Home / ਪੰਜਾਬ (page 4)

ਪੰਜਾਬ

ਲੌਂਗੋਵਾਲ ਵੈਨ ਹਾਦਸਾ: 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਦੀ ਬਹਾਦਰ.....

ਲੌਂਗੋਵਾਲ: ਪੰਜਾਬ ਸਰਕਾਰ ਸਕੂਲ ਵੈਨ ਨੂੰ ਲੱਗੀ ਅੱਗ ‘ਚੋਂ ਚਾਰ ਬੱਚਿਆਂ ਨੂੰ ਬਚਾਉਣ ‘ਤੇ 14 ਸਾਲਾ ਦੀ ਅਮਨਦੀਪ ਕੌਰ ਨੂੰ ਸਨਮਾਨਿਤ ਕਰੇਗੀ। ਮੁੱਖ ਮੰਤਰੀ ਜਲਦ ਹੀ ਇਸ ਬਹਾਦਰ ਬੱਚੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਟਵੀਟ ਕਰ ਅਮਨਦੀਪ ਕੌਰ ਦੀ ਬਹਾਦਰੀ ਦੀ ਸ਼ਾਬਾਸ਼ੀ ਦਿੱਤੀ। ਉਨ੍ਹਾਂ …

Read More »

ਸਮਰਾਲਾ ਦੀ ਧੀ ਨੇ ਪੰਜਾਬ ਜੁਡੀਸ਼ੀਅਲ ਪ੍ਰੀਖਿਆ ‘ਚ ਪ੍ਰਾਪਤ ਕੀਤਾ ਤੀਜਾ ਸਥਾ.....

ਸਮਰਾਲਾ: ਪੰਜਾਬ ਦੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਇਸ ਦੀ ਮਿਸਾਲ ਪੇਸ਼ ਕੀਤੀ ਹੈ ਸਮਰਾਲਾ ਦੇ ਹੀਰਾ ਪਰਵਾਰ ਦੀ 25 ਸਾਲਾ ਬੇਟੀ ਹਰਲੀਨ ਕੌਰ ਨੇ ਜਿਸਨੇ ਹਰਿਆਣਾ ਜੁਡੀਸ਼ੀਅਲ ਦੀ ਪ੍ਰੀਖਿਆ ‘ਚ ਚੌਥਾ ਸਥਾਨ ਹਾਸਲ ਕਰਨ ਤੋਂ ਬਾਅਦ ਪੰਜਾਬ ਜੁਡੀਸ਼ੀਅਲ ਪ੍ਰੀਖਿਆ ‘ਚ ਵੀ ਮੈਦਾਨ ਮਾਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰ …

Read More »

ਪੀਜੀਆਈ ‘ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼ ਭਰਤੀ

ਚੰਡੀਗੜ੍ਹ: ਕੋਰੋਨਾਵਾਇਰਸ ਦੇ ਇੱਕ ਸ਼ੱਕੀ ਮਰੀਜ਼ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਮਰੀਜ਼ 28 ਤੋਂ 30 ਸਾਲਾ ਨੌਜਵਾਨ ਦੱਸਿਆ ਜਾ ਰਿਹਾ ਹੈ ਅਤੇ ਉਹ ਟਰਾਈਸਿਟੀ ਦਾ ਰਹਿਣ ਵਾਲਾ ਹੈ। ਹਾਲ ਹੀ ਵਿੱਚ ਉਹ 10 ਫਰਵਰੀ ਨੂੰਸਿੰਗਾਪੁਰ ਤੋਂ ਪਰਤਿਆ ਸੀ ਤੇ ਉਸ ਵਿੱਚ ਕੋਰੋਨਾ ਵਾਇਰਸ ਨਾਲ ਮਿਲਦੇ – ਜੁਲਦੇ ਲੱਛਣ …

Read More »

ਪੰਜਾਬ ਦੇ ਡੀ.ਜੀ.ਪੀ. ਵੱਲੋਂ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ .....

ਚੰਡੀਗੜ੍ਹ  :ਬੇਮਿਸਾਲ ਸੇਵਾਵਾਂ ਨਿਭਾਉਣ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੇ ਮਨੋਬਲ ਨੂੰ ਵਧਾਉਣ ਲਈ, ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲੀਸ ਕਰਮੀਆਂ ਨੂੰ ਮਾਨਤਾ ਦੇਣ ਲਈ ਇੱਕ ਮਹੀਨਾਵਾਰ ‘ਮਾਣ ਤੇ ਪ੍ਰਸ਼ੰਸਾ’ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਦਿਨਕਰ ਗੁਪਤਾ …

Read More »

ਖਾਕੀ ਫਿਰ ਹੋਈ ਦਾਗਦਾਰ! ਹੈੱਡ ਕਾਂਸਟੇਬਲ ਨੇ ਚਲਾਈਆਂ ਆਪਣੇ ਹੀ ਪਰਿਵਾਰ ‘ਤੇ ਸ਼.....

ਮੋਗਾ : ਪੰਜਾਬ ਪੁਲਿਸ ਹਰ ਦਿਨ ਕਿਸੇ ਨਾ ਕਿਸੇ ਕਾਰਨ ਕਰਕੇ ਚਰਚਾ ਦਾ ਵਿਸ਼ਾ ਬਣੀ ਹੀ ਰਹਿੰਦੀ ਹੈ। ਜਿਸ ਦੇ ਚਲਦਿਆਂ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ 

Read More »

ਭੜਕ ਉੱਠੇ ਰੰਧਾਵਾ, ਸੁਖਬੀਰ ਬਾਦਲ ਨੂੰ ਦੱਸਿਆ ਚੋਰ !

