App Platforms
Home / ਭਾਰਤ (page 150)

ਭਾਰਤ

ਭਾਰਤ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ 100 ਪਾਰ, 4,000 ਤੋਂ ਵੱਧ ਮ.....

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤੱਕ 109 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੰਕਰਮਿਤ ਲੋਕਾਂ ਦੀ ਗਿਣਤੀ 4,067 ਪਹੁੰਚ ਗਈ ਹੈ। ਦੇਸ਼ਭਰ ਵਿੱਚ ਪਿਛਲੇ 24 ਘੰਟਿਆ ਦੇ ਦੌਰਾਨ ਲਗਭਗ 693 ਨਵੇਂ …

Read More »

ਕੋਰੋਨਾ ਵਾਇਰਸ : ਮਰੀਜ਼ ਲਈ ਹਸਪਤਾਲ ਨੇ ਨਹੀਂ ਖੋਲਿਆ ਤਾਲਾ, ਮੌਤ !

ਉਜੈਨ : ਹਰ ਦਿਨ ਕੋਈ ਨਾ ਕੋਈ ਅਜੀਬੋ ਗਰੀਬ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਇਸ ਦੇ ਚਲਦਿਆਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰੀਆਂ ਨੂੰ ਹੈਰਾਨ ਕਰ ਦਿੱਤਾ ਹੈ । ਦਰਅਸਲ ਇਥੇ ਇਕ ਪੀੜਤ ਮਹਿਲਾ ਨੇ ਐਮਬੂਲੈਂਸ ਚ ਬੈਠੇ ਬੈਠੇ ਹੀ ਦਮ ਤੋੜ ਦਿੱਤਾ ਕਿਓਂਕਿ ਉਸ ਲਈ …

Read More »

ਕੋਰੋਨਾ ਸੰਕਟ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵਾਇਰਸ ਦੇ ਟਾਕਰੇ ਲਈ ਭਾਰਤ ਤੋਂ ਮ.....

ਵਾਸ਼ਿੰਗਟਨ : ਕੋਰੋਨਾਵਾਇਰਸ (ਕੋਵਿਡ-19) ਮਹਾਮਾਰੀ ਨੇ ਅਮਰੀਕਾ ਵਿੱਚ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਦੀ ਮੰਗ ਕੀਤੀ ਹੈ। ਇਸ ਦਵਾਈ ਦੀ ਵਰਤੋਂ ਮਲੇਰੀਆ ਵਰਗੀ ਖਤਰਨਾਕ ਬਿਮਾਰੀ ਦੇ ਇਲਾਜ ਵਿੱਚ ਕੀਤੀ ਜਾਂਦੀ …

Read More »

ਭਾਰਤੀ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ, 9 ਅੱਤਵਾਦੀ ਢੇਰ !

ਕੁਪਵਾੜਾ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਵਿਚ ਭਾਰਤੀ ਸੈਨਾ ਨੇ ਐਤਵਾਰ ਨੂੰ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਿਕ ਇਥੇ ਇਕ ਮੁਕਾਬਲੇ ਵਿਚ ਭਾਰਤੀ ਫ਼ੌਜ ਨੇ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਸੈਨਾ ਦੀ ਇਹ ਕਾਰਵਾਈ ਸਰਚ ਅਭਿਆਨ ਦੇ ਪੰਜਵੇਂ ਦਿਨ ਹੋਈ ਹੈ । ਜਾਣਕਾਰੀ ਮੁਤਾਬਿਕ ਫ਼ੌਜ ਵਲੋਂ ਕੁਪਵਾੜਾ ਦੇ ਜੰਗਲਾਂ ਵਿਚ …

Read More »

ਨਹੀਂ ਰੁਕ ਰਿਹਾ ਕੋਰੋਨਾ ਦਾ ਪ੍ਰਕੋਪ ! ਅੱਜ ਫਿਰ ਹੋਈਆਂ ਕਈ ਮੌਤਾਂ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਯਾਨੀ ਐਤਵਾਰ ਨੂੰ ਇਸ ਭੈੜੀ ਲੈ ਇਲਾਜ਼ ਬਿਮਾਰੀ ਨਾਲ ਚਾਰ ਲੋਕਾਂ ਨੇ ਦਮ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ ਵਿਚ ਦੋ, ਰਾਜਸਥਾਨ ਅਤੇ ਗੁਜਰਾਤ ਵਿਚ ਇਕ-ਇਕ ਦੀ ਮੌਤ ਹੋ ਗਈ ਹੈ । …

Read More »

ਏਅਰ ਇੰਡੀਆ ਕਰ ਰਹੀ ਸੀ ਅਜਿਹਾ ਕੰਮ ਕਿ ਪਾਕਿਸਤਾਨੀ ATC ਨੇ ਵੀ ਕੀਤੀ ਪ੍ਰਸੰਸਾ !

