Home / ਪੰਜਾਬ (page 58)

ਪੰਜਾਬ

ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ ਮਾਮਲੇ ‘ਚ ਲੱਖ.....

ਤਰਨਤਾਰਨ: ਬੀਤੇ ਦਿਨ 15 ਲੋਕਾਂ ਨੇ ਪੰਜਾਬੀ ਮਾਡਲ ਸੋਨੀ ਮਾਨ ਦੇ ਘਰ ਬਾਹਰ ਜਾ ਕੇ ਉਸਦੇ ਪਰਿਵਾਰ ਅਤੇ ਸਾਥੀ ਰਣਧੀਰ ਬਾਠ  ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।ਇਸ ਘਟਨਾ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੋਨੀ ਮਾਨ ਨੇ …

Read More »

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਐਸ ਐਫ ਜੇ ਦੇ ਆਗੂ ਪੰਨੂ ਦੇ ਰ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਸਿੱਖਸ ਫਾਰ ਜਸਟਿਸ (ਐਸ ਜੇ ਐਫ) ਦੇ ਆਗੂ ਅਵਤਾਰ ਸਿੰਘ ਪੰਨੂ ਦੇ ਨਜ਼ਦੀਕੀ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਨਿਯੁਕਤ ਕੀਤਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ …

Read More »

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀ.....

  ਨਵੇਂ ਵੋਟਰ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ : ਡਾ. ਰਾਜੂ ਸਿਆਸੀ ਪਾਰਟੀਆਂ ਨੇ ਮੀਟਿੰਗ ਦੌਰਾਨ ਸੀਈਓ ਨਾਲ ਆਪਣੀਆਂ ਚਿੰਤਾਵਾਂ ਬਾਰੇ ਕੀਤੀ ਚਰਚਾ  ਚੰਡੀਗੜ੍ਹ : ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ …

Read More »

ਮੁੱਖ ਮੰਤਰੀ ਚੰਨੀ ਨੇ ਕੋਵਿਡ ਵੈਕਸੀਨ ਦੀ ਲਈ ਦੂਜੀ ਖੁਰਾਕ, ਲੋਕਾਂ ਨੂੰ ਓਮੀਕਰ.....

    ਹੁਣ ਤੱਕ ਪੰਜਾਬ ਦੀ 80 ਫ਼ੀਸਦੀ ਆਬਾਦੀ ਨੂੰ ਮਿਲੀ ਪਹਿਲੀ ਖੁਰਾਕ ਅਤੇ 38 ਫ਼ੀਸਦੀ ਨੂੰ ਲਈ ਦੂਜੀ ਖੁਰਾਕ    ਚੰਡੀਗੜ੍ਹ : ਕੋਵਿਡ ਵੈਕਸੀਨ ਦੀ ਦੂਸਰੀ ਖੁਰਾਕ ਲੈਣ ਉਪਰੰਤ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ …

Read More »

ਕੇਜਰੀਵਾਲ ਵੀ ਕਾਂਗਰਸ ਵਾਂਗ ਪੰਜਾਬੀਆਂ ਨੂੰ ਦੇ ਰਿਹੈ ਧੋਖਾ : ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਅਤੇ ਕੇਜਰੀਵਾਲ ਨੂੰ ਲਿਆ ਕਰੜੇ ਹੱਥੀਂ ਬਰਨਾਲਾ/ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਜਿਵੇਂ ਕਾਂਗਰਸ ਨੇ ਦਿੱਤਾ । ਉਹ ਮਹਿਲਾਵਾ ਨੂੰ 1 ਹਜ਼ਾਰ …

Read More »

ਗਿਲਜੀ਼ਆਂ ਵਲੋਂ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਲਾਂਚ

ਗਿਲਜੀ਼ਆਂ ਵਲੋਂ ਲੱਕੜ ਆਧਾਰਤ ਉਦਯੋਗਾਂ ਲਈ ਆਨਲਾਈਨ ਵੈਬ ਪੋਰਟਲ ਲਾਂਚ

ਚੰਡੀਗੜ੍ਹ: ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਹਿਲਾਂ ਲੱਕੜ ਅਧਾਰਿਤ ਉਦਯੋਗਾਂ ਨੂੰ ਨਿਯਮਤ ਕਰਨ ਲਈ ਪੰਜਾਬ ਰੈਗੂਲੇਸ਼ਨ ਆਫ ਸਾਅ ਮਿੱਲਜ , ਪੀਨੀਅਰ ਐਂਡ ਪਲਾਈਵੁੱਡ ਇੰਡਸਟ੍ਰੀਜ ਚਲਜ , 2006 ਲਾਗੂ ਸਨ। ਇਹ ਨਿਯਮ ਲੱਕੜ ਅਧਾਰਿਤ ਇਕਾਈਆਂ ਨੂੰ ਪੰਜਾਬ ਵਿੱਚ ਉਪਲੱਬਧ ਲੱਕੜ ਨੂੰ ਮੁੱਖ ਰੱਖਦੇ ਹੋਏ ਨਿਯਮਤ ਕਰਦੇ ਸਨ।

Read More »

ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਸੂਬਾ ਸਰਕਾਰ ਵਚਨਬੱਧ: ਪਰਗਟ ਸਿੰਘ

Pargat Singh Announces To Lift Income Limit On Pension Of Medal Winner International Players

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ।

Read More »

ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨ.....

Deputy CM Soni pays homage to martyrs on ocassion of Armed Forces Flag Day

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Read More »

ਪਟਿਆਲਾ ਪੁਲਿਸ ਨੇ ਐਨ ਆਰ ਆਈ ਦੀ ਮਾਤਾ ਦੇ ਕਤਲ ਦੀ ਗੁੱਥੀ ਸੁਲਝਾਈ, 3 ਗ੍ਰਿਫ਼ਤਾਰ

Patiala police solve murder case of NRI's mother, 3 arrested

ਪਟਿਆਲਾ: ਪਟਿਆਲਾ ਪੁਲਿਸ ਨੇ ਪਿਛਲੇ ਦਿਨੀਂ ਭਾਦਸੋਂ ਇਲਾਕੇ ‘ਚ ਇੱਕ ਵਿਦੇਸ਼ ਵੱਸਦੇ ਵਿਅਕਤੀ ਦੀ ਮਾਤਾ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

Read More »

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਨੂੰ ਭੰਡਿਆ, ਮਾਕਨ ਦੀ ਨਿਯੁਕਤ.....

ਚੰਡੀਗੜ੍ਹ :  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਨੂੰ ਕਰੜੇ ਹੱਥੀਂ ਲਿਆ ਹੈ। ਕੈਪਟਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰਨ ਲਈ ਅਜੈ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਕਾਂਗਰਸ ਹਾਈ ਕਮਾਂਡ ਦੀ ਸਖ਼ਤ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ …

Read More »