Home / ਭਾਰਤ (page 171)

ਭਾਰਤ

ਭਾਰਤ ‘ਚ ਪਿੱਛਲੇ 24 ਘੰਟਿਆਂ ਦੌਰਾਨ 77,266 ਨਵੇਂ ਮਾਮਲੇ, 1057 ਲੋਕਾਂ ਨੇ ਤੋੜਿਆ ਦਮ

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦੀ ਰਫਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ। ਦੇਸ਼ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 77,266 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੇਸ਼ ‘ਚ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ‘ਚ ਇੰਨੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ …

Read More »

ਦੇਸ਼ ‘ਚ ਕੋਰੋਨਾ ਦਾ ਹੜ੍ਹ, ਪਿਛਲੇ 24 ਘੰਟਿਆਂ ਦੌਰਾਨ 75 ਹਜ਼ਾਰ ਨਵੇਂ ਮਾਮਲੇ 1023 ਮ.....

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਭ ਤੋਂ ਵਧੇਰੇ 75,760 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1023 ਲੋਕਾਂ ਦੀ ਮੌਤ ਵੀ ਹੋਈ ਹੈ। ਇਸੇ ਦੇ ਨਾਲ ਹੀ ਦੇਸ਼ ‘ਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ …

Read More »

ਜੀ.ਐੱਸ.ਟੀ ਕੌਂਸਲ ਦੀ 41ਵੀਂ ਬੈਠਕ ਅੱਜ, ਰਾਜਾਂ ਦੇ ਮਾਲੀਆ ਘਾਟਾ ਅਤੇ ਮੁਆਵਜ਼ੇ ‘.....

ਨਵੀਂ ਦਿੱਲੀ : ਜੀ.ਐੱਸ.ਟੀ ਕੌਂਸਲ ਦੀ ਅੱਜ 41ਵੀਂ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ। ਬੈਠਕ ਦਾ ਮੁੱਖ ਏਜੰਡਾ ਰਾਜਾਂ ਦੇ ਮਾਲੀਆ ਵਿਚ ਹੋਏ ਨੁਕਸਾਨ ਦੀ ਭਰਪਾਈ ਕਰਨਾ ਹੈ। ਬੈਠਕ ‘ਚ ਜਿਨ੍ਹਾਂ ਵਿਕਲਪਾਂ ‘ਤੇ ਵਿਚਾਰ ਕੀਤਾ ਜਾਣਾ ਹੈ ਉਨ੍ਹਾਂ …

Read More »

ਕੋਰੋਨਾ ਕੇਸਾਂ ‘ਚ ਮਾਮੂਲੀ ਵਾਧਾ, ਕੇਜਰੀਵਾਲ ਨੇ ਬੁਲਾਈ ਐਮਰਜੈਂਸੀ ਮੀਟਿੰਗ.....

ਨਵੀਂ ਦਿੱਲੀ: ਰਾਜਧਾਨੀ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਹੁੰਦਿਆਂ ਦੇਖ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਮਰਜੈਂਸੀ ਬੈਠਕ ਬੁਲਾਈ। ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ ਦਿੱਲੀ ਦੇ ਅੰਦਰ ਰੋਜ਼ਾਨਾ ਕੋਵਿਡ-19 ਦੀ ਜਾਂਚ ਸਮਰੱਥਾ ਦੁੱਗਣੀ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਅਗਲੇ ਹਫਤੇ …

Read More »

ਸੁਸ਼ਾਂਤ ਰਾਜਪੂਤ ਮੌਤ ਮਾਮਲੇ ਦੀਆਂ ਡਰੱਗ ਨਾਲ ਜੁੜੀਆਂ ਤਾਰਾਂ, ਈਡੀ ਨੇ ਸੀਬੀਆ.....

