੰਸਾਰੀ ਨਾਮ ਦੇ ਵਿਅਕਤੀ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ …

Read More »

ਮਲੇਰਕੋਟਲਾ ਦਾ ਪਾਸਪੋਰਟ ਸੇਵਾ ਕੇਂਦਰ ਬੰਦ ਕਰਨ ਦੀ ਵੱਡੀ ਸਾਜ਼ਿਸ਼, ਮਾਨ ਦੇ ਹਲਕੇ ‘ਚ ਅਧਿਕਾਰੀ ਹੀ ਲਾ ਰਹੇ ਨੇ ਸਹੂਲਤਾਂ ਨੂੰ ਖੋਰ੍ਹਾ

ਮਲੇਰਕੋਟਲਾ : ਇੰਝ ਜਾਪਦਾ ਹੈ ਜਿਵੇਂ ਦੇਸ਼ ਦੀ ਪਾਰਲੀਮੈਂਟ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅੱਖਾਂ ‘ਚ ਅੱਖਾਂ ਪਾਕੇ ਉਨ੍ਹਾਂ ਨੂੰ ਆਪਣੇ ਤਰਕਾਂ ਰਾਹੀ ਬੇਤਰਕ ਕਰਨ ਵਾਲੇ, ਆਮ ਆਦਮੀ ਪਾਰਟੀ ਦੇ ਲੋਕ ਸਭਾ ‘ਚ ਇਕਲੌਤੇ ਸਾਂਸਦ ਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ‘ਤੇ ਅੱਜ-ਕੱਲ੍ਹ ਦੀਵੇ ਥੱਲੇ ਹਨ੍ਹੇਰਾ …

Read More »

ਸਿੱਧੂ ਦੇ ਅਸਤੀਫੇ ਤੋਂ ਬਾਅਦ ਲੁਧਿਆਣਾ ਨਗਰ ਨਿਗਮ ਦੇ ਮੇਅਰ ਤੇ ਕਮਿਸ਼ਨਰ ਖਿਲਾਫ ਪਰਚਾ ਦਰਜ, ਪੈ ਗਈਆਂ ਭਾਜੜਾਂ, ਸਿੱਧੂ ਤੱਕ ਪਹੁੰਚ ਗਈ ਖ਼ਬਰ, ਮੁੱਖ ਮੰਤਰੀ ਦਰਬਾਰ ‘ਚ ਵੀ ਖੜ੍ਹਕੀਆਂ ਘੰਟੀਆਂ

ਲੁਧਿਆਣਾ : ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋ਼ਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਇਸ ਵਿਭਾਗ ਵਿੱਚ ਹੁਣ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਭਾਵੇਂ ਕਿ ਇਹ ਹਲਚਲ ਲੁਧਿਆਣਾ ਦੇ ਬੁੱਢਾ ਨਾਲਾ ਵਿਚਲੇ ਫੈਲੇ ਪ੍ਰਦੂਸ਼ਣ ਕਾਰਨ ਲੁਧਿਆਣਾ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ‘ਤੇ ਪਰਚਾ ਦਰਜ ਹੋਣ …

Read More »

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਵੱਡੇ ਲੀਡਰ ਦਾ ਅਸਤੀਫਾ ਹੋਇਆ ਮਨਜੂਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਵਿਧਾਇਕ ਐਚ ਐਸ ਫੂਲਕਾ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਵੱਲੋਂ ਮਨਜੂਰ ਕਰ ਲਿਆ ਹੈ। ਦੱਸ ਦਈਏ ਕਿ ਐਚਐਸ ਫੂਲਕਾ ਹਲਕਾ ਦਾਖਾ ਤੋਂ ਵਿਧਾਇਕ ਸਨ ਅਤੇ ਉਨ੍ਹਾਂ ਨੇ 18 ਅਕਤੂਬਰ 2018 ਨੂੰ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਸੀ ਪਰ ਉਨ੍ਹਾਂ ਦਾ ਅਸਤੀਫਾ ਮਨਜੂਰ …

Read More »

ਆਹ ਲਓ ਬਈ ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਆ ਗਿਆ ਵੱਡਾ ਬਿਆਨ, ਭਾਰਤੀਓ ਹੋ ਜਾਓ ਤਿਆਰ

ਅੰਮ੍ਰਿਤਸਰ : ਕਸ਼ਮੀਰ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਾਹੌਲ ਤਣਾਅ ਭਰਿਆ ਬਣਿਆ ਹੋਇਆ ਹੈ। ਇਸ ਮਾਹੌਲ ‘ਚ ਜਿੱਥੇ ਇੱਕ ਪਾਸੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਲਗਾਤਾਰ ਇਸ ਮਾਮਲੇ ਨੂੰ ਲੈ ਭੜਕਾਊ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਇੱਕ ਖੁਸ਼ੀ ਦੀ ਖ਼ਬਰ ਵੀ ਆਈ ਹੈ। ਇਹ …

Read More »

ਸਿੱਧੂ ਤੋਂ ਬਾਅਦ ਹੁਣ ਕੁਝ ਹੋਰ ਵਿਧਾਇਕ ਹੋਏ ਕੈਪਟਨ ਨਾਲ ਨਰਾਜ਼? ਅਜਿਹੀ ਦਿੱਤੀ ਧਮਕੀ ਕਿ ਕੈਪਟਨ ਨੂੰ ਮੰਨਣੀ ਪਈ ਉਨ੍ਹਾਂ ਦੀ ਗੱਲ

