Home / ਪੰਜਾਬ (page 40)

ਪੰਜਾਬ

ਕੋਰੋਨਾਵਾਇਰਸ: 15 ਅਪ੍ਰੈਲ ਤੱਕ ਬੰਦ ਰਹੇਗਾ ਅਟਾਰੀ–ਵਾਹਗਾ ਬਾਰਡਰ

ਅੰਮ੍ਰਿਤਸਰ: ਪੰਜਾਬ ਵਿੱਚ ਹੁਣ ਤੱਕ ਕੋਰੋਨਾਵਾਇਰਸ ਦਾ ਇੱਕ ਮਾਮਲਾ ਪਾਜ਼ਿਟਿਵ ਪਾਇਆ ਗਿਆ, ਉੱਥੇ ਹੀ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਸ਼ੱਕੀ ਇਸ ਸਮੇਂ ਆਇਸੋਲੇਸ਼ਨ ਵਾਰਡ ਵਿੱਚ ਇਲਾਜ ਕਰਾ ਰਹੇ ਹਨ। ਕੁੱਝ ਦੀ ਜਾਂਚ ਰਿਪੋਰਟ ਆ ਚੁੱਕੀ ਹੈ ਅਤੇ ਕੁੱਝ ਦੀ ਰਿਪੋਰਟ ਦਾ ਹਾਲੇ ਇੰਤਜ਼ਾਰ ਹੈ। ਪਰ ਹਾਲੇ ਤੱਕ ਜਿੰਨੀ ਰਿਪੋਰਟਾਂ ਆਈਆਂ …

Read More »

ਗੁਰਦਾਸਪੁਰ ਵਿਖੇ ਬੱਸ ਪਲਟਣ ਕਾਰਨ 1 ਦੀ ਮੌਤ, ਲਗਭਗ 18 ਜ਼ਖਮੀ

ਗੁਰਦਾਸਪੁਰ: ਜ਼ਿਲ੍ਹੇ ਦੇ ਧਾਰੀਵਾਲ ਕਸਬੇ ਦੇ ਕੋਲ ਇੱਕ ਨਿੱਜੀ ਟੂਰਿਸਟ ਬੱਸ ਪਲਟਣ ਗਈ। ਜਿਸ ‘ਚ ਇੱਕ ਯਾਤਰੀ ਦੀ ਮੌਤ ਹੋ ਗਈ ਅਤੇ ਲਗਭਗ ੧੮ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਕੁੱਝ ਦੇ ਹੱਥ-ਪੈਰ ਕਟ ਗਏ ਹਨ ਜਿਨ੍ਹਾ ਨੂੰ ਇਲਾਜ ਲਈ ਹਸਪਤਾਲ ‘ਚ …

Read More »

ਮੁਆਫ਼ੀਨਾਮਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਪੰਥ ‘ਚੋਂ ਛੇਕੇ ਸੁੱਚਾ .....

ਅੰਮ੍ਰਿਤਸਰ: ਅਸ਼ਲੀਲ ਵੀਡੀਓ ਕਾਰਨ ਵਿਵਾਦਾਂ ‘ਚ ਰਹੇ ਸਾਬਕਾ ਅਕਾਲੀ ਮੰਤਰੀ ਤੇ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ। ਦੱਸਣਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਦੀਆਂ ਜ਼ਿਮਨੀ …

Read More »

ਅੰਤਰਰਾਸ਼ਟਰੀ ਵਿਗਿਆਨੀ ਡਾ: ਦਰਸ਼ਨ ਸਿੰਘ ਬਰਾੜ ਦਾ ਦੇਹਾਂਤ

ਨਿਊਜ਼ ਡੈਸਕ : ਵਿਸ਼ਵ ਪੱਧਰੀ ਖੇਤੀ ਵਿਗਿਆਨੀ ਡਾ: ਦਰਸ਼ਨ ਸਿੰਘ ਬਰਾੜ ਰਾਤੀਂ ਲੁਧਿਆਣਾ ਚ ਸਦੀਵੀ ਵਿਛੋੜਾ ਦੇ ਗਏ ਹਨ। ਡਾ: ਬਰਾੜ ਇਸ ਵੇਲੇ ਭਾਰਤ ਚ ਵੱਸਦੇ ਅੰਤਰ ਰਾਸ਼ਟਰੀ ਖੇਤੀ ਵਿਗਿਆਨੀਆਂ ਚੋਂ ਪਹਿਲੀ ਕਤਾਰ ਦੇ ਪਲਾਂਟ ਬਰਿਡਿੰਗ ਤੇ ਬਾਇ ਟੈਕਨਾਲੋਜੀ ਖੇਤਰ ਦੇ ਸਿਰਕੱਢ ਵਿਗਿਆਨੀ ਸਨ। ਡਾ: ਗੁਰਦੇਵ ਸਿੰਘ ਖ਼ੁਸ਼ ਵਰਗੇ ਵਿਗਿਆਨੀ …

Read More »

