Home / ਪੰਜਾਬ (page 60)

ਪੰਜਾਬ

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਮੌਜੂਦਾ ਜੱਜ ਤੋਂ ਕਰਵਾਈ ਜਾਵੇ : ਸੁ.....

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿੱਥੇ ਇਹ ਲੋਕਾਂ ਦੀ ਧਾਰਮਿਕ ਆਸਥਾ …

Read More »

ਚੰਨੀ ਨੇ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਦੇ ਹਿੱਤਾਂ ਨਾਲ ਕੀਤਾ ਸਮਝੌਤਾ : ਸੁਖਬ.....

ਚੰਨੀ ਤਸਵੀਰਾਂ ਖਿਚਵਾਉਣ ਦੀ ਥਾਂ ਸੂਬੇ ਅਤੇ ਇਸਦੇ ਨਾਗਰਿਕਾਂ ਦੇ ਹੱਕਾਂ ਦੀ ਰਾਖੀ ਲਈ ਫੈਸਲਾਕੁੰਨ ਲੜਾਈ ਲੜਨ : ਸੁਖਬੀਰ ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਕੁਰਸੀ ਬਚਾ ਕੇ ਸੱਤਾ ’ਤੇ ਬਣੇ ਰਹਿਣ ਲਈ …

Read More »

ਸਰੀਰਕ ਤੰਦਰੁਸਤੀ ਦਾ ਰਾਜ਼ ਭੋਜਨ ਦੀ ਸਹੀ ਪਸੰਦ

ਚੰਡੀਗੜ੍ਹ, (ਅਵਤਾਰ ਸਿੰਘ): ਵਿਸ਼ਵ ਭੋਜਨ ਦਿਵਸ ਦੇ ਮੌਕੇ ‘ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਜੈਵਿਕ ਤੇ ਹਲਕਾ ਭੋਜਨ : ਵਿਗਿਆਨ ਅਤੇ ਸਥਿਰਤਾ” ਦੇ ਵਿਸ਼ੇ ਤੇ ਇਕ ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 100 ਤੋਂ ਵੱਧ ਪੰਜਾਬ ਦੇ ਵੱਖ ਵੱਖ ਸਕੂਲਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਸਾਇੰਸ ਸਿਟੀ ਦੀ ਡਾਇਰੈਕਟਰ …

Read More »

6635 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਲਈ ਸਿੱਖਿਆ ਵਿਭਾਗ ਨੇ ਲਈ ਭਰਤੀ ਪ੍ਰੀਖ.....

95 ਕੇਂਦਰਾਂ ‘ਚ 19963 ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ  ਚੰਡੀਗੜ੍ਹ : ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਭਰਤੀ ਪ੍ਰਕਿਰਿਆਵਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਸ਼ਨੀਵਾਰ ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ 6635 ਅਸਾਮੀਆਂ ਲਈ ਭਰਤੀ ਪ੍ਰੀਖਿਆ ਕਰਵਾਈ ਗਈ। ਸਕੱਤਰ ਸਕੂਲ ਸਿੱਖਿਆ …

Read More »

ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ

ਜੋਤੀ ਸਰੂਪ ਮੋੜ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਚੌਕ ਰੱਖਿਆ  ਬਾਬਾ ਬੰਦਾ ਬਹਾਦਰ ਦਾ ਕਾਂਸੀ ਦਾ ਬੁੱਤ ਸਥਾਪਤ ਫ਼ਤਹਿਗੜ੍ਹ ਸਾਹਿਬ : ਸੂਬੇ ਦੇ ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ …

Read More »

ਸਿੰਘੂ ਬਾਰਡਰ ‘ਤੇ ਹੋਏ ਕਤਲ ਦੇ ਮਾਮਲੇ ‘ਚ ਇਕ ਹੋਰ ਗ੍ਰਿਫ਼ਤਾਰੀ, ਨਿਹੰਗ ਲ.....

