Home / ਪੰਜਾਬ (page 50)

ਪੰਜਾਬ

ਗੁਲਾਬੀ ਸੁੰਡੀ : ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਹੈ ਚੰਨੀ ਸਰ.....

ਗੁਲਾਬੀ ਸੁੰਡੀ ਕਾਰਨ ਇਕੱਲੇ ਖੇਤ-ਮਜ਼ਦੂਰਾਂ ਦੀ ਕਿਰਤ ਦੇ ਘਾਟੇ ਨੂੰ ਵੀ ਪੂਰਾ ਨਹੀਂ ਕਰਦਾ ਸਰਕਾਰ ਦਾ ਐਲਾਨ: ਕੁਲਤਾਰ ਸੰਧਵਾਂ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਲਈ ਚੰਨੀ ਸਰਕਾਰ ਵੱਲੋਂ ਐਲਾਨੇ ਗਏ ਮੁਆਵਜ਼ੇ ਦੀ ਮਾਮੂਲੀ ਰਾਸ਼ੀ ਨੂੰ ਸਿਰੇ ਤੋਂ ਰੱਦ ਕਰ …

Read More »

ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ ਚੰਨੀ ਨੇ ਨਿਭਾਈ ਗੋ.....

ਮੁੱਖ ਮੰਤਰੀ ਚੰਨੀ ਨੇ ਖੇਡ ਭਾਵਨਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ ਜਲੰਧਰ : ਜਲੰਧਰ ਦੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ। ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ …

Read More »

ਮੁੱਖ ਮੰਤਰੀ ਵੱਲੋਂ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ ਜੀਐਸਟੀ ਮੁਆਫ਼ ਕ.....

ਮੁੱਖ ਮੰਤਰੀ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ   ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ …

Read More »

ਮੁੱਖ ਮੰਤਰੀ ਚੰਨੀ ਵੱਲੋਂ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ .....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ …

Read More »

ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪੁਰਾਣੇ ਖਿਡਾਰੀਆਂ ਨੂੰ ਅੱਗੇ ਆਉਣਾ .....

ਜਲੰਧਰ: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਹੋਵੇਗਾ ਜਿਸ ਲਈ ਵਿਸ਼ੇਸ਼ ਤੌਰ ਉਤੇ ਪੁਰਾਣੇ ਖਿਡਾਰੀਆਂ ਨੂੰ ਵੀ ਅੱਗੇ ਆਉਣਾ ਹੋਵੇਗਾ। ਇਹ ਗੱਲ ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ …

Read More »

ਕਿਸਾਨਾਂ ਨੇ CM ਚੰਨੀ ਦੇ ਲੱਗੇ ਫਲੈਕਸ ਬੋਰਡਾਂ ਤੇ ਕਾਲਖ ਮਲ ਕੇ ਕੀਤਾ ਰੋਸ ਪ੍ਰਗ.....

ਬਰਨਾਲਾ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੁੜੇਕੇ ਕਲਾਂ ਅਨਾਜ ਮੰਡੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲੱਗੇ ਫਲੈਕਸ ਬੋਰਡਾਂ ਤੇ ਕਾਲਖ ਮਲ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੀ ਨਰਮੇ ਦੀ …

Read More »

ਪ੍ਰੋ. ਬਲਜਿੰਦਰ ਕੌਰ ਨੇ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਅਹੁਦਾ ਦਿੱਤ.....

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਹਾਈਕਮਾਨ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਲਈ ਸਥਾਈ ਮੈਂਬਰ ਦਾ ਅਹੁਦਾ ਦਿੱਤੇ ਜਾਣ ’ਤੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ‘ਆਪ’ ਨੇ ਪੰਜਾਬ ਕਾਂਗਰਸ ਨੂੰ ਵੀ ਇਸ ਮੁੱਦੇ ’ਤੇ …

Read More »

BIG NEWS : ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਬਿਜਲੀ ਸਮਝੌਤਾ ਰੱਦ ਕਰਨ ਨੂੰ ਦਿੱਤ.....

ਚੰਡੀਗੜ੍ਹ : ਵੱਡੀ ਖ਼ਬਰ ਪੰਜਾਬ ਬਿਜਲੀ ਸਮਝੌਤੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ 2X270 ਮੈਗਾਵਾਟ ਵਾਲਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਨੂੰ ਪ੍ਰਵਾਨਗੀ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਂਝੀ ਕੀਤੀ ਗਈ ਹੈ।     ਮੁੱਖ ਮੰਤਰੀ ਚਰਨਜੀਤ …

Read More »

BREAKING : ਤਾਲਮੇਲ ਦਾ ਸਮਾਂ ਲੰਘ ਚੁੱਕਾ, ਕਾਂਗਰਸ ‘ਚ ਨਹੀਂ ਰਹਾਂਗਾ, ਵੱਖਰੀ ਪਾਰਟ.....

ਵਿਵੇਕ ਸ਼ਰਮਾ ਦੀ ਰਿਪੋਰਟ ;    ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਸਾਰੀਆਂ ਕਿਆਸਅਰਾਈਆਂ ਨੂੰ ਨਕਾਰ ਦਿੱਤਾ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਕੈਪਟਨ ਅੰਦਰ-ਖਾਤੇ ਕਾਂਗਰਸ ਹਾਈ ਕਮਾਨ ਨਾਲ ਕੋਈ ਸਮਝੌਤਾ ਕਰ ਰਹੇ ਹਨ। ਕੈਪਟਨ ਨੇ ਸ਼ਨੀਵਾਰ ਨੂੰ ਸਾਫ਼ ਕਰ ਦਿੱਤਾ ਕਿ …

Read More »

BREAKING : ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ. ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਧਰੋਂ-ਉਧਰ ਕਰਨ ਦਾ ਦੌਰ ਜਾਰੀ ਹੈ । ਸ਼ਨੀਵਾਰ ਨੂੰ ਸੂਬੇ ਦੇ ਤਿੰਨ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ। ਜਿਹਨਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਉਹਨਾਂ ‘ਚ ਸ਼ਾਮਲ ਹਨ, ਡਾ: ਸ਼ਰਦ ਸਤਿਆ ਚੌਹਾਨ, ਆਈ.ਪੀ.ਐੱਸ. ਐੱਸ.ਐੱਸ. ਸ਼੍ਰੀਵਾਸਤਵ, ਆਈ.ਪੀ.ਐੱਸ.  …

Read More »