ਚੰਡੀਗੜ੍ਹ : ਬਿਜਲੀ ਦੇ ਮੁੱਦੇ ‘ਤੇ ਹਰ ਦਿਨ ਸਿਆਸਤਦਾਨ ਬਿਆਨਬਾਜੀਆਂ ਕਰਦੇ ਹੀ ਰਹਿੰਦੇ ਹਨ। ਪਰ ਜੇਕਰ ਗੱਲ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਚਲਦੀ ਹੋਵੇ ਤਾਂ ਉਹ ਹਰ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਤੇ ਸੀਨੀਅਰ ਆਗੂਆਂ ਨੂੰ ਲੰਬੇ ਹੱਥੀਂ ਲੈਂਦੇ ਹਨ। ਇਸ ਦੇ ਚਲਦਿਆਂ ਅੱਜ ਇੱਕ ਵਾਰ ਫਿਰ ਬਿਜਲੀ …

Read More »

ਨਰਪਾਲ ਸਿੰਘ ਸ਼ੇਰਗਿੱਲ, ਕੇਹਰ ਸ਼ਰੀਫ ਅਤੇ ਪ੍ਰੀਤ ਗਿੱਲ ਦਾ ਸਨਮਾਨ

ਚੰਡੀਗੜ੍ਹ: ਇਥੋਂ ਦੇ ਸੈਕਟਰ 46 ਸਥਿਤ ਉੱਤਮ ਰੈਸਟੋਰੈਂਟ ਵਿੱਚ ਗਲੋਬਲ ਪੰਜਾਬ ਫਾਊਂਡੇਸ਼ਨ, ਪਟਿਆਲਾ ਵਲੋਂ ਰਾਈਟਰਜ਼ ਕਲੱਬ, ਚੰਡੀਗੜ੍ਹ ਦੇ ਸਹਿਯੋਗ ਨਾਲ ਤਿੰਨ ਅੰਤਰਰਾਸ਼ਟਰੀ ਸਾਹਿਤਕ ਅਤੇ ਪੱਤਰਕਾਰੀ ਦੀਆਂ ਸਖਸ਼ੀਅਤਾਂ ਦਾ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸ਼ਾਮ ਸਿੰਘ ਅੰਗ-ਸੰਗ ਨੇ ਅੰਤਰਰਾਸ਼ਟਰੀ ਪੱਤਰਕਾਰ ਤੇ ਸਮਾਗਮ ਦੇ ਵਿਸ਼ੇਸ਼ ਮਹਿਮਾਨ ਨਰਪਾਲ ਸਿੰਘ ਸ਼ੇਰਗਿੱਲ, …

Read More »

ਦੁਬਈ ਫ਼ਸੇ 8 ਨੌਜਵਾਨਾਂ ਨੂੰ ਲੈ ਕੇ  ਮੋਹਾਲੀ ਹਵਾਈ ਅੱਡੇ ਤੇ ਪਹੁੰਚੇ ਡਾ.ਓਬਰਾ.....

ਚੰਡੀਗੜ੍ਹ –  ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ‘ਚੋਂ 8 ਨੌਜਵਾਨ ਅੱਜ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਮੁਹਾਲੀ ਹਵਾਈ ਅੱਡੇ ਤੇ ਪਹੁੰਚੇ …

Read More »

ਪੰਜਾਬ ਨੇ ਸਹਿਕਾਰੀ ਮਿੱਲਾਂ ਦੀ ਖੰਡ ਹਿਮਾਚਲ ਸਰਕਾਰ ਨੂੰ ਸਪਲਾਈ ਕਰਨ ਦੀ ਕੀਤ.....

ਚੰਡੀਗੜ੍ਹ : ਪੰਜਾਬ ਦੇ ਸਹਿਕਾਰੀ ਅਦਾਰਿਆਂ ਦੇ ਉਤਪਾਦਾਂ ਦੀ ਵਿਕਰੀ ਦਾ ਦਾਇਰਾ ਵਧਾਉਂਦਿਆ ਪੰਜਾਬ ਸਰਕਾਰ ਨੇ ਆਪਣੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿਖੇ ਹਿਮਾਚਲ ਦੇ ਮੁੱਖ …

Read More »

ਖਹਿਰਾ ਨੇ ਬੱਚਿਆਂ ਦੀ ਮੌਤ ‘ਤੇ ਕੀਤਾ ਗਹਿਰਾ ਦੁੱਖ ਪ੍ਰਗਟ, ਲਗਾਏ ਗੰਭੀਰ ਦੋਸ਼

ਸੰਗਰੂਰ : ਅੱਜ ਲੋਂਗੋਵਾਲ ਵਿਖੇ ਸਕੂਲ ਵੈਨ ਵਿੱਚ ਚਾਰ ਮਾਸੂਮ ਬੱਚਿਆਂ ਦੇ ਜ਼ਿੰਦਾ ਜਲ ਜਾਣ ਉੱਪਰ ਖਹਿਰਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਸਰਕਾਰੀ ਸ਼ਹਿ ਪ੍ਰਾਪਤ ਕਤਲ ਐਲਾਨ ਦਿੱਤਾ ਕਿਉਂਕਿ ਸਰਕਾਰ ਨੇ ਇਸ ਤੋਂ ਪਹਿਲਾਂ ਹੋਏ ਮੁਹਾਵਾ(ਅਟਾਰੀ) ਹਾਦਸੇ ਜਾਂ ਨਕੋਦਰ ਹਾਦਸੇ ਵਰਗੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ …

Read More »