ਜੰਡਿਆਲਾ ਗੁਰੂ/ ਸੋਨੀਪਤ : ਸਿੰਘੂ ਬਾਰਡਰ ਤੇ ਵਾਪਰੀ ਘਟਨਾ ਦੇ ਸਬੰਧ ‘ਚ ਇੱਕ ਹੋਰ ਨਿਹੰਗ ਸਿੰਘ ਦੀ ਗ੍ਰਿਫ਼ਤਾਰੀ ਹੋਈ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ ਤੋਂ ਨਰਾਇਣ ਸਿੰਘ ਨੇ ਸਿੰਘੂ ਬਾਰਡਰ ’ਤੇ ਹੋਏ ਅਣਮਨੁੱਖੀ ਕਤਲ ਦੇ ਸਬੰਧ ਵਿਚ ਆਪਣੀ ਗ੍ਰਿਫਤਾਰੀ ਦਿੱਤੀ ਹੈ। ਨਿਹੰਗ ਨਰਾਇਣ ਸਿੰਘ ਨੇ …

Read More »

ਲੋਕਾਂ ਨਾਲ ਮੁੜ ਤੋਂ ਝੂਠੇ ਵਾਅਦੇ ਕਰ ਰਹੀ ਹੈ ਕਾਂਗਰਸ : ਸਿਸੋਦੀਆ

ਜਲੰਧਰ : ਕੇਜਰੀਵਾਲ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਫੇਰੀ ‘ਤੇ ਹਨ। ਜਲੰਧਰ ਪਹੁੰਚੇ ਸਿਸੋਦੀਆ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ …

Read More »

ਸੁਸ਼ੀਲ ਦੁਸਾਂਝ ਦੇ ਦਾਮਾਦ ਦੇ ਕਤਲ ਦੀ ਵੱਖ-ਵੱਖ ਅਦਾਰਿਆਂ ਵਲੋਂ ਨਿਖੇਧੀ

ਚੰਡੀਗੜ੍ਹ (ਨਿਊਜ਼ ਡੈਸਕ): ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ ਅਤੇ ਸਾਹਿਤਕ ਰਸਾਲੇ ‘ਹੁਣ’ ਦੇ ਸੰਪਾਦਕ ਸੁਸ਼ੀਲ ਦੁਸਾਂਝ ਦੇ ਭਰ ਜਵਾਨ ਦਾਮਾਦ ਗਗਨਦੀਪ ਸਿੰਘ ਸਪੁੱਤਰ ਸ. ਹਰਜੀਤ ਸਿੰਘ ਬਿੰਦਰਾ ਦੇ ਸਕੇ ਭਰਾ ਵਲੋਂ ਜਾਇਦਾਦ ਦੇ ਲਾਲਚ ਵਿਚ ਕਥਿਤ ਤੌਰ ‘ਤੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੀ ਵੱਖ-ਵੱਖ …

Read More »

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਅੱਜ ਪੰਜਾਬ ਦੌਰੇ ‘ਤੇ ,ਸ਼੍ਰੀ ਰਾਮ.....

ਅੰਮ੍ਰਿਤਸਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਅੰਮ੍ਰਿਤਸਰ ਪਹੁੰਚੇ ਜਿਸ ਤੋਂ ਬਾਅਦ ਉਨ੍ਹਾਂ ਸ਼੍ਰੀ ਰਾਮਤੀਰਥ ਵਿਖੇ ਮੱਥਾ ਟੇਕਿਆ। ਸਿਸੌਦੀਆ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਨਤਮਸਤਕ ਹੋਏ। ਇਸ ਤੋਂ ਬਾਅਦ ਵਲਮੀਕਿ ਆਸ਼ਰਮ ਸ਼ਕਤੀ ਨਗਰ, ਜਲੰਧਰ ਲਈ ਸੜਕ ਮਾਰਗ ਰਾਹੀਂ ਰਵਾਨਾ ਹੋਏ।ਸ਼ਾਮ 4.30 …

Read More »

ਹਾਈਕਮਾਨ ਨਾਲ ਮੀਟਿੰਗ ਲਈ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਚੰਨੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੱਧੂ ਦੀ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਚੰਨੀ ਅੱਜ ਆਪਣੇ ਹੈਲੀਕਾਪਟਰ ਰਾਹੀਂ ਦਿੱਲੀ ਰਵਾਨਾ ਵੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਾਈਕਮਾਨ ਨਾਲ …

Read More »