App Platforms
Home / ਭਾਰਤ (page 179)

ਭਾਰਤ

ਦੋ ਮੈਟਰੋ ਸਟੇਸ਼ਨਾ ਸਮੇਤ ਦਿੱਲੀ ਦੀਆਂ ਕਈ ਸੜਕਾਂ ਬੰਦ,ਆਵਾਜਾਈ ‘ਤੇ ਲੱਗੀ ਰੋਕ! .....

ਨਵੀਂ ਦਿੱਲੀ : ਦਿੱਲੀ ‘ਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਲਈ ਅੱਜ ਯਾਨੀਕਿ 23 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਹੋਣ ਜਾ ਰਹੀ ਹੈ। ਇਸੇ ਸਿਲਸਿਲੇ ‘ਚ ਟ੍ਰੈਫਿਕ ਪੁਲਿਸ ਨੇ ਇਸ ਲਈ ਜਿਹੜੀਆਂ ਸੜਕਾਂ ‘ਤੇ ਆਵਾਜਾਈ ਬੰਦ ਰਹੇਗਾ ਉਸ ਦੀ ਸੂਚੀ ਜਾਰੀ ਕਰ …

Read More »

ਗੁਰਦਾਸਪੁਰ ਤੋਂ ਬਾਅਦ ਸੰਨੀ ਦਿਓਲ ਹੁਣ ਦਿੱਲੀ ‘ਚ ਮੰਗਣਗੇ ਵੋਟਾਂ, ਭਾਜਪਾ ਨੇ .....

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ਲਈ ਸਾਰੀਆਂ ਪਾਰਟੀਆਂ ਲਗਾਤਾਰ ਆਪਣੇ ਸਟਾਰ ਪ੍ਰਚਾਰਕਾਂ ਨੂੰ ਪਾਰਟੀ ਲਈ ਵੋਟਾਂ ਮੰਗਣ ਲਈ ਜ਼ਮੀਨੀ ਪੱਧਰ ‘ਤੇ ਉਤਾਰ ਰਹੀਆਂ ਹਨ। ਅੱਜ ਜਿੱਥੇ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਲ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ …

Read More »

ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਨਵਜੋਤ ਸਿੱਧੂ ਦਾ ਨਾਮ ਵੀ .....

ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਤਿਆਰ ਹੋ ਗਈ ਹੈ। ਇਸ ਸਬੰਧੀ ਕਾਂਗਰਸ ਨੇ ਬੁੱਧਵਾਰ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, …

Read More »

CAA ਖ਼ਿਲਾਫ਼ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ &#.....

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਯਾਨੀ CAA ਨੂੰ ਲੈ ਕੇ ਦਰਜ 140 ਤੋਂ ਜ਼ਿਆਦਾ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਵਕੀਲਾਂ ਨੇ ਵਾਰੀ-ਵਾਰੀ ਆਪਣੀ ਗੱਲ ਰੱਖੀ। ਪ੍ਰਧਾਨ ਜੱਜ ( CJI ) ਐੱਸਏ ਬੋਬੜੇ, ਜਸਟਿਸ ਅਬਦੁਲ ਨਜ਼ੀਰ, ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਇਨਾਂ ਸਾਰੀ ਪਟੀਸ਼ਨਾਂ ‘ਤੇ …

Read More »

ਨੇਪਾਲ: ਛੁੱਟੀਆਂ ਮਨਾਉਣ ਗਏ ਹੋਟਲ ਦੇ ਕਮਰੇ ਵਿੱਚ ਅੱਠ ਭਾਰਤੀਆਂ ਦੀ ਮੌਤ

ਨੇਪਾਲ ਵਿੱਚ ਛੁੱਟੀਆਂ ਮਨਾਉਣ ਗਏ ਭਾਰਤੀ ਮੂਲ ਦੇ ਅੱਠ ਲੋਕਾਂ ਦੀ ਹੋਟਲ ਦੇ ਕਮਰੇ ਵਿੱਚ ਦਮ ਘੁੱਟਣ ਕਾਰਨ ਮੌਤ ਗਈ। ਮ੍ਰਿਤਕ ਕੇਰਲ ਦੇ ਰਹਿਣ ਵਾਲੇ ਦੋ ਪਰਿਵਾਰ ਸਨ। ਇਨ੍ਹਾਂ ਵਿੱਚ ਚਾਰ ਬੱਚਿਆਂ ਦੀ ਵੀ ਜਾਨ ਗਈ ਹੈ। ਇਹ ਸਾਰੇ ਭਾਰਤ ਪਰਤਣ ਤੋਂ ਇੱਕ ਦਿਨ ਪਹਿਲਾਂ ਮਕਵਾਨਪੁਰ ਜਿਲ੍ਹੇ ਦੇ ਇੱਕ ਰਿਸੋਰਟ …

Read More »

ਦਿੱਲੀ ਚੋਣਾਂ: ਬੀਜੇਪੀ ਨੇ ਤੇਜਿੰਦਰਪਾਲ ਸਿੰਘ ਬੱਗਾ ਨੂੰ ਹਰੀ ਨਗਰ ਸੀਟ ਤੋਂ ਦ.....

