Home / ਪੰਜਾਬ (page 8)

ਪੰਜਾਬ

ਕੋਰੋਨਾ ਵਾਇਰਸ: ਪੰਜਾਬ ਵਿੱਚ ਲਗਾਤਾਰ ਵਧ ਰਹੀ ਹੈ ਮਰੀਜ਼ਾਂ ਦੀ ਗਿਣਤੀ, ਇਕ ਹੋਰ .....

ਪਠਲਾਵਾ:  ਸੂਬੇ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ।  ਤਾਜ਼ਾ  ਮਾਮਲਾ ਇਕ ਵਾਰ ਫਿਰ ਪਿੰਡ ਪਠਲਾਵਾ  ਸਾਹਮਣੇ ਆਇਆ ਹੈ।  ਇੱਥੇ ਇੱਕ ਹੋੋ ਬਜੁਰਗ ਮਾਤਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪੌਜਟਿਵ ਆਈ ਹੈ। ਦਸ ਦੇਈਏ ਕਿ ਇਥੇ ਬਲਦੇਵ ਸਿੰਘ ਨਾਮਕ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ …

Read More »

ਕਰਫਿਊ ਕਾਰਨ ਪੀਜੀ ਚ ਫਸੇ ਨੌਜਵਾਨਾਂ ਨੂੰ ਆਪਣੇ ਘਰ ਪਹੁਚਾਉਣ ਲਈ ਮੁਹਾਲੀ ਪ੍ਰ.....

ਮੁਹਾਲੀ : ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਜਨ ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਦੌਰਾਨ ਨਾ ਹੀ ਤਾ ਬੱਸਾਂ ਚੱਲ ਰਹੀਆਂ ਹਨ ਅਤੇ ਨਾ ਹੀ ਰੇਲਾਂ । ਜਿਸ ਕਾਰਨ ਕਈ ਵਿਦਿਆਰਥੀ ਅਤੇ ਹੋਰ ਵਿਅਕਤੀ ਆਪਣੇ ਘਰ ਤੋਂ ਬਾਹਰ ਫਸ ਗਏ ਹਨ। ਇਸ ਦੇ ਚਲਦਿਆ ਮੁਹਾਲੀ ਪ੍ਰਸ਼ਾਸਨ ਵੱਲੋਂ ਨਵੀਂ …

Read More »

ਰਾਸ਼ਨ ਦਾਨ ਕਰਨ ਵਾਲੀਆਂ ਸੰਸਥਾਵਾਂ ਸਹਾਇਕ ਖੁਰਾਕ ਸਪਲਾਈ ਅਫਸਰ ਬਰਨਾਲਾ ਨਾਲ ਕ.....

ਬਰਨਾਲਾ : ਕਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਗਰੀਬ ਲੋਕਾਂ ਦੀ ਭਲਾਈ ਲਈ ਜ਼ਿਲੇ ਦੀਆਂ ਕਈ ਸੰਸਥਾਵਾਂ, ਐਨਜੀਓਜ਼ ਆਦਿ ਅੱਗੇ ਆ ਰਹੇ ਹਨ। ਇਹ ਸੰਸਥਾਵਾਂ ਇਸ ਭਲਾਈ ਦੇ ਕਾਰਜ ਲਈ ਐਸਡੀਐਮ ਦਫਤਰ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ, ਬਰਨਾਲਾ ਨਾਲ ਸੰਪਰਕ ਕਰਨ। ਇਹ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਸ. ਅਨਮੋਲ …

Read More »

ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਸ਼ਹਿਰ ਨੂੰ ਵਾਇਰਸ ਮੁਕਤ ਕਰਨ ਦੀ ਮੁਹਿੰਮ ਸ਼ੁਰ.....

ਅੰਮ੍ਰਿਤਸਰ : ਕੋਵਿਡ 19 ਦੇ ਪ੍ਰਕੋਪ ਤੋਂ ਸ਼ਹਿਰ ਵਾਸੀਆਂ ਨੂੰ ਮੁਕਤ ਕਰਨ ਲਈ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਸ਼ਹਿਰ ਵਿਚ ਵਿਆਪਕ ਪੱਧਰ ਉਤੇ ਸਫਾਈ ਮੁਹਿੰਮ ਚਲਾਈ ਹੈ। ਇਸ ਤੋਂ ਇਲਾਵਾ ਸ਼ਹਿਰ ਵਿਚ ਬੈਟਰੀ ਨਾਲ ਚੱਲਦੇ ਆਟੋ ਉਤੇ ਸਪੀਕਰ ਲਗਾ ਕੇ ਲੋਕਾਂ ਨੂੰ ਇਸ ਮੌਕੇ ਘਰਾਂ ਵਿਚ ਰਹਿਣ, ਸਾਫ-ਸਫਾਈ ਰੱਖਣ, ਹੱਥ ਧੋ ਕੇ …

Read More »

ਸ਼੍ਰੋਮਣੀ ਕਮੇਟੀ ਮੈਂਬਰ ਨੇ ਪੀ ਜੀ ‘ਚ ਰਹਿੰਦੇ ਬੱਚਿਆਂ ਨੂੰ ਘਰ ਘਰ ਲੰਗਰ ਪਹੁ.....

