Home / ਪੰਜਾਬ (page 31)

ਪੰਜਾਬ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ‘ਚ ਸਕੂਲੀ ਪ੍ਰੀਖਿਆਵਾਂ ਮੁਲਤਵੀ, 31 ਮਾਰਚ ਤੱਕ .....

ਚੰਡੀਗੜ੍ਹ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਅਤੇ ਅਧਿਆਪਕਾਂ ਨੂੰ ਛੁੱਟੀ ‘ਤੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ …

Read More »

ਕਿਸਾਨ ਮੇਲੇ ਭਾਵੇਂ ਮੁਲਤਵੀ ਹੋ ਗਏ ਹਨ ਪਰ ਬੀਜ ਹਰ ਰੋਜ ਮਿਲ ਰਹੇ ਹਨ : ਡਾ. ਮਾਹਲ

ਲੁਧਿਆਣਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਕਰੋਨਾ ਵਾਇਰਸ ਦੀ ਸਮੱਸਿਆ ਦੇ ਮੱਦੇਨਜ਼ਰ, ਮਾਰਚ ਮਹੀਨੇ ਵਿੱਚ ਹੋਣ ਵਾਲੇ ਕਿਸਾਨ ਮੇਲੇ ਮੁਲਤਵੀ ਕਰ ਦਿੱਤੇ ਹਨ ਪਰੰਤੂ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਬਾਇਓ ਖਾਦਾਂ ਅਤੇ ਖੇਤੀ ਸਾਹਿਤ ਸਾਰੇ ਕ੍ਰਿਸ਼ੀ ਵਿਗਿਆਨ ਕੇਂਦਰਾਂ, ਖੇਤਰੀ ਖੋਜ ਕੇਂਦਰਾਂ, …

Read More »

ਵਿੱਤ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸੰਸਕਾਰ, ਮਨਪ੍ਰੀਤ ਅਤੇ ਸੁਖਬੀਰ ਸਿੰਘ .....

ਬਾਦਲ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਸੰਸਕਾਰ ਬਾਦਲ ਪਿੰਡ ਵਿੱਚ ਕੀਤਾ ਗਿਆ । ਇਸ ਮੌਕੇ ਪੰਜਾਬ ਦੇ ਪੰਜ ਵਾਰ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਿਥੇ ਦੁੱਖ ਸਾਂਝਾ ਕੀਤਾ ਉਥੇ ਪੰਜਾਬ ਦੇ …

Read More »

ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਦੀ ਮੌਤ! ਪ੍ਰਸ਼ਾਸ਼ਨ ਨੇ ਪਿੰਡ ਕੀਤਾ ਸੀਲ

ਬੰਗਾਂ : ਜਿਵੇਂ ਜਿਵੇਂ ਕੋਰੋਨਾ ਵਾਇਰਸ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਤਿਵੇਂ ਤਿਵੇਂ ਪ੍ਰਸਾਸ਼ਨ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ । ਇਸ ਨੂੰ ਧਿਆਨ ਵਿਚ ਰੱਖ ਕੇ ਅੱਜ ਬੱਸਾਂ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ।ਉਥੇ ਹੀ ਇਕ ਵਿਅਕਤੀ ਦੀ ਮੌਤ ਹੋ ਜਾਣ ਤੇ ਹੁਣ ਪੂਰੇ ਬੰਗਾਂ ਪਿੰਡ …

Read More »

31 ਮਾਰਚ ਬੱਸਾਂ ਅਤੇ ਪਬਲਿਕ ਟ੍ਰਾਂਸਪੋਰਟ ਰਹੇਗੀ ਬੰਦ

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਕਰੋਨਾ ਵਾਇਰਸ ਦੇ ਮੱਦੇਨਜ਼ਰ ਮੰਤਰੀਆਂ ਦੀ ਸਬ ਕਮੇਟੀ ਨੇ ਅਹਿਮ ਫੈਸਲੇ ਲੈਂਦਿਆਂ ਪੰਜਾਬ ਵਿੱਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਬੰਦ ਕਰਨ ਦਾ ਫੈਸਲਾ ਲਿਆ ਹੈ। ਵੀਰਵਾਰ ਰਾਤੀਂ ਬਾਰਾਂ ਵਜੇ ਤੋਂ ਬਾਅਦ ਇਹ ਫੈਸਲਾ ਲਾਗੂ ਹੋਵੇਗਾ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਬ੍ਰਹਮ …

