Home / ਪੰਜਾਬ (page 90)

ਪੰਜਾਬ

ਚੰਡੀਗੜ੍ਹ ‘ਚ ਪੰਹੁਚੀਆਂ ਅਤਿ-ਆਧੁਨਿਕ ਅਤੇ ਪ੍ਰਦੂਸ਼ਣ ਮੁਕਤ ਬੱਸਾਂ

ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ ਨੂੰ ਅਤਿ-ਆਧੁਨਿਕ ਅਤੇ ਪ੍ਰਦੂਸ਼ਣ ਮੁਕਤ ਬਨਾਉਣ ਲਈ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 40 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ।ਟਰਾਂਸਪੋਰਟ ਦੇ ਡਾਇਰੈਕਟਰ ਪ੍ਰਦੁਮਣ ਸਿੰਘ ਨੇ ਕਿਹਾ ਕਿ ਹੁਣ ਤੱਕ ਛੇ ਇਲੈਕਟ੍ਰਿਕ ਬੱਸਾਂ ਦੀ ਡਿਲੀਵਰੀ ਕੀਤੀ ਜਾ ਚੁੱਕੀ ਹੈ ਬਾਕੀ ਸਾਰੀਆਂ ਬੱਸਾਂ 15 ਦਸੰਬਰ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ। …

Read More »

ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਈ.ਡੀ ਵੱਲੋਂ ਗ੍ਰਿਫਤਾਰ ਕੀਤਾ ਜਾਣਾ ਸਿ.....

ਚੰਡੀਗੜ੍ਹ : ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਉਪਰੰਤ ਉਹਨਾਂ ਦੇ ਬੇਟੇ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਈ.ਡੀ ਦੀ ਇਹ ਕਾਰਵਾਈ ਸਰਾਸਰ ਗੈਰਕਾਨੂੰਨੀ, ਗੈਰਸੰਵਿਧਾਨਕ ਅਤੇ ਸੂਬੇ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਸੋਚੀ ਸਮਝੀ ਸਾਜਿਸ਼ ਤਹਿਤ ਕੀਤੀ ਗਈ ਹੈ। ਐਡਵੋਕੇਟ ਮਹਿਤਾਬ ਸਿੰਘ …

Read More »

ਡੀ.ਏ.ਪੀ. ਦੀ ਸਪਲਾਈ ‘ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਅ.....

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।  ਨਾਭਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪਟਿਆਲਾ ਦੇ ਐਗਰੀਕਲਚਰ ਅਫ਼ਸਰ (ਏ.ਓ.) ਅਤੇ ਬਲਾਕ ਅਫ਼ਸਰ (ਬੀ.ਓ.) ਵਿਰੁੱਧ ਡਿਊਟੀ ਵਿੱਚ ਕੁਤਾਹੀ ਵਰਤਣ ਲਈ …

Read More »

ਪੰਜਾਬ ਦੇ ਉਦਯੋਗ ਨੂੰ ਤਬਾਹ ਕਰਨ ਲਈ ਬਾਦਲ ਅਤੇ ਕਾਂਗਰਸ ਇੱਕ ਦੂਜੇ ਨਾਲੋਂ ਵਧ ਕ.....

‘ਆਪ’ ਵਿਧਾਇਕ ਨੇ ਇੰਡਸਟਰੀ ਦੇ ਮੁੱਦੇ ‘ਤੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਉਦਯੋਗਾਂ ਦੀ ਬਰਬਾਦੀ ਲਈ ਬਾਦਲ ਪਰਿਵਾਰ ਨੂੰ ਸਭ ਤੋਂ ਵੱਡਾ ਜ਼ਿੰਮੇਵਾਰ ਠਹਿਰਾਇਆ ਹੈ, ਕਿਉਂਕਿ ਜਦੋਂ ਕੇਂਦਰ ਦੀ ਵਾਜਪਾਈ ਸਰਕਾਰ ਨੇ ਪੰਜਾਬ ਨਾਲ ਪੱਖਪਾਤ ਕਰਦਿਆਂ ਗੁਆਂਢੀ ਪਹਾੜੀ ਰਾਜਾਂ …

Read More »

ਸੋਨੂੰ ਸੂਦ ਦੀ ਮੋਗਾ ਰਿਹਾਇਸ਼ ‘ਤੇ ਵਧੀ ਹਲਚਲ, ਨਵਜੋਤ ਸਿੱਧੂ ਦੇ ਪਹੁੰਚਣ ਦੀ.....

