Home / ਪੰਜਾਬ (page 9)

ਪੰਜਾਬ

ਕੋਰੋਨਾ ਵਾਇਰਸ ਨਾਲ ਪੰਜਾਬ ਵਿਚ ਇਕ ਹੋਰ ਮੌਤ! ਗਿਣਤੀ 41

ਪਟਿਆਲਾ : ਇਸ ਵੇਲੇ ਦੀ ਵਡੀ ਖ਼ਬਰ ਪਟਿਆਲਾ ਤੋਂ ਆ ਰਹੀ ਹੈ। ਇਥੇ ਦੁਬਈ ਤੋਂ ਆਈ ਇਕ 42 ਸਾਲਾ ਮਹਿਲਾ ਨੇ ਦਮ ਤੋੜ ਦਿਤਾ ਹੈ। ਉਸ ਦੀ ਕੋਰੋਨਾ ਵਾਇਰਸ ਰਿਪੋਰਟ ਪੌਜ਼ਟਿਵ ਆਈ ਹੈ। ਦੱਸ ਦੇਈਏ ਕਿ ਇਸ ਨਾਲ ਪੰਜਾਬ ਵਿਚ ਕੋਰੋਨਾ ਪੌਜ਼ਟਿਵ ਕੇਸ ਦੀ ਗਿਣਤੀ 41 ਹੋ ਗਈ ਹੈ ਅਤੇ …

Read More »

ਪਿੰਡ ਟੌਂਸਾ ਨੇ ਵੀ ਪੇਸ਼ ਕੀਤੀ ਵੱਖਰੀ ਮਿਸਾਲ

ਬਲਾਚੌਰ: (ਅਵਤਾਰ ਸਿੰਘ) ਜ਼ਿਲਾ ਸ਼ਹੀਦ ਭਗਤ ਸਿੰਘ (ਨਵਾਂਸ਼ਹਿਰ) ਦੀ ਤਹਿਸੀਲ ਬਲਾਚੌਰ ਹੇਠ ਪੈਂਦਾ ਪਿੰਡ ਟੌਂਸਾ ਆਪਣੀ ਵੱਖਰੀ ਪਛਾਣ ਰੱਖਦਾ ਹੈ। ਇਹ ਪਿੰਡ ਜਿਥੇ ਲੋਕ ਹਿੱਤ ਅਤੇ ਸਮਾਜ ਭਲਾਈ ਦੇ ਕੰਮਾਂ ਕਰਕੇ ਮਸ਼ਹੂਰ ਹੈ ਉਥੇ ਕਿਸੇ ਵੀ ਬਿਪਤਾ ਸਮੇਂ ਆਪਣੀ ਵਿਲੱਖਣ ਪਛਾਣ ਦਰਜ ਕਰਵਾਉਂਦਾ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿਚ …

Read More »

ਜ਼ਿਲ੍ਹਾ ਜੇਲ ਤੋਂ ਹੁਣ ਤੱਕ 80 ਦੇ ਕਰੀਬ ਹਵਾਲਾਤੀ ਅਤੇ ਕੈਦੀਆ ਨੂੰ ਛੱਡਿਆ ਗਿਆ R.....

ਰੂਪਨਗਰ  – ਕੋਵਿਡ-19 ਰੋਗ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਜੇਲ ਵਿੱਚੋਂ ਕੈਦੀਆਂ ਦਾ ਦਬਾਅ ਘਟਾਉਣ ਲਈ ਅੱਜ 34 ਦੇ ਕਰੀਬ ਕੈਦੀਆਂ ਨੂੰ ਛੱਡਿਆ ਜਾ ਰਿਹਾ ਹੈ ਜਦਕਿ ਪਿਛਲੇ ਦਿਨੀ ਜ਼ਿਲ੍ਹਾ ਜੇਲ ਰੂਪਨਗਰ ਵਿਚੋਂ 46 ਹਵਾਲਾਤੀ (ਅੰਡਰ ਟਰਾਇਲ) ਨੂੰ ਛੱਡਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜੇਲ ਸੁਪਰਡੈਂਟ ਸ਼੍ਰੀ ਜ਼ਸਵੰਤ …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ‘ਚ ਹੀ ਪੁੱਜਦੀਆਂ ਕੀਤ.....

ਪਟਿਆਲਾ : ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ‘ਚ ਹੀ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਪਿਛਲੇ ਦਿਨੀਂ ਦਵਾਈਆਂ ਅਤੇ ਕਰਿਆਨਾ ਸਟੋਰਾਂ ਦੇ ਫੋਨ ਨੰਬਰਾਂ ਸਮੇਤ ਸੂਚੀਆਂ ਜਾਰੀ ਕੀਤੀ ਗਈ ਸਨ ਜਿਸ ਕਾਰਣ ਪਟਿਆਲਾ ਵਾਸੀਆਂ ਨੂੰ ਉਨ੍ਹਾਂ ਦੇ ਘਰ ‘ਚ ਹੀ …

Read More »

ਅੰਤੋਦਿਆ ਅੰਨ ਯੋਜਨਾ ਅਤੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਐਸ.ਏ.ਐਸ. ਨਗਰ ਵਿੱ.....