ਅਕਾਲੀ ਦਲ ਦੇ ਵੱਡੇ ਆਗੂ ਤੇ ਸ਼ਰੇਆਮ ਹਮਲਾ! ਚਲਾਈਆਂ ਗੋਲੀਆਂ

ਜੰਡਿਆਲਾ : ਸੂਬੇ ਅੰਦਰ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਹਰ ਦਿਨ ਕਿਧਰੇ ਨਾ ਕਿਧਰੇ ਗੋਲੀਬਾਰੀ ਜਾ ਫਿਰ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਉਂਦੀ ਹੀ ਰਹਿੰਦੀ ਹੈ। ਤਾਜਾ ਮਾਮਲਾ ਜੰਡਿਆਲਾ ਤੋ ਸਾਹਮਣੇ ਆਇਆ ਹੈ। ਇੱਥੇ soi ਵਿੰਗ ਦੇ ਮੀਤ ਪ੍ਰਧਾਨ ਰਹੇ ਵਿਅਕਤੀ ਨਾਲ ਸੰਬਧਿਤ ਹੈ। ਜਾਣਕਾਰੀ …

Read More »

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਘਟੀਆਂ ਕੀਮਤਾਂ ਅਨੁਸਾਰ ਡੀਜ਼ਲ-ਪੈਟ.....

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਉਂਦੇ ਹੋਏ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ 35 ਤੋਂ 40 ਪ੍ਰਤੀਸ਼ਤ ਤੱਕ ਘਟੀਆਂ ਕੀਮਤਾਂ ਅਨੁਸਾਰ ਦੇਸ਼ ‘ਚ …

Read More »

ਭਾਜਪਾ ਅਤੇ ਕਾਂਗਰਸ ਦੋਵੇਂ ਦੰਗੇ ਕਰਵਾਉਣ ‘ਚ ਮਾਹਿਰ-ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ ‘ਤੇ ਦੰਗੇ ਕਰਾਉਣ ਦੀ ਮਾਹਿਰ ਪਾਰਟੀਆਂ ਹੋਣ ਦਾ ਦੋਸ਼ ਲਗਾਇਆ ਹੈ। ਵੀਰਵਾਰ ਨੂੰ ਸੰਸਦ ਭਵਨ ਦੇ ਬਾਹਰ ਮੀਡੀਆ ਨੂੰ ਪ੍ਰਤੀਕਿਰਿਆ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਦੇ ਆਗੂ …

Read More »

ਸੁਖਬੀਰ ਸਿੰਘ ਬਾਦਲ ਨੇ ਵਿਸਾਖੀ ਤਕ ਸਾਰੀਆਂ ਪਾਰਟੀ ਰੈਲੀਆਂ ਕੀਤੀਆਂ ਰੱਦ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ …

Read More »

ਪੁਲਿਸ ਸਕਿਓਰਿਟੀ ਲੈਣ ਲਈ ਸ਼ਿਵ ਸੈਨਾ ਆਗੂ ਨੇ ਰਚੀ ਸੀ ਹਮਲੇ ਦੀ ਝੂਠੀ ਕਹਾਣੀ

ਲੁਧਿਆਣਾ: ਢੰਡਾਰੀ ਏਰੀਆ ਵਾਸੀ ਸ਼ਿਵ ਸੈਨਾ ਆਗੂ ਨਰਿੰਦਰ ਭਾਰਦਵਾਜ ਨੂੰ ਸਕਿਓਰਿਟੀ ਲੈਣ ਲਈ ਖੁਦ ‘ਤੇ ਹਮਲੇ ਦੀ ਝੂਠੀ ਕਹਾਣੀ ਰਚਣਾ ਮਹਿੰਗਾ ਪੈ ਗਿਆ ਹੈ। ਪੁਲਿਸ ਨੇ ਹਮਲੇ ਦੀ ਸ਼ਿਕਾਇਤ ਦੀ ਜਾਂਚ ਤੋਂ ਛੇ ਦਿਨ ਬਾਅਦ ਉਸ ਸ਼ਿਵ ਸੈਨਾ ਆਗੂ ਨੂੰ ਗ੍ਰਿਫਤਾਰ ਕਰਕੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ …

Read More »

ਪੰਜਾਬ ਸਣੇ ਪੰਜ ਰਾਜ‍ਾਂ ‘ਚ 10 ਦਿਨਾਂ ਬਾਅਦ ਪੈਦਾ ਹੋ ਸਕਦੈ ਗੰਭੀਰ ਬਿਜਲੀ ਸੰ.....

ਚੰਡੀਗੜ੍ਹ: ਪੰਜਾਬ ਸਣੇ ਪੰਜ ਰਾਜ‍ਾਂ ਵਿੱਚ 10 ਦਿਨਾਂ ਬਾਅਦ ਗੰਭੀਰ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਇਹ ਹਾਲਾਤ ਟਾਟਾ ਪਾਵਰ ਕੰਪਨੀ ਵੱਲੋਂ ਬਿਜਲੀ ਸਪ‍ਲਾਈ ਬੰਦ ਕਰਨ ਦਾ ਅਲ‍ਟੀਮੇਟਮ ਦੇਣ ਦੇ ਕਾਰਨ ਪੈਦਾ ਹੋਏ ਹਨ। ਕੰਪਨੀ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਦੇ ਵਾਧੇ ਦੀ ਮੰਗ ਕਰ ਰਹੀ ਹੈ। ਕੰਪਨੀ …

Read More »