Home / ਪੰਜਾਬ (page 30)

ਪੰਜਾਬ

ਕੋਰੋਨਾ ਵਾਇਰਸ : ਹਰਿਮੰਦਰ ਸਾਹਿਬ ਚ ਸਕਰੀਨਿੰਗ ਦੌਰਾਨ ਸ਼ੱਕੀ ਮਰੀਜ਼ ਆਇਆ ਸਾਹਮ.....

ਅੰਮ੍ਰਿਤਸਰ : ਦੇਸ਼ ਅੰਦਰ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਦਿਨ ਇਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਫਿਰ ਹਰਿਮੰਦਰ ਸਾਹਿਬ ਵਿਖੇ ਕੋਰੋਨਾ ਦਾ ਇਕ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਹ ਵਿਅਕਤੀ ਦੁਬਈ ਤੋਂ ਆਇਆ ਸੀ ਅਤੇ ਇਥੇ ਹਰਿਮੰਦਰ ਸਾਹਿਬ ਵਿਖੇ ਸਕਰੀਨਿੰਗ …

Read More »

ਅਮਨ ਅਰੋੜਾ ਨੇ ਪੰਜਾਬ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ !

ਚੰਡੀਗੜ੍ਹ : ਬੀਤੀ ਕੱਲ੍ਹ ਜਿਥੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲਾਕ ਡਾਊਨ ਕੀਤਾ ਗਿਆ ਸੀ ਉਥੇ ਹੀ ਅੱਜ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਇਥੇ ਹੀ ਬੱਸ ਨਹੀਂ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਵੀ ਹੁਕਮ ਦਿਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਆਮ ਆਦਮੀ …

Read More »

ਚੰਡੀਗੜ੍ਹ ਵਿਚ ਅੱਜ ਰਾਤ ਤੋਂ ਲਾਗੂ ਹੋਵੇਗਾ ਕਰਫਿਊ

ਚੰਡੀਗੜ੍ਹ :ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜਿਥੇ ਪੰਜਾਬ ਵਿਚ ਮੁਕੰਮਲ ਕਰਫਿਊ ਲਗਾਇਆ ਗਿਆ ਹੈ ਉਥੇ ਹੀ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਚੰਡੀਗੜ੍ਹ ਵਿੱਚ ਕਰਫਿਉ ਲਗਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਇਹ ਕਰਫਿਊ ਅੱਜ ਰਾਤ 12 ਵਜੇ ਤੋਂ ਲਾਗੂ ਹੋਵੇਗਾ। ਇਥੇ ਹੀ ਬਸ ਨਹੀਂ ਇਸ ਦੀ …

Read More »

ਸੰਗਰੂਰ ਅਤੇ ਬਰਨਾਲਾ ਦੇ ਹਸਪਤਾਲਾਂ ਲਈ ਢੀਂਡਸਾ ਨੇ ਕੀਤਾ ਵੱਡਾ ਐਲਾਨ!

ਸੰਗਰੂਰ : ਸੂਬੇ ਚ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖ ਕੇ ਸਾਰੇ ਹਸਪਤਾਲਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਪਰ ਕਈ ਸਰਕਾਰੀ ਹਸਪਤਾਲ ਅਜਿਹੇ ਦਸੇ ਜਾਂਦੇ ਹਨ ਜਿਨ੍ਹਾਂ ਵਿਚ ਵੈਂਟੀਲੇਟਰ ਦੀ ਸੁਵਿਧਾ ਨਹੀਂ ਹੈ। ਜਾਣਕਾਰੀ ਮੁਤਾਬਿਕ ਸੰਗਰੂਰ ਅਤੇ ਬਰਨਾਲਾ ਦੇ …

Read More »

ਲੋਕਾਂ ਦੀ ਮਦਦ ਲਈ ਰਾਹਤ ਕਾਰਜਾਂ ਦਾ ਐਲਾਨ, ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਖਾ.....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬਾ ਪੱਧਰੀ ਕਰਫਿਊ ਲਾਉਣ ਦਾ ਹੁਕਮ ਕੀਤਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕੋਵਿਡ-19 ਦੇ ਟਾਕਰੇ ਲਈ ਇਹ ਸਖਤ ਤੇ ਸਿਖਰਲਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਡੀ.ਜੀ.ਪੀ. ਦਿਨਕਰ ਗੁਪਤਾ …

