Home / ਪੰਜਾਬ (page 32)

ਪੰਜਾਬ

ਸਿੱਧੂ ਪਹੁੰਚੇ ਡੇਰਾ ਬਾਬਾ ਨਾਨਕ, ਲਾਂਘਾ ਮੁੜ ਖੋਲ੍ਹੇ ਜਾਣ ਦੀ ਕੀਤੀ ਅਰਦਾਸ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕਰਤਾਰਪੁਰ ਲਾਂਘਾ ਮੁੜ  ਖੋਲ੍ਹੇ ਜਾਣ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਅੱਜ ਹੀ ਦੇ ਦਿਨ ਯਾਨੀ ਕਿ 9 ਨਵੰਬਰ ਨੂੰ ਕਰਤਾਰਪੁਰ …

Read More »

ਜੰਗਲਾਤ ਮੰਤਰੀ ਪੰਜਾਬ ਸ੍ਰ. ਸੰਗਤ ਸਿੰਘ ਗਿਲਜੀਆਂ ਨੇ ਵਣ ਭਵਨ ਮੋਹਾਲੀ ਵਿੱਚ ਅ.....

ਮੋਹਾਲੀ: ਜੰਗਲਾਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਅੱਜ ਅਚਾਨਕ ਵਣ ਭਵਨ ਮੋਹਾਲੀ ਵਿੱਚ ਚੈਕਿੰਗ ਲਈ ਪਹੁੰਚੇ । ਜਿਥੇ ਕਈ ਅਫ਼ਸਰ ਡਿਊਟੀ ਤੋਂ ਗ਼ੈਰ-ਹਾਜ਼ਰ ਸਨ। ਗਿਲਜੀਆਂ ਨੇ ਕਿਹਾ ਕਿ ਡਿਊਟੀ ਦੌਰਾਨ ਕੰਮ ਵਿੱਚ ਕੁਤਾਹੀ ਨਹੀਂ ਬਰਦਾਸ਼ਤ ਕੀਤੀ ਜਾਵੇਗੀ।

Read More »

ਪਿੰਡ ਮਿੱਠਾ ਦੇ ਗੁਰਦੁਆਰਾ ਸਾਹਿਬ ‘ਚ ਸ਼ਰਾਬ ਪੀ ਕੇ ਪਾਠ ਕਰ ਰਹੇ ਗ੍ਰੰਥੀ ‘ਤ.....

ਕਪੂਰਥਲਾ:  ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਿੱਠਾ ਦੇ ਗੁਦੁਆਰਾ ਸਾਹਿਬ ‘ਚ ਇਕ ਗ੍ਰੰਥੀ ਸ਼ਰਾਬ ਪੀਕੇ ਪਾਠ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰੇ ਵਿੱਚ ਸੇਵਾ ਕਰ ਰਹੇ ਇੱਕ ਸੇਵਾਦਾਰ ਨੇ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੂੰ ਸੂਚਿਤ ਕਰਕੇ ਫਿਰ ਥਾਣਾ ਫੱਤੂਢੀਂਗਾ ਦੀ ਪੁਲਿਸ ਨੂੰ ਸੂਚਨਾ ਦਿੱਤੀ।   ਮੌਕੇ ‘ਤੇ ਪਹੁੰਚੀ ਪੁਲਿਸ …

Read More »

ਨਵਜੋਤ ਸਿੱਧੂ ਨੇ ਅਸਿੱਧੇ ਤੌਰ ’ਤੇ ਆਪਣੇ ਹੀ ਮੁੱਖ ਮੰਤਰੀ ਖਿਲਾਫ ਬੇਵਿਸਾਹੀ .....

ਅੰਮ੍ਰਿਤਸਰ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਖਿੱਤੇ ‘ਚ ਸਭ ਤੋਂ ਸਸਤਾ ਹੋਣ ਦੇ ਦਾਅਵੇ ਕਰਦੇ ਝੂਠੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕੇ ਝੂਠ ਬੋਲਣ ਤੇ ਧੋਖਾ ਦੇਣ ਦਾ ਦੋਸ਼ ਲਗਾਇਆ ਜਦੋਂ ਕਿ ਸੱਚਾਈ ਇਹ ਹੈ ਕਿ …

Read More »

ਭਲਕੇ ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਨੂੰ ਹੱਲ ਕਰਨਗੇ ਚਰਨਜੀਤ ਚੰਨੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਨੂੰ ਭਲਕੇ ਯਾਨੀ 9 ਨਵੰਬਰ ਨੂੰ ਹੱਲ ਕੀਤਾ ਜਾਵੇਗਾ। ਪੰਜਾਬੀਆਂ ਦੇ ਇੱਕ ਹੋਰ ਵੱਡੇ ਮਸਲੇ ਦਾ ਹੱਲ | 9 ਨਵੰਬਰ | pic.twitter.com/lR47lRib5m — Charanjit S …

Read More »

