Home / ਪੰਜਾਬ (page 80)

ਪੰਜਾਬ

ਕੰਗਨਾ ਰਣੌਤ ਵੱਲੋਂ ਪਾਈਆਂ ਜਾ ਰਹੀਆਂ ਜ਼ਹਿਰ ਭਰੀਆਂ ਪੋਸਟਾਂ ਦੇ ਨਤੀਜੇ ਹੋ ਸਕ.....

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਨਾ ਰਣੌਤ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ …

Read More »

ਡਾ: ਵੇਰਕਾ ਵੱਲੋਂ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੀ ਸਥਾਪਤੀ ਲਈ ਹਰ ਸੰਭਵ ਸ.....

ਚੰਡੀਗੜ੍ਹ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਦਾ ਐਲਾਨ ਕੀਤਾ ਹੈ। ਅੱਜ ਇਥੇ ਬਾਇਓ ਗੈਸ ਦੇ ਉਤਪਾਦਨ ਵਾਸਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਾਲ ਸੋਲਰ ਪਲਾਂਟ ਅਤੇ ਬਾਇਓ ਡੀਗ੍ਰੇਡਏਬਲ ਸੋਲਿਡ ਕਚਿਨ ਵੇਸਟ ਲਈ …

Read More »

ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕ.....

ਲੁਧਿਆਣਾ: ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ। ਆਤਮ ਨਗਰ ਹਲਕੇ ਵਿਚ …

Read More »

ਮੋਗਾ ‘ਚ ਕੇਜਰੀਵਾਲ ਨੇ ਔਰਤਾਂ ਲਈ ਕੀਤੇ ਵੱਡੇ ਐਲਾਨ; ਚੰਨੀ ਨੂੰ ਦੱਸਿਆ ਨਕਲੀ.....

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੋਗਾ ਵਿਚ ਸੰਬੋਧਨ ਕਰਦਿਆਂ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ’ਤੇ ਸੂਬੇ ਦੀ ਹਰ ਇਕ ਔਰਤ ਨੂੰ ਹਰ ਮਹੀਨੇ 1000 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਦਿੱਤੇ …

Read More »

ਸਤਵਿੰਦਰ ਸਿੰਘ ਚੈੜੀਆਂ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਆਪਣੀ ਮਾਤਾ ਸ੍ਰੀਮਤੀ ਅਜਮੇਰ ਕੌਰ ਤੇ ਸੁਪਤਨੀ ਬਲਜੀਤ ਕੌਰ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ ‘ਚ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ …

Read More »

ਮੋਗਾ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਮੋਗਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਗਾ ਪਹੁੰਚ ਗਏ ਹਨ। ਹਾਈ ਸਕਿਓਰਟੀ ‘ਚ ਮੋਗਾ ਪਹੁੰਚੇ ਕੇਜਰੀਵਾਲ ਦੇ ਤੀਜੀ ਗਾਰੰਟੀ ਪ੍ਰੋਗਰਾਮ ‘ਚ ਮੀਡੀਆ ਕਰਮੀਆਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਔਰਤਾਂ ਦੇ ਇਸ ਸਮਾਗਮ ‘ਚ ਭਾਵੇਂ ਔਰਤਾਂ ਹੀ ਸ਼ਾਮਲ ਹਨ ਪਰ ਜ਼ਿਆਦਾਤਰ ਪਾਰਟੀ ਵਰਕਰਾਂ ਨੂੰ ਅੰਦਰ ਹੀ ਬੈਠਾਇਆ ਗਿਆ …

Read More »

ਕਿਸਾਨਾਂ ਦਾ ਸੰਘਰਸ਼ ਮੁਲਕ ‘ਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲ.....

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ …

Read More »

ਅੱਜ ਮੋਗਾ ਆਉਣਗੇ ਅਰਵਿੰਦ ਕੇਜਰੀਵਾਲ, ‘ਮਿਸ਼ਨ ਪੰਜਾਬ’ ਦੀ ਕਰਨਗੇ ਸ਼ੁਰੂਆਤ

ਮੋਗਾ: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੜ ਚੋਣ ਪ੍ਰਚਾਰ ਲਈ ਪੰਜਾਬ ਵਿੱਚ ਆਪਣੇ ਤੂਫਾਨੀ ਦੌਰੇ ‘ਤੇ ਪਹੁੰਚ ਰਹੇ ਹਨ।  ਦੌਰੇ ਦੇ ਪਹਿਲੇ ਦਿਨ ਕੇਜਰੀਵਾਲ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ, ਜਿਸ ਤਹਿਤ ਉਹ ਅਗਲੇ ਇੱਕ ਮਹੀਨੇ ਦੌਰਾਨ ਸੂਬੇ ਦੀਆਂ ਕਈ ਥਾਵਾਂ …

Read More »

ਪਠਾਨਕੋਟ ‘ਚ ਆਰਮੀ ਕੈਂਪ ਦੇ ਗੇਟ ਕੋਲ ਗ੍ਰਨੇਡ ਵਿਸਫੋਟ ਨਾਲ ਸਨਸਨੀ,ਪੂਰੇ ਜ਼.....

ਪਠਾਨਕੋਟ : ਪੰਜਾਬ ਦੇ ਪਠਾਨਕੋਟ ‘ਚ ਸੋਮਵਾਰ ਸਵੇਰੇ ਆਰਮੀ ਕੈਂਪ ਨੇੜੇ ਇਕ ਗ੍ਰਨੇਡ ਧਮਾਕਾ ਹੋਇਆ।ਇਹ ਧਮਾਕਾ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਹੋਇਆ। ਧਮਾਕੇ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਐੱਸਐੱਸਪੀ ਸੁਰਿੰਦਰ ਲਾਂਬਾ  ਸਮੇਤ ਸਾਰੇ ਉੱਚ ਪੁਲਿਸ …

Read More »

ਕਿਸਾਨਾਂ-ਮਜ਼ਦੂਰਾਂ ਦੀ ਲੜਾਈ ਲਈ ਸ਼ੁਰੂ ਕੀਤੀ ਕ੍ਰਾਂਤੀਕਾਰੀ ਮਜ਼ਦੂਰ ਕਿਸਾ.....

ਚੰਡੀਗੜ੍ਹ : ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਪਾਰਟੀ ਮੈਦਾਨ ਵਿੱਚ ਉਤਰ ਗਈ ਹੈ। ਇਸ ਦੀ ਸ਼ੁਰੂਆਤ ਚੰਡੀਗੜ੍ਹ ‘ਚ ਕ੍ਰਾਂਤੀਕਾਰੀ ਮਜ਼ਦੂਰ ਕਿਸਾਨ ਪਾਰਟੀ ਦੇ ਨਾਂ ‘ਤੇ ਕੀਤੀ ਗਈ । ਕਿਸਾਨ ਆਗੂ ਗੁਰਨਾਮ ਚੜੂਨੀ ਤੋਂ ਬਾਅਦ ਇਹ ਪੰਜਾਬ ਦੀ ਦੂਜੀ ਪਾਰਟੀ ਹੈ ਜੋ ਕਿਸਾਨਾਂ ਦੇ …

Read More »