Home / ਭਾਰਤ (page 16)

ਭਾਰਤ

ਲਖੀਮਪੁਰ ‘ਚ ਪੱਤਰਕਾਰਾਂ ਨੂੰ ਮਾਰਨ ਲਈ ਦੌੜੇ ਕੇਂਦਰੀ ਮੰਤਰੀ ਅਜੈ ਮਿਸ਼ਰਾ

ਲਖੀਮਪੁਰ : ਲਖੀਮਪੁਰ ਖੇੜੀ ਹਿੰਸਾ ਵਿੱਚ ਪੁੱਤਰ ਅਸ਼ੀਸ਼ ਵਿਰੁੱਧ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਆਪਾ‌ ਖੋ ਬੈਠੇ। ਅਜੈ ਮਿਸ਼ਰਾ ਬੁੱਧਵਾਰ ਨੂੰ ਲਖੀਮਪੁਰ ‘ਚ ਮਦਰ ਚਾਈਲਡ ਕੇਅਰ ਸੈਂਟਰ ‘ਚ ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਗਏ ਸਨ। ਇਸ ਦੌਰਾਨ ਜਦੋਂ …

Read More »

ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ : ਭਾਰਤ ਸੈਮੀਕੰਡਕਟਰ ਮਿਸ਼ਨ ਨੂੰ ਮਨਜ਼ੂਰੀ, .....

  ਕੇਂਦਰੀ ਮੰਤਰੀ ਮੰਡਲ ਨੇ 2021-26 ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਨੂੰ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ   ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ 76,000 ਕਰੋੜ ਰੁਪਏ ਦੀ ਲਾਗਤ ਵਾਲੀ ਸੈਮੀਕੰਡਕਟਰ ਅਤੇ ਡਿਸਪਲੇ ਨਿਰਮਾਣ ਯੋਜਨਾ ਅਤੇ 22 ਲੱਖ …

Read More »

ਪ੍ਰਧਾਨ ਮੰਤਰੀ ਮੋਦੀ ਦੀ ਕਿਸਾਨਾਂ ਨੂੰ ਅਪੀਲ ; ਭਲਕੇ ਹੋਣ ਵਾਲੇ ਸਮਾਗਮ ‘ਚ ਕ.....

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨੂੰ ਭਲਕੇ (16 ਦਸੰਬਰ) ਹੋਣ ਵਾਲੇ ਖੇਤੀਬਾੜੀ ਨਾਲ ਜੁੜੇ ਸੰਮੇਲਨ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਨਾਲ ਸਬੰਧਤ ਇਹ ਸੰਮੇਲਨ ਯਕੀਨੀ ਤੌਰ ‘ਤੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ । ਪ੍ਰਧਾਨ ਮੰਤਰੀ ਨੇ ਟਵੀਟ …

Read More »

ਹੈਲੀਕਾਪਟਰ ਹਾਦਸਾ : ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਤੋੜਿਆ ਦਮ

ਨਵੀਂ ਦਿੱਲੀ : ਸੀਡੀਐਸ ਜਨਰਲ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਵਿੱਚ ਜ਼ਖ਼ਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਹਵਾਈ ਸੈਨਾ ਨੇ ਕਿਹਾ ਕਿ ਗਰੁੱਪ ਕੈਪਟਨ ਵਰੁਣ ਨੇ ਗੰਭੀਰ ਸੱਟਾਂ ਕਾਰਨ ਦਮ ਤੋੜ ਦਿੱਤਾ। ਗਰੁੱਪ ਕੈਪਟਨ ਵਰੁਣ …

Read More »

ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਕਿਸਾਨ ਗਾਜ਼ੀਪੁਰ ਸਰਹੱਦ ਖਾਲੀ ਕਰਕੇ ਪਰਤ ਰਹੇ.....

ਨਵੀਂ ਦਿੱਲੀ : ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਕਿਸਾਨ ਗਾਜ਼ੀਪੁਰ ਸਰਹੱਦ ਖਾਲੀ ਕਰਕੇ ਘਰ ਪਰਤ ਰਹੇ ਹਨ। ਕਿਸਾਨ 3 ਖੇਤੀ ਕਾਨੂੰਨਾਂ ਨੂੰ ਲੈ ਕੇ 1 ਸਾਲ ਤੋਂ ਧਰਨੇ ‘ਤੇ ਬੈਠੇ ਸਨ।ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਹੁਣ ਇਕ ਨਵਾਂ ਪੋਸਟਰ ਜਾਰੀ ਕੀਤਾ ਹੈ। ਇਸ ਪੋਸਟਰ ’ਚ ਉਨ੍ਹਾਂ …

Read More »

ਬੱਚਿਆਂ ਲਈ ‘ਕੋਵੋਵੈਕਸ’ ਦੀ ਅਜ਼ਮਾਇਸ਼ ਦੇ ਅੰਕੜੇ ਚੰਗੇ, 6 ਮਹੀਨਿਆਂ ‘ਚ .....