Read More »

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਦੇਹਾਂਤ

ਡੱਬਵਾਲੀ : ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਸਵੇਰੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹਰਮੰਦਰ ਕੌਰ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਪੀ.ਜੀ.ਆਈ. ਚੰਡੀਗੜ੍ਹ ‘ਚ ਇਲਾਜ਼ ਚੱਲ ਰਿਹਾ ਸੀ। ਬੀਤੀ ਸ਼ਾਮ ਉਨ੍ਹਾਂ ਨੂੰ ਪਿੰਡ ਬਾਦਲ …

Read More »

ਸਿਸਟਮ ਦੇ ਨਾਲ ਨਹੀਂ ਚੱਲਿਆ ਇਸ ਲਈ ਵੱਖ ਕਰ ਦਿੱਤਾ ਗਿਆ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਆਪਣੇ ਯੂਟਿਊਬ ਚੈਨਲ ਤੇ ਵੀਡੀਓ ਅਪਲੋਡ ਕੀਤੀ ਜਿਸ ‘ਚ ਉਨ੍ਹਾਂਨੇ ਬੋਲਦਿਆਂ ਕਿਹਾ ਕਿ ਉਹ ਸੂਬੇ ਦੀ ਪਿਛਲੀ ਤਿੰਨ ਸਰਕਾਰਾਂ ਵਿੱਚ ਭਾਗੀਦਾਰ ਰਹੇ ਹਨ। ਖ਼ੂਨ ਪਸੀਨਾ ਇੱਕ ਕਰਕੇ ਉਨ੍ਹਾਂ ਨੇ ਤਿੰਨ ਸਰਕਾਰਾਂ ਦਾ ਗਠਨ ਕੀਤਾ ਜਦੋਂ ਵੀ ਉਨ੍ਹਾਂ ਨੇ ਸਰਕਾਰ ਬਣਾਈ ਇੱਕ ਰਾਕਸ਼ਸ …

Read More »

ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ, ਕੋਰੋਨਾ ਵਾਇਰਸ ਦਾ ਜਤਾਇਆ ਜਾ ਰਿਹਾ ਸ਼ੱਕ

ਖੰਨਾ: ਖੰਨਾ ਦੀ ਜਗਤ ਕਾਲੋਨੀ ਨਾਲ ਸਬੰਧਤ 36 ਸਾਲਾ ਲਖਵੀਰ ਸਿੰਘ ਦੀ ਮੌਤ ਹੋ ਗਈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਵਾਇਰਸ ਨੇ ਆਪਣੀ ਚਪੇਟ ਵਿੱਚ ਲੈ ਲਿਆ ਸੀ। ਫਿਲਹਾਲ ਪਰਿਵਾਰ ਵੱਲੋਂ ਨੌਜਵਾਨ ਦੀ ਮੌਤ ਦੇ ਕਾਰਨਾਂ …

Read More »

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 32 ਸਥਿਤ ਜੀਐੱਮਸੀਐੱਚ ‘ਚ ਭਰਤੀ ਕੋਰੋਨਾ ਦੀ ਇੱਕ ਸ਼ੱਕੀ ਮਰੀਜ਼ ‘ਚ ਬੁੱਧਵਾਰ ਰਾਤ ਵਾਇਰਸ ਦੀ ਪੁਸ਼ਟੀ ਹੋਈ ਹੈ। ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤਾਂ ਇਹ ਪਹਿਲਾਂ ਮਾਮਲਾ ਹੈ। ਸਿਹਤ ਵਿਭਾਗ ਦੇ ਅਨੁਸਾਰ ਪੀਜੀਆਈ ਤੇ ਵਾਇਰਲੋਜੀ ਡਿਪਾਰਟਮੈਂਟ ‘ਚ ਹੋਈ ਜਾਂਚ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ …

Read More »