ਲੋਕ ਸਾਹਿਤ ਸੰਗਮ ਵੱਲੋਂ ਸਾਹਿਤਕ ਸਮਾਗਮ

ਰਾਜਪੁਰਾ: ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਜਾਂਦੇ ਪੰਜਾਬੀ ਸਮਾਗਮਾਂ ਦੇ ਅੰਤਰਗਤ ਲੋਕ ਸਾਹਿਤ ਸੰਗਮ ਰਾਜਪੁਰਾ ਵਲੋਂ ਰੋਟਰੀ ਭਵਨ ਵਿਖੇ ਪ੍ਰਸਿੱਧ ਸ਼ਾਇਰ, ਸੰਪਾਦਕ ਅਤੇ ਅਨੁਵਾਦਕ ਡਾ ਅਮਰਜੀਤ ਕੌਂਕੇ ਦੁਆਰਾ ਅਨੁਵਾਦਤ ਕਾਵਿ ਪੁਸਤਕ ‘ਬਚਿਆ ਰਹੇਗਾ ਸਾਰਾ ਕੁਝ ‘ਦਾ ਲੋਕ ਅਰਪਣ ਡਾ ਗੁਰਵਿੰਦਰ ਅਮਨ ਅਤੇ ਜੋਗਿੰਦਰ ਬਾਂਸਲ ਪ੍ਰਧਾਨ ਰੋਟਰੀ ਕਲੱਬ ਵਲੋਂ ਕੀਤਾ ਗਿਆ। …

Read More »

ਰੰਧਾਵਾ ਵੱਲੋਂ ਨਸ਼ਿਆਂ ਦੇ ਮਾਮਲੇ ‘ਚ ਕਾਰਵਾਈ ਨਾਂ ਕਰਨ ਵਾਲੇ ਪੁਲਿਸ ਅਧਿਕਾ.....

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸਖਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਕ੍ਰਮਵਾਰ ਰੌਲੀ ਤੇ ਵਜੀਦਪੁਰ ਵਿੱਚ ਨਸ਼ਿਆਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲਿਆ ਹੈ। ਉਪ ਮੁੱਖ ਮੰਤਰੀ ਵੱਲੋਂ ਦੋਵੇਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਇਸ ਮਾਮਲੇ …

Read More »

ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ੇਸ਼ ਵਿਧਾਨ .....

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਆਖਿਆ ਕਿ ਉਹ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ 10 ਦਿਨ ਵਧਾਉਣ ਤਾਂ ਜੋ ਸੂਬੇ ਨੂੰ ਦਰਪੇਸ਼ ਭੱਖਦੇ ਮਸਲਿਆਂ ’ਤੇ ਚਰਚਾ ਕੀਤੀ ਜਾ ਸਕੇ ਅਤੇ ਕਾਂਗਰਸ ਪਾਰਟੀ ਵੱਲੋਂ ਪੰਜਾਬੀਆਂ ਨੂੰ ਕੀਤੇ ਵਾਅਦਿਆਂ ਦਾ ਜਾਇਜ਼ਾ …

Read More »

ਜੇਲ੍ਹ ਬ੍ਰੇਕ ਮਾਮਲੇ ‘ਚ ਜਗਤਾਰ ਸਿੰਘ ਤਾਰਾ ਅਦਾਲਤ ‘ਚ ਹੋਏ ਪੇਸ਼, ਦੱਸਿਆ ਕ.....

ਚੰਡੀਗੜ੍ਹ : ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਅੱਜ ਜੇਲ੍ਹ ਬ੍ਰੇਕ ਮਾਮਲੇ ‘ਚ ਚੰਡੀਗੜ੍ਹ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਤਾਰਾ ਨੇ ਅਦਾਲਤ ਵਿਚ ਦੱਸਿਆ ਕਿ ਉਸ ਨੂੰ ਭਾਰਤ ਦੇ ਸਿਸਟਮ ‘ਤੇ ਯਕੀਨ ਨਹੀਂ ਸੀ ਜਿਸ ਕਾਰਨ ਉਹ ਜੇਲ੍ਹ ਤੋੜ ਕੇ ਵਿਦੇਸ਼ ਫ਼ਰਾਰ ਹੋਇਆ …

Read More »

ਉਪ ਮੁੱਖ ਮੰਤਰੀ ਦੇ ਜਵਾਈ ਨੂੰ ਪੰਜਾਬ ਗ੍ਰਹਿ ਵਿਭਾਗ ਵਿੱਚ ਏ.ਜੀ. ਬਣਾਉਣਾ ਪੰਜਾ.....

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ, ਕੌਮੀ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਸਰਕਾਰ ’ਤੇ ਪੰਜਾਬ ਨਾਲ ਧੋਖ਼ਾਧੜੀ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਘਰ- ਘਰ ਰੋਜ਼ਗਾਰ ਮੁਹਿੰਮ ਭਾਵੇਂ ਹੀ ਪੰਜਾਬ ਦੇ ਤਿੰਨ ਕਰੋੜ ਲੋਕਾਂ ਲਈ ਝੂਠੀ ਹੀ ਸਿੱਧ …

Read More »