ਮੋਗਾ : ਫਿਲਮ ਅਦਾਕਾਰ ਸੋਨੂੰ ਸੂਦ ਦੀ ਮੋਗਾ ਰਿਹਾਇਸ਼ ਇਸ ਸਮੇਂ ਚਰਚਾ ਦਾ ਕੇਂਦਰ ਬਣੀ ਹੋਈ ਹੈ। ਖ਼ਬਰ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ ‘ਤੇ ਪੁੱਜ ਰਹੇ ਹਨ, ਜਿਸ ਦੇ ਚਲਦਿਆਂ ਸੁਰੱਖਿਆ ਕਰਮੀ ਅਤੇ ਹੋਰ ਅਮਲਾ ਘਰ ਦੇ ਬਾਹਰ ਤਾਇਨਾਤ ਹੈ। ਸੋਨੂੰ ਸੂਦ …

Read More »

‘ਆਪ’ ਦਾ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ੋਰਦਾਰ ਪ੍ਰਦਰਸ਼ਨ, ਪੁਲਿਸ ਨੇ .....

ਚੰਡੀਗੜ੍ਹ : ਪੰਜਾਬ ‘ਚ ਬੇਰੁਜ਼ਗਾਰੀ ਦੇ ਮੁੱਦੇ ‘ਤੇ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ‘ਚ ਆਪ ਵਰਕਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਪ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ …

Read More »

ਰਾਜਿੰਦਰ ਕੌਰ ਮੀਮਸਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ, ਬੇਅਦਬੀ ਮਾਮਲੇ ਨੂੰ .....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਸਤੀਫ਼ੇ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ ਹੈ। ਮੀਮਸਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਮੈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …

Read More »

ਸੁਖਬੀਰ ਬਾਦਲ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤੇ ਟਵੀਟ ਮੁਤਾਬਕ ਬਾਦਲ ਨੇ ਸੁਨੀਤਾ ਚੌਧਰੀ ਨੂੰ ਬਲਾਚੌਰ, ਜਸਪਾਲ ਸਿੰਘ ਬਿੱਟੂ ਚੱਠਾ ਨੂੰ ਪਟਿਆਲਾ ਦਿਹਾਤੀ ਅਤੇ ਯੂਥ ਆਗੂ …

Read More »

ਰੰਧਾਵਾ ਦੀ ਪੁਲਿਸ ਅਫ਼ਸਰਾਂ ਨੂੰ ਚੇਤਾਵਨੀ: ਨਸ਼ਾ ਵਿਕਦਾ ਫ਼ੜਿਆ ਗਿਆ ਤਾਂ ਸਬੰਧਤ .....

ਬਠਿੰਡਾ: ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਿਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕੀਤੀ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ …

Read More »

ਕਿਸਾਨ ਦੀ ਚਮਕੀ ਕਿਸਮਤ, ਦੀਵਾਲੀ ਬੰਪਰ ‘ਚ 1 ਕਰੋੜ ਰੁਪਏ ਦਾ ਜਿੱਤਿਆ ਇਨਾਮ

ਚੰਡੀਗੜ੍ਹ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਦੇ ਕਿਸਾਨ ਰਜਿੰਦਰ ਸਿੰਘ ਪੰਜਾਬ ਸਟੇਟ ਦੀਵਾਲੀ ਬੰਪਰ ਦਾ ਇੱਕ ਕਰੋੜ ਰੁਪਏ ਦਾ ਦੂਸਰਾ ਇਨਾਮ ਜਿੱਤ ਕੇ ਕਰੋੜਪਤੀ ਬਣ ਗਏ ਹਨ। ਇਸ ਬੰਪਰ ਦਾ ਨਤੀਜਾ 8 ਨਵੰਬਰ ਨੂੰ ਐਲਾਨਿਆ ਗਿਆ ਸੀ। ਰਾਜਿੰਦਰ ਸਿੰਘ ਨੂੰ ਇਹ ਇਨਾਮ ਲਾਟਰੀ ਟਿਕਟ ਨੰਬਰ ਏ- 875367 …

Read More »