Home / ਪੰਜਾਬ (page 59)

ਪੰਜਾਬ

ਪੰਜਾਬ ਦੇ ਅਸਮਾਨ ‘ਚ ਨਜ਼ਰ ਆਈ ਉੱਡਣ ਤਸ਼ਤਰੀ ਵਰਗੀ ਤੇਜ ਰੋਸ਼ਨੀ, ਦੇਖੋ ਤਸਵੀਰਾਂ

ਚੰਡੀਗੜ੍ਹ : ਆਏ ਦਿਨ ਅਸਮਾਨ ‘ਚ ਉਡਣ ਤਸ਼ਤਰੀਆਂ ਨੂੰ ਦੇਖੇ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਅਜਿਹੀ ਹੀ ਘਟਨਾ ਪੰਜਾਬ ਤੋਂ ਵੀ ਸਾਹਮਣੇ ਆਈ ਹੈ, ਲੋਕਾਂ ਨੇ ਅਸਮਾਨ ‘ਚ ਕੁੱਝ ਅਜਿਹੀ ਹੀ ਅਜੀਬ ਰੋਸ਼ਨੀ ਦੇਖੀ। ਗੁਰਦਾਸਪੁਰ, ਪਠਾਨਕੋਟ ਤੇ ਜੰਮੂ ਸਣੇ ਕਈ ਇਲਾਕਿਆਂ ‘ਚ ਬੀਤੀ ਰਾਤ ਇਹ ਹੈਰਾਨੀਜਨਕ …

Read More »

ਮੁੱਖ ਮੰਤਰੀ ਚੰਨੀ ਵੱਲੋਂ ਕਮਜੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦ.....

‘ਆਮ ਲੋਕਾਂ ਲਈ ਚੁੱਕੇ ਮੁੱਦਿਆਂ ਕਾਰਨ ਮਹਾਰਾਜੇ ਨੇ ਮੈਨੂੰ ਹਮੇਸ਼ਾ ਨਿਸ਼ਾਨਾ ਬਣਾਇਆ’ : ਚੰਨੀ ‘ਬਾਦਲ, ਮੋਦੀ ਅਤੇ ਕੈਪਟਨ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ’ ਪਠਾਨਕੋਟ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ …

Read More »

ਨਵਜੋਤ ਸਿੱਧੂ ਨੇ ਆਪਣੇ ‘ਭਾਈ’ ਨਾਲ ਕੀਤੀ ਮੁਲਾਕਾਤ, ਤਸਵੀਰ ਕੀਤੀ ਸਾਂਝੀ

ਨਵੀਂ ਦਿੱਲੀ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣੇ ‘ਭਾਈ’ ਨਾਲ ਮੁਲਾਕਾਤ ਕੀਤੀ ਅਤੇ ਫਿਰ ਸੋਸ਼ਲ ਮੀਡੀਆ ‘ਤੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ। ਨਵਜੋਤ ਸਿੱਧੂ ਦੇ ਇਹ ‘ਭਾਈ’ਜਾਨ ਹਨ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ। ਸਿੱਧੂ ਨੇ ਰਾਹੁਲ ਨਾਲ ਆਪਣੀ ਇਸ ਮੁਲਾਕਾਤ ਦੀ …

Read More »

6 ਆਈ.ਏ.ਐੱਸ ਅਤੇ 5 ਪੀ.ਸੀ.ਐੱਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ 11 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ/ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ।  ਤਬਦੀਲ ਕੀਤੇ ਗਏ ਅਧਿਕਾਰੀਆਂ ਵਿੱਚ 6 ਆਈ.ਏ.ਐੱਸ ਅਤੇ 5ਪੀ.ਸੀ.ਐੱਸ ਅਧਿਕਾਰੀ ਸ਼ਾਮਲ ਹਨ। ਇਹਨਾਂ 11 ਅਧਿਕਾਰੀਆਂ ਦੇ ਤਬਾਦਲੇ/ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। ਹੇਠਾਂ ਵੇਖੋ ਤਬਦੀਲ ਕੀਤੇ ਅਧਿਕਾਰੀਆਂ ਦੀ ਸੂਚੀ ;

Read More »

ਕੇਂਦਰ ਸਰਕਾਰ ਅਕਾਲੀ ਦਲ ਨੂੰ ਕਮਜ਼ੋਰ ਕਰਨ ਦਾ ਯਤਨ ਕਰ ਰਹੀ ਹੈ ਪਰ ਸਫਲ ਨਹੀਂ ਹੋ.....

ਨਕੋਦਰ/ਸ਼ਾਹਕੋਟ, 3 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਉਹ ਸਫਲ ਨਹੀਂ ਹੋਵੇਗੀ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਵੀ ਆਗੂਆਂ ਨੇ ਆਪਣੀ ਮਾਂ ਪਾਰਟੀ ਛੱਡੀ, ਉਹ ਹਮੇਸ਼ਾ ਲਈ ਸਿਆਸੀ ਤੌਰ …

Read More »

ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ-ਪੰਥ ਦਾ ਨਾਮ ਨਾ ਵਰਤਣ ਬਾਦਲ: ਕੁਲਤਾ.....

Congress government bent on ending Punjab's agriculture by not filling vacant posts of Agriculture Department: Kultar Singh Sandhwan

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਅਗਾਹ ਕੀਤਾ ਹੈ ਕਿ ਉਹ ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ- ਪੰਥ ਦਾ ਨਾਮ ਨਾ ਵਰਤਣ, ਕਿਉਂਕਿ ਪਿੱਛਲੇ 3- 4 ਦਹਾਕਿਆਂ ਦੌਰਾਨ ਅਕਾਲੀ ਦਲ ਬਾਦਲ ਖ਼ਾਸ ਕਰਕੇ ਬਾਦਲ …

Read More »

ਸਿਆਸਤ ਤੋਂ ਨਿਰਲੇਪ ਰਹਿ ਕੇ ਸਿਹਤ ਤੇ ਹੁਨਰ-ਵਿਕਾਸ ਦੇ ਖੇਤਰਾਂ ‘ਚ ਕਰਾਂਗੇ ਕ.....

ਅੰਮ੍ਰਿਤਸਰ: ਲੋਕ ਸੇਵਾ ਦੇ ਖੇਤਰ ‘ਚ ਲੰਬੇ ਸਮੇਂ ਤੋਂ ਮਿਸਾਲੀ ਕਾਰਜ ਕਰਨ ਵਾਲੇ ਉੱਘੇ ਕਾਰੋਬਾਰੀ ਡਾ: ਐਸ.ਪੀ.ਸਿੰਘ ਓਬਰਾਏ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸਿਹਤ ਅਤੇ ਹੁਨਰ-ਵਿਕਾਸ ਦੇ ਖੇਤਰਾਂ ‘ਚ ਉਨ੍ਹਾਂ ਦੀਆਂ ਸੇਵਾ ਰੂਪੀ ਸੇਵਾਵਾਂ ਲੈਣ ਲਈ ਆਨਰੇਰੀ ਸਲਾਹਕਾਰ ਨਿਯੁਕਤ ਕਰਨ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ …

Read More »

ਰੋਡਵੇਜ਼/ਪਨਬੱਸ, PRTC ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾ.....

ਚੰਡੀਗੜ੍ਹ : ਸੂਬੇ ਦੇ ਪੀਆਰਟੀਸੀ ਪਨਬੱਸ ਅਤੇ ਰੋਡਵੇਜ਼ ਦੇ ਕਾਮਿਆਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸੂਬੇ ਭਰ ਦੇ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ …

Read More »

BREAKING : ਸ਼੍ਰੋਮਣੀ ਅਕਾਲੀ ਦਲ ਨੇ ਧੂਰੀ ਹਲਕੇ ਤੋਂ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਧੂਰੀ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।   …

Read More »

‘ਘਰ-ਘਰ ਅੰਦਰ ਚੱਲੀ ਗੱਲ, ਸਿੱਧੂ ਨਹੀਂ ਮੰਨਦਾ ਚੰਨੀ ਦੀ ਗੱਲ’ : ਡਾ. ਦਲਜੀਤ ਚ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ‘ਤੇ ਜੰਮ ਕੇ ਰਗੜੇ ਲਗਾਏ ਗਏ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰੜੇ ਹੱਥੀਂ ਲਿਆ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਚੀਮਾ ਨੇ ਕਿਹਾ …

Read More »