Home / ਪੰਜਾਬ (page 34)

ਪੰਜਾਬ

ਪੰਜਾਬ ਡੀ.ਜੀ.ਪੀ. ਅਤੇ ਉਪ ਮੁੱਖ ਮੰਤਰੀ ਰੰਧਾਵਾ ਨੇ ਹਾਦਸੇ ਵਾਲੀ ਥਾਂ ਦਾ ਲਿਆ ਜ.....

ਲੁਧਿਆਣਾ:  ਪੰਜਾਬ ਸਰਕਾਰ ਦੇ ਉਪ ਮੁੱਖ ਮੰਤਰੀ ਤੇ ਰਾਜ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਵਲੋਂ ਅੱਜ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜਾਇਜ਼ਾ ਲੈਂਦਿਆਂ ਪੂਰੇ ਪੰਜਾਬ ਵਿਚ ਹਾਈ ਅਰਲਟ ਜਾਰੀ ਕਰ ਦਿੱਤਾ ਹੈ। ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ …

Read More »

ਲੁਧਿਆਣਾ ਧਮਾਕੇ ‘ਤੇ ਬੋਲੇ ਨਵਜੋਤ ਸਿੱਧੂ,’ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ .....

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਪੁਰਾਣੇ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਘਰ ਵੀ ਹਿੱਲਣ ਲੱਗੇ। ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ …

Read More »

ਕੀ ਬੱਬੂ ਮਾਨ ਵੀ ਹੁਣ ਸਿਆਸਤ ‘ਚ ਰੱਖਣਗੇ ਪੈਰ? ਰਾਘਵ ਚੱਢਾ ਨਾਲ ਕੀਤੀ ਮੁਲਾਕ.....

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ‘ਆਮ ਆਦਮੀ ਪਾਰਟੀ’ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੇ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛੇੜ ਦਿੱਤੀ ਹੈ ਹਾਲਾਂਕਿ ਅਜੇ ਇਹ ਸਾਫ ਨਹੀਂ ਹੈ ਕਿ ਬੱਬੂ ਮਾਨ ਸਿਆਸਤ ਵਿੱਚ ਐਂਟਰੀ ਕਰਨਗੇ ਜਾਂ ਨਹੀਂ। …

Read More »

ਲੁਧਿਆਣਾ ਬਲਾਸਟ: ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ

ਲੁਧਿਆਣਾ: ਲੁਧਿਆਣਾ ਸਥਿਤ ਕੋਰਟ ਕੰਪਲੈਕਸ ਵਿੱਚ ਵੀਰਵਾਰ ਨੂੰ ਧਮਾਕਾ ਹੋ ਗਿਆ ਹੈ। ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਦਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਭਿਆਨਕ ਸੀ ਕਿ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।  ਇਸ ਧਮਾਕੇ ‘ਤੇ ਪੰਜਾਬ ਦੇ …

Read More »

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ &.....

ਚੰਡੀਗੜ੍ਹ: ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਾਉਣ ਲਈ ਸੁਖਬੀਰ ਸਿੰਘ ਬਾਦਲ ਦੇ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਹਨ।  ਇਹ ਪਹਿਲੀ ਵਾਰ ਹੋਇਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕਿਸੇ ਨਾਰਾਜ਼ ਆਗੂ ਨੂੰ ਮਨਾਉਣ ਲਈ ਲੰਬੀ ਤੋਂ ਬਾਹਰ ਆਏ ਹਨ। ਹਾਲਾਂਕਿ 4 …

Read More »

Breaking News: ਲੁਧਿਆਣਾ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ, ਕਈ ਲੋਕਾਂ ਦੀ ਮੌਤ ਦਾ ਖਦਸ਼.....

