Home / ਪੰਜਾਬ (page 5)

ਪੰਜਾਬ

ਜ਼ਿਲਾ ਪ੍ਰਸ਼ਾਸ਼ਨ ਦੇ ਅੱਖ ਅਤੇ ਕੰਨ ਬਣਨਗੇ ਸਿਵਲ ਡਿਫੈਂਸ ਦੇ ਵਲੰਟੀਅਰ

ਹੁਸ਼ਿਆਰਪੁਰ : ਜ਼ਿਲਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਨੇ ਕਾਲਾਬਾਜ਼ਾਰੀ ਨੂੰ ਠੱਲ• ਪਾਉਣ ਅਤੇ ਫੀਲਡ ਵਿੱਚੋਂ ਸਹੀ ਫੀਡ ਬੈਕ ਲੈਣ ਲਈ ਇਕ ਨਿਵੇਕਲੀ ਪਹਿਲ ਕਰਦਿਆਂ ਸਿਵਲ ਡਿਫੈਂਸ ਦੇ ਵਲੰਟੀਅਰ ਤਾਇਨਾਤ ਕੀਤੇ ਹਨ। ਅੱਜ ਸਬਜ਼ੀ ਮੰਡੀ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਸਿਵਲ ਡਿਫੈਂਸ ਦੇ ਵਲੰਟੀਅਰਾਂ ਨੂੰ ਰਵਾਨਾ ਕੀਤਾ ਅਤੇ ਇਸ ਮੌਕੇ …

Read More »

BREAKING NEWS : ਮੁਹਾਲੀ ਦੇ ਦੋ ਕੋਰੋਨਾ ਵਾਇਰਸ ਕੇਸ ਹੋਰ ਆਏ ਪੌਜ਼ਟਿਵ!

ਮੁਹਾਲੀ : ਇਸ ਵੇਲੇ ਦੀ ਵਡੀ ਖ਼ਬਰ ਮੁਹਾਲੀ ਤੋਂ ਆ ਰਹੀ ਹੈ ਇਥੇ 2 ਵਿਅਕਤੀਆਂ ਦੀ ਰਿਪੋਰਟ ਪੌਜ਼ਟਿਵ ਆਈ ਹੈ। ਇਸ ਨਾਲ ਮੁਹਾਲੀ ਵਿਚ ਪੌਜ਼ਟਿਵ ਲੋਕਾਂ ਦੀ ਗਿਣਤੀ 12 ਹੋ ਗਈ ਹੈ । ਇਸ ਦੀ ਜਾਣਕਾਰੀ ਗਿਰੀਸ਼ ਦਿਆਲਣ ਵਲੋਂ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਇਹ ਦੋਵੇ ਦਿੱਲੀ ਦੇ ਕਿਸੇ …

Read More »

ਪੰਜਾਬ ਵਿਚ ਲਗਾਤਾਰ ਵੱਧ ਰਹੇ ਹਨ ਕੋਰੋਨਾ ਵਾਇਰਸ ਦੇ ਮਰੀਜ਼ ! ਗਿਣਤੀ ਪਹੁੰਚੀ 51 ਤ.....

ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਦੁਨੀਆ ਵਿਚ ਹਾਹਾਕਾਰ ਮਚਾ ਦਿਤੀ ਹੈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਅਤੇ ਪੀੜਤਾਂ ਦੀ ਗਿਣਤੀ ਚ ਵਾਧਾ ਜਾਰੀ ਹੈ। ਜੇਕਰ ਗੱਲ ਪੰਜਾਬ ਦੀ ਕਰੀਏ ਤਾ ਇਸ ਦੇ 51 ਮਰੀਜ਼ ਸਾਹਮਣੇ ਆਏ ਹਨ ਜਦੋ ਕਿ ਸੂਬੇ ਵਿਚ 5 ਦੀ ਮੌਤ ਹੋ ਗਈ ਹੈ। ਇਸ ਬਿਮਾਰੀ …

Read More »

ਕੋਰੋਨਾ-ਵਾਇਰਸ ਦਾ ਸਿਆਸੀਕਰਨ ਕਰਨ ਦੀ ਥਾਂ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਕ.....

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਸ਼ਵ-ਵਿਆਪੀ ਆਫ਼ਤ ਕੋਰੋਨਾਵਾਇਰਸ ਨਾਲ ਨਿਪਟਣ ਲਈ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਸੱਤਾਧਾਰੀ ਜਮਾਤ ਕੋਰੋਨਾਵਾਇਰਸ ਦਾ ਸਿਆਸੀਕਰਨ ਕਰਨ ਦੀ ਥਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ …

Read More »

ਪੰਜਾਬ-ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ਦਾ ਸਨਮਾਨ

ਅੰਮ੍ਰਿਤਸਰ -ਸ਼ਹਿਰ ਵਿਚ ਸਫਾਈ ਦਾ ਕੰਮ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਉਤੇ ਡੀ ਸੀ ਪੀ ਸ. ਜਗਮੋਹਨ ਸਿੰਘ ਵੱਲੋਂ ਮੌਕੇ ਉਤੇ ਜਾ ਕੇ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਜੋ ਲੋਕ ਮੋਰਚੇ ਉਤੇ ਕੋਰੋਨਾ ਵਿਰੁੱਧ ਲੜਾਈ ਲੜ …

Read More »

ਭਾਈ ਨਿਰਮਲ ਸਿੰਘ ਦੀ ਮੌਤ ਤੋਂ ਬਾਅਦ ਨਾਰਾਜ਼ ਹੋਇਆ ਰਾਗੀ ਭਾਈਚਾਰਾ ! ਵੇਰਕਾ ਵਾਸ.....