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ‘ਚ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਕੜੀ ਤਹਿਤ ਹੁਣ ਇੱਕ ਨਵਾਂ ਮੋੜ ਡਰੱਗ ਦੇ ਨਾਲ ਜੁੜਿਆ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਨੁਕਤੇ ਤੋਂ ਜਾਂਚ ਕਰ ਰਹੀ ਈਡੀ ਨੇ ‘ਡਰੱਗਜ਼ ਨਾਲ ਜੁੜੀ’ ਜਾਣਕਾਰੀ ਸੀਬੀਆਈ ਨਾਲ …

Read More »

NEET-JEE ਦੀਆਂ ਪ੍ਰੀਖਿਆਵਾਂ ਟਾਲਣ ਲਈ ਵਿਦਿਆਰਥੀਆਂ ਦੇ ਸਮਰਥਨ ‘ਚ ਆਏ ਸੋਨੂੰ ਸੂਦ

ਨਵੀਂ ਦਿੱਲੀ: ਕਰੋਨਾ ਕਾਲ ਵਿੱਚ ਮੈਡੀਕਲ ਅਤੇ ਇੰਜੀਨੀਅਰ ਦੇ ਲਈ ਐਂਟਰੈਂਸ ਐਗਜ਼ਾਮ NEET-JEE ਦੀਆਂ ਪ੍ਰੀਖਿਆ ਕਰਵਾਉਣ ਦੇ ਫੈਸਲਾ ਦਾ ਵਿਰੋਧ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਇਸ ਵਿਰੋਧ ਵਿੱਚ ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਆ ਖੜ੍ਹੇ ਹਨ। ਸੋਨੂੰ ਸੂਦ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਹਾਂਮਾਰੀ …

Read More »

ਕੋਰੋਨਾ ਸੰਕਟ : ਸੰਕਰਮਿਤ ਮਰੀਜ਼ਾਂ ਦਾ ਅੰਕੜਾ 32 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ .....

ਨਵੀਂ ਦਿੱਲੀ : ਭਾਰਤ ਵਿਚ ਕੋਵਿਡ -19 ਦੇ ਮਾਮਲੇ 32 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਬੁੱਧਵਾਰ ਨੂੰ ਇਕ ਵਾਰ ਫਿਰ ਕੋਰੋਨਾ ਲਾਗ ਦੇ ਮਾਮਲਿਆਂ ਵਿਚ ਤੇਜ਼ੀ ਦੇਖਣ ਨੂੰ ਮਿਲੀ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 67,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਭਰ ਵਿਚ …

Read More »

ਸੋਨੀਆ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ, ਕਾਂਗਰਸ ਮੁੱਖ ਮੰਤਰੀਆਂ ਨਾ.....

ਨਵੀਂ ਦਿੱਲੀ – ਨੈਸ਼ਨਲ ਟੈਸਟਿੰਗ ਏਜੰਸੀ ਨੇ 1 ਸਤੰਬਰ ਤੋਂ 6 ਸਤੰਬਰ ਤੱਕ JEE ਅਤੇ 13 ਸਤੰਬਰ ਨੂੰ NEET 2020 ਦੀ ਪ੍ਰੀਖਿਆ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਕਈ ਰਾਜਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਕਾਂਗਰਸ ਵੀ ਇਸ ਦੇ ਖਿਲਾਫ ਆ ਗਈ ਹੈ। ਜਿਸ …

Read More »

ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ‘ਚ ਲੱਗੇ ਭੁਚਾਲ ਦੇ ਤੇਜ ਝਟਕੇ

ਦੇਹਰਾਦੂਨ : ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ‘ਚ ਕੱਲ ਸ਼ਾਮ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ । ਇਸ ਦੀ ਰਿਕਟਰ ਸਕੇਲ ‘ਤੇ ਤੀਬਰਤਾ 3.4 ਸੀ । ਭੂਚਾਲ ਦੀ ਤੀਬਰਤਾ ਘੱਟ ਸੀ ਇਸ ਲਈ ਕਿਸੇ ਵੀ ਪ੍ਰਕਾਰ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਮੰਗਲਵਾਰ ਸ਼ਾਮ …

Read More »

ਮਹਾਰਾਸ਼ਟਰ ‘ਚ ਇਮਾਰਤ ਢਹਿ ਢੇਰੀ: ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ, NDRF ਵੱਲੋਂ .....

ਮਹਾਰਾਸ਼ਟਰ: ਇੱਥੋਂ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਹੁਣ ਮੌਤਾਂ ਦਾ ਅੰਕੜਾ 10 ‘ਤੇ ਪਹੁੰਚ ਚੁੱਕਿਆ ਹੈ। NDRF ਦੀਆਂ ਟੀਮਾਂ ਲਗਾਤਾਰ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।   ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਇਸ …

Read More »