ਕਰਾਚੀ : ਪੂਰੀ ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਨੇ ਲੋਕਾਂ ਦੀ ਜਿੰਦਗੀ ਦੇ ਵਿਕਾਸ ਦੀ ਗੱਡੀ ਇਕ ਵਾਰ ਰੋਕ ਦਿਤੀ ਹੈ। ਸੰਕਟ ਦੇ ਅਜਿਹੇ ਸਮੇਂ ਵਿੱਚ ਵੀ, ਕੁਝ ਲੋਕ ਅਤੇ ਸੰਗਠਨ ਅਜਿਹੇ ਹਨ ਜੋ ਨਿਰਸਵਾਰਥ ਲੋਕਾਂ ਦੀ ਨਿ ਰੰਤਰ ਸਹਾਇਤਾ ਕਰ ਰਹੇ ਹਨ।. ਏਅਰ ਇੰਡੀਆ ਵੀ ਉਨ੍ਹਾਂ ਵਿਚੋਂ ਇਕ ਹੈ, …

Read More »

ਅਮਰੀਕਾ ਅਤੇ ਭਾਰਤ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਮੋਦੀ ਅਤੇ ਟ.....

ਨਵੀ ਦਿੱਲੀ : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ਗੱਲਬਾਤ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਦੋਵੇ ਦੇਸ਼ ਕੋਰੋਨਾ ਨਾਲ ਜੰਗ ਵਿਚ ਇਕ ਦੂਜੇ ਦਾ ਸਾਥ …

Read More »

ਮਾਨ ਤੋਂ ਬਾਅਦ ਸਿਰਸਾ ਨੇ ਫਿਰ ਦਿੱਤਾ ਬਿਆਨ, ਕਹਿੰਦਾ “ਹੁਣ ਮੈ ਕਰੂ ਦੁੱਧ ਦਾ .....

ਨਵੀ ਦਿੱਲੀ : ਮਜਨੂੰ ਕਾ ਟਿੱਲਾ ਗੁਰਦਵਾਰਾ ਪ੍ਰਬੰਧਕ ਕਮੇਟੀ ਖਿਲਾਫ ਦਰਜ ਹੋਈ ਐਫ ਆਈ ਆਰ ਤੋਂ ਬਾਅਦ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਆਪ ਪੰਜਾਬ ਪ੍ਰਧਾਨ ਭਗਵੰਤ ਮਾਨ ਖਿਲਾਫ ਸ਼ੁਰੂ ਹੋਇਆ ਵਿਵਾਦ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਉਨ੍ਹਾਂ ਇਕ ਵਾਰ ਫਿਰ ਵੀਡੀਓ ਬਿਆਨ ਜਾਰੀ ਕਰਦਿਆਂ …

Read More »

ਲਾਕਡਾਊਨ ਤੋਂ ਬਾਅਦ ਭਾਰਤੀ ਰੇਲਵੇ 15 ਅਪ੍ਰੈਲ ਤੋਂ ਸ਼ੁਰੂ ਕਰ ਸਕਦੀ ਹੈ ਸੇਵਾਵਾ.....

ਨਵੀਂ ਦਿੱਲੀ: 21 ਦਿਨਾਂ ਦੇ ਲਾਕਡਾਊਨ ਤੋਂ ਬਾਅਦ ਭਾਰਤੀ ਰੇਲਵੇ ਨੇ 15 ਅਪ੍ਰੈਲ ਤੋਂ ਆਪਣੀ ਸਾਰੀਆਂ ਸੇਵਾਵਾਂ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਤਿਆਰੀ ਖਿੱਚ ਲਈ ਹੈ। ਰਿਪੋਰਟਾਂ ਮੁਤਾਬਕ ਕਿਹਾ ਜਾ ਹਾ ਰਿਹਾ ਹੈ ਕਿ ਉਹ 15 ਅਪ੍ਰੈਲ ਤੋਂ ਆਪਣੀ ਡਿਊਟੀ ਜੁਆਇੰਨ ਕਰਨ ਲਈ ਤਿਆਰ ਹੋ ਜਾਣ। ਹਾਲਾਂਕਿ ਰੇਲਵੇ, ਟਰੇਨਾਂ …

Read More »

ਕੋਰੋਨਾ ਸੰਕਟ : ਕੇਂਦਰ ਵੱਲੋਂ ਰਾਜਾਂ ਨੂੰ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ 17 ਹ.....

ਨਵੀਂ ਦਿੱਲੀ : ਕੋਰੋਨਾਵਾਇਰਸ ਮਹਾਂਮਾਰੀ ਕਾਰਨ ਦੇਸ਼ ਦੇ ਨਾਲ-ਨਾਲ ਰਾਜਾਂ ਦੀ ਅਰਥਵਿਵਥਾ ਵੀ ਪ੍ਰਭਾਵਿਤ ਹੋਈ ਹੈ। ਜਿਸ ਦੇ ਚੱਲਦਿਆਂ ਬਹੁਤ ਸਾਰੇ ਰਾਜਾਂ ਵੱਲੋਂ ਕੇਂਦਰ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਹੀ ਹੁਣ ਕੇਂਦਰ ਸਰਕਾਰ ਵੱਲੋਂ ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਲੜਨ ਲਈ ਰਾਜਾਂ ਨੂੰ 17,287 ਕਰੋੜ …

Read More »