ਐਸ. ਏ. ਐਸ ਨਗਰ : ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ -2013 ਅਧੀਨ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵਿੱਚ ਸਰਗਰਮੀ ਨਾਲ ਜੁੜਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ …

Read More »

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵ.....

ਚੰਡੀਗੜ : ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ. ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ ਪਰ ਉਨਾਂ ਅਜੇ ਤੱਕ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ …

Read More »

ਜ਼ਿਲ੍ਹਾ ਮੋਗਾ ਦੇ ਬੈਂਕ ਸਵੇਰੇ 11 ਵਜੇ ਤੋ ਸ਼ਾਮ 4 ਵਜੇ ਤੱਕ ਖੁੱਲ੍ਹੇ ਰਹਿਣਗੇ-ਡੀ......

India to remain at top position in remittances

ਮੋਗਾ  : ਜ਼ਿਲ੍ਹਾ ਮੈਜਿਸਟ੍ਰ਼ੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਬੈਕ 31 ਮਾਰਚ ਅਤੇ 1 ਅਪ੍ਰੈਲ ਨੂੰ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸਾਰੇ ਬੈਕਾਂ ਦੀਆਂ ਬਰਾਚਾਂ, ਏ.ਟੀ.ਅੇੈਮ., ਬੈਕਿੰਗ ਕੋਰੈਸਪੋਡੈਟ, ਕੈਸ਼ ਪਾਉਣ ਵਾਲੀਆਂ ਏਜੰਸੀਆਂ ਅਤੇ ਤਕਨੀਕੀ ਸਹਾਇਤਾ ਦੇਣ ਵਾਲੇ ਲੋਕਾਂ ਲਈ ਵੀ ਬੈਕ 31 …

Read More »

ਚੰਡੀਗੜ੍ਹ ਚ ਇਕ ਦਿਨ ਅੰਦਰ ਵਧੀ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ! 5 ਨਵੇਂ ਮਾ.....

ਚੰਡੀਗੜ੍ਹ : ਇਸ ਵੇਲੇ ਦੀ ਵਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ । ਜਾਣਕਾਰੀ ਮੁਤਾਬਿਕ ਅੱਜ ਇਥੇ 5 ਨਵੇਂ ਕੈਸੇ ਪੌਜ਼ਟਿਵ ਪਾਏ ਗਏ ਹਨ। ਜਿਸ ਨਾਲ ਇਥੇ ਪੀੜਤਾਂ ਦੀ ਗਿਣਤੀ 13 ਹੋ ਗਈ ਹੈ। ਜਾਣਕਾਰੀ ਮੁਤਾਬਿਕ ਇੱਕ ਐਨਆਰਆਈ ਜੋੜਾ ਜੀਐਮਸੀਐਚ -32 ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਹੈ ਅਤੇ ਦੋਵਾਂ ਦੇ …

Read More »

ਬਾਹਰਲੇ ਦੇਸ਼ ਤੋਂ ਆਏ ਵਿਅਕਤੀਆਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਨੂੰ ਜਾਣਕਾਰੀ ਦੇਣ .....

ਮਾਨਸਾ, 30 ਮਾਰਚ ( ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਾਹਰਲੇ ਦੇਸ਼ ਤੋਂ ਜ਼ਿਲ੍ਹੇ ਦੇ ਕਿਸੇ ਪਿੰਡ ਵਿੱਚ ਆਇਆ ਹੈ ਤਾਂ ਉਸ ਸਬੰਧੀ ਪਿੰਡ ਵਾਸੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਉਸ ਵਿਅਕਤੀ …

Read More »

ਮੰਡੀ ਬੋਰਡ ਅਤੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖਾਹ ਦਾ ਯ.....

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਨਾਲ ਪੈਦਾ ਹੋਏ ਸੰਕਟ ਵਿੱਚ ਲੋੜਵੰਦਾਂ ਦੀ ਮਦਦ ਵਾਸਤੇ ਯੋਗਦਾਨ ਪਾਉਣ ਦੀ ਕੀਤੀ ਜਨਤਕ ਅਪੀਲ ਨੂੰ ਹੰੁਗਾਰਾ ਭਰਦਿਆਂ ਪੰਜਾਬ ਮੰਡੀ ਬੋਰਡ ਅਤੇ ਸਮੂਹ ਮਾਰਕਿਟ ਕਮੇਟੀਆਂ ਵਿੱਚ ਕੰਮ ਕਰ ਰਹੇ ਅਤੇ ਸੇਵਾ-ਮੁਕਤ ਮੁਲਾਜ਼ਮਾਂ ਵੱਲੋਂ ਆਪਣੀ ਇਕ ਦਿਨ ਦੀ ਤਨਖਾਹ ‘ਮੁੱਖ …

Read More »