ਨਵੀਂ ਦਿੱਲੀ : ਸੀਰਮ ਇੰਸਟੀਚਿਊਟ ਆਫ ਇੰਡੀਆ (SII) ਦੀ ਅਗਲੇ ਛੇ ਮਹੀਨਿਆਂ ਵਿੱਚ ਬੱਚਿਆਂ ਲਈ COVID-19 ਵੈਕਸੀਨ ਪੇਸ਼ ਕਰਨ ਦੀ ਯੋਜਨਾ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਦਾਰ ਪੂਨਾਵਾਲਾ ਨੇ ਮੰਗਲਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇੱਕ ਉਦਯੋਗ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ, ਪੂਨਾਵਾਲਾ ਨੇ ਕਿਹਾ ਕਿ, ‘ਕੋਵੋਵੈਕਸ’ (COVOVAX) …

Read More »

SIT ਦੀ ਜਾਂਚ ‘ਚ ਹੋਇਆ ਵੱਡਾ ਖੁਲਾਸਾ, ਕਤਲ ਦੀ ਸੋਚੀ ਸਮਝੀ ਸਾਜ਼ਿਸ਼ ਸੀ ਲਖੀਮਪ.....

ਲਖੀਮਪੁਰ ਖੀਰੀ : ਹਾਈ ਪ੍ਰੋਫਾਈਲ ਤਿਕੁਨੀਆ ਹਿੰਸਾ ਮਾਮਲੇ ‘ਚ ਤਿੰਨ ਮਹੀਨਿਆਂ ਬਾਅਦ ਵੱਡਾ ਖ਼ੁਲਾਸਾ ਹੋਇਆ ਹੈ। ਜਾਂਚ ਟੀਮ ਨੇ  ਇਸ ਕੇਸ ਨੂੰ ਦੁਰਘਟਨਾ ਦਾ ਨਹੀਂ ਸਗੋਂ ਜਾਣਬੁੱਝ ਕੇ ਕੀਤਾ ਗਿਆ ਕਤਲ ਦੱਸਿਆ ਹੈ। ਇਸਦੇ ਨਾਲ ਹੀ ਇਸ ਮਾਮਲੇ ਵਿੱਚ ਨਵੀਆਂ ਧਾਰਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ।       …

Read More »

‘ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਮੋਦੀ ਸਰਕਾਰ, ਅਸੀਂ ਡਰਨ .....

ਨਵੀਂ ਦਿੱਲੀ : ਰਾਜ ਸਭਾ ਵਿੱਚ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਵਿਰੋਧੀ ਧਿਰਾਂ ਲਗਾਤਾਰ ਮੋਦੀ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਮੁੱਦੇ ‘ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮੰਗਲਵਾਰ ਨੂੰ ਵੀ ਪ੍ਰਦਰਸ਼ਨ ਕੀਤਾ ਗਿਆ। ਮੰਗਲਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਸੰਸਦ ਕੰਪਲੈਕਸ ‘ਚ 12 ਰਾਜ ਸਭਾ ਸੰਸਦ …

Read More »

ਭਾਰਤ ‘ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਨਵਾਂ ਰੂਪ, ਓਮੀਕ੍ਰੋਨ ਦੇ 3 ਨਵੇਂ .....

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ  ਦੀ ਦੁਨੀਆ ਭਰ ਵਿੱਚ ਦਹਿਸ਼ਤ ਹੈ। ਇਸ ਦੌਰਾਨ ਓਮੀਕ੍ਰੋਨ ਦੇ ਤਿੰਨ ਨਵੇਂ ਕੇਸ ਮਿਲਣ ਨਾਲ ਭਾਰਤ ਵਿੱਚ ਹਲਚਲ ਮਚ ਗਈ ਹੈ। ਓਮੀਕ੍ਰੋਨ ਦੇ 2 ਨਵੇਂ ਕੇਸ ਮਹਾਰਾਸ਼ਟਰ ਅਤੇ 1 ਗੁਜਰਾਤ ਵਿੱਚ ਕੀਤਾ ਗਿਆ ਹੈ। ਭਾਰਤ ਵਿੱਚ ਓਮੀਕ੍ਰੋਨ ਦੇ ਕੇਸਾਂ ਦੀ ਗਿਣਤੀ 41 …

Read More »

ਸ਼੍ਰੀਨਗਰ ਹਮਲੇ ਤੋਂ ਬਾਅਦ ਭਾਰਤੀ ਫੌਜ ਦੀ ਵੱਡੀ ਕਾਰਵਾਈ, ਲਸ਼ਕਰ ਦਾ 1 ਅੱਤਵਾਦ.....

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਜਾਰੀ ਹੈ। ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ 1 ਅੱਤਵਾਦੀ ਨੂੰ ਮਾਰ ਦਿੱਤਾ ਹੈ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਦੱਸ ਦਈਏ ਕਿ ਬੀਤੀ ਰਾਤ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ …

Read More »