Home / ਪੰਜਾਬ (page 33)

ਪੰਜਾਬ

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲ.....

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਚੰਡੀਗੜ੍ਹ  ‘ਚ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰ ਰਹੇ ਹਨ।ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨਾਂ ਦੀ ਕਰਜ਼ ਮੁਆਫ਼ ਕਰਨ ਦਾ ਐਲਾਨ ਕੀਤਾ।   ਉਨ੍ਹਾਂ ਕਿਹਾ ਕਿ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ …

Read More »

ਕਪੂਰਥਲਾ ‘ਚ ਬੇਅਦਬੀ ਦਾ ਨਹੀਂ ਮਿਲਿਆ ਕੋਈ ਸਬੂਤ, FIR ‘ਚ ਕੀਤੀ ਜਾਵੇਗੀ ਸੋਧ: ਚ.....

ਚੰਡੀਗੜ੍ਹ: ਕਪੂਰਥਲਾ ਦੇ ਨਿਜ਼ਾਮਪੁਰ ਮੋੜ ਗੁਰਦੁਆਰਾ ਸਾਹਿਬ ਵਿੱਚ ਵਾਪਰੇ ਬੇਅਦਬੀ ਮਾਮਲੇ ਨੂੰ ਲੈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਦਾਅਵਾ ਕੀਤਾ ਹੈ। ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਪੂਰਥਲਾ ਦੇ ਗੁਰੂ ਘਰ ਵਿੱਚ ਕੋਈ ਬੇਅਦਬੀ ਨਹੀਂ ਹੋਈ ਅਤੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਸੋਧ ਕੀਤੀ …

Read More »

ਮੂਸੇਵਾਲਾ ਨੇ ਚੋਣ ਮੁਹਿੰਮ ਕੀਤੀ ਤੇਜ਼, ਪਿੰਡ-ਪਿੰਡ ਜਾ ਕੇ ਵਿਕਾਸ ਲਈ ਵੰਡ ਰਹੇ .....

ਮਾਨਸਾ: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਹ ਲਗਾਤਾਰ ਪਿੰਡ-ਪਿੰਡ ਜਾ ਕੇ ਵਿਕਾਸ ਲਈ ਗਰਾਂਟਾਂ ਵੰਡ ਰਹੇ ਹਨ। ਮੂਸੇਵਾਲਾ ਨੇ ਮਾਨਸਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੱਧੀ ਦਰਜਨ ਪਿੰਡਾਂ ਦੇ ਸਰਪੰਚਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈਕ ਵੰਡੇ, ਪਰ …

Read More »

ਲੁਧਿਆਣਾ ਕੋਰਟ ਬਲਾਸਟ: ਸ਼ਹਿਰ ‘ਚ ਧਾਰਾ 144 ਲਾਗੂ, ਅਮਿਤ ਸ਼ਾਹ ਨੂੰ ਦਿੱਤੀ ਗਈ .....

ਲੁਧਿਆਣਾ :  ਵੀਰਵਾਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਇੱਕ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ਹਾਈ ਅਲਰਟ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੋਣ …

Read More »

ਮੁੱਖ ਮੰਤਰੀ ਚੰਨੀ ਸ਼੍ਰੋਮਣੀ ਅਕਾਲੀ ਦਲ ‘ਤੇ ਝੂਠੇ ਇਲਜ਼ਾਮ ਲਗਾ ਕੇ ਸੇਕ ਰਹੇ ਨ.....

ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾਂ ਤੋਂ ਬਾਦ ਹੁਣ ਲੁਧਿਆਣਾ ਦੀ ਕੋਰਟ `ਚ ਹੋਏ ਧਮਾਕੇ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ `ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ‘ਤੇ ਝੂਠੇ ਇਲਜ਼ਾਮ ਲਗਾ ਕੇ ਸਿਆਸੀ ਰੋਟੀਆਂ …

Read More »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 10 ਵਜੇ ਕਰਨਗੇ ਪ੍ਰੈਸ ਕਾਨਫਰੰਸ .....

।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 10 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਹੋ ਸਕਦਾ ਹੈ ਕਿ ਚੰਨੀ ਪ੍ਰੈਸ ਕਾਨਫਰੰਸ ਦੌਰਾਨ ਲੁਧਿਆਣਾ ਬੰਬ ਧਮਾਕੇ ਬਾਰੇ ਵੀ ਚਰਚਾ ਕਰਨ। ਕੱਲ੍ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਬੰਬ ਧਮਾਕਾ ਹੋਇਆ …

Read More »

ਖੇਤੀਬਾੜੀ ਵਿਕਾਸ ਬੈਂਕ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵੀ ਖੇਤੀ ਕਰਜ਼ਾ .....

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। …

Read More »

ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਤੇ ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਪ੍ਰੋ.....

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਦਸੰਬਰ ਯਾਨੀ ਅੱਜ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੋ ਰੋਜ਼ਾ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ …

Read More »

ਮਜੀਠੀਆ ਖਿਲਾਫ FIR ਨੂੰ ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਨਾਲ .....

ਮੁੱਲਾਂਪੁਰ ਦਾਖਾ (ਲੁਧਿਆਣਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜਾ ਘਟਨਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ …

Read More »

ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜ.....

ਚੰਡੀਗੜ੍ਹ: ਜਿਵੇਂ-ਜਿਵੇਂ 2022 ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ  ਰਿਹਾ ਹੈ ਉਵੇਂ ਹੀ ਸਿਆਸੀ ਪਾਰਟੀਆਂ ‘ਚ ਹਿਲਜੁਲ ਹੁੰਦੀ ਨਜ਼ਰ ਆ ਰਹੀ ਹੈ। ਕਈ ਆਗੂ  ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।  ਅੱਜ ਸੰਗਰੂਰ ਦੇ ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ …

Read More »