ਅੰਮ੍ਰਿਤਸਰ ਸਾਹਿਬ : ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਭੈੜੀ ਬਿਮਾਰੀ ਕਾਰਨ ਬੀਤੀ ਕੱਲ੍ਹ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀ ਮੌਤ ਤੋਂ ਬਾਅਦ ਜੋ ਵੀ ਹੋਇਆ ਉਹ ਕਾਫੀ ਸ਼ਰਮਨਾਕ ਸੀ ਕਿਓਂਕਿ ਉਨ੍ਹਾਂ ਦੇ ਸਸਕਾਰ ਲਈ ਸ਼ਮਸ਼ਾਨਘਾਟਾਂ ਦੀਆਂ ਕਮੇਟੀਆਂ ਨੇ …

Read More »

ਵਿਸਾਖੀ ਨੂੰ ਲੱਗੀਆਂ ਕੋਰੋਨਾ ਦੀਆਂ ਨਜ਼ਰਾਂ! ਸਿੰਘ ਸਹਿਬਾਨਾਂ ਨੇ ਲਿਆ ਵਿਸ਼ੇਸ਼ .....

ਤਲਵੰਡੀ ਸਾਬੋ : ਕੋਰੋਨਾ ਵਾਇਰਸ ਨੇ ਸੂਬੇ ਵਿਚ ਹਾਹਾਕਾਰ ਮਚਾ ਦਿਤੀ ਹੈ। ਸੂਬੇ ਵਿਚ ਇਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਦੇਖਦਿਆਂ ਅੱਜ ਪੰਜ ਸਿੰਘ ਸਹਿਬਾਨਾਂ ਨੇ ਵੀ ਵਿਸ਼ੇਸ਼ ਫੈਸਲਾ ਲਿਆ ਹੈ। ਦਰਅਸਲ ਵਿਸਾਖੀ ਵਿਚ ਕੁਝ ਹੀ ਦਿਨ ਬਾਕੀ ਹਨ ਅਤੇ ਇਸ ਦਿਨ ਕੋਈ ਵਡਾ …

Read More »

ਖੁਸ਼ਹਾਲੀ ਦੇ ਰਾਖੇ ਸਾਬਕਾ ਫੌਜੀਆਂ ਵੱਲੋਂ ਆਪਣੀ ਅੱਧੀ ਤਨਖਾਹ ਰਾਹਤ ਕੰਮਾਂ ਵਿ.....

ਅੰਮ੍ਰਿਤਸਰ -ਪਰਮ ਵਿਸ਼ਿਸਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫ ਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨਾਲ ਸਰਕਟ ਹਾਊਸ ਵਿਖੇ ਕੀਤੀ ਮੀਟਿੰਗ ਦੌਰਾਨ ਅੰਮ੍ਰਿਤਸਰ ਜ਼ਿਲ•ੇ ਦੇ ਖੁਸ਼ਹਾਲੀ ਦੇ ਰਾਖੇ, ਜੋ ਕਿ ਸਾਬਕਾ ਫੌਜੀ ਹਨ,  ਵੱਲੋਂ ਆਪਣੀ ਮਹੀਨੇ ਦੀ ਅੱਧੀ ਤਨਖਾਹ ਜਿਲ•ੇ ਵਿਚ …

Read More »

ਸਬਜੀ ਮੰਡੀ ਵਿਚ ਸੋਸ਼ਲ ਡਿਸਟੈਂਸਿੰਗ ਲਈ ਕੀਤੀ ਵਿਵਸਥਾ

ਜ਼ਿਲਾ ਮੰਡੀ ਅਫ਼ਸਰ ਸ: ਪ੍ਰੀਤ ਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਸਬਜੀ ਮੰਡੀ ਵਿਚ ਆੜਤੀਆਂ, ਕਿਸਾਨਾਂ ਅਤੇ ਖਰੀਦਦਾਰਾਂ ਵਿਚਕਾਰ ਆਪਸੀ ਫਾਸਲਾ ਬਣਿਆ ਰਹੇ ਇਸ ਲਈ ਮੰਡੀ ਵਿਚ ਫਰਸ ਤੇ ਮਾਰਕਿੰਗ ਕਰਵਾਈ ਗਈ ਹੈ ਤਾਂ ਜੋ ਲੋਕ ਇਕ ਦੂਜੀ ਤੋਂ ਦੂਰੀ ਬਣਾ ਕੇ ਖੜੇ ਹੋਣ ਅਤੇ ਇਕ ਦੂਜੇ ਤੋਂ ਕਿਸੇ ਵੀ …

Read More »

ਮੰਡੀ ਬੋਰਡ ਨੇ ਕੇਲੇ ਅਤੇ ਆਲੂ ਲੋੜਵੰਦਾਂ ਨੂੰ ਮੁਫ਼ਤ ਵੰਡਣ ਹਿੱਤ ਭੇਜੇ

ਬਠਿੰਡਾ  :  ਜ਼ਿਲਾ ਮੰਡੀ ਬੋਰਡ ਬਠਿੰਡਾ ਨੇ ਅੱਜ ਲੋੜਵੰਦ ਲੋਕਾਂ ਲਈ 1100 ਪੈਕੇਟ ਕੇਲੇ ਅਤੇ 400 ਪੈਕੇਟ ਆਲੂਆਂ ਦੇ ਭਰੇ ਤਿੰਨ ਵਾਹਨ ਰਵਾਨਾ ਕੀਤੇ ਹਨ। ਇਹ ਸਮਾਨ ਜਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਤਕਸੀਮ ਕੀਤਾ ਜਾਵੇਗਾ। ਇਨਾਂ ਵਾਹਨਾਂ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਅਤੇ ਐਸ.ਐਸ.ਪੀ. ਡਾ: ਨਾਨਕ ਸਿੰਘ …

Read More »