Read More »

ਚੰਡੀਗੜ੍ਹ ‘ਚ ਇਕ ਨੌਜਵਾਨ ਆਇਆ ਪਾਜ਼ੀਟਿਵ, ਕੇਸਾਂ ਦੀ ਗਿਣਤੀ ਹੋਈ 7

ਚੰਡੀਗੜ੍ਹ, 23 ਮਾਰਚ, 2020 : ਚੰਡੀਗੜ੍ਹ ਵਿਚ ਅੱਜ 21 ਸਾਲ ਦੇ ਨੌਜਵਾਨ ਦਾ ਟੈਸਟ ਪਾਜ਼ੀਟਿਵ ਆਉਣ ਮਗਰੋਂ ਕੋਰੋਨਾਵਾਇਰਸ ਪਾਜ਼ੀਟਿਵ ਕੇਸਾਂ ਦੀ ਗਿਣਤੀ 7 ਹੋ ਗਈ ਹੈ। ਚੰਡੀਗੜ੍ਹ ਦਾ 21 ਸਾਲਾ ਨੌਜਵਾਨ ਪਾਜ਼ੀਟਿਵ ਪਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ਵਿਚ ਸਭ ਤੋਂ ਪਹਿਲਾਂ ਪਾਜ਼ੀਟਿਵ ਪਾਈ ਗਈ ਕੁੜੀ …

Read More »

ਪਰਕਾਸ਼ ਸਿੰਘ ਬਾਦਲ ਵੱਲੋਂ ਸੀਨੀਅਰ ਪੱਤਰਕਾਰ ਓ ਐਨ ਗਰਗ ਦੀ ਮੌਤ ਉੱਤੇ ਦੁੱਖ ਦਾ .....

ਚੰਡੀਗੜ੍ਹ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਪੱਤਰਕਾਰ ਓਂਕਾਰ ਨਾਥ ਗਰਗ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਨੂੰ ਕਿੱਤੇ ਪ੍ਰਤੀ ਪ੍ਰਤੀਬੱਧਤਾ ਦੀ ਮਿਸਾਲ ਅਤੇ ਦੇਸ਼ ਦੇ ਪੱਤਰਕਾਰ ਭਾਈਚਾਰੇ ਅਤੇ ਸਮਾਜ ਲਈ ਇੱਕ ਸਰਮਾਇਆ ਕਰਾਰ ਦਿੱਤਾ ਹੈ। ਆਪਣੇ …

Read More »

ਕੋਵਿਡ-19 : ਮੁੱਖ ਮੰਤਰੀ ਰਾਹਤ ਫੰਡ ਲਈ ਅਕਾਲੀ ਦਲ ਦੇ ਨੇਤਾਵਾਂ ਵਲੋਂ ਇਕ ਮਹੀਨੇ .....

ਚੰਡੀਗੜ੍ਹ – ਸਿਆਸਤਦਾਨਾਂ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਜਮਾਂ ਕਰਵਾਉਣ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਸ਼ਿਰੋਮਣੀ ਅਕਾਲੀ ਦਲ ਵਿਧਾਇਕਾਂ ਨੇ ਵੀ ਆਪਣੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਹੈ। …

Read More »

ਅਮਨ ਅਰੋੜਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਚ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਆਪਣੇ ਵਿਧਾਇਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਨੇ ਵੀ ਆਪਣੀ ਤਨਖਾਹ …

Read More »

ਕੋਵਿਡ-19 : ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਰਾਹਤ ਫੰਡ ਚ ਤਨਖਾਹ ਜਮਾਂ ਕਰਵਾਉਣ ਦ.....

ਚੰਡੀਗੜ੍ਹ : ਸੂਬੇ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਨੂੰ ਦੇਖਦਿਆਂ ਜਿਥੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਨੂੰ ਘਰ ਚ ਰਹਿਣ ਦੀ ਅਪੀਲ ਕਰਦਿਆਂ ਸੂਬੇ ਚ ਮੁਕੰਮਲ ਬੰਦ ਦਾ ਐਲਾਨ ਕੀਤਾ ਹੈ …

Read More »