ਚੰਡੀਗੜ੍ਹ : ਜਿਸ ਦਿਨ ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਅਦਾਲਤ ‘ਚ ਕਲੋਜ਼ਰ ਰਿਪੋਰਟ ਦਾਇਰ ਕਰਕੇ ਕੇਸ ਬੰਦ ਕਰਨ ਦੀ ਮੰਗ ਕੀਤੀ ਗਈ ਹੈ ਉਸ ਦਿਨ ਤੋਂ ਹੀ ਇਹ ਮੁੱਦਾ ਸਿਆਸੀ ਗਲਿਆਰਿਆਂ ‘ਚ ਕਾਫੀ ਭਖਿਆ ਹੋਇਆ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਕਲੋਜ਼ਰ ਰਿਪੋਰਟ ਦਾਇਰ ਕੀਤੇ …

Read More »

ਧਾਰਾ 370 ਹਟਾਏ ਜਾਣ ਤੋਂ ਬਾਅਦ ਇਮਰਾਨ ਦੇ ਦੋਸਤ ਨਵਜੋਤ ਸਿੰਘ ਸਿੱਧੂ ਆਏ ਸਾਹਮਣੇ, ਇਸ਼ਾਰੇ ਹੀ ਇਸ਼ਾਰੇ ਵਿੱਚ ਕਹਿ ਦਿੱਤਾ ਬਹੁਤ ਕੁਝ

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ‘ਚੋਂ ਦਿੱਤਾ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਭਾਵੇਂ ਆਪਣੇ ਹਲਕੇ ਅੰਦਰ ਲਗਾਤਾਰ ਸਰਗਰਮ ਹਨ, ਪਰ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ। ਜਿਸ ਦਾ ਸਬੂਤ ਮਿਲਿਆ ਹੈ ਹਲਕਾ ਵੇਰਕਾ ‘ਚ, ਜਿੱਥੇ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਵੱਲੋਂ ਲੱਖ ਕੋਸ਼ਿਸ਼ …

Read More »

ਇਮਰਾਨ ਖਾਨ ਨੇ ਪਾਕਿਸਤਾਨੀ ਸੰਸਦ ਤੋਂ ਮੰਗ ਲਈ ਭਾਰਤ ‘ਤੇ ਹਮਲਾ ਕਰਨ ਦੀ ਇਜਾਜ਼ਤ? ਦੁਨੀਆਂ ਰਹਿ ਗਈ ਹੈਰਾਨ!

ਇਸਲਾਮਾਬਾਦ : ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਵਾਉਂਦੀ ਧਾਰਾ 370 ਹਟਾਏ ਜਾਣ ਤੋਂ ਬਾਅਦ ਇਸ ਦਾ ਅਸਰ ਜੰਮੂ ਕਸ਼ਮੀਰ ਤੋਂ ਇਲਾਵਾ ਭਾਰਤ ਦੇ ਹੀ ਕਈ ਹੋਰ ਰਾਜਾਂ ‘ਚ ਨਹੀਂ ਬਲਕਿ ਹਿੰਦੁਸਤਾਨ ਪਾਕਿਸਤਾਨ ਅੰਦਰ ਵੀ ਇਸ ਮਾਮਲੇ ਨੇ ਡੂੰਘਾ ਅਸਰ ਛੱਡਿਆ ਹੈ। ਪਾਕਿਸਤਾਨ ‘ਚ ਇਹ ਤਣਾਅ ਇਸ ਕਦਰ ਵਧ ਗਿਆ …

Read More »

ਪਾਕਿਸਤਾਨ ਦੇ ਉਕਸਾਉਣ ਤੋਂ ਬਾਅਦ ਜੈਸ਼-ਏ-ਮੁਹੰਮਦ ਨੇ ਮੁੰਬਈ ਤੇ ਜੰਮੂ ਕਸ਼ਮੀਰ ‘ਚ ਦਿੱਤੀ ਅੱਤਵਾਦੀ ਹਮਲਿਆਂ ਦੀ ਧਮਕੀ?

ਨਵੀਂ ਦਿੱਲੀ : ਖ਼ਬਰ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਮੁੰਬਈ ਤੇ ਜੰਮੂ ਕਸ਼ਮੀਰ ‘ਚ ਸੁਰੱਖਿਆ ਫੋਰਸਾਂ ‘ਤੇ ਹਮਲਾ ਕਰਨ ਜਾ ਰਹੀ ਹੈ। ਖੂਫੀਆ ਏਜੰਸੀਆਂ ਮਿਲੀ ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਅੰਦਰੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਤੈਸ਼ ‘ਚ ਆ ਕੇ ਇਸ ਅੱਤਵਾਦੀ ਸੰਗਠਨ ਨੇ ਮੁੰਬਈ ਦੇ ਨਾਲ ਨਾਲ …

Read More »

ਤੜਫ ਉੱਠਿਆ ਪਾਕਿਸਤਾਨ, ਆਪਣਾ ਨੁਕਸਾਨ ਕਰਕੇ ਵੀ ਭਾਰਤ ਵਿਰੁੱਧ ਲੈ ਲਏ ਕਈ ਵੱਡੇ ਫੈਸਲੇ

ਨਵੀਂ ਦਿੱਲੀ : ਇੰਝ ਲਗਦਾ ਹੈ ਜਿਵੇਂ ਜੰਮੂ ਕਸ਼ਮੀਰ ਅੰਦਰ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਤੇ ਇਸ ਮਾਮਲੇ ‘ਤੇ ਗੁਆਂਢੀ ਮੁਲਕ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹ ਬੈਠਕਾਂ ਦਾ ਦੌਰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ …

Read More »