Home / ਪੰਜਾਬ (page 62)

ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੂੰ ਐਲਾਨਿਆ ਤਨਖ਼ਾਹੀਆ

ਅੰਮ੍ਰਿਤਸਰ : ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖਤਮ ਕਰਾਉਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ। ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖ਼ੇ ਪੰਜ ਸਿੰਘਾਂ ਦੀ ਮੌਜੂਦਗੀ …

Read More »

BREAKING : ਭਾਜਪਾ ਨੇ ਪਾਰਟੀ ‘ਚ ਸ਼ਾਮਲ ਹੋਣ ਅਤੇ ਕੈਬਨਿਟ ਮੰਤਰੀ ਬਣਾਉਣ ਦਾ ਦਿੱਤਾ.....

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੇ ਇੱਕ ਸੀਨੀਅਰ ਆਗੂ ਵੱਲੋਂ ਫੋਨ ਕਰਕੇ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਨਾਲ ਹੀ …

Read More »

ਅਕਾਲੀ ਦਲ ਨੇ ਪ੍ਰਦਰਸ਼ਨਕਾਰੀ ਨਰਸਾਂ ਤੇ ਸਹਾਇਕ ਸਟਾਫ ’ਤੇ ਬੇਰਹਿਮੀ ਨਾਲ ਲਾਠ.....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਪਟਿਆਲਾ ਵਿਚ ਮਹਿਲਾਵਾਂ ਸਮੇਤ ਕੋਰੋਨਾ ਹੈਲਥ ਵਰਕਰਾਂ ਜੋ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਕਾਲ ਵਿਚ ਦਿੱਤੀਆਂ ਸੇਵਾਵਾਂ ਲਈ ਉਹਨਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਮੁਤਾਬਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ, ਉਹਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ। ਪਾਰਟੀ …

Read More »

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇ.....

 ਉੱਪ ਚੋਣ ਕਮਿਸ਼ਨਰ ਨੇ ਚੋਣ ਡਿਊਟੀ ’ਤੇ ਤਾਇਨਾਤ ਸਟਾਫ ਲਈ ਕੋਵਿਡ-19 ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਚੋਣ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ : ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ECI) ਨੇ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਹ ਵਰਚੁਅਲ ਸਮੀਖਿਆ ਮੀਟਿੰਗ ਡਿਪਟੀ …

Read More »

ਭਰਤੀ ਘੁਟਾਲੇ ‘ਚ ਕਰੋੜਾਂ ਦਾ ਹੋਇਆ ਲੈਣ ਦੇਣ, ਪਰਗਟ ਸਿੰਘ ਦੇਣ ਅਸਤੀਫ਼ਾ : ਸੁ.....

 ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਖੰਨਾ ਨੁੰ ਜ਼ਿਲ੍ਹਾ ਬਣਾਉਣ ਦਾ ਐਲਾਨ ਖੰਨਾ/ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਬਹੁ-ਕਰੋੜੀ ਸਹਾਇਕ ਪ੍ਰੋਫੈਸਰ ਘੁਟਾਲੇ ਵਿਚ ਅਸਤੀਫਾ ਦੇਣ ਤੇ ਉਹਨਾਂ ਕਿਹਾ ਕਿ ਇਸ ਘੁਟਾਲੇ ਵਿਚ ਸਾਰੇ ਨਿਯਮ ਕਾਨੂੰਨ ਛਿੱਕੇ ਟੰਗੇ …

Read More »

ਪੰਜਾਬ ਵਿੱਚ 2.35 ਕਰੋੜ ਲੋਕਾਂ ਨੂੰ ਲੱਗੀ ਵੈਕਸੀਨ ਦੀ ਪਹਿਲੀ ਡੋਜ਼ : ਓ.ਪੀ. ਸੋਨੀ 

 ਸਿਹਤ ਜਾਗਰੂਕਤਾ ਲਈ ਸਾਈਕਲ ਰੈਲੀ ਕੀਤੀ ਰਵਾਨਾ ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਰਬਨ ਹੈਲਥ ਸੈਂਟਰ ਰਣਜੀਤ ਐਵਨਿਊ ਤੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਬੱਚਿਆਂ ਦੀ ਇੱਕ ਸਾਈਕਲ ਰੈਲੀ ਦਾ ਆਯੋਜਨ  ਕੀਤਾ ਗਿਆ। ਇਸ ਵਿਚ ਮੁੱਖ ਮਹਿਮਾਨ ਡਿਪਟੀ ਸੀ.ਐਮ. ਓਮ ਪ੍ਰਕਾਸ਼ ਸੋਨੀ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ …

Read More »

ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ‘ਆਪ’ ਨੇ ਕੀਤੀ ਰੇਡ, ਰੇਤ ਮਾਫ਼ੀਆ ਦਾ ਕੀਤ.....

ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਚੰਨੀ ਸਰਕਾਰ ‘ਤੇ  ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ ਕਰਦਿਆਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਖੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਨੇ ਰੇਡ ਕੀਤੀ। ਇਸ ਦੌਰਾਨ ਆਪ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ …

Read More »

ਦਿੱਲੀ ਤੋਂ ‘ਆਪ’ ਦੀ ਸਾਬਕਾ ਆਗੂ ਅਲਕਾ ਲਾਂਬਾ ਨੇ ਖੋਲ੍ਹੀ ਕੇਜਰੀਵਾਲ ਸਰਕ.....

ਲੁਧਿਆਣਾ : ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ‌ ਆਦਮੀ ਪਾਰਟੀ ਦੀ ਸਾਬਕਾ ਆਗੂ ਅਲਕਾ ਲਾਂਬਾ ਨੇ ਨਿਸ਼ਾਨੇ ‘ਤੇ ਲਿਆ ਹੈ। ਆਪਣੀ ਲੁਧਿਆਣਾ ਫੇਰੀ ਦੌਰਾਨ ਅਲਕਾ ਲਾਂਬਾ ਨੇ ਕੇਜਰੀਵਾਲ ਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਛਲਾਵਾ ਕਰਾਰ ਦਿੱਤਾ। ਆਲ ਇੰਡੀਆ …

Read More »

BREAKING : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਹਲਕੇ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਨੌਜਵਾਨ ਆਗੂਆਂ ਵਿੱਚੋਂ ਇੱਕ ਹਨ ਅਤੇ ਉਹ ਪੀ.ਆਰ.ਟੀ.ਸੀ …

Read More »

ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਸ਼ੁੱਕਰਵਾਰ ਵਾਪਰੀ ਵਾਰਦਾਤ ਦੌਰਾਨ ਇਕ ਅਣਪਛਾਤੇ ਹਮਲਾਵਰ ਵੱਲੋਂ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਇੱਕ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚਰਨਦਾਸ ਵਜੋਂ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਡੇਰਾ ਸਿਰਸਾ …

Read More »