ਮੋਹਾਲੀ, (ਅਵਤਾਰ ਸਿੰਘ) :ਕੋਰੋਨਾ ਵਾਇਰਸ ਨੂੰ ਰੋਕਣ ਲਈ ਕੀਤੇ ਗਏ ਲੌਕਡਾਉਨ ਅਧੀਨ ਚੱਲ ਰਹੇ ਕਰਫਿਊ ਦੌਰਾਨ ਵੱਖ ਵੱਖ ਵਰਗ ਦੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਆ ਰਹੀਆਂ ਹਨ। ਖਾਸ ਕਰ ਸ਼ਹਿਰਾਂ ਵਿਚ ਰਹਿ ਰਹੇ ਪੇਇੰਗ ਗੈਸਟ (ਪੀਜੀ) ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣੇ ਕਰਨਾ ਪੈ ਰਿਹਾ ਹੈ। ਇਸ ਨੂੰ ਦੇਖਦਿਆਂ ਕਈ …

Read More »

ਕੋਰੋਨਾ ਵਾਇਰਸ : ਕਰਫਿਊ ਦੌਰਾਨ ਗਰੀਬਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਆਈ.....

ਅਜਨਾਲਾ : ਸੂਬੇ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਕਰਫਿਊ ਲਗਾਇਆ ਗਿਆ ਹੈ। ਪਰ ਇਸ ਦੌਰਾਨ ਨਿਤਪ੍ਰਤੀ ਕਮਾ ਕੇ ਖਾਣ ਵਾਲੇ ਗਰੀਬ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ ਕੁਝ ਸਮਾਜ ਸੇਵੀ ਸੰਸਥਾਵਾਂ ਵਲੋਂ ਉਨ੍ਹਾਂ ਗਰੀਬ ਪਰਿਵਾਰਾਂ ਦੀ ਮਦਦ ਲਈ ਪਹਿਲ ਕੀਤੀ ਗਈ। ਅੱਜ ਅਜਨਾਲਾ …

Read More »

ਜ਼ਿਲ੍ਹਾ ਮੈਜਿਸਟਰੇਟ ਨੇ ਕਿਸਾਨਾਂ ਨੂੰ ਆਪਣੀ ਫਸਲ ਕੋਲਡ ਸਟੋਰਾਂ ਤੱਕ ਪਹੁੰਚਾ.....

ਐਸ. ਏ. ਐਸ. ਨਗਰ : ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਸਮੇਂ ਕਿਸਾਨ ਆਲੂਆਂ ਦੀ ਪੁਟਾਈ ਵਿਚ ਲੱਗੇ ਹੋਏ ਹਨ। ਪੁਟਾਈ ਤੋਂ ਬਾਅਦ, ਛਾਂਟੀ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ ਅਤੇ ਫਿਰ ਫਸਲਾਂ ਨੂੰ ਵੱਖ-ਵੱਖ ਸ਼ਹਿਰਾਂ ਵਿੱਚ ਸਟੋਰ ਕੀਤਾ ਜਾਂਦਾ ਹੈ ਅਤੇ ਇਸ ਤਰ੍ਹਾਂ ਬਹੁਤ ਸਾਰੇ ਲੋਕਾਂ ਦੀ …

Read More »

ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ .....

ਫਾਜ਼ਿਲਕਾ : ਕੋਵਿਡ 19 ਦੇ ਫੈਲਾਅ ਦੀ ਰੋਕਥਾਮ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਸੈਨੇਟਾਈਜ਼ ਕਰਨ ਹਿੱਤ ਵਿਸ਼ੇਸ਼ ਤੌਰ ’ਤੇ ਸਪਰੇਅ ਕਰਵਾਇਆ ਗਿਆ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਅਤੇ ਗੰਦਗੀ ਕਾਰਨ ਫੈਲਣ ਵਾਲੀ ਬਿਮਾਰੀ ਤੋਂ …

Read More »

ਪਿੰਡਾਂ ਵਿੱਚ ਮੌਜੂਦ ਲੇਬਰ ਤੋਂ ਹੀ ਕਰਵਾਇਆ ਜਾਵੇ ਆਲੂਆਂ ਦੀ ਪੁਟਾਈ ਦਾ ਕੰਮ: ਗ.....

ਫ਼ਤਹਿਗੜ੍ਹ ਸਾਹਿਬ :ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜਿ਼ਲ੍ਹੇ ਵਿੱਚ ਕਰਫਿਊ ਲਾਉਣ ਦੇ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਮੂਹ ਆਲੂ ਉਤਪਾਦਕ ਇਹ ਯਕੀਨੀ ਬਨਾਉਣਗੇ ਕਿ ਆਲੂਆਂ …

Read More »

ਗੈਸ ਸਿਲੰਡਰ, ਫਲ ਸਬਜੀਆਂ, ਕਰਿਆਣਾ, ਦਵਾਈਆਂ, ਆਟਾ, ਪੈਸਟੀਸਾਈਡ ਆਦਿ ਘਰਾਂ ਤੱਕ .....

ਫਾਜ਼ਿਲਕਾ : ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਰਾਜ ਸਰਕਾਰ ਵੱਲੋਂ ਸਮੂਹ ਪੰਜਾਬ ਵਾਸੀਆਂ ਦੇ ਬਚਾਅ ਲਈ ਕਰਫਿਊ ਐਲਾਨਿਆ ਗਿਆ ਹੈ ਅਤੇ ਨਾਲ ਹੀ 21 ਦਿਨਾਂ ਦਾ ਲਾਕਡਾਉਨ ਵੀ ਕੀਤਾ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਦੇ ਲੋਕਾਂ ਦੀਆਂ ਘਰੇਲੂ ਜਰੂਰਤਾਂ ਨੂੰ …

Read More »