ਲੁਧਿਆਣਾ – ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਮਿਲੀ ਹੈ। ਇਸ ਧਮਾਕੇ ਤੋਂ ਬਾਅਦ ਕੋਰਟ ਕੰਪਲੈਕਸ ‘ਚ ਭਾਜੜਾਂ ਪੈ ਗਈਆਂ। ਧਮਾਕੇ ਤੋਂ ਬਾਅਦ ਕੁਝ ਲੋਕਾਂ ਦੀ ਮੌਤ ਦੀਆਂ ਵੀ ਖਬਰਾਂ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਧਮਾਕਾ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਬਾਥਰੂਮ ‘ਚ ਹੋਇਆ ਹੈ। …

Read More »

ਮਜੀਠੀਆ ਨੇ ਮੁਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਦਾਇਰ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ’ਚ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਖ਼ਿਲਾਫ਼ ਲੁੱਕ ਆਊਟ …

Read More »

ਸਾਰੇ ਵਿਧਾਇਕ ਰੇਤ ਮਾਈਨਿੰਗ ਦਾ ਕਾਰੋਬਾਰ ਕਰਦੇ ਹਨ-ਕੈਪਟਨ

ਚੰਡੀਗੜ੍ (ਬਿੰਦੂ ਸਿੰਘ ): ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਨਾਲ ਚੋਣਾਂ ਲੜਨ ਦੀ ਰਣਨੀਤੀ ਤਿਆਰ ਕਰ ਰਹੇ ਹਨ। ਉਹਨਾਂ ਨੂੰ ਵਿਸਵਾਸ਼ ਹੈ ਕਿ ਉਨ੍ਹਾਂ ਦਾ ਗੱਠਜੋੜ ਪੰਜਾਬ ‘ਚ ਆਉਣ ਵਾਲੀ ਸਰਕਾਰ ਬਣਾਏਗਾ। ਉਹਨਾਂ ਨੇ ਕਿਹਾ ਕਿ ਮੌਬ ਲਿਚਿੰਗ ਤੇ ਪੰਜਾਬ ਵਿਚ …

Read More »

ਨਸ਼ੇ ਤੋਂ ਦੁਖੀ ਪਿੰਡ ਵਾਸੀਆਂ ਨੇ 3 ਵਿਅਕਤੀਆਂ ਨੂੰ ਖੁਦ ਕਾਬੂ ਕਰਕੇ ਕੀਤਾ ਪੁਲਿ.....

ਖੰਨਾ: ਸਮਰਾਲਾ ਦੇ ਪਿੰਡ ਘੁਲਾਲ ‘ਚ ਸ਼ਰੇਆਮ ਵਿਕਦੇ ਨਸ਼ੇ ਤੋਂ ਪਰੇਸ਼ਾਨ ਲੋਕਾਂ ਨੇ ਖੁਦ ਹੀ ਚੌਕਸ ਹੋ ਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜੋ ਬਾਹਰੋਂ ਨਸ਼ਾ ਲੈਣ ਆਏ ਸਨ। ਇਲਾਕਾ ਵਾਸੀਆਂ ਮੁਤਾਬਕ ਪਿੰਡ ਘੁਲਾਲ ਵਿੱਚ ਪਿਛਲੇ ਪੰਜ ਸਾਲਾਂ ਤੋਂ ਇੱਕ ਪਰਿਵਾਰ ਵਲੋਂ ਲਗਾਤਾਰ ਚਿੱਟੇ ਦੀ ਤਸਕਰੀ ਕੀਤੀ ਜਾ ਰਹੀ ਹੈ। …

Read More »

‘ਆਪ’ ਦੇ ਆਗੂਆਂ ਨੂੰ ਰਲ਼ ਕੇ ਨਿਸ਼ਾਨਾ ਬਣਾ ਰਹੇ ਨੇ ਕਾਂਗਰਸ, ਕੈਪਟਨ, ਬਾਦਲ ਤੇ ਭਾ.....

ਚੰਡੀਗੜ੍: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵਿਧਾਇਕ ਜੈ ਸਿੰਘ ਰੋੜੀ ’ਤੇ ਮੰਗਲਵਾਰ ਰਾਤ ਨੂੰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਇਸ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਦਤਰ ਕਾਨੂੰਨ ਵਿਵਸਥਾ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ, ਪ੍ਰੰਤੂ ਆਪਸੀ ਕਾਟੋ …

Read More »