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਬੀਜੇਪੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸੋਮਵਾਰ ਦੇਰ ਰਾਤ ਬੀਜੇਪੀ ਵੱਲੋਂ ਜਾਰੀ ਲਿਸਟ ਵਿੱਚ 10 ਸੀਟਾਂ ‘ਤੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਵਿੱਚ ਬੀਜੇਪੀ ਬੁਲਾਰੇ ਤੇਜਿੰਦਰਪਾਲ ਸਿੰਘ ਬੱਗਾ ਦਾ ਨਾਮ ਵੀ ਸ਼ਾਮਲ ਹੈ। ਉਨ੍ਹਾਂ …

Read More »

ਭਾਰਤ ਦੇ 63 ਅਮੀਰਾਂ ਕੋਲ ਦੇਸ਼ ਦੇ ਬਜਟ ਤੋਂ ਵੀ ਜ਼ਿਆਦਾ ਪੈਸਾ, ਰਿਪੋਰਟ ‘ਚ ਹੈ.....

ਭਾਰਤ ਵਿੱਚ ਅਮੀਰਾਂ ਦੀ ਜ਼ਾਇਦਾਦ ਨੂੰ ਲੈ ਕੇ ਇੱਕ ਹੈਰਾਨੀਜਨਕ ਖੁਲਾਸਾ ਹੋਇਆ ਹੈ।  ਇਸ ਦੇ ਮੁਤਾਬਕ ਦੇਸ਼ ਵਿੱਚ ਇੱਕ ਫ਼ੀਸਦੀ ਲੋਕਾਂ  ਦੇ ਕੋਲ 70 ਫ਼ੀਸਦੀ ਆਬਾਦੀ ਦੀ ਕੁੱਲ ਜਮਾਂ ਜ਼ਾਇਦਾਦ ਦੇ ਚਾਰ ਗੁਣਾ ਬਰਾਬਰ ਦੀ ਦੌਲਤ ਹੈ। ਇਸ ਤੋਂ ਵੀ ਜ਼ਿਆਦਾ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਦੇਸ਼ ਵਿੱਚ …

Read More »

ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ : ਮਨਜਿੰਦਰ ਸਿੰਘ .....

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਟੁੱਟ ਗਿਆ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ 

Read More »

ਦਿੱਲੀ ਚੋਣ ਦੰਗਲ : ‘ਆਪ’ ਸੁਪਰੀਮੋਂ ਨਹੀਂ ਕਰ ਸਕੇ ਨਾਮਜ਼ਦਗੀ ਪੱਤਰ ਦਾਖਲ, ਜਾਣੋ.....

ਨਵੀਂ ਦਿੱਲੀ : ਦਿੱਲੀ ਚੋਣਾਂ ਦੀ ਤਾਰੀਖ ਦਾ ਐਲਾਨ ਹੋਣ ਤੋਂ ਬਾਅਦ ਲਗਾਤਾਰ ਪਾਰਟੀਆਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਰਹੀਆਂ ਹਨ ਅਤੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਆਮ ਆਦਮੀ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਪਰ ਉਹ …

Read More »

ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਅਤੇ ਬੀਜੇਪੀ ਦਾ ਟੁੱਟਿਆ ਗੱਠਜੋੜ

ਨਵੀਂ ਦਿੱਲੀ : ਦਿੱਲੀ ‘ਚ ਭਾਰਤੀ ਜਨਤਾ ਪਾਰਟੀ(ਬੀਜੇਪੀ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਗਿਆ ਹੈ। ਰਿਪੋਰਟਾਂ ਮੁਤਾਬਿਕ ਅਕਾਲੀ ਦਲ ਇਸ ਵਾਰ ਆਪਣੀ ਪਾਰਟੀ ਦੇ ਹੀ ਚਿੰਨ੍ਹ ‘ਤੇ ਚੋਣ ਲੜਨ ਜਾ ਰਿਹਾ ਹੈ। ਦੱਸ ਦਈਏ ਕਿ ਦਾਅਵਾ ਇਹ ਵੀ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਬੀਜੇਪੀ ਅਤੇ ਅਕਾਲੀ …

Read More »