Home / ਭਾਰਤ (page 14)

ਭਾਰਤ

ਮੁਹੱਲਾ ਕਲੀਨਿਕ ‘ਚ ਖੰਘ ਦੀ ਦਵਾਈ ਨਾਲ 3 ਬੱਚਿਆਂ ਦੀ ਮੌਤ,ਦਿੱਲੀ ਸਰਕਾਰ ਨੇ ਚ.....

ਨਵੀਂ ਦਿੱਲੀ:  ਦਿੱਲੀ ਦੇ ਕਲਾਵਤੀ ਸਰਨ ਚਿਲਡਰਨ ਹਸਪਤਾਲ ਵਿੱਚ ਡੇਕਸਟ੍ਰੋਮੇਥੋਰਫਾਨ ਕਫ ਸੀਰਪ ਦੇ ਮਾੜੇ ਪ੍ਰਭਾਵਾਂ ਕਾਰਨ ਤਿੰਨ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਸਰਕਾਰ ਨੇ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ ਅਗਲੇ ਸੱਤ ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। …

Read More »

ਅਭਿਸ਼ੇਕ ਮਨੂੰ ਸਿੰਘਵੀ ਦੇ ਟਵੀਟ `ਤੇ ਭੜਕੇ ਸਿਰਸਾ, ਕਿਹਾ ‘ਦੋਹਰੀ ਖੇਡ ਖੇਡਣਾ.....

ਨਵੀਂ ਦਿੱਲੀ: ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਲੈ ਕੇ ਇਕ ਪਾਸੇ ਜਿੱਥੇ ਸਿੱਖਾਂ `ਚ ਰੋਸ ਦੀ ਲਹਿਰ ਹੈ, ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸਿਆਸਤ ਵੀ ਗਰਮਾਈ ਹੋਈ ਹੈ। ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲੇ ਤੇ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਅਭਿਸ਼ੇਕ ਮਨੂੰ ਸਿੰਘਵੀ ਦੇ ਟਵੀਟ …

Read More »

ਭਾਰਤ ‘ਚ Omicron ਦੇ ਮਾਮਲਿਆਂ ਨੇ ਫੜੀ ਰਫਤਾਰ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੈਰਿਐਂਟ ਓਮੀਕਰੌਨ ਦੇ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵੱਧਦੀ ਜਾ ਰਹੀ ਹੈ। ਹੁਣ ਤੱਕ ਇਹ ਕੁੱਲ 12 ਸੂਬਿਆਂ ਵਿੱਚ ਫੈਲ ਚੁੱਕਿਆ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਜ਼ਿਆਦਾ 54 ਮਰੀਜ਼ ਮਿਲੇ ਹਨ। ਉੱਥੇ ਹੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਚਾਰ ਹੋਰ ਨਵੇਂ ਮਾਮਲੇ ਸਾਹਮਣੇ …

Read More »

ਮੰਤਰੀ ਨੇ ਕਿਹਾ, “ਜੇਕਰ ਸਾਡੇ ਇਲਾਕੇ ਦੀਆਂ ਸੜਕਾਂ ਹੇਮਾ ਮਾਲਿਨੀ ਦੀ ਗੱਲ੍ਹ.....

ਮੁੰਬਈ: ਮਹਾਰਾਸ਼ਟਰ ਦੇ ਮੰਤਰੀ ਅਤੇ ਜਲਗਾਓਂ ਸ਼ਿਵ ਸੈਨਾ ਦੇ ਨੇਤਾ ਗੁਲਾਬਰਾਓ ਪਾਟਿਲ ਨੇ ਆਪਣੇ ਹਲਕੇ ਦੀਆਂ ਸੜਕਾਂ ਦੀ ਤੁਲਨਾ ਹੇਮਾ ਮਾਲਿਨੀ ਦੀ ਗੱਲ੍ਹ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਹੇਮਾ ਮਾਲਿਨੀ ਦੀ ਗੱਲ੍ਹ ਵਾਂਗ ਸੜਕਾਂ ਨਾ ਮਿਲੀਆਂ ਤਾਂ ਉਹ ਅਸਤੀਫਾ ਦੇ ਦੇਣਗੇ।ਰਾਜ ਮਹਿਲਾ ਕਮਿਸ਼ਨ ਵੱਲੋਂ ਸਖ਼ਤ ਰੁਖ਼ …

Read More »

ਹੁਣ ਧਰਮ ਪਰਿਵਰਤਨ ਕਰਵਾਉਣ ਵਾਲਿਆਂ ਨੂੰ ਹੋਵੇਗੀ ਸਖ਼ਤ ਸਜ਼ਾ

ਕਰਨਾਟਕ: ਬੀਜੇਪੀ ਸਰਕਾਰ ਕਰਨਾਟਕ ਵਿੱਚ ਜਲਦ ਹੀ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਿਆਉਣ ਵਾਲੀ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਨੂੰ ਸਰਕਾਰ ਪੇਸ਼ ਕਰ ਸਕਦੀ ਹੈ। ਸੂਤਰਾ ਅਨੁਸਾਰ ਇਸ ਦਾ ਮਸੌਦਾ ਤਿਆਰ ਕੀਤਾ ਜਾ ਚੁੱਕਾ ਹੈ, ਇਸ ਦੇ ਪਾਸ ਹੋਣ ਤੋਂ ਬਾਅਦ ਕਰਨਾਟਕ ‘ਚ ਧਰਮ ਪਰਿਵਰਤਨ ਕਰਨ ਵਾਲਿਆਂ …

