Home / ਭਾਰਤ (page 13)

ਭਾਰਤ

ਵੱਡੀ ਖਬਰ: ਕ੍ਰਿਕਟਰ ਹਰਭਜਨ ਸਿੰਘ ਨੇ ਲਿਆ ਸੰਨਿਆਸ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਲਈ ਲੰਬੇ ਸਮੇਂ ਤੱਕ ਖੇਡਣ ਵਾਲੇ ਆਫ ਸਪਿੰਨਰ ਹਰਭਜਨ ਸਿੰਘ ਨੇ ਕਰੀਅਰ ਨਾਲ ਜੁੜਿਆ ਵੱਡਾ ਅਤੇ ਅਹਿਮ ਫ਼ੈਸਲਾ ਲੈਂਦੇ ਹੋਏ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹਰਭਜਨ ਸਿੰਘ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ …

Read More »

Breaking: ਬਿੱਗ ਬੌਸ ਸਟਾਰ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਭਾਜਪਾ ਵਿ.....

ਟੀਵੀ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਕਾਫੀ ਮਸ਼ਹੂਰ ਹੋ ਚੁੱਕੇ ਹਨ। ਉਨ੍ਹਾਂ  ਨੇ ਬੇਟੀ ਸ਼ਹਿਨਾਜ਼ ਦੇ ਬਿੱਗ ਬੌਸ 13 ਵਿੱਚ ਰਹਿੰਦਿਆਂ ਨਾਮ ਕਮਾਇਆ ਸੀ। ਹੁਣ ਸੰਤੋਖ ਸਿੰਘ ਸੁੱਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ …

Read More »

UP Omicron Guidlines: ਵਿਆਹਾਂ ‘ਚ 200 ਤੋਂ ਵੱਧ ਲੋਕਾਂ ਦੀ ਇਜਾਜ਼ਤ ਨਹੀਂ, ਨਵੇਂ ਦਿਸ਼ਾ-ਨਿਰ.....

ਯੂਪੀ: ਓਮੀਕ੍ਰੋਨ ਦੀ ਦਹਿਸ਼ਤ ਦੇ ਵਿਚਕਾਰ, ਯੂਪੀ ਦੀ ਯੋਗੀ ਸਰਕਾਰ ਨੇ ਸ਼ਨੀਵਾਰ ਤੋਂ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। 25 ਦਸੰਬਰ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਜਾਵੇਗਾ। ਇਸ ਨਾਲ ਵਿਆਹਾਂ ‘ਚ 200 ਤੋਂ ਵੱਧ ਲੋਕਾਂ ਦੀ ਇਜਾਜ਼ਤ ਨਹੀਂ …

Read More »

ਓਮੀਕ੍ਰੋਨ  ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ 5 ਸੂਬਿਆਂ ‘ਚ ਚੋਣਾਂ ਲਈ ਹੋਣ ਵਾਲ.....

ਨਵੀਂ ਦਿੱਲੀ: ਓਮੀਕ੍ਰੋਨ  ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ 5 ਸੂਬਿਆਂ ‘ਚ ਚੋਣਾਂ ਲਈ ਹੋਣ ਵਾਲੀਆਂ ਸਿਆਸੀ ਰੈਲੀਆਂ ‘ਤੇ ਰੋਕ ਲਗਾਉਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ।  ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਚੋਣ ਕਮਿਸ਼ਨ ਨੂੰ ਡਿਜੀਟਲ ਰੈਲੀ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ …

Read More »

ਸਿੱਧੂ ਦਾ ਪਾਕਿਸਤਾਨ ਲਈ ਪਿਆਰ ਲੁਧਿਆਣਾ ਹਮਲੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ.....

India airlifts around 110 Sikhs & Hindus from Kabul, says Sirsa

ਨਵੀਂ ਦਿੱਲੀ: ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਲੁਧਿਆਣਾ ਧਮਾਕੇ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਢਿੱਲ ਮੱਠ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਪਾਕਿਸਤਾਨ ਲਈ ਪਿਆਰ ਇਸ ਹਮਲੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਇਥੇ ਜਾਰੀ ਕੀਤੇ …

Read More »

ਲੁਧਿਆਣਾ ਧਮਾਕੇ ‘ਤੇ ਕੇਜਰੀਵਾਲ ਨੇ ਜਤਾਇਆ ਦੁੱਖ, ਕਿਹਾ- “ਪਹਿਲਾਂ ਬੇਅਦਬੀ, ਹ.....

ਲੁਧਿਆਣਾ: ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਜ਼ਖ਼ਮੀ ਹੋ ਗਏ।ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ …

Read More »

ਸਰਕਾਰ ਦੀ ਵਧੀ ਚਿੰਤਾ, ਦਿੱਲੀ ਹਵਾਈ ਅੱਡੇ ‘ਤੇ ਟੈਸਟ ਕੀਤੇ ਗਏ ਹਰ ਪੰਜ ‘ਚੋ.....

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇੰਸਟੀਚਿਊਟ ਆਫ ਜੀਨੋਮਿਕ ਐਂਡ ਇੰਟੀਗ੍ਰੇਟਿਵ ਬਾਇਓਲੋਜੀ (ਆਈਜੀਆਈਬੀ) ਦਾ ਕਹਿਣਾ ਹੈ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟੈਸਟ ਕਰਵਾਉਣ ਵਾਲੇ ਹਰ ਪੰਜ ਯਾਤਰੀਆਂ ਵਿੱਚੋਂ ਇੱਕ’ ਚ ਓਮੀਕ੍ਰੋਨ ਦਾ ਕੇਸ ਮਿਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ …

Read More »

PM ਮੋਦੀ ਦਾ ਅੱਜ ਵਾਰਾਣਸੀ ‘ਚ ਦੂਜਾ ਦੌਰਾ,ਵਿਕਾਸ ਪ੍ਰਾਜੈਕਟਾਂ ਦਾ ਦੇਣਗੇ ਤੋਹ.....

ਵਾਰਾਨਸੀ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਦਿਨਾਂ ਦੇ ਅੰਦਰ ਅੱਜ ਦੂਜੀ ਵਾਰ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਦੌਰਾ ਕਰਨਗੇ। ਜਿੱਥੇ ਉਹ ਕਰੀਬ 2100 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਵਾਰ ਪੀਐੱਮ ਕਾਸ਼ੀ ਸਮੇਤ ਪੂਰਵਾਂਚਲ ਦੀ ਜਨਤਾ …

Read More »

ਕੈਨੇਡਾ ਤੋਂ ਫਰੀਦਾਬਾਦ ਪਰਤੀ ਔਰਤ ‘ਚ ਕੋਰੋਨਾ ਦੇ ਓਮੀਕਰੌਨ ਵੈਰੀਐਂਟ ਦੀ ਹ.....

ਕਰਨਾਲ : ਕੈਨੇਡਾ ਤੋਂ ਫਰੀਦਾਬਾਦ ਆਈ ਇੱਕ ਔਰਤ ‘ਚ ਕੋਰੋਨਾ ਦੇ ਓਮੀਕਰੌਨ ਵੈਰੀਐਂਟ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਰਾਜ ਸਰਕਾਰ ਰਾਜ ਵਿਚ ਕੋਰੋਨਾ ਗਾਈਡਲਾਈਨ ਦੀ ਸਖ਼ਤੀ ਨਾਲ ਪਾਲਣਾ ਕਰਾਉਣ ਦੇ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਅਨਿਲ ਵਿੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ …

Read More »

ਝਾਰਖੰਡ ‘ਚ ਆਪਣੀ ਹੀ ਸਰਕਾਰ ਖਿਲਾਫ ਬਗਾਵਤ, ਧਰਨੇ ‘ਤੇ ਬੈਠੀ ਸੀਐੱਮ ਦੀ ਭਾ.....

ਰਾਂਚੀ: ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਮੁਖੀ ਸ਼ਿਬੂ ਸੋਰੇਨ ਦੀ ਨੂੰਹ ਅਤੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਸਖ਼ਤ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖ਼ਰੀ ਦਿਨ ਉਹ ਆਪਣੀ ਹੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਮੁੱਖ ਗੇਟ ’ਤੇ ਧਰਨੇ …

Read More »