Home / ਪੰਜਾਬ (page 61)

ਪੰਜਾਬ

ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Vijay Inder Singla hands over appointment letters to 20 newly-appointed employees in PWD

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਤਰਸ ਦੇ ਆਧਾਰ ‘ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸ਼ਾਮਲ ਹਨ।

Read More »

ਭਲਕੇ ਪੰਜਾਬ ਦੇ ਇੱਕ ਰੋਜ਼ਾ ਦੌਰੇ ‘ਤੇ ਹੋਣਗੇ ਅਰਵਿੰਦ ਕੇਜਰੀਵਾਲ : ਹਰਪਾਲ ਸਿੰ.....

Arvind Kejriwal to pay one day visit to Punjab on December 7: Harpal Singh Cheema

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ਦੌਰਾਨ ਦੋਆਬਾ ਖੇਤਰ ‘ਚ ਸਰਗਰਮੀਆਂ ਕਰਨਗੇ। ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੱਤੀ।

Read More »

ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚੰਨੀ ਵੱਲੋਂ ਯੂਨੀਵਰਸਿਟੀ ਫੀਸਾਂ ਘਟਾਉਣ .....

।

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਚੇਅਰਜ ਭਗਵਾਨ ਵਾਲਮੀਕਿ ਚੇਅਰ, ਡਾ. ਭੀਮ ਰਾਓ ਅੰਬੇਦਕਰ ਚੇਅਰ, ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਚੇਅਰ, ਸੰਤ ਕਬੀਰ ਚੇਅਰ ਤੇ ਭਾਈ ਮੱਖਣ ਸ਼ਾਹ ਲੁਬਾਣਾ ਚੇਅਰ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਚੰਨੀ ਗੁਰੂ ਨਾਨਕ ਦੇਵ …

Read More »

ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ, ਜਾਖੜ ਅਤੇ ਪ੍ਰਤਾਪ ਬਾਜਵਾ ਨੂੰ ਪੰਜਾਬ .....

Punjab Polls 2022: Sunil Jakhar becomes chairman of Election Campaign Committee

ਨਵੀਂ ਦਿੱਲੀ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੱਲੋਂ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ।

Read More »

ਮੈਂ ਕਾਦੀਆਂ ਤੋਂ ਲੜਾਂਗਾ ਚੋਣ, ਫਤਹਿ ਜੰਗ ਬਾਜਵਾ ਦਾ ਮੈਨੂੰ ਨਹੀਂ ਪਤਾ : ਪ੍ਰਤ.....

Punjab elections: Partap Singh Bajwa hints at contesting from Qadian

ਗੁਰਦਾਸਪੁਰ: ਪੰਜਾਬ ਕਾਂਗਰਸ ਦੇ ਦਿਗਜ ਨੇਤਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਹਲਕਾ ਕਾਦੀਆਂ ਕਸਬਾ ਭੈਣੀ ਮੀਆਂ ਖ਼ਾਨ ਵਿਖੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ।

Read More »

ਮੁੱਖ ਮੰਤਰੀ ਚੰਨੀ ਨੇ ਕੈਪਟਨ-ਸੁਖਬੀਰ-ਭਾਜਪਾ ਤਿਕੜੀ ਨੂੰ ਚੋਣਾਂ ਦੇ ਮੱਦੇਨਜ਼.....

CM Channi squarely blames Capt-Sukbhir-BJP trio for harming Punjab's interests solely eyeing Assembly Polls 2022

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।

Read More »

ਆਗਾਮੀ ਚੋਣ ਨੂੰ ਲੈ ਕੇ ਸਾਡੀ ਪੂਰੀ ਤਿਆਰੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਕੈਪਟਨ ਦਾ ਵੱਡਾ ਧਮਾਕਾ ਕਿਹਾ ‘BJP ਅਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨ ਸਭਾ ਚੋਣਾਂ ਤੇ ਜਿੱਤਾਂਗੇ’ । ਸ਼ਾਹ ਨੇ ਕਿਹਾ ਉਹ ਸਾਡੀ ਪਾਰਟੀ ਅਤੇ ਢੀਂਡਸਾ ਨਾਲ ਗਠਜੋੜ ਕਰਨਗੇ ।ਕੈਪਟਨ ਨੇ ਕਿਹਾ ਕਿ  ਆਗਾਮੀ ਚੋਣ ਨੂੰ ਲੈ ਕੇ ਸਾਡੀ ਪੂਰੀ ਤਿਆਰੀ ਹੈ । ਦਸ ਦਈਏ ਕਿ  ਅੱਜ “ਪੰਜਾਬ ਲੋਕ …

Read More »

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮ.....

ਅੰਮ੍ਰਿਤਸਰ: ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖ਼ਤਮ ਕਰਾਉਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਸਬੰਧੀ ਇਕ ਹੁਕਮਨਾਮਾ  ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰੋਂ ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਹੈ। ਭਾਈ ਮੰਡ ਨੇ …

Read More »

ਮੁੱਖ ਮੰਤਰੀ ਚੰਨੀ ਵਲੋਂ ਛਾਪੇਮਾਰੀ ਕਰਨ ਵਾਲਿਆਂ ਨੂੰ ਚੇਤਾਵਨੀ ; ਸੂਬੇ ਦੀ ਸ਼ਾ.....

ਬਾਹਰੀ ‘ਆਪ’ ਆਗੂਆਂ ਨੂੰ ਬੇਲੋੜਾ ਰੌਲਾ ਪਾਉਣ ਤੋਂ ਵਰਜਿਆ   ਰੂਪਨਗਰ : ਆਮ ਆਦਮੀ ਪਾਰਟੀ ਦੇ ਦਿੱਲੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਦੇ ਹਲਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦਾਅਵਿਆਂ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਉਨਾਂ ਨੂੰ ਕੁਝ …

Read More »

ਜੀਵਨ ਸ਼ੈਲੀ ਵਿਚ ਤਬਦੀਲੀ ਅਤੇ ਤਣਾਅ ਔਰਤਾਂ ਵਿਚ ਬਾਂਝਪਣ ਦਾ ਸਭ ਤੋਂ ਵੱਡਾ ਕਾਰ.....

ਚੰਡੀਗੜ੍ਹ : ਭਾਰਤੀ ਜਨਣ ਸਹਾਇਤਾ ਸੋਸਾਇਟੀ (ਆਈਐਸਏਆਰ) ਦੀ ਚੰਡੀਗੜ ਸ਼ਾਖਾ ਵੱਲੋਂ ਆਈ ਐਸ ਏ ਆਰ ਦੀ ਰਾਸ਼ਟਰੀ ਬਾਡੀ ਦੇ ਸਹਿਯੋਗ ਨਾਲ ਇੱਥੇ ‘ਇਨਫਰਟੈਲਿਟੀ-ਸਵਿਰਲਜ਼ ਐਂਡ ਟਵਿਰਲਜ਼’ ਵਿਸ਼ੇ ਉਪਰ ਕਾਨਫਰੰਸ ਕਰਵਾਈ, ਜਿਸ ਵਿਚ ਚੰਡੀਗੜ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਮੁੰਬਈ, ਪੁਣੇ, ਭੋਪਾਲ ਅਤੇ ਲਖਨਊ ਤੋਂ ਕੋਈ 150 ਡਾਕਟਰਾਂ ਨੇ ਹਿੱਸਾ …

Read More »