Read More »

12 ਘੰਟਿਆਂ ਅੰਦਰ ਦੋ ਸਿਆਸੀ ਆਗੂਆਂ ਦਾ ਕਤਲ

ਅਲਾਪੁਜ਼ਾ: ਕੇਰਲ ਦੇ ਅਲਾਪੁਜ਼ਾ‘ਚ 12 ਘੰਟਿਆਂ ਦੇ ਅੰਦਰ ਦੋ ਸਿਆਸੀ ਆਗੂਆਂ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇੱਥੇ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਅਤੇ ਭਾਜਪਾ ਦੇ ਦੋ ਸੂਬਾ ਪੱਧਰੀ ਆਗੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ, ਜਿਸ …

Read More »

ਜੰਮੂ-ਕਸ਼ਮੀਰ: CRPF ਕੈਂਪ ‘ਚ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ‘ਚ CRPF ਕੈਂਪ ਦੇ ਅੰਦਰ ਇੱਕ ਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਵਾਨ ਦੀ ਪਛਾਣ ਦੇਵਨਾਥ ਯਾਦਵ ਵਜੋਂ ਹੋਈ ਹੈ। ਉਹ ਯੂਪੀ ਦੇ ਮਿਰਜ਼ਾਪੁਰ ਦਾ ਰਹਿਣ ਵਾਲਾ ਸੀ। ਦੇਵਨਾਥ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਤੋਂ …

Read More »

ਗੋਦਰਾ ‘ਤੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰਨ ਵਾਲੇ ਸੁਪਰੀਮ ਕੋਰਟ ਦੇ ਸਾ.....

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਅਤੇ 2002 ਦੇ ਗੋਦਰਾ ਦੰਗਿਆਂ ਦੀ ਜਾਂਚ ਕਰਨ ਵਾਲੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਗਿਰੀਸ਼ ਠਾਕੋਰਲਾਲ ਨਾਨਾਵਤੀ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ 86 ਸਾਲ ਦੇ ਸਨ।ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਸਾਬਕਾ ਜੱਜ ਦੀ ਗੁਜਰਾਤ ‘ਚ ਸ਼ਨੀਵਾਰ ਦੁਪਹਿਰ 1:15 ਵਜੇ ਦਿਲ …

Read More »

ਅਖਿਲੇਸ਼ ਯਾਦਵ ਨੇ ਯੂਪੀ ਸਰਕਾਰ ‘ਤੇ ਸਾਧਿਆ ਨਿਸ਼ਾਨਾ,ਕਿਹਾ ਯੂਪੀ ‘ਚ ਨਹੀ.....

 ਲਖਨਊ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਪੀਐਮ ਮੋਦੀ ਵੱਲੋਂ ਸੀਐਮ ਯੋਗੀ ਦੇ ਸਮਰਥਨ ਵਿੱਚ ਦਿੱਤੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਸ਼ਾਹਜਹਾਂਪੁਰ ਦੀ ਆਪਣੀ ਯਾਤਰਾ ‘ਤੇ ਪੀਐਮ ਮੋਦੀ ਨੇ ਗੰਗਾ ਐਕਸਪ੍ਰੈਸਵੇਅ ਦਾ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਅੱਜ ਪੂਰੇ ਯੂਪੀ ਦੇ ਲੋਕ ਕਹਿ ਰਹੇ ਹਨ – ਯੂਪੀ ਪਲੱਸ …

Read More »

ਦਿੱਲੀ ’ਚ ਭਿਆਨਕ ਸੜਕ ਹਾਦਸਾ, ਆਟੋ ‘ਤੇ ਪਲਟਿਆ ਕੰਟੇਨਰ, 4 ਲੋਕਾਂ ਦੀ ਮੌਤ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਈਟੀਓ ਖੇਤਰ ’ਚ ਇਕ ਭਿਆਨਕ ਸੜਕ ਹਾਦਸੇ ’ਚ 4 ਲੋਕਾਂ ਦੀ ਮੌਤ ਹੋ ਗਈ।ਆਟੋ ਰਿਕਸ਼ਾ ‘ਤੇ ਕੰਟੇਨਰ ਪਲਟਣ ਕਾਰਨ ਆਟੋ ਚਾਲਕ ਤੇ 3 ਸਵਾਰੀਆਂ ਦੀ ਮੌਤ ਹੋ ਗਈ ਹੈ।  ਕੰਟੇਨਰ ਚਾਲਕ ਮੌਕੇ ‘ਤੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ, ਸ਼ਨੀਵਾਰ ਸਵੇਰੇ ਇੰਦਰਾ ਗਾਂਧੀ ਸਟੇਡੀਅਮ ਨੇੜੇ ਇਕ …

Read More »