Home / ਪੰਜਾਬ (page 70)

ਪੰਜਾਬ

ਪੰਜਾਬ ਦੇ ਗਵਰਨਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਪੰਗਤ ‘ਚ .....

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਨਵ-ਨਿਯੁਕਤ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਉਸ ਤੋਂ ਬਾਅਦ ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਇਤਿਹਾਸ …

Read More »

ਪਿੰਡ ਨਾਰੰਗਵਾਲ ਵਿੱਚ ਖੁੰਬ ਉਤਪਾਦਨ ਲਈ ਸਿਖਲਾਈ ਕੋਰਸ ਲਾਇਆ

ਚੰਡੀਗੜ੍ਹ: ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਲੁਧਿਆਣਾ ਜ਼ਿਲੇ ਦੇ ਪਿੰਡ ਨਾਰੰਗਵਾਲ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਦੀ ਸਹਾਇਤਾ ਨਾਲ ਖੁੰਬ ਉਤਪਾਦਨ ਬਾਰੇ ਸਿਖਲਾਈ ਕੈਂਪ ਲਾਇਆ । ਇਹ ਦੋ ਰੋਜ਼ਾ ਸਿਖਲਾਈ ਕੋਰਸ ਵਿਸ਼ੇਸ਼ ਤੌਰ ‘ਤੇ ਪੱਛੜੀਆਂ ਜਮਾਤਾਂ ਦੇ ਪਰਿਵਾਰਾਂ ਦਾ ਜੀਵਨ-ਪੱਧਰ ਉੱਚਾ ਚੁੱਕਣ ਲਈ ਖੁੰਬਾਂ ਦੀ ਕਾਸ਼ਤ ਦੀ ਸਿਖਲਾਈ ਦੇਣ ਦੇ …

Read More »

ਡਾ. ਰਾਜ ਕੁਮਾਰ ਵੇਰਕਾ ਵੱਲੋਂ  ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਲਈ ਵਿੱਤੀ .....

‘ਇਨਵੈਸਟਮੈਂਟ ਬਜ਼ਾਰ ਫਾਰ ਅਨਰਜੀ ਐਫੀਸੈਂਸੀ’ ਬਾਰੇ ਪੇਡਾ ਵੱਲੋਂ ਇੱਕ ਦਿਨਾ ਕਾਨਫਰੰਸ’ ਚੰਡੀਗੜ੍ਹ :  ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਕਰਨ …

Read More »

ਈਡੀ ਤੋਂ ਬਾਅਦ ਹੁਣ ਆਮਦਨ ਕਰ ਵਿਭਾਗ ਵਲੋਂ ਫਾਸਟਵੇਅ ਦੇ ਦਫ਼ਤਰ ‘ਚ ਰੇਡ

ਲੁਧਿਆਣਾ: ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਗ੍ਰੈਂਡ ਵਾਕ ਮਾਲ ‘ਚ ਸਥਿਤ ਫਾਸਟਵੇਅ ਟਰਾਂਸਮਿਸ਼ਨ ਦੇ ਦਫ਼ਤਰ, ਜੁਝਾਰ ਟਰਾਂਸਪੋਰਟ ਦੇ ਦਫ਼ਤਰ ਅਤੇ ਕੰਪਨੀ ਦੇ ਮਾਲਕ ਦੇ ਘਰ ‘ਤੇ ਰੇਡ ਮਾਰੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਆਮਦਨ ਕਰ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੋਂ ਰਿਕਾਰਡ ਨੂੰ ਕਬਜ਼ੇ ਵਿਚ …

Read More »

ਮੁੱਖ ਮੰਤਰੀ ਚੰਨੀ ਨੇ ਮੋਗਾ ਨੇੜੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸਾਹਿਬ ਵ.....

ਚੰਦ ਪੁਰਾਣਾ (ਮੋਗਾ): ਆਪਣੇ ਪੁਰਾਣੇ ਦਿਨਾਂ ਨੂੰ ਚੇਤੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਸੇ ਗੁਰਦੁਆਰਾ ਸਾਹਿਬ ਵਿਖੇ ਰਾਤ ਬਿਤਾਈ ਜਿੱਥੇ ਉਹ ਸਾਲ 2016 ਵਿਚ ਸਾਈਕਲ ਯਾਤਰਾ ਦੌਰਾਨ ਰੁਕੇ ਸਨ। ਮੁੱਖ ਮੰਤਰੀ ਚੰਨੀ ਜਦੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ …

Read More »

ਸੰਵਿਧਾਨ ਦਿਵਸ ਮੌਕੇ ਸੀਐੱਮ ਚੰਨੀ ਤੇ ਰੰਧਾਵਾ ਨੇ ਕਿਸਾਨੀ ਅੰਦੋਲਨ ਦੇ ਸ਼ਹੀਦ .....

ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਸ਼ੁੱਕਰਵਾਰ ਪੂਰਾ 1 ਸਾਲ ਹੋ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਦੇ ਲਗਭਗ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਕਿਸਾਨ ਪੂਰੇ ਸਬਰ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ। ਅੰਦੋਲਨ …

Read More »

ਧਮਕੀਆਂ ਦੇ ਬਾਵਜੂਦ ਵੀ ਸਰਕਾਰ ਪਟਿਆਲਾ ਦੇ ਮੇਅਰ ਨੂੰ ਨਹੀਂ ਹਟਾ ਸਕੀ : ਕੈਪਟਨ .....

ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਪਰਾਧਿਕ ਧਮਕੀਆਂ ਅਤੇ ਕੌਂਸਲਰਾਂ ਦੀ ਖਿੱਚ-ਧੂਹ ਦੇ ਬਾਵਜੂਦ ਸੂਬਾ ਸਰਕਾਰ ਮੇਅਰ ਸੰਜੀਵ ਸ਼ਰਮਾ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ ਨਹੀਂ ਕਰ ਸਕੀ। ਰਾਜ ਸਰਕਾਰ ਵੱਲੋਂ ਸਿਰਫ਼ ਮੇਅਰ ਨੂੰ ਹਟਾਉਣ ਲਈ ਸਰਕਾਰੀ ਮਸ਼ੀਨਰੀ ਦੀ ਬੇਰਹਿਮੀ ਨਾਲ ਵਰਤੋਂ ਕਰਨ ਦੀ …

Read More »

ਮਨੀਸ ਸਿਸੋਦੀਆ ਨੇ ਪਰਗਟ ਸਿੰਘ ਨੂੰ ਸਿੱਖਿਆ ਪ੍ਰਣਾਲੀ ‘ਤੇ ਦਿੱਤੀ ਖੁੱਲੀ ਬ.....

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਜ਼ਰਜ਼ਰ ਸਿੱਖਿਆ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ। ਮਨੀਸ ਸਿਸੋਦੀਆ ਵੀਰਵਾਰ ਨੂੰ ਸੀ.ਆਈ.ਆਈ. …

Read More »

ਚੰਨੀ ਕੋਲ ਕੋਈ ਨੈਤਿਕਤਾ ਨਹੀਂ, ਉਸਨੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ ‘ਚ ਆਪ.....

ਦਸੂਹਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਕੋਈ ਨੈਤਿਕਤਾ ਨਹੀਂ ਹੈ ਤੇ ਉਹਨਾਂ ਨੇ ਤਾਂ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿਚੋਂ ਆਪਣੇ ਭਰਾ ਮਨਮੋਹਨ ਸਿੰਘ ਦਾ ਨਾਂ ਕੱਢਵਾਉਣ ਵਾਸਤੇ ਉਹਨਾਂ ਕੋਲ ਪਹੁੰਚ ਕੀਤੀ ਸੀ। …

Read More »

ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸ.....

ਮੋਗਾ: ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ ਚੰਨੀ ਮਾਡਲ ਇਸ ਦਾ ਪ੍ਰਤੱਖ ਪ੍ਰਮਾਣ ਹੈ ਜਿੱਥੇ ਸਾਰਿਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇੱਥੇ ਪੁਰਾਣੀ ਦਾਣਾ ਮੰਡੀ ਵਿਖੇ ਮਹਾਰਾਜਾ ਅਗਰਸੈਨ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਸਮਾਗਮ …

Read More »