Home / ਪੰਜਾਬ (page 6)

ਪੰਜਾਬ

ਲੁਧਿਆਣਾ ਕੇਂਦਰੀ ਜੇਲ੍ਹ ‘ਚੋਂ ਫਰਾਰ ਹੋਏ ਚਾਰ ਕੈਦੀ

ਲੁਧਿਆਣਾ: ਕਰਫਿਊ ਦੌਰਾਨ ਸਖਤ ਸੁਰੱਖਿਆ ਇੰਤਜ਼ਾਮ ਹੋਣ ਦੇ ਬਾਵਜੂਦ ਚਾਰ ਕੈਦੀ ਲੁਧਿਆਣਾ ਸੈਂਟਰਲ ਜੇਲ ਤੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਡੇਢ ਵਜੇ ਫਰਾਰ ਹੋ ਗਏ। ਪੁਲਿਸ ਇਨ੍ਹਾਂ ਫ਼ਰਾਰ ਹੋਏ ਕੈਦੀਆਂ ਦਾ ਪਤਾ ਲਗਾਉਣ ਵਿੱਚ ਲੱਗ ਗਈ ਹੈ। ਇਨ੍ਹਾਂ ਕੈਦੀਆਂ ‘ਚੋਂ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਅਮਨ ਕੁਮਾਰ, ਖੰਨਾ ਦਾ ਰਵੀ ਕੁਮਾਰ, …

Read More »

ਦੁਆਬਾ ਸਣੇ ਮੁਹਾਲੀ ਅਤਿ ਸੰਵੇਦਨਸ਼ੀਲ ਐਲਾਨ, ਇੱਕ-ਇੱਕ ਪਿੰਡ ਨੂੰ ਕੀਤਾ ਜਾਵੇ.....

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪ੍ਰਸਾਰ ਭਾਰਤ ਦੇ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਸ ਮਹਾਂਮਾਰੀ ਨੇ ਹੁਣ ਪੰਜਾਬ ਦੇ ਵਿੱਚ ਵੀ ਪੈਰ ਪਸਾਰ ਲਏ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵਿੱਚ ਪੰਜ ਨਵੇਂ ਮਾਮਲੇ ਸਾਹਮਣੇ ਆਏ ਸਨ। ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ …

Read More »

ਪੰਜਾਬ ਸਰਕਾਰ ਨੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਟਰੋਲ ਰੂ.....

ਚੰਡੀਗੜ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਪਲਾਈ ਲੜੀ ਵਿੱਚ ਕਿਸੇ ਤਰਾਂ ਦੇ ਵਿਘਨ (ਜੇ ਕੋਈ ਹੈ) ਦੇ ਪ੍ਰਭਾਵਸ਼ਾਲੀ ਹੱਲ ਲਈ ਇਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਲੋਕਾਂ ਦੁਆਰਾ ਖਪਤ ਕੀਤੇ ਜਾਣ ਵਾਲੇ ਫਲਾਂ, ਸਬਜ਼ੀਆਂ, ਦੁੱਧ …

Read More »

ਚੰਡੀਗੜ੍ਹੀਆਂ ਨੂੰ ਕੱਲ੍ਹ ਤੋਂ ਕਰਫ਼ਿਊ ‘ਚ ਮਿਲੇਗੀ ਢਿੱਲ

ਚੰਡੀਗੜ੍ਹ, (ਅਵਤਾਰ ਸਿੰਘ): ਚੰਡੀਗੜ੍ਹ ਦੇ ਪ੍ਰਸ਼ਾਸ਼ਕ ਤੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੇ ਅੱਜ ਰਾਜ ਭਵਨ ਵਿੱਚ ਇਕ ਮੀਟਿੰਗ ਦੌਰਾਨ ਕੱਲ੍ਹ 28 ਮਾਰਚ ਤੋਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਕਰਫ਼ਿਊ ਵਿਚ ਢਿੱਲ ਦੇ ਕੇ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਖੋਲਣ ਦਾ ਫੈਸਲਾ ਲਿਆ ਹੈ। ਮੀਟਿੰਗ ਵਿੱਚ …

Read More »

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ, ਏਕਾਂਤਵਾਸ ਸਥਾਪਤ ਕਰਨ ਅਤੇ ਹੋਰ ਲੋੜ.....

ਚੰਡੀਗੜ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਜਾਂਚ ਅਤੇ ਏਕਾਂਤਵਾਸ ਸਥਾਪਤ ਕਰਨ ਦੀਆਂ ਸਹੂਲਤਾਂ ਸਥਾਪਤ ਕਰਨ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਰਫਿਊ ਦੌਰਾਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਰਪੰਚਾਂ ਨੂੰ ਐਮਰਜੈਂਸੀ ਰਾਹਤ ਅਤੇ ਗਰੀਬਾਂ ਤੇ ਲੋੜਵੰਦਾਂ ਦੀ ਮੱਦਦ ਲਈ ਪੰਚਾਇਤ ਫੰਡ ਦੀ ਵਰਤੋਂ ਲਈ …

Read More »

ਸਹਿਕਾਰਤਾ ਵਿਭਾਗ ਵੱਲੋਂ ਜ਼ਰੂਰੀ ਵਸਤਾਂ ਦੀ ਪੂਰਤੀ ਲਈ ਵੱਡਾ ਉਪਰਾਲਾ

ਬੰਗਾ : ਕੋਵਿਡ-19 ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਪੂਰਤੀ ਲਈ ਸਹਿਕਾਰਤਾ ਵਿਭਾਗਾਂ ਨੇ ਵੱਡਾ ਉਪਰਾਲਾ ਕੀਤਾ ਹੈ। ਵਿਭਾਗ ਨੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਆਪਣੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾਵਾਂ ਨੂੰ ਪਿੰਡਾਂ ਵਿੱਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਨਾਲ ਸਬੰਧਤ ਲੋੜਾਂ ਨੂੰ ਪੂਰਾ …

Read More »

ਡੀਸੀ ਨੇ ਕੀਤੇ ਸਬਜ਼ੀਆਂ ਦੀ ਪਰਚੂਨ ਵਿਕਰੀ ਦੇ ਰੇਟ ਨਿਰਧਾਰਤ

ਐਸ.ਏ.ਐਸ. ਨਗਰ : ਸਬਜ਼ੀ ਵਿਕਰੇਤਾਵਾਂ ਵੱਲੋਂ ਸਬਜ਼ੀ ਮਹਿੰਗੇ ਭਾਅ ਵੇਚੇ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਬਜ਼ੀਆਂ, ਜਿਹਨਾਂ ਦੀ ਮੰਗ ਬਹੁਤ ਜ਼ਿਆਦਾ ਹੈ, ਦੇ ਪਰਚੂਨ ਵਿਕਰੀ ਦੇ ਰੇਟ ਨਿਰਧਾਰਤ ਕਰ ਦਿੱਤੇ ਹਨ। ਡੀਸੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਲੂ 50 ਰੁਪਏ ਕਿਲੋ, ਪਿਆਜ਼ 45 ਰੁਪਏ ਕਿਲੋ, ਟਮਾਟਰ 60 …

Read More »

ਕੋਰੋਨਾਵਾਇਰਸ : ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਨਾਲ ਮਹਿਲਾ ਨੇ ਕੀਤੀ ਬ.....

ਚੰਡੀਗੜ੍ਹ, (ਅਵਤਾਰ ਸਿੰਘ): ਪੂਰੇ ਵਿਸ਼ਵ ਵਿੱਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀਆਂ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਤੇ ਪੰਜਾਬ ਦੇ ਰਾਜਪਾਲ ਦੇ ਨਿਰਦੇਸ਼ਾਂ ‘ਤੇ ਲੌਕਡਾਊਨ ਦੇ ਮੱਦੇਨਜ਼ਰ ਲਾਏ ਗਏ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮ ਆਪਣੀ ਜਾਨ ਜ਼ੋਖਿਮ ਵਿੱਚ ਪਾ ਕੇ ਡਿਊਟੀ ‘ਤੇ ਤਾਇਨਾਤ ਹਨ। ਉਨ੍ਹਾਂ …

Read More »

ਜੰਮੂ-ਕਸ਼ਮੀਰ ਦੇ 121 ਲੋਕਾਂ ਨੂੰ ਪਟਿਆਲਾ ਤੋਂ ਵਿਸ਼ੇਸ਼ ਬੱਸਾਂ ਰਾਹੀਂ ਉਨ੍ਹਾ.....

ਪਟਿਆਲਾ :  ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਰ ਸ਼ਹਿਰ ਵਿੱਚ ਕਰਫਿਯੂ ਲਗਾਇਆ ਹੋਇਆ ਹੈ। ਬਾਹਰਲੇ ਰਾਜਾਂ ਦੇ ਲੋਕ ਪ੍ਰਾਰਥਨਾ ਕਰ ਰਹੇ ਸਨ ਕਿ ਉਹ ਚਾਰ ਦਿਨਾਂ ਤੋਂ ਕਰਫਿਯੂ ਦੌਰਾਨ ਕਿਸੇ ਵੀ ਤਰੀਕੇ ਨਾਲ ਆਪਣੇ ਘਰਾਂ ਨੂੰ ਪਰਤ ਜਾਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ …

Read More »

ਕੋਰੋਨਾਵਾਇਰਸ: ਦੋਆਬੇ ਵਿੱਚ ਮੋੜਾ ਪੈਣ ਲੱਗਾ; ਵਰ੍ਹਦੇ ਮੀਂਹ ‘ਚ ਅਧਿਕਾਰੀਆ.....

ਬੰਗਾ, (ਅਵਤਾਰ ਸਿੰਘ): ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਦੋਆਬਾ ਖੇਤਰ ਸਹਿਮ ਵਿੱਚ ਆ ਗਿਆ ਸੀ। ਲਗਾਤਰ ਪੌਜੇਟਿਵ ਆ ਰਹੇ ਕੇਸਾਂ ਨੇ ਸਭ ਦੇ ਸਾਹ ਸੂਤ ਕੇ ਰੱਖ ਦਿੱਤੇ ਸਨ। ਪਰ 27 ਮਾਰਚ (ਸ਼ੁੱਕਰਵਾਰ) ਨੂੰ ਮਿਲੀਆਂ ਰਿਪੋਰਟਾਂ ਅਨੁਸਾਰ ਹੁਣ ਮੋੜਾ ਪੈਂਦਾ ਨਜ਼ਰ ਆ ਰਿਹਾ ਹੈ। ਬੰਗਾ ਦੇ ਸੀਲ ਕੀਤੇ